Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਭਾਜਪਾ ਵਫ਼ਦ ਨੇ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

11-Jul-2026 ਚੰਡੀਗੜ੍ਹ

ਪੰਜਾਬ ਵਿੱਚ ਸਥਾਨਕ ਨਗਰ ਕੌਂਸਲ, ਨਗਰ ਨਿਗਮ ਅਤੇ ਮੇਅਰ ਚੋਣਾਂ ਦੌਰਾਨ ਸੱਤਾਧਾਰੀ 'ਆਪ' ਸਰਕਾਰ ਵੱਲੋਂ ਕੀਤੀ ਗਈ ਕਥਿਤ ਗੁੰਡਾਗਰਦੀ ਅਤੇ ਸਰਕਾਰੀ ਮਸ਼ੀਨਰੀ ਦੀ ਨੰਗੀ-ਚਿੱਟੀ ਦੁਰਵਰਤੋਂ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ...

 

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਨੇ ਭਾਰਤ ਦੀ ਏਕਤਾ, ਅਖੰਡਤਾ ਨੂੰ ਕੀਤਾ ਮਜ਼ਬੂਤ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

05-Jul-2026 ਪਠਾਨਕੋਟ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸਭ ਤੋਂ ਵੱਡਾ ਬਲੀਦਾਨ ਦਿੱਤਾ। ਉਨ੍ਹਾਂ ਨੇ ਜੋ ਆਵਾਜ਼ ਉਠਾਈ ਅਤੇ ਜੋ ਸੁਪਨਾ ਦੇਖਿਆ, ਉਸ ਨੂੰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਤੋਂ ਆਰਟੀਕਲ 370 ਹਟਾ ਕੇ ਪੂਰਾ ਕੀਤਾ...

 

ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼

03-Jun-2026 ਚੰਡੀਗੜ੍ਹ

ਪੰਜਾਬ ਭਾਰਤੀ ਜਨਤਾ ਪਾਰਟੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਨੂੰ ਪੰਜਾਬ ਲਈ ਆਦਰਸ਼ ਮਾਡਲ ਦੱਸਦਿਆਂ ਸੂਬੇ ਵਿੱਚ ਖੁਸ਼ਹਾਲੀ, ਭਾਈਚਾਰੇ ਅਤੇ ਸੁਸ਼ਾਸਨ ਵਾਲਾ ਪੰਜਾਬ ਸਿਰਜਣ ਦਾ ਸੰਕਲਪ ਦੁਹਰਾਇਆ ਹੈ। ਚੰਡੀਗੜ੍ਹ ਵਿੱਚ ਇਹ ਐਲਾਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ...

 

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

03-Jun-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪੰਜਾਬ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਆਯੋਜਿਤ ਅਹੁਦਾ ਸੰਭਾਲਣ ਸਮਾਰੋਹ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ...

 

ਭਾਜਪਾ ਨੇ ਪੰਜਾਬ ਸਰਕਾਰ ਨੂੰ ਪੁਲਿਸ ਦੇ ਦੁਰਵਰਤੋਂ ਅਤੇ ਰਾਜਨੀਤਿਕ ਬਦਲੇ ਦੀ ਰਾਜਨੀਤੀ ਖ਼ਿਲਾਫ਼ ਚੇਤਾਵਨੀ ਦਿੱਤੀ

10-May-2026 ਚੰਡੀਗੜ੍ਹ

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਦਫ਼ਤਰਾਂ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੀਤੇ ਗਏ ਹਮਲਿਆਂ ਅਤੇ ਗਲਤ ਵਰਤਾਅ ਦੀ ਕੜੀ ਨਿੰਦਾ ਕਰਦੇ ਹੋਏ ਅਤੇ ਪੰਜਾਬ ਪੁਲਿਸ ‘ਤੇ ਰਾਜਨੀਤਿਕ ਦਬਾਅ ਹੇਠ ਕੰਮ ਕਰਨ ਅਤੇ ਭਾਜਪਾ ਵਰਕਰਾਂ ਖ਼ਿਲਾਫ਼ ਗੁੰਡਾਗਰਦੀ ਨੂੰ ਪ੍ਰੋਤਸਾਹਿਤ ਕਰਨ ਦੇ ਦੋਸ਼ ਲਗਾਉਂਦੇ ਹੋਏ ਸੂਬਾ ਵਰਕਿੰਗ...

 

ਕਾਂਗਰਸ ਕੌਂਸਲਰ ਸੁਸ਼ੀਲ ਸ਼ਰਮਾ ਅਤੇ ਸਮਾਜਸੇਵੀ ਸਰਵਣ ਸਿੰਗਲਾ ਭਾਜਪਾ ਵਿੱਚ ਸ਼ਾਮਲ

10-May-2026 ਚੰਡੀਗੜ੍ਹ

ਨਯਾਗਾਂਵ ਮਿਊਂਸਿਪਲ ਕਾਉਂਸਲ ਵਿੱਚ ਕਾਂਗਰਸ ਪਾਰਟੀ ਦੇ ਕੌਂਸਲਰ ਸੁਸ਼ੀਲ ਕੁਮਾਰ ਸ਼ਰਮਾ ਅਤੇ ਪ੍ਰਮੁੱਖ ਸਮਾਜਸੇਵੀ ਸਰਵਣ ਸਿੰਗਲਾ ਸ਼ਨੀਵਾਰ ਨੂੰ ਭਾਜਪਾ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਮੁੱਖ ਦਫ਼ਤਰ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ...

 

ਮੁੱਖ ਮੰਤਰੀ ਦਾ ਬਿਆਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਗਾਉਣ ਦੀ ਆਪ ਦੀ ਡੂੰਘੀ ਸਾਜਿਸ ਦਾ ਹਿੱਸਾ : ਸੁਨੀਲ ਜਾਖੜ

07-May-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬੰਬ ਧਮਾਕਿਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਤੋਂ  ਗੁੰਮਰਾਹਕੁੰਨ ਬਿਆਨ ਦਿਵਾ ਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਕੇ ਇੱਥੇ ਫਸਾਦ ਕਰਵਾਉਣਾ ਚਾਹੁੰਦੇ ਹਨ ਪਰ ਭਾਜਪਾ ਉਨ੍ਹਾਂ ਦੀਆਂ ਇੰਨ੍ਹਾਂ ਕੋਸ਼ਿਸਾਂ ਨੂੰ...

 

ਜੇ ਦਲ ਬਦਲਣਾ ਗੱਦਾਰੀ ਹੈ ਤਾਂ ਭਗਵੰਤ ਮਾਨ ਅਤੇ ਉਹਨਾਂ ਦੇ ਕਈ ਕੈਬਿਨੇਟ ਮੰਤਰੀ ਵੀ ਗੱਦਾਰ : ਅਸ਼ਵਨੀ ਸ਼ਰਮਾਦਾ ਤੀਖਾ ਹਮਲਾ

28-Apr-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਮੁੱਦੇ ‘ਤੇ ਬਿਆਨ ਦੇ ਰਹੇ ਹਨ, ਪਰ ਰਾਘਵ ਚੱਢਾ ਅਤੇ ਹੋਰ ਨੇਤਾਵਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਸਿਧਾਂਤਾਂ ਨਾਲ ਸਮਝੌਤਾ ਕਰਨ ਵਾਲੀ ਅਤੇ ਭ੍ਰਿਸ਼ਟ ਦੱਸੇ ਜਾਣ ‘ਤੇ ਉਹਨਾਂ ਨੇ ਚੁੱਪੀ ਸਾਧ ਰੱਖੀ ਹੈ। ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਦੇ ਵਰਕਿੰਗ ਸੂਬਾ ਪ੍ਰਧਾਨ  ਅਸ਼ਵਨੀ...

 

‘ਮਹਿਲਾ ਵਿਰੋਧੀ’ ਰੁਖ ਦੇ ਖਿਲਾਫ ਭਾਜਪਾ ਮਹਿਲਾਵਾਂ ਦਾ ਪ੍ਰਦਰਸ਼ਨ, ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਵੱਲ ਮਾਰਚ ਦੌਰਾਨ ਗਿਰਫ਼ਤਾਰ

25-Apr-2026 ਚੰਡੀਗੜ੍ਹ

ਤੀਖੀ ਗਰਮੀ ਦੇ ਬਾਵਜੂਦ, ਪੰਜਾਬ ਭਰ ਤੋਂ ਸੈਂਕੜੇ ਮਹਿਲਾਵਾਂ, ਭਾਜਪਾ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ, ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਵੱਲ ਮਾਰਚ ਕਰਦੀਆਂ ਹੋਈਆਂ, ਆਮ ਆਦਮੀ ਪਾਰਟੀ ਤੋਂ ਨਾਰੀ ਸ਼ਕਤੀ ਵੰਦਨ ਅਧਿਨਿਯਮ—ਜੋ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਮਹਿਲਾਵਾਂ ਨੂੰ 33%...

 

ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਦਫ਼ਤਰ ਤੇ ਹਮਲੇ ਨਾਲ ਪਾਰਟੀ ਨੂੰ ਉਦੇਸ਼ ਤੋਂ ਭਟਕਾ ਨਹੀਂ ਸਕਦੀਆਂ : ਸੁਨੀਲ ਜਾਖੜ

06-Apr-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਮੌਕੇ ਆਖਿਆ ਹੈ ਕਿ ਪੰਜਾਬ ਦੇ ਲੋਕ ਭਾਜਪਾ ਵਿਚ ਆਪਣੇ ਭਵਿੱਖ ਦੀ ਆਸ ਦੀ ਕਿਰਨ ਵੇਖ ਰਹੇ ਹਨ ਅਤੇ ਪਾਰਟੀ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਵੱਲੋਂ ਪਾਰਟੀ ਦਫ਼ਤਰ ਤੇ ਕੀਤੇ ਹਮਲੇ ਵਰਗੀਆਂ ਕਾਇਰਾਨਾ ਕਾਰਵਾਈਆਂ ਪਾਰਟੀ...

 

ਪੰਜਾਬ ਨੂੰ ਅਸਥਿਰ ਕਰਨ ਲਈ ਦੇਸ਼ ਵਿਰੋਧੀ ਤਾਕਤਾਂ ਨਾਲ ਸਾਜ਼ਿਸ਼ ਕਰ ਰਹੀ ਹੈ 'ਆਪ' : ਤਰੁਣ ਚੁਘ

04-Apr-2026 ਅੰਮ੍ਰਿਤਸਰ

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਹੋਏ ਵਿਸ਼ਾਲ ਰੋਸ ਪ੍ਰਦਰਸ਼ਨ ਦੌਰਾਨ ਭਗਵੰਤ ਮਾਨ–ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਚੁਘ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਚੋਣਾਂ ਵਿੱਚ ਲਾਭ ਲੈਣ ਲਈ ਪੰਜਾਬ ਵਿੱਚ...

 

ਐਚ. ਐਸ. ਫੂਲਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ

01-Apr-2026 ਨਵੀਂ ਦਿੱਲੀ

1984 ਵਿੱਚ ਕਾਂਗਰਸ ਦੀ ਜ਼ਾਲਿਮ ਸਰਕਾਰ ਦੇ ਦੌਰਾਨ ਹੋਏ ਭਿਆਨਕ ਸਿੱਖ ਨਰਸੰਘਾਰ ਵਿੱਚ ਪੀੜਤਾਂ ਦੇ ਵਕੀਲ, ਸੀਨੀਅਰ ਵਕੀਲ, ਪ੍ਰਸਿੱਧ ਸਮਾਜਿਕ, ਮਨੁੱਖੀ ਅਧਿਕਾਰ ਅਤੇ ਬਾਲ ਅਧਿਕਾਰ ਕਾਰਕੁਨ ਅਤੇ ਪੰਜਾਬ ਦੇ ਸਾਬਕਾ ਨੇਤਾ ਪ੍ਰਤੀਪੱਖ ਪਦਮਸ਼੍ਰੀ ਸਰਦਾਰ ਐਚ. ਐਸ. ਫੂਲਕਾ ਅੱਜ ਆਪਣੇ ਸਮਰਥਕਾਂ ਸਮੇਤ ਨਵੀਂ ਦਿੱਲੀ ਸਥਿਤ ਭਾਰਤੀ...

 

ਸੀਨੀਅਰ ਪੰਥਿਕ ਨੇਤਾਵਾਂ ਨੇ ਭਾਜਪਾ ਪੰਜਾਬ ਵਿੱਚ ਕੀਤੀ ਸ਼ਮੂਲੀਅਤ

30-Mar-2026 ਚੰਡੀਗੜ੍ਹ

ਸੀਨੀਅਰ ਪੰਥਿਕ ਨੇਤਾਵਾਂ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਕੇ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ। ਇਹ ਸ਼ਮੂਲੀਅਤ ਭਾਜਪਾ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿੱਚ ਪਾਰਟੀ ਦੇ ਸੂਬਾ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਹੋਈ।ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪ੍ਰਮੁੱਖ...

 

ਪੰਜਾਬ ਵਿੱਚ ਨਸ਼ਾ, ਅਪਰਾਧ, ਅਰਾਜਕਤਾ, ਵਿੱਤੀ ਸੰਕਟ ਅਤੇ ਕਾਨੂੰਨ ਵਿਵਸਥਾ ਦੀ ਡਿਗਦੀ ਸਥਿਤੀ ਕਿਸੇ ਤੋਂ ਛੁਪੀ ਨਹੀਂ : ਨਾਇਬ ਸਿੰਘ ਸੈਣੀ

29-Mar-2026 ਕੁਰਾਲੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਅਸੀਂ ਅਜਿਹੇ ਦੌਰ ਵਿੱਚ ਖੜ੍ਹੇ ਹਾਂ, ਜਿੱਥੇ ਜਾਗਰੂਕ ਜਨਤਾ ਸਭ ਕੁਝ ਦੇਖ ਰਹੀ ਹੈ, ਸਮਝ ਰਹੀ ਹੈ ਅਤੇ ਆਪਣੇ ਅਨੁਭਵ ਦੇ ਆਧਾਰ 'ਤੇ ਫੈਸਲਾ ਲੈ ਰਹੀ ਹੈ। ਪੰਜਾਬ ਦੀ ਜਨਤਾ ਨੇ ਪਹਿਲਾਂ ਕਾਂਗਰਸ ਅਤੇ ਫਿਰ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ। ਉਨ੍ਹਾਂ ਨੇ...

 

ਕਾਂਗਰਸੀ ਆਗੂ ਸੌਰਵ ਖੁੱਲਰ ਭਾਜਪਾ ਵਿੱਚ ਸ਼ਾਮਲ

09-Mar-2026 ਚੰਡੀਗੜ੍ਹ

ਕਾਂਗਰਸੀ ਆਗੂ ਅਤੇ ਭੁਲੱਥ ਵਿਧਾਨ ਸਭਾ ਹਲਕੇ ਦੇ ਸਾਬਕਾ ਹਲਕਾ ਇੰਚਾਰਜ ਸੌਰਵ ਖੁੱਲਰ ਅੱਜ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਾਜ਼ਰੀ ਵਿੱਚ ਅਧਿਕਾਰਕ ਤੌਰ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਖੁੱਲਰ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ...

 

“ਮਹਿਲਾਵਾਂ ਨੂੰ 48 ਹਜ਼ਾਰ ਰੁਪਏ ਨਾ ਦੇ ਕੇ ਸਰਕਾਰ ਨੇ ਵਿਸ਼ਵਾਸਘਾਤ ਕੀਤਾ” : ਅਸ਼ਵਨੀ ਸ਼ਰਮਾ

08-Mar-2026 ਚੰਡੀਗੜ੍ਹ

ਪੰਜਾਬ ਦੇ ਬਜਟ ‘ਤੇ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਬਜਟ ਪੰਜਾਬ ਦੀਆਂ ਮਾਵਾਂ-ਭੈਣਾਂ ਨਾਲ ਵੱਡਾ ਧੋਖਾ ਹੈ ਅਤੇ ਕਿਸਾਨਾਂ, ਕਰਮਚਾਰੀਆਂ ਤੇ ਆਮ ਲੋਕਾਂ ਨੂੰ ਨਿਰਾਸ਼ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ 16 ਮਾਰਚ 2022 ਨੂੰ ਬਣੀ ਆਮ ਆਦਮੀ...

 

3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਗਾਰੰਟੀ ਦੇਣ ਵਾਲਾ ਕੇਜਰਿਵਲ ਤੇ ਮਾਨ ਕਿੱਥੇ ਹੈ?: ਅਸ਼ਵਨੀ ਸ਼ਰਮਾ

05-Mar-2026 ਗੁਰਦਾਸਪੁਰ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੁਰਦਾਸਪੁਰ ਵਿੱਚ ਦਿਨ ਦਿਹਾੜੇ ਹੋਈ ਕਰੀਬ ₹7 ਕਰੋੜ ਦੀ ਡਕੈਤੀ ਦੀ ਘਟਨਾ ਨੂੰ ਪੰਜਾਬ ਵਿੱਚ ਡਿੱਗ ਰਹੀ ਕਾਨੂੰਨ-ਵਿਵਸਥਾ ਦੀ ਡਰਾਉਣੀ ਤਸਵੀਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੇ ਇੱਕ ਸੁਨਿਆਰ ਦੇ ਪਰਿਵਾਰ ਨੂੰ ਬੰਧਕ ਬਣਾ ਕੇ, ਹੱਥ-ਪੈਰ...

 

ਪੰਜਾਬ ਗੁਰੂਆਂ ਦੀ ਧਰਤੀ, ਤਪ-ਤਿਆਗ ਅਤੇ ਕੁਰਬਾਨੀ ਦੀ ਭੂਮੀ ਹੈ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

01-Mar-2026 ਗੁਰਦਾਸਪੁਰ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿੱਚ ਸੈਣੀ ਸਮਾਜ ਵੱਲੋਂ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ  ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਇਹ ਤਪ, ਤਿਆਗ ਅਤੇ ਕੁਰਬਾਨੀ ਦੀ ਭੂਮੀ ਹੈ। ਉਨ੍ਹਾਂ ਕਿਹਾ ਕਿ ਵੰਡ ਦੀ ਪੀੜ ਝੱਲਣ...

 

ਮੋਗਾ ਚ ਭਾਜਪਾ ਦਾ ‘ਬਦਲਾਅ ਰੈਲੀ’ 14 ਮਾਰਚ ਨੂੰ, ਅਮਿਤ ਸ਼ਾਹ ਕਰਨਗੇ ਸੰਬੋਧਨ

26-Feb-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ 14 ਮਾਰਚ ਨੂੰ ਮੋਗਾ ਵਿੱਚ ‘ਬਦਲਾਅ ਰੈਲੀ’ ਕਰੇਗੀ। ਇਸ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖਾਸ ਤੌਰ ਉੱਤੇ ਪਹੁੰਚ ਰਹੇ ਹਨ। ਇਹ ਐਲਾਨ ਕਰਦੇ ਹੋਏ ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ ਦਾ ਹਰ ਪੱਖੋਂ ਪੀੜਤ ਪੰਜਾਬ ਵਰਗ ਆਮ...

 

ਆਪ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਤੋਂ ਚਾਰ ਕਦਮ ਅੱਗੇ - ਨਾਇਬ ਸਿੰਘ ਸੈਣੀ

22-Feb-2026 ਲੁਧਿਆਣਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ ਉਹ 4 ਸਾਲ ਬੀਤ ਜਾਣ ਦੇ ਬਾਅਦ ਵੀ ਪੂਰੇ ਨਹੀਂ ਹੋਏ ਹਨ। ਕਾਂਗਰਸ ਤੇ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੈ ਅਤੇ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਤੋਂ ਵੀ ਚਾਰ...

 

 

1 2

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD