Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਨਰਿੰਦਰ ਮੋਦੀ ਨੇ ਹਰਿਆਣਾ ਵਿੱਚ 14,700 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ

17-Jul-2026 ਜੀਂਦ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ,...

 

ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਕੇਵਲ ਸਿੰਘ ਢਿੱਲੋਂ

17-Jul-2026 ਜਲੰਧਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਕਦੇ ਵੀ ਖਾਲੀ ਹੱਥ ਨਹੀਂ ਆਏ, ਹਰ ਵਾਰ ਵਿਕਾਸ ਦੇ ਤੋਹਫੇ ਲੈ ਕੇ ਆਉਂਦੇ ਹੋ, ਅੱਜ ਵੀ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ। ਇਸ ਲਈ ਮੈਂ ਤੁਹਾਨੂੰ ਸਮੁੱਚੇ ਪੰਜਾਬ ਵਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਇਹ ਕਹਿਣਾ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਪ੍ਰਧਾਨ ਕੇਵਲ...

 

ਪੀਐਮ ਮੋਦੀ ਨੇ ਜੀਂਦ ਤੋਂ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

17-Jul-2026 ਜੀਂਦ

ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁੱਕਰਵਾਰ ਨੂੰ ਜੀਂਦ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਅਤੇ ਹਰਿਆਣਾ ਦੀ ਰੇਲ, ਸੜਕ, ਸਿਹਤ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਦੇ ਮੌਕੇ 'ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ...

 

ਪ੍ਰਧਾਨ ਮੰਤਰੀ ਨੇ ਜੀਂਦ ਤੋਂ 14,721 ਕਰੋੜ ਰੁਪਏ ਦੀ ਲਾਗਤ ਵਾਲੇ 9 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

17-Jul-2026 ਜੀਂਦ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਉਲ ਅਧਾਰਤ ਯਾਤਰੀ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਸਮੇਤ 14,721 ਕਰੋੜ ਰੁਪਏ ਦੀ ਲਾਗਤ ਵਾਲੇ 9 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਦੇਸ਼ ਦੀ ਪਹਿਲੀ...

 

ਹਾਈਡ੍ਰੋਜਨ ਟ੍ਰੇਨ ਪਹਿਲ ਭਾਰਤ ਦੇ ਰੇਲਵੇ ਨਵੀਨਤਾ ਅਤੇ ਸਾਫ਼ ਊਰਜਾ ਸਮਰੱਥਾ ਦਾ ਪ੍ਰਤੀਕ - ਅਸ਼ਵਨੀ ਵੈਸ਼ਨਵ

17-Jul-2026 ਚੰਡੀਗੜ੍ਹ

ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦੇ ਸ਼ੁਭਾਰੰਭ ਨੂੰ ਦੇਸ਼ ਦੇ ਰੇਲ ਇਤਿਹਾਸ ਵਿੱਚ ਇੱਕ ਇਤਿਹਾਸਕ ਪ੍ਰਾਪਤੀ ਦੱਸਦਿਆਂ ਕਿਹਾ ਕਿ ਇਹ ਪਹਿਲ ਭਾਰਤ ਦੀ ਰੇਲਵੇ ਨਵੀਨਤਾ ਸਮਰੱਥਾ, ਆਤਮਨਿਰਭਰਤਾ ਅਤੇ ਸਾਫ਼ ਊਰਜਾ ਦੇ ਖੇਤਰ ਵਿੱਚ ਵਧਦੀ ਤਾਕਤ ਦਾ ਪ੍ਰਤੀਕ ਹੈ। ਉਨ੍ਹਾਂ...

 

ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

17-Jul-2026 ਚੰਡੀਗੜ੍ਹ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਢਾਂਚੇ ਸਬੰਧੀ ਪ੍ਰੋਜੈਕਟ ਸ਼ਾਮਲ ਹਨ। ਯੋਜਨਾਬੱਧ ਰਾਸ਼ਟਰੀ ਤਰੱਕੀ...

 

ਅਸ਼ਵਿਨੀ ਵੈਸ਼ਣਵ ਨੇ ਏਆਈ ਕੋਰਸ ਦੇ ਪੁਨਰ ਗਠਨ ਦੇ ਮੁੱਦੇ ‘ਤੇ ਉਦਯੋਗ ਜਗਤ ਦੇ ਨਾਲ ਉੱਚ ਪੱਧਰੀ ਮੀਟਿੰਗ ਕੀਤੀ

28-May-2026 ਨਵੀਂ ਦਿੱਲੀ

ਭਾਰਤ ਸਰਕਾਰ ਉਭਰਦੇ ਤਕਨੀਕੀ ਰੁਝਾਨਾਂ ਲਈ ਸਿੱਖਿਆਰਥੀਆਂ ਨੂੰ ਬਿਹਤਰ ਢੰਗ ਨਾਲ ਤਿਆਰ ਕਰਨ ਲਈ ਏਆਈ ਕੋਰਸ ਦੇ ਵਿਆਪਕ ਪੁਨਰ ਗਠਨ ਲਈ ਉਦਯੋਗ ਜਗਤ ਦੇ ਨਾਲ ਸਹਿਯੋਗ ਕਰ ਰਹੀ ਹੈ। ਇਸ ਸਬੰਧ ਵਿੱਚ, ਇਲੈਕਟ੍ਰੌਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਨਵੀਂ ਦਿੱਲੀ ਵਿੱਚ ਏਆਈ ਕੋਰਸ ਟਾਸਕਫੋਰਸ ਦੇ ਨਾਲ...

 

ਨਰਿੰਦਰ ਮੋਦੀ ਨੇ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦੀ ਮੇਜ਼ਬਾਨੀ ਕੀਤੀ

06-May-2026 ਨਵੀਂ ਦਿੱਲੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਵੀਅਤਨਾਮ ਦੇ ਰਾਸ਼ਟਰਪਤੀ ਅਤੇ ਵੀਅਤਨਾਮੀ ਕਮਿਊਨਿਸਟ ਪਾਰਟੀ ਦੀ ਕੇਂਦਰੀ ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਤੋ ਲਮ 5 ਤੋਂ 7 ਮਈ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਰਾਸ਼ਟਰਪਤੀ ਤੋ ਲਮ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਅਤੇ ਵੱਡਾ ਵਪਾਰਕ ਵਫ਼ਦ ਵੀ ਭਾਰਤ ਆਇਆ ਹੈ।...

 

ਰੇਲ ਪਟੜੀਆਂ ਦਾ ਆਧੁਨਿਕੀਕਰਣ : ਅਸ਼ਵਿਨੀ ਵੈਸ਼ਣਵ

22-Apr-2026 ਚੰਡੀਗੜ੍ਹ

ਭਾਰਤ ਵਿੱਚ ਹਰ ਰੋਜ਼ 25,000 ਤੋਂ ਵੱਧ ਟ੍ਰੇਨਾਂ ਚੱਲਦੀਆਂ ਹਨ। ਇਹ ਰੋਜ਼ਾਨਾ 2 ਕਰੋੜ ਤੋਂ ਵੱਧ ਯਾਤਰੀਆਂ ਨੂੰ ਲੈ ਜਾਂਦੀਆਂ ਹਨ ਅਤੇ ਕੋਲਾ, ਆਇਰਨ ਔਰ, ਅਨਾਜ, ਸਟੀਲ, ਸੀਮੇਂਟ ਅਤੇ ਹੋਰ ਵਸਤੂਆਂ ਦੀ ਵੱਡੀ ਮਾਤਰਾ ਨੂੰ 1,37,000 ਕਿਲੋਮੀਟਰ ਤੋਂ ਵੱਧ ਲੰਬੇ ਰੇਲ ਨੈੱਟਵਰਕ ਉੱਤੇ ਇੱਕ ਥਾਂ ਤੋਂ ਦੂਜੀ ਥਾਂ ਤੱਕ ਪਹੁੰਚਾਉਂਦੀਆਂ...

 

ਨਰਿੰਦਰ ਮੋਦੀ ਨੇ ਸਾਣੰਦ ਵਿੱਚ ਮਾਈਕ੍ਰੋਨ ਏਟੀਐਮਪੀ ਸਹੂਲਤ ਦਾ ਉਦਘਾਟਨ ਕੀਤਾ

28-Feb-2026 ਸਾਣੰਦ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਏਟੀਐੱਮਪੀ (ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ) ਕੇਂਦਰ ਦਾ ਉਦਘਾਟਨ ਕੀਤਾ। ਵਣਜ ਉਤਪਾਦਨ ਦੀ ਸ਼ੁਰੂਆਤ ਦਾ ਪ੍ਰਤੀਕ ਇਹ ਇਤਿਹਾਸਕ ਆਯੋਜਨ, ਵਿਸ਼ਵ ਟੈਕਨਾਲੋਜੀ ਅਗਵਾਈ ਵੱਲ ਭਾਰਤ ਦੀ ਯਾਤਰਾ ਵਿੱਚ ਇੱਕ ਅਹਿਮ ਉਪਲਬਧੀ ਹੈ। ਪ੍ਰਧਾਨ...

 

ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ

21-Feb-2026 ਨਵੀਂ ਦਿੱਲੀ/ਉੱਤਰ ਪ੍ਰਦੇਸ਼

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ। ਇਹ ਸਮਾਗਮ ਭਾਰਤ ਦੇ ਗਲੋਬਲ ਸੈਮੀਕੰਡਕਟਰ ਹੱਬ ਬਣਨ ਦੀ ਯਾਤਰਾ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਹੈ, ਜਿਸ ਨੂੰ ਨਵੀਂ ਦਿੱਲੀ ਵਿੱਚ ਆਯੋਜਿਤ...

 

ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇੰਡੀਆ ਏਆਈ ਇੰਪੈਕਟ ਐਕਸਪੋ 2026 ਦਾ ਉਦਘਾਟਨ ਕੀਤਾ

16-Feb-2026 ਨਵੀਂ ਦਿੱਲੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਡੀਆ ਏਆਈ ਇੰਪੈਕਟ ਐਕਸਪੋ 2026 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਨਵੀਨਤਾਕਾਰਾਂ, ਖੋਜਾਰਥੀਆਂ ਅਤੇ ਤਕਨਾਲੋਜੀ ਉਤਸ਼ਾਹੀ ਲੋਕਾਂ ਵਿੱਚ ਮੌਜੂਦ ਹੋਣਾ ਆਰਟੀਫੀਸ਼ਿਅਲ ਇੰਟੈਲੀਜੈਂਸ, ਭਾਰਤੀ ਪ੍ਰਤਿਭਾ ਅਤੇ ਇਨੋਵੇਸ਼ਨ ਦੀ ਅਸਧਾਰਨ...

 

ਬਜਟ 2026–27: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਰੇਲਵੇ ਵਿਕਾਸ ਨੂੰ ਨਵੀਂ ਰਫ਼ਤਾਰ

02-Feb-2026 ਨਵੀਂ ਦਿੱਲੀ

ਕੇਂਦਰੀ ਰੇਲਵੇ, ਸੂਚਨਾ ਅਤੇ ਪ੍ਰਸਾਰਣ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਰੇਲਵੇ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਦੀ ਹਾਜ਼ਰੀ ਵਿੱਚ ਅੱਜ ਇੱਕ ਨਵੀਂ ਦਿੱਲੀ ਤੋਂ ਵਰਚੁਅਲ ਮੀਟਿੰਗ ਦੇ ਜ਼ਰੀਏ ਰੇਲਵੇ ਬਜਟ 2026–27 ਦੇ ਅਧੀਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼...

 

ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਮਾਲਦਾ ਵਿਖੇ ₹3,250 ਕਰੋੜ ਤੋਂ ਵੱਧ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

17-Jan-2026 ਮਾਲਦਾ (ਪੱਛਮੀ ਬੰਗਾਲ)

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਮਾਲਦਾ ਵਿਖੇ ₹3,250 ਕਰੋੜ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸਦਾ ਮੰਤਵ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਖੇਤਰ ਵਿੱਚ ਸੰਪਰਕ ਨੂੰ ਮਜ਼ਬੂਤ ​​ਕਰਨਾ ਅਤੇ ਵਿਕਾਸ ਨੂੰ ਤੇਜ਼ ਕਰਨਾ ਹੈ। ਇਸ ਮੌਕੇ...

 

ਅਸ਼ਵਿਨੀ ਵੈਸ਼ਨਵ ਨਾਲ ਮਿਲੇ ਗੁਰਜੀਤ ਸਿੰਘ ਔਜਲਾ

19-Dec-2025 ਅੰਮ੍ਰਿਤਸਰ

ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੱਜ ਮਾਨਯੋਗ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਜੀ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਅਤੇ ਪੰਜਾਬ ਨਾਲ ਸਬੰਧਤ ਅਤਿ ਮਹੱਤਵਪੂਰਣ ਅਤੇ ਲੰਮੇ ਸਮੇਂ ਤੋਂ ਲਟਕੇ ਹੋਏ ਜਨਹਿਤੀ ਰੇਲ ਮੁੱਦੇ ਪੂਰੀ ਮਜ਼ਬੂਤੀ ਨਾਲ ਉਠਾਏ। ਸਾਂਸਦ ਔਜਲਾ ਨੇ ਲਿਖਤੀ ਰੂਪ ਵਿੱਚ ਮੰਗਾਂ ਸੌਂਪਦਿਆਂ ਕਿਹਾ...

 

ਭਾਨੂਪੱਲੀ-ਬਿਲਾਸਪੁਰ-ਬੇਰੀ (63 ਕਿਲੋਮੀਟਰ) ਨਵੀਂ ਰੇਲ ਲਾਈਨ ਨੂੰ ₹6,753 ਕਰੋੜ ਦੀ ਲਾਗਤ ਨਾਲ ਮਨਜ਼ੂਰੀ ਦਿੱਤੀ ਗਈ

12-Dec-2025 ਨਵੀਂ ਦਿੱਲੀ

ਭਾਨੂਪੱਲੀ-ਬਿਲਾਸਪੁਰ-ਬੇਰੀ (63 ਕਿਲੋਮੀਟਰ) ਨਵੀਂ ਰੇਲ ਲਾਈਨ ਪ੍ਰੋਜੈਕਟ ਨੂੰ ਲਾਗਤ ਵੰਡ ਦੇ ਅਧਾਰ 'ਤੇ ਮਨਜ਼ੂਰੀ ਦਿੱਤੀ ਗਈ ਹੈ, ਜਿਸ ਵਿੱਚ ਹਿਮਾਚਲ ਪ੍ਰਦੇਸ਼ ਸਰਕਾਰ ਦਾ 25% ਹਿੱਸਾ ਅਤੇ ਕੇਂਦਰ ਸਰਕਾਰ ਦਾ 75% ਹਿੱਸਾ ਹੈ। ਇਸ ਤੋਂ ਇਲਾਵਾ, 70 ਕਰੋੜ ਰੁਪਏ ਤੋਂ ਵੱਧ ਜ਼ਮੀਨ ਦੀ ਪੂਰੀ ਕੀਮਤ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਪ੍ਰਵਾਨ ਕੀਤੀ...

 

ਵਿਕਸਿਤ ਭਾਰਤ 2047 ਦਾ ਮਾਰਗ ਵੋਕਲ ਫਾਰ ਲੋਕਲ - ਨਾਇਬ ਸਿੰਘ ਸੈਣੀ

28-Nov-2025 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਪੂਰਾ ਕਰਨ ਦਾ ਰਸਤਾ ਵੋਕਲ ਫਾਰ ਲੋਕਲ ਤੋਂ ਹੋ ਕੇ ਗੁਜਰੇਗਾ। ਇਹ ਟੀਚਾ ਤਾਂਹੀ ਹਾਸਲ ਹੋਵੇਗਾ ਜਦੋਂ ਦੇਸ਼ ਵਿੱਚ ਬਣੀ ਵਸਤੂਆਂ ਦੀ ਵੱਧ ਤੋਂ ਵੱਧ ਵਰਤੋ ਹੋਵੇਗੀ ਅਤੇ ਲੋਕਲ ਉਦਯੋਗਾਂ...

 

ਭਾਰਤ ਸਰਕਾਰ ਐਸਸੀਐੱਲ ਮੋਹਾਲੀ ਦੇ ਆਧੁਨਿਕੀਕਰਨ ਲਈ 4,500 ਕਰੋੜ ਰੁਪਏ ਨਿਵੇਸ਼ ਕਰੇਗੀ

28-Nov-2025 ਮੋਹਾਲੀ

ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਕਾਰਜਾਂ ਦੀ ਤਰੱਕੀ ਅਤੇ ਚੱਲ ਰਹੀਆਂ ਆਧੁਨਿਕੀਕਰਨ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਸੈਮੀਕੰਡਕਟਰ ਲੈਬੋਰੇਟਰੀ (ਐਸਸੀਐੱਲ), ਮੋਹਾਲੀ ਦਾ ਦੌਰਾ ਕੀਤਾ।ਇਸ ਦੌਰੇ ਦੌਰਾਨ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ...

 

ਅਸ਼ਵਿਨੀ ਵੈਸ਼ਨਵ ਨੇ ਚੰਡੀਗੜ੍ਹ ਸਟੇਸ਼ਨ ਦੇ ਪੁਨਰ-ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

28-Nov-2025 ਚੰਡੀਗੜ੍ਹ

ਰੇਲ, ਸੂਚਨਾ ਅਤੇ ਪ੍ਰਸਾਰਣ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਨੇ ਅੱਜ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਚੱਲ ਰਹੇ ਪੁਨਰ-ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਸੀਨੀਅਰ ਅਧਿਕਾਰੀਆਂ ਨੇ ਮੰਤਰੀ ਨੂੰ ਸਟੇਸ਼ਨ ਦੀ ਆਧੁਨਿਕੀਕਰਨ ਪ੍ਰੋਜੈਕਟ ਦੀ ਤਰੱਕੀ ਬਾਰੇ ਜਾਣਕਾਰੀ ਦਿੱਤੀ। ਵਿਸਤ੍ਰਿਤ...

 

ਨਿਰਮਲਾ ਸੀਤਾਰਮਣ, ਪੀਯੂਸ਼ ਗੋਇਲ, ਅਸ਼ਵਿਨੀ ਵੈਸ਼ਣਵ ਨੇ ਅੱਜ ਨਵੀਂ ਦਿੱਲੀ ਵਿੱਚ ਜੀਐੱਸਟੀ ਬੱਚਤ ਉਤਸਵ 'ਤੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ

18-Oct-2025 ਨਵੀਂ ਦਿੱਲੀ

ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ; ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ; ਅਤੇ ਕੇਂਦਰੀ ਰੇਲਵੇ, ਸੂਚਨਾ ਅਤੇ ਪ੍ਰਸਾਰਣ, ਇਲੈਕਟ੍ਰੌਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਅੱਜ ਨਵੀਂ ਦਿੱਲੀ ਵਿੱਚ ਜੀਐੱਸਟੀ ਬੱਚਤ ਉਤਸਵ 'ਤੇ ਇੱਕ ਸਾਂਝੀ ...

 

 

1 2 3

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD