Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਸਿੱਖ ਧਰਮ ਨਾਲ ਜੁੜੇ ਵੱਖ ਵੱਖ ਸੰਪ੍ਰਦਾਵਾਂ ਦਾ ਵਿਸ਼ਾਲ ਇਕੱਠ 10 ਅਕਤੂਬਰ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਵੇਗਾ

24-Aug-2019 ਸ੍ਰੀ ਅਨੰਦਪੁਰ ਸਾਹਿਬ

ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਧਰਮ ਨਾਲ ਸਬੰਧਤ ਵੱਖ ਵੱਖ ਸੰਪ੍ਰਦਾਵਾਂ ਜਿੰਨ੍ਹਾਂ ਵਿੱਚ ਵਿਸ਼ੇਸ਼ ਕਰਕੇ ਸਿਕਲੀਗਰ ਵਣਜਾਰੇ, ਨਿਰਮਲ ਸੰਪ੍ਰਦਾਵਾਂ, ਉਦਾਸੀਨ ਸੰਪ੍ਰਦਾਵਾਂ, ਸਿੰਧੀ, ਸੇਵਾ ਪੰਥੀ, ਸਤਨਾਮੀ, ਅਸਾਮੀ, ਅਫਗਾਨੀ,...

 

ਸੁਖਬੀਰ ਸਿੰਘ ਬਾਦਲ ਵੱਲੋਂ ਦੇਸ਼ ਦੇ ਪਹਿਲੇ ਏ.ਸੀ. ਬੱਸ ਅੱਡੇ ਦਾ ਉਦਘਾਟਨ

16-Dec-2016 ਐਸ.ਏ.ਐਸ. ਨਗਰ

ਪੰਜਾਬ ਦੇ ਸ਼ਹਿਰੀ ਵਿਕਾਸ ਵਿਚਇਕ ਹੋਰ ਮੀਲ ਪੱਥਰ  ਸਥਾਪਿਤ ਕਰਦਿਆਂ ਅੱਜ  ਉੱਪ  ਮੁੱਖ  ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਤਰ੍ਹਾਂ ਦੇ ਦੇਸ਼ ਦੇ ਪਹਿਲੇ ਏਅਰ  ਕੰਡੀਸ਼ਨ  ਬੱਸ ਅੱਡੇ ਦਾ  ਉਦਘਾਟਨ ਕੀਤਾ। ਉਨ੍ਹਾਂ ਸਥਾਨਕ ਫੇਜ਼-6 ਵਿਚ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਜੀ ਬੱਸ...

 

ਪੰਜਾਬ ਨੂੰ ਸਰਵੋਤਮ ਸੂਬਾ ਬਨਾਉਣ ਲਈ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਡੇ ਸੁਧਾਰ ਲਾਗੂ ਕੀਤੇ ਗਏ-ਸੁਖਬੀਰ ਸਿੰਘ ਬਾਦਲ

25-Aug-2016 ਐਸ.ਏ.ਐਸ. ਨਗਰ (ਮੁਹਾਲੀ)

ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਅੰਦਰ ਵੱਖ-ਵੱਖ ਖੇਤਰਾਂ ਵਿੱਚ ਸੁਧਾਰਾਂ ਦੀ ਝੜੀ ਲਾਉਣ ਸਦਕਾ ਹੀ ਸੂਬੇ ਨੇ ਵਿਕਾਸ ਅਤੇ ਖੁਸ਼ਹਾਲੀ ਦੇ ਮਾਪਦੰਡਾਂ 'ਤੇ ਵੱਡੀਆਂ ਮੱਲਾਂ ਮਾਰੀਆਂ ।ਅੱਜ ਇਥੇ ਐਸ.ਏ.ਐਸ. ਨਗਰ ਜਿਲ੍ਹੇ ਦੇ 110.57 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪ੍ਰਸ਼ਾਸਕੀ ਕੰਪਲੈਕਸ ਦਾ ਉਦਘਾਟਨ ਕਰਨ ਮੌਕੇ...

 

ਪੰਜਾਬ ਸਰਕਾਰ ਨੇ ਉਦਯੋਗਿਕ ਖੇਤਰ ਨੂੰ ਪ੍ਰਫੂਲਿਤ ਕਰਨ ਲਈ ਵੱਡੀਆਂ ਰਿਆਇਤਾਂ ਪ੍ਰਦਾਨ ਕੀਤੀਆਂ : ਬੱਬੀ ਬਾਦਲ

04-Feb-2015 ਮੁਹਾਲੀ

ਪੰਜਾਬ ਸਰਕਾਰ ਨੇ ਉਦਯੋਗਿਕ ਖੇਤਰ ਨੂੰ ਸੰਭਾਲਣ ਤੇ ਪ੍ਰਫੂਲਿਤ ਕਰਨ ਲਈ ਵੱਡੀਆਂ-ਵੱਡੀਆਂ ਰਿਆਇਤਾਂ ਦੇ ਕੇ ਪਹਿਲ ਕਦਮੀ ਕੀਤੀ ਹੈ, ਕਿਉਂਕਿ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਇੰਡਸਟਰੀ ਨੂੰ ਸਹੂਲਤਾਂ ਦੇਣ ਦੀ ਬਜਾਏ ਮੰਦੀ ਵੱਲ ਹੀ ਧੱਕੀ ਰੱਖਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ...

 

ਮਾਂ ਖੇਡ ਕਬੱਡੀ ਨੂੰ ਪ੍ਰਫੂਲਿਤ ਕਰਨ ਲਈ ਸਾਥੀਆਂ ਸਮੇਤ ਦਿਨ ਰਾਤ ਮਿਹਨਤ ਕਰਾਂਗਾ : ਬੱਬੀ ਬਾਦਲ

07-Dec-2014 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਰਕਾਰ ਵਲੋਂ ਮਾਂ ਖੇਡ ਕਬੱਡੀ ਨੂੰ ਪ੍ਰਫੂਲਿਤ ਕਰਨ ਲਈ ਚੁੱਕੇ ਗਏ ਸੁੱਚਜੇ ਕਦਮਾ ਸਦਕਾ ਅੱਜ ਕਬੱਡੀ ਕੱਖਾਂ ਤੋਂ ਲੱਖਾਂ ਕਰੌੜੀ ਦੀ ਬਣ ਚੁੱਕੀ ਹੈ। ਜਿਸ ਨਾਲ ਅੱਜ ਦੇਸ਼ ਭਰ ਵਿਚ ਖੇਡ ਪ੍ਰੇਮੀ ਕਬੱਡੀ ਮਾਂ ਖੇਡ ਨਾਲ ਜੁੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਹਰਸੁੱਖਇੰਦਰ...

 

ਸ਼੍ਰੋਮਣੀ ਕਮੇਟੀ ਵਲੋਂ ਵਿਦੇਸ਼ਾਂ 'ਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੈਂਟਰ ਸਥਾਪਤ ਕਰਨਾ ਸ਼ਲਾਘਾਯੋਗ ਕਦਮ : ਬੱਬੀ ਬਾਦਲ

29-Oct-2014 ਐਸ.ਏ.ਐਸ.ਨਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਜਿੱਥੇ ਵੱਡੇ ਪੱਧਰ ਤੇ ਉਪਰਾਲੇ ਕਰਕੇ ਨੋਜਵਾਨੀ ਪੀੜੀ ਨੂੰ ਆਪਣੇ ਇਤਿਹਾਸ, ਵਿਰਸੇ ਤੇ ਧਰਮ ਪ੍ਰਤੀ ਜਾਗਰੂਕ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਦੇਸ਼ਾਂ-ਵਿਦੇਸ਼ਾਂ ਵਿਚ ਸਿੱਖੀ ਦੇ ਪ੍ਰਚਾਰ ਸੈਂਟਰ ਖੋਲ ਕੇ ਆਪਣੇ ਫਰਜ਼ਾਂ ਨੂੰ ਨਿਭਾਇਆ ਜਾ ਰਿਹਾ ਹੈ।...

 

ਕਾਂਗਰਸ ਵਲੋਂ ਹਰਿਆਣਾ 'ਚ ਕਾਨੂੰਨ ਦੀ ਵਿਗੜਦੀ ਵਿਵਸਥਾ ਤੇ ਕਾਬੂ ਪਾਉਣਾ ਚਾਹੀਦੈ : ਬੱਬੀ ਬਾਦਲ

03-Aug-2014 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਹਰਿਆਣਾ ਵੱਖਰੀ ਸ਼੍ਰੋਮਣੀ ਕਮੇਟੀ ਬਣਾਉਣ ਤੋਂ ਬਾਅਦ ਹਰਿਆਣਾ ਦੇ ਕੁਝ ਸਿੱਖਾਂ ਵਲੋਂ ਹਰਿਆਣਾ ਦੇ ਗੁਰਦੁਆਰਿਆਂ ਦੇ ਕਥਿਤ ਤੋਰ ਤੇ ਕੀਤੇ ਜਾ ਰਹੇ ਕਬਜ਼ਿਆਂ ਨਾਲ ਸ਼ਾਂਤ ਮਾਹੌਲ ਭੜਕ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ...

 

ਪੇਂਡੂ ਖੇਤਰਾਂ ਨੂੰ ਸ਼ਹਿਰੀ ਸਹੂਲਤਾਂ ਦੇਣ ਲਈ ਆਉਂਦੇ 2 ਸਾਲਾਂ ਤੱਕ 10 ਹਜ਼ਾਰ ਕਰੋੜ ਖਰਚੇ ਜਾਣਗੇ : ਬੱਬੀ ਬਾਦਲ

17-Sep-2013 ਐਸ.ਏ.ਐਸ.ਨਗਰ

ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਸਰਬ-ਪੱਖੀ ਵਿਕਾਸ ਲਈ ਆਉਂਦੇ 2 ਸਾਲਾਂ ਤੱਕ 10 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਤਾਂ ਜੋ ਪੇਂਡੂ ਖੇਤਰਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਸ. ਹਰਸੁੱਖਇੰਦਰ ਸਿੰਘ...

 

ਕਾਂਗਰਸ ਪਾਰਟੀ ਵਲੋਂ ਕੀਤੇ ਜਾ ਰਹੇ ਘੁਟਾਲਿਆਂ ਨੇ ਕਾਂਗਰਸ ਦਾ ਲੋਕ ਵਿਰੋਧੀ ਚਿਹਰਾ ਨੰਗਾ ਕੀਤਾ : ਬੱਬੀ ਬਾਦਲ

07-May-2013 ਐਸ.ਏ.ਐਸ.ਨਗਰ.

ਕੇਂਦਰ ਦੀ ਕਾਂਗਰਸ ਸਰਕਾਰ ਦੇ ਕਾਰਜ਼ਕਾਰਲ 'ਚ ਦਿਨ ਪ੍ਰਤੀ ਦਿਨ ਹੋ ਰਹੇ ਘੁਟਾਲਿਆਂ ਨੇ ਕਾਂਗਰਸ ਪਾਰਟੀ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋ ਕੇ ਸਾਹਮਣੇ ਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੋਕੇ...

 

ਟਕਸਾਲੀ ਅਕਾਲੀ ਪ੍ਰੀਵਾਰ ਹੀ ਅਕਾਲੀ ਦਲ ਬਾਦਲ ਦੀ ਰੀੜ ਦੀ ਹੱਡੀ-ਬੱਬੀ ਬਾਦਲ

30-Sep-2012 ਖਰੜ

ਸ਼੍ਰੋਮਣੀ ਯੂਥ ਅਕਾਲੀ ਦਲ ਬਾਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਸੁਖਇਦੰਰ ਸਿੰਘ ਬੱਬੀ ਬਾਦਲ ਨੇ ਕਿਹਾ ਹੈ ਕਿ ਟਕਸਾਲੀ ਅਕਾਲੀ ਪ੍ਰੀਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰੀੜ ਦੀ ਹੱਡੀ ਹਨ ਅਤੇ ਇਨਾਂ ਪ੍ਰੀਵਾਰਾਂ ਵੱਲੋਂ ਪਾਰਟੀ ਅਤੇ ਪੰਜਾਬ ਲਈ ਸਮੇਂ ਸਮੇਂ ਕੀਤੀਆਂ ਗਈਆਂ ਕੁਰਬਾਨੀਆਂ ਦੇ ਕਾਰਨ ਹੀ ਅੱਜ ਪੰਜਾਬ ਵਿੱਚ ਪ੍ਰਕਾਸ...

 

ਅਕਾਲੀ ਭਾਜਪਾ ਦੇ ਸਮੂਹ ਲੀਡਰਾਂ ਦੀ ਏਕਤਾ ਤੇ ਸਰਗਰਮੀ ਨੇ ਰਾਮੂੰਵਾਲੀਆ ਦਾ ਗਰਾਫ ਵਧਾਇਆ

22-Jan-2012 ਐਸ.ਏ.ਐਸ.ਨਗਰ.

ਮੋਹਾਲੀ ਚ ਅਕਾਲੀ ਲੀਡਰਸਿਪ ਦੇ ਇੱਕਠੇ ਹੋਣ ਨਾਲ ਬਲਵੰਤ ਸਿੰਘ ਰਾਮੂੰਵਾਲੀਆ ਦੀ ਮੁੰਹਿੰਮ ਪੂਰੀ ਚੜ੍ਹਤ ਵੱਲ ਵਧ ਰਹੀ ਹੈ। ਹੁਣ ਮੋਹਾਲੀ ਦੇ ਸਾਰੇ ਨੇਤਾ ਜਿਨ੍ਹਾਂ ਵਿੱਚ ਕਿਰਨਬੀਰ ਸਿੰਘ ਕੰਗ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਤੇ ਅਮਰੀਕ ਸਿੰਘ ਮੋਹਾਲੀ, ਜਸਵੰਤ ਸਿੰਘ ਭੁੱਲਰ ਆਦਿ ਸਭ ਨੇਤਾਵਾਂ ਨੇ ਆਪਣੇ ਆਪਣੇ ਹਮਦਰਦਾਂ  ...

 

ਨਸ਼ੇ ਦੇ ਵਪਾਰੀਆਂ ਨੂੰ ਵੋਟ ਨਾ ਦਿਓ-ਬੱਬੀ, ਮਾਨ

17-Jan-2012 ਐਸ.ਏ.ਐਸ.ਨਗਰ.

ਬਲਵੰਤ ਸਿੰਘ ਰਾਮੂਵਾਲੀਆ ਦੀ ਚੋਣ ਮੁਹਿੰਮ ਨੂੰ ਹੋਰ ਭਖਾਉਂਦਿਆਂ ਅੱਜ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਬੱਬੀ ਬਾਦਲ ਤੇ ਉਘੇ ਗਾਇਕ ਹਰਭਜਨ ਮਾਨ ਨੇ ਫੇਜ 3 ਬੀ 1 ਤੇ ਫੇਜ 3ਬੀ2 ਵਿੱਚ ਘਰ ਘਰ ਜਾ ਕੇ ਵੋਟਾਂ ਮੰਗੀਆਂ।ਲੋਕਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਕਿਹਾ ਕਿ ਸ: ਬਲਵੰਤ ਸਿੰਘ ਰਾਮੂਵਾਲੀਆ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD