ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਕਿਉਂਕਿ ਉਨ੍ਹਾਂ ਕੋਲ ਭਗਵੰਤ ਮਾਨ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ...