Saturday, 04 May 2024

 

 

ਖ਼ਾਸ ਖਬਰਾਂ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

 

 


show all

 

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਖੂਨਦਾਨ ਕੈਂਪ ਦਾ ਆਯੋਜਨ

23-Mar-2024 ਬਲਾਚੌਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਟੈਕਸੀ ਅਪਰੇਟਰ ਯੂਨੀਅਨ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਗੁਰਦੁਆਰਾ ਡੇਰਾ ਕਰਤਾਰਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਅਮਰੀਕ ਸਿੰਘ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ...

 

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

28-Feb-2024 ਬਲਾਚੌਰ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 12 ਹੋਰ ਜਨਤਕ ਰੇਤ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਿਸ ਨਾਲ ਸੂਬੇ ਭਰ 'ਚ ਜਨਤਕ ਰੇਤ ਖੱਡਾਂ ਦੀ ਗਿਣਤੀ 72 ਹੋ ਗਈ ਹੈ। ਇਸ ਪਹਿਲਕਦਮੀ ਨਾਲ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਤੇ ਖਣਨ ਸਮੱਗਰੀ ਮਿਲਣੀ ਯਕੀਨੀ ਬਣੇਗੀ।ਏ.ਡੀ.ਬੀ....

 

ਭਾਰਤ ਸਰਕਾਰ ਦੀਆ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਨੂੰ ਦੇਣਾ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਮੁੱਖ ਮਕਸਦ -ਬਨਵਾਰੀ ਲਾਲ ਪੁਰੋਹਿਤ

12-Jan-2024 ਸ਼ਹੀਦ ਭਗਤ ਸਿੰਘ ਨਗਰ (ਭਰਥਲਾ,ਬਲਾਚੌਰ)

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਭਰਥਲਾ  ਪਹੁੰਚੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਵਿਚ ਵਿਸ਼ੇਸ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰਤ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ...

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬਲਾਚੌਰ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ

29-Dec-2023 ਬਲਾਚੌਰ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਨਵਾਂ ਪਿੰਡ - ਟੱਪਰੀਆਂ ਅਤੇ ਫਤਿਹਪੁਰ ਦਾ ਦੌਰਾ ਕਰਕੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।  ਇਸ ਤੋਂ ਇਲਾਵਾ, ਉਨ੍ਹਾਂ ਬਲਾਚੌਰ ਬਲਾਕ ਕਾਂਗਰਸ ਦਫ਼ਤਰ ਵਿਖੇ ਪਾਰਟੀ ਵਰਕਰਾਂ ਨਾਲ...

 

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੋਲ੍ਹੀਆਂ ਜਾ ਰਹੀਆਂ ਹਨ ਖੇਡ ਅਕੈਡਮੀਆਂ: ਮੀਤ ਹੇਅਰ

10-Dec-2023 ਬਲਾਚੌਰ

ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਰਿਆਤ ਬਾਹਰਾ ਇੰਸਟੀਚਿਊਟ ਰੈਲ ਮਾਜਰਾ ਵਿਖੇ ਕਰਵਾਈ ਗਈ 70ਵੀਂ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਵਿੱਚ ਸ਼ਿਰਕਰਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ, ਵਿਧਾਇਕ ਰੂਪਨਗਰ ਦਿਨੇਸ਼ ਚੱਡਾ, ਕਬੱਡੀ ਐਸੋਸ਼ੀਏਸ਼ਨ ਦੇ ਪ੍ਰਧਾਨ ਸਕੰਦਰ ਸਿੰਘ...

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬਲਾਚੌਰ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ

22-Oct-2023 ਬਲਾਚੌਰ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਰੱਕੜਾਂ ਢਾਹਾਂ ਅਤੇ ਮਜਾਰੀ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ।  ਇਸ ਤੋਂ ਇਲਾਵਾ, ਉਨ੍ਹਾਂ ਵਾਲਮੀਕਿ ਭਾਈਚਾਰੇ ਦੀ ਧਰਮਸ਼ਾਲਾ ਦੇ ਵਿਕਾਸ ਲਈ 2.50 ਲੱਖ ਰੁਪਏ ਦੀ ਗ੍ਰਾਂਟ...

 

ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆਂ ਦਾ ਉਨ੍ਹਾਂ ਦੇ ਜੱਦੀ ਵਿੱਚ ‘ਚ ਹੋਇਆ ਅੰਤਿਮ ਸੰਸਕਾਰ

10-Oct-2023 ਪੋਜੇਵਾਲ/ਬਲਾਚੌਰ

ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੋਜੇਵਾਲ ਵਿਖੇ ਕੀਤਾ ਗਿਆ। ਇਸ ਤੋਂ ਪਹਿਲਾਂ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚੋਂ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਗਈ। ਚਿਤਾ ਨੂੰ ਮੁੱਖਾਗਨੀ ਉਨ੍ਹਾਂ ਦੇ ਸਪੁੱਤਰ  ਅਸ਼ੋਕ ਕਟਾਰੀਆ, ਡਿੰਪੀ ਕਟਾਰੀਆ ਅਤੇ ਦਿਨੇਸ਼ ਕਟਾਰੀਆ ਨੇ ਦਿੱਤੀ।...

 

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 : ਬਲਾਕ ਬਲਾਚੌਰ ਅਤੇ ਬਲਾਕ ਸੜੋਆਂ ਵਿਖੇ ਸ਼ੁਰੂ ਕਰਵਾਏ ਖੇਡ ਮੁਕਾਬਲੇ

08-Sep-2023 ਬਲਾਚੌਰ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਖੇਡ ਮੁਕਾਬਲੇ ਬਲਾਕ ਬਲਾਚੌਰ ਅਤੇ ਬਲਾਕ ਸੜੋਆਂ ਵਿਖੇ ਸ਼ੁਰੂ ਕਰਵਾਏ ਗਏ। ਇਹ ਖੇਡ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਵਿੱਚ ਕਰਵਾਏ ਗਏ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ  ਬਲਾਚੌਰ ਸੰਤੋਸ਼ ਕਟਾਰੀਆ ਨੇ ਸ਼ਿਰਕਤ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ...

 

ਵਿਗਿਆਨਿਕ ਢੰਗ ਦੇ ਨਾਲ ਕਿਸਾਨ ਖੇਤੀ ਕਰਕੇ ਵੱਧ ਤੋਂ ਵੱਧ ਲੈ ਸਕਦੇ ਹਨ ਝਾੜ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

08-Sep-2023 ਬਲਾਚੌਰ/ਨਵਾਂਸ਼ਹਿਰ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਬੱਲੋਵਾਲ ਸੌਖੜੀ ਵਿਖੇ ਲਗਾਏ ਗਏ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਸਪੀਕਰ ਬੱਲੋਵਾਲ ਸੌਂਖੜੀ ਵਿਖੇ ਆਉਂਦੀ ਹਾੜ੍ਹੀ ਅਤੇ ਬਸੰਤ ਰੁੱਤ ਦੀਆਂ ਫ਼ਸਲਾਂ ਲਈ ਪੀ ਏ ਯੂ ਦੇ ਡਾ. ਡੀ. ਆਰ ਭੂੰਬਲਾ ਖੇਤਰੀ ਖੋਜ ਕੇਂਦਰ ਵਿਖੇ ਲਾਏ...

 

ਅੱਜ ਆਪਸੀ ਮਤਭੇਦ ਤੋਂ ਉਪਰ ਉਠ ਕੇ ਦੇਸ਼ ਨੂੰ ਬਚਾਉਣਾ ਸੱਭ ਤੋਂ ਜਿਆਦਾ ਜ਼ਰੂਰੀ: ਸੰਸਦ ਮੈਂਬਰ ਮਨੀਸ਼ ਤਿਵਾੜੀ

02-Sep-2023 ਬਲਾਚੌਰ

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਅੱਜ ਪਾਰਟੀਬਾਜ਼ੀ ਅਤੇ ਆਪਸੀ ਮਤਭੇਦ ਤੋਂ ਉੱਪਰ ਉੱਠ ਕੇ ਦੇਸ਼ ਨੂੰ ਬਚਾਉਣਾ ਸਭ ਤੋਂ ਜ਼ਿਆਦਾ ਜਰੂਰੀ ਹੈ, ਕਿਉਂਕਿ ਮੌਜੂਦਾ ਕੇਂਦਰ ਸਰਕਾਰ ਦੇਸ਼ ਦੀ ਹੋਂਦ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ। ਉਹ ਬਲਾਚੌਰ ਵਿਧਾਨ ਸਭਾ ਹਲਕੇ...

 

ਸੰਤੋਸ਼ ਕਟਾਰੀਆ ਨੇ ਕਿੱਕ ਬਾਕਸਿੰਗ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਹਿਮਾਂਸ਼ੂ ਸ਼ਰਮਾ ਦਾ ਕੀਤਾ ਸਨਮਾਨ

01-Sep-2023 ਕਾਠਗੜ੍ਹ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਅੱਜ ਪੰਜਾਬ ਦੇ ਖਿਡਾਰੀ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਤਮਗੇ ਹਾਸਲ ਕਰ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਮੁੱਖ ਮੰਤਰੀ ਪੰਜਾਬ ਦੀ ਦੂਰ ਦ੍ਰਿਸ਼ਟੀ ਨਾਲ ਸਾਲ 2022 ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਅਤੇ ਹੁਣ ਦੂਜੇ ਸਾਲ ਵਿੱਚ...

 

ਪੁਰਾਣੇ ਹਸਪਤਾਲ ਗਹੂੰਣ ਰੋਡ ਬਲਾਚੌਰ ‘ਤੇ ਜਲਦ ਬਣੇਗਾ ਮਹੱਲਾ ਕਲੀਨਿਕ : ਸੰਤੋਸ਼ ਕਟਾਰੀਆ

31-Aug-2023 ਬਲਾਚੌਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਤਹਿਤ ਲੋੜ ਅਨੁਸਾਰ ਪਿੰਡ ਤੇ ਸ਼ਹਿਰ ਵਿੱਚ ਮਹੁੱਲਾ ਕਲੀਨਿਕ ਬਣਾਏ ਜਾ ਰਹੇ ਹਨ। ਉਸੇ ਲੜੀ ਤਹਿਤ ਬਲਾਚੌਰ ਸ਼ਹਿਰ ਵਾਸੀਆਂ ਦੀ ਪੁਰਜੋਰ ਮੰਗ ‘ਤੇ ਪੁਰਾਣੇ ਹਸਪਤਾਲ ਗਹੂੰਣ ਰੋਡ ਬਲਾਚੌਰ ਵਿਖੇ ਮੁਹੱਲਾ ਕਲੀਨਿਕ ਦੀ ਇਮਾਰਤ ਦਾ ਕੰਮ ਸਤੰਬਰ ਮਹੀਨੇ ਸ਼ੁਰੂ ਕਰ ਦਿੱਤਾ...

 

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬਲਾਚੌਰ ਦੇ ਪਿੰਡ ਹੇਡੋਂ ਬੇਟ ਦਾ ਕੀਤਾ ਦੌਰਾ

25-Aug-2023 ਬਲਾਚੌਰ

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬਲਾਚੌਰ ਵਿਖੇ ਦਰਿਆ ਦੇ ਨਾਲ ਲੱਗਦੇ ਪਿੰਡ ਹੇਡੋਂ ਬੇਟ ਦਾ ਦੌਰਾ ਕਰਕੇ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਨ ਅਤੇ  ਨੀਵੀਂ ਥਾਂ ‘ਤੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਦੇ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ...

 

ਸੰਤੋਸ਼ ਕਟਾਰੀਆ ਵਿਧਾਇਕ ਨੇ ਵੱਖ-ਵੱਖ ਪਿੰਡਾਂ ਵਿਖੇ ਤੀਆਂ ਦੇ ਤਿਉਹਾਰ ‘ਚ ਕੀਤੀ ਸ਼ਿਰਕਤ

16-Aug-2023 ਬਲਾਚੌਰ

ਅਪਣੇ ਵੱਡਮੁੱਲੇ ਸਭਿਆਚਾਰ ਨੂੰ ਜਿੰਦਾ ਰੱਖਣ ਲਈ ਸਮੇਂ-ਸਮੇਂ ‘ਤੇ ਅਪਣੇ ਇਲਾਕੇ ਦੇ ਮੇਲੇ ਅਤੇ ਤਿਉਹਾਰ ਮਨਾਉਂਦੇ ਰਹਿਣਾ ਚਾਹੀਦਾ ਹੈ, ਤਾਂ ਜੋ ਸਾਡੇ ਬੱਚਿਆਂ ਨੂੰ ਚੰਗੇ ਸੰਸਕਾਰਾਂ ਦੀ ਸੇਧ ਮਿਲਦੀ ਰਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਲਾਚੌਰ ਸੰਤੋਸ਼ ਨੇ ਤੀਆਂ ਦਾ ਤਿਉਹਾਰ ਪਿੰਡ ਰੁੜਕੀ ਕਲਾਂ,ਛਦੋੜੀ, ਮੋਜੇਵਾਲ...

 

ਬਾਬਾ ਜੰਬੂ ਜੀਤ ਜੀ ਦੇ ਧਾਰਮਿਕ ਅਸਥਾਨ ਤੇ ਨਮਸਤਕ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

22-Jul-2023 ਬਲਾਚੌਰ

ਸਿੱਧ ਬਾਬਾ ਜੰਬੂ ਜੀਤ ਜੀ ਦੇ ਧਾਰਮਿਕ ਅਸਥਾਨ ਭੂਰੀਵਾਲੇ ਮਾਲੇਵਾਲ ਬੂਥਗੜ੍ਹ ਝੰਡੂਪੁਰ ਵਿਖੇ ਚੱਲ ਰਹੇ ਸਲਾਨਾ ਜੋੜ ਮੇਲੇ ਮੋਕੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨਮਸਤਕ ਹੋਣ ਲਈ ਪਹੁੰਚੇ। ਇਸ ਮੋਕੇ ਸੰਸਦ ਮਨੀਸ ਤਿਵਾੜੀ ਨੇ ਸਮੂਹ ਸੰਗਤਾਂ ਨੁੰ ਬਾਬਾ ਜੰਬੂ ਜੀਤ ਜੀ ਦੇ ਪ੍ਰਗਟ...

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬਲਾਚੌਰ 'ਚ ਭਾਰੀ ਬਰਸਾਤ ਅਤੇ ਪਾਣੀ ਭਰਨ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ, ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ

12-Jul-2023 ਬਲਾਚੌਰ

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਭਾਰੀ ਮੀਂਹ ਅਤੇ ਪਾਣੀ ਭਰਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਬਲਾਚੌਰ ਦਾ ਦੌਰਾ ਕੀਤਾ।  ਇਸ ਦੌਰਾਨ ਉਹ ਵੱਖ-ਵੱਖ ਪਿੰਡਾਂ ਟੋਂਸਾ, ਚਾਹਲ, ਰੱਤੇਵਾਲ, ਕਾਠਗੜ੍ਹ, ਭੋਲੇਵਾਲ, ਦੁੱਗਰੀ ਬੇਟ, ਜਾਡਲੀ...

 

'ਆਪ' ਸਰਕਾਰ ਨੇ ਪਿਛਲੇ ਇਕ ਸਾਲ 'ਚ ਪੰਜਾਬ ਦੇ ਹਾਲਾਤਾਂ ਨੂੰ ਤਰਸਯੋਗ ਸਥਿਤੀ 'ਚ ਪਹੁੰਚਾਇਆ ਹੈ: ਸੰਸਦ ਮੈਂਬਰ ਮਨੀਸ਼ ਤਿਵਾੜੀ

11-Mar-2023 ਬਲਾਚੌਰ

ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਇੱਕ ਸਾਲ ਦੇ ਸ਼ਾਸਨ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਾਲਾਤਾਂ ਨੂੰ ਬਹੁਤ ਤਰਸਯੋਗ ਸਥਿਤੀ ਵਿੱਚ ਪਹੁੰਚਾ ਦਿੱਤਾ ਹੈ।  ਜਿੱਥੇ ਅਮਨ-ਕਾਨੂੰਨ ਦੀ ਹਾਲਤ ਮਾੜੀ ਹੈ, ਉੱਥੇ ਹੀ ਇਨ੍ਹਾਂ ਵੱਲੋਂ ਆਏ ਦਿਨ...

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੌਂਗੇਵਾਲਾ ਜੰਗ ਦੇ ਨਾਇਕ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਬੁੱਤ ਰਾਸ਼ਟਰ ਅਰਪਣ ਕਰਨ ਲਈ ਸਮਾਗਮ 17 ਨੂੰ

15-Feb-2023 ਚਾਂਦਪੁਰ ਰੁੜਕੀ (ਪੋਜੇਵਾਲ/ਬਲਾਚੌਰ)

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ, 1971 ਦੀ ਲੌਂਗੇਵਾਲਾ ਜੰਗ ਦੇ ਨਾਇਕ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ (ਮਹਾਂਵੀਰ ਚੱਕਰ ਤੇ ਵਿਸ਼ਿਸ਼ਟ ਸੇਵਾ ਮੈਡਲ ਪ੍ਰਾਪਤ) ਦਾ ਬੁੱਤ, ਉਨ੍ਹਾਂ ਦੇ ਜੱਦੀ ਪਿੰਡ ਚਾਂਦਪੁਰ ਰੁੜਕੀ ਵਿਖੇ 17 ਫ਼ਰਵਰੀ ਨੂੰ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਵੇਰੇ 10:30 ਵਜੇ ਰਾਸ਼ਟਰ ਅਰਪਣ ਕਰਨ ਪੁੱਜ ਰਹੇ...

 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ

24-Jan-2023 ਬਲਾਚੌਰ

ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਦਾ ਜੜ੍ਹ ਤੋਂ ਸਫਾਇਆ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਗੌਰਵ ਯਾਦਵ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਕੌਸ਼ਤੁਭ ਸ਼ਰਮਾ, ਆਈ.ਪੀ.ਐਸ, ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ...

 

ਕਾਂਗਰਸ ਸਰਕਾਰ 'ਚ ਬਲਾਚੌਰ ਇਲਾਕੇ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ: ਸੰਸਦ ਮੈਂਬਰ ਤਿਵਾੜੀ

21-Sep-2022 ਬਲਾਚੌਰ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੌਰਾਨ ਬਲਾਚੌਰ ਵਿਧਾਨ ਸਭਾ ਹਲਕੇ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ ਹੈ ਅਤੇ ਹੁਣ ਉਹ ਆਪਣੇ ਸੰਸਦੀ ਕੋਟੇ ਤੋਂ ਬੁਨਿਆਦੀ ਸਹੂਲਤਾਂ ਦੀਆਂ ਕਮੀਆਂ ਨੂੰ ਹਲਕੇ ਤਰੀਕੇ ਨਾਲ ਪੂਰਾ ਕਰਨ ਦੀ ਕੋਸ਼ਿਸ਼ ਕਰ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD