Monday, 29 April 2024

 

 

ਖ਼ਾਸ ਖਬਰਾਂ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ

 

 


show all

 

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਘੁਮਾਣ ਵਿਖੇ ਰਾਜ ਪੱਧਰੀ ਸਮਾਗਮ

14-Nov-2021 ਬਟਾਲਾ

ਮੁੱਖ ਮੰਤਰੀ ਪੰਜਾਬ  ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਡਾ. ਰਾਜ ਕੁਮਾਰ ਵੇਰਕਾ, ਸਮਾਜਿਕ ਨਿਆਂ, ਘੱਟ ਗਿਣਤੀ ਅਤੇ...

 

ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਘੁਮਾਣ ਵਿਖੇ ਨਗਰ ਕੀਰਤਨ ਸਜਾਇਆ

13-Nov-2021 ਘੁਮਾਣ/ਬਟਾਲਾ

ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਘੁਮਾਣ ਵਿਖੇ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਾਮਲ ਹੋ ਕੇ ਗੁਰੁ-ਘਰ...

 

ਪੰਜਾਬ ਸਰਕਾਰ ਵੱਲੋਂ 2.36 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਹਰਗੋਬਿੰਦਪੁਰ ਵਿਖੇ ਬਣਾਇਆ ਜਾ ਰਿਹਾ ਨਵਾਂ ਬੱਸ ਅੱਡਾ

26-Aug-2021 ਬਟਾਲਾ

ਪੰਜਾਬ ਦਾ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਸ੍ਰੀ ਹਰਗੋਬਿੰਦਪੁਰ ਜੋ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਆਪਣੇ ਸਪੁੱਤਰ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਨਾਮ ਉੱਪਰ ਵਸਾਇਆ ਹੋਇਆ ਹੈ, ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯਤਨ ਜਾਰੀ ਹਨ। ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ...

 

ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਡਿਪਟੀ ਕਮਿਸ਼ਨਰ ਨੇ ਘੁਮਾਣ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

07-Dec-2020 ਘੁਮਾਣ/ਬਟਾਲਾ

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਵਰਸੋਏ ਨਗਰ ਘੁਮਾਣ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਰਾਜ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਤਹਿਤ ਘੁਮਾਣ ਦੀ 100 ਫੀਸਦੀ ਵਸੋਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਅਤੇ ਹਰ ਘਰ ਨੂੰ ਸੀਵਰੇਜ ਸਪਲਾਈ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਘੁਮਾਣ...

 

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸ੍ਰੀ ਅੱਚਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

28-Nov-2020 ਬਟਾਲਾ

ਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਸੰਪੂਰਨਤਾ ਸਮਾਗਮ ਮੌਕੇ ਗੁਰੂ ਸਾਹਿਬ ਦੇ ਚਰਨਛੋਹ ਪ੍ਰਾਪਤ ਸਥਾਨ ਸ੍ਰੀ ਅੱਚਲ ਸਾਹਿਬ ਵਿਖੇ ਸੜਕ, ਸਟਰੀਟ ਲਾਈਟ, ਗੁਰੂ ਨਾਨਕ ਪਾਰਕ, ਸੀਵਰੇਜ, ਪਸ਼ੂ ਹਸਪਤਾਲ ਅਤੇ ਹੈਲਥ ਸੈਂਟਰ ਦਾ ਉਦਘਾਟਨ ਅੱਜ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ....

 

ਭਾਸ਼ਾ ਵਿਭਾਗ ਨੇ ਘੁਮਾਣ ਵਿਖੇ ਭਗਤ ਨਾਮਦੇਵ ਜੀ ਦੇ ਜੀਵਨ ਉੱਪਰ ਗੋਸ਼ਟੀ ਕਰਵਾਈ

17-Nov-2020 ਬਟਾਲਾ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਮਨਾਏ ਜਾ ਰਹੇ ਪੰਜਾਬੀ ਸਪਤਾਹ ਦਾ ਪੰਜਵਾਂ ਸਮਾਗਮ ਅੱਜ ਭਗਤ ਨਾਮਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਘੁਮਾਣ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਸ੍ਰੀ ਹਰਗੋਬਿੰਦਰਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਸਮਾਗਮ...

 

ਉਮਰਪੁਰਾ ਨਿਵਾਸੀਆਂ ਦੀ ਸਾਲਾਂਬੱਧੀ ਮੁਸ਼ਕਲ ਦਾ ਹੋਇਆ ਹੱਲ

16-Nov-2020 ਬਟਾਲਾ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾ ਸਦਕਾ ਉਮਰਪੁਰਾ ਨਿਵਾਸੀਆਂ ਸਮੇਤ ਹਲਕਾ ਸ੍ਰੀ ਹਰਗੋਬਿੰਦਪੁਰ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਅੱਜ ਉਮਰਪੁਰਾ ਵਿਖੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵਲੋਂ ਸਾਂਝੇ...

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ

18-Sep-2020 ਬਟਾਲਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਦੋ ਦਿਨਾਂ ਛਿਮਾਹੀ ਕਿਸਾਨ ਮੇਲੇ ਦਾ ਉਦਘਾਟਨ ਆਨ ਲਾਈਨ ਕੀਤਾ। ਇਸ ਵਾਰ ਇਹ ਮੇਲਾ ਆਨ ਲਾਇਨ ਵਰਚੁਅਲ ਪਲੇਟਫਾਰਮ ਤੇ ਹੋ ਰਿਹਾ ਹੈ। ਰਾਜ ਭਰ ਦੇ ਕਿਸਾਨਾਂ ਨੇ ਇਸ ਨੂੰ ਆਨ ਲਾਈਨ ਵੇਖਿਆ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ....

 

ਪੰਜਾਬ ਸਰਕਾਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ-ਬਲਵਿੰਦਰ ਸਿੰਘ ਲਾਡੀ

18-Aug-2020 ਗੁਰਦਾਸਪੁਰ

ਸਰਕਾਰ ਵਲੋ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਦਿੱਤੀਆ ਗਈਆ ਹਦਾਇਤਾਂ ਨੂੰ ਧਿਆਨ ਵਿਚ  ਰੱਖਦੇ ਹੋਏ  ਘਰ ਘਰ ਰੋਜਗਾਰ ਸਕੀਮ ਤਹਿਤ ਅੱਜ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ , ਗੁਰਦਾਸਪੁਰ ਵਲੋਂ ਸ਼੍ਰੀ ਹਰਗੋਬਿੰਦਪੁਰ ਵਿਖੇ ਪਲੇਸਮੈਟ ਕੈਂਪ ਲਗਾਇਆ , ਜਿਸ ਵਿਚ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਮੁੱਖ ਮਹਿਮਾਨ...

 

ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੇ ਆਪਣੇ ਅਧੀਨ ਆਉਂਦੀਆਂ 91 ਪੇਂਡੂ ਡਿਸਪੈਂਸਰੀਆਂ ਦੀ ਕਾਇਆ ਕਲਪ ਕਰਨੀ ਸ਼ੁਰੂ ਕੀਤੀ

14-Aug-2020 ਬਟਾਲਾ

ਰਵੀਨੰਦਨ ਸਿੰਘ ਬਾਜਵਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਚੱਲ ਰਹੀਆਂ 91 ਡਿਸਪੈਂਸਰੀਆਂ ਦੀ ਕਾਇਆ ਕਲਪ ਦਾ ਕੰਮ ਸ਼ੁਰੂ ਹੋ ਗਿਆ ਹੈ। ਚੇਅਰਮੈਨ ਸ. ਰਵੀਨੰਦਨ ਸਿੰਘ ਬਾਜਵਾ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਡਿਸਪੈਂਸਰੀਆਂ...

 

ਤ੍ਰਿਪਤ ਬਾਜਵਾ ਵਲੋਂ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫੋਨ ਵੰਡਣ ਦੀ ਯੋਜਨਾ ਦੀ ਬਟਾਲਾ ਤੋਂ ਸ਼ੁਰੂਆਤ

12-Aug-2020 ਬਟਾਲਾ

ਜਨਮ ਅਸ਼ਟਮੀ ਦੇ ਪਾਵਨ ਤਿਓਹਾਰ ਅਤੇ ਇੰਟਰਨੈਸ਼ਨਲ ਯੂਥ ਡੇਅ ਮੌਕੇ ਅੱਜ ਪੰਜਾਬ ਸਰਕਾਰ ਨੇ ‘ਕੈਪਟਨ ਸਮਾਰਟ ਕੁਨੈਕਟ’ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਬਟਾਲਾ ਵਿਖੇ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਸੂਬੇ ਦੇ ਉਚੇਰੀ ਸਿੱਖਿਆ ਤੇ ਭਾਸ਼ਾ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਸ਼ੂ...

 

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਸ਼ਰਾਬ ਹਾਦਸਾ ਪੀੜ੍ਹਤ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ

12-Aug-2020 ਬਟਾਲਾ

ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਅੱਜ ਬਟਾਲਾ ਵਿਖੇ 13 ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਐਲਾਨੀ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦੇ ਚੈੱਕ ਭੇਟ ਕੀਤੇ ਹਨ। ਇਸ...

 

ਵਿਧਾਇਕ ਲਾਡੀ ਤੇ ਸਵਰਨ ਮੁੱਢ ਨੇ ਪੀੜ੍ਹਤ ਪਰਿਵਾਰਾਂ ਨੂੰ ਹੌਂਸਲਾ ਦਿੱਤਾ

03-Aug-2020 ਬਟਾਲਾ

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਸਿਟੀ ਕਾਂਗਰਸ ਦੇ ਪ੍ਰਧਾਨ ਸ੍ਰੀ ਸਵਰਨ ਮੁੱਢ ਨੇ ਅੱਜ ਬਟਾਲਾ ਦੇ ਹਾਥੀ ਗੇਟ ਇਲਾਕੇ ਵਿੱਚ ਪਹੁੰਚ ਕੇ ਬੀਤੇ ਦਿਨੀ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੀੜ੍ਹਤ ਪਰਿਵਾਰਾਂ ਨੂੰ...

 

ਡਿਪਟੀ ਕਮਿਸ਼ਨਰ ਨੇ ਵਿਧਾਇਕ ਲਾਡੀ ਦੇ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

11-Jul-2020 ਬਟਾਲਾ

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਹਰਚੋਵਾਲ, ਭਾਮ, ਭਾਮੜੀ, ਮਠੋਲਾ ਅਤੇ ਨੰਗਲ ਝੌਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ...

 

ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸ਼ਕਾਲਾ ਪਿੰਡ ਦੇ ਨਵੇਂ ਫੀਡਰ ਦੀ ਸ਼ੁਰੂਆਤ ਕੀਤੀ

15-Jun-2020 ਸ੍ਰੀ ਹਰਗੋਬਿੰਦਪੁਰ/ਬਟਾਲਾ

ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਅਤੇ ਘਰੇਲੂ ਖਪਤਕਾਰਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਪਾਵਰਕਾਮ ਵਲੋਂ ਬਿਜਲੀ ਦੀਆਂ ਲਾਈਨਾਂ ਨੂੰ ਦਰੁਸਤ ਕਰਨ ਦੇ ਨਾਲ ਬਿਜਲੀਘਰਾਂ ਨੂੰ ਵੀ ਅਪਗਰੇਡ ਕੀਤਾ ਜਾ ਰਿਹਾ ਹੈ।...

 

ਬਲਵਿੰਦਰ ਸਿੰਘ ਲਾਡੀ ਨੇ ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ ਸੂਬਾ ਸਰਕਾਰ ਦੀ ਰਾਹਤ ਸਮੱਗਰੀ ਵੰਡਣ ਦੀ ਸ਼ੁਰੂਆਤ ਕੀਤੀ

30-Apr-2020 ਸ੍ਰੀ ਹਰਗੋਬਿੰਦਪੁਰ (ਬਟਾਲਾ)

ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਕਰਫਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵਲੋਂ ਗਰੀਬ ਪਰਿਵਾਰਾਂ ਜਿਨ੍ਹਾਂ ਦੇ ਸਮਾਰਟ ਕਾਰਡ ਬਣੇ ਹੋਏ ਹਨ ਉਨ੍ਹਾਂ ਨੂੰ 15 ਕਿਲੋ ਕਣਕ ਪ੍ਰੀਤ ਜੀਅ ਅਤੇ 3 ਕਿਲੋ ਦਾਲ ਪ੍ਰਤੀ ਜੀਅ ਮੁਫ਼ਤ ਦਿਤੀ ਜਾ ਰਹੀ ਹੈ।ਵਿਧਾਨ ਸਭਾ...

 

ਪੰਜਾਬ ਨੇ ਲਾਕਡਾਊਨ ਦੌਰਾਨ ਲੋੜਵੰਦਾਂ ਦੇ ਖਾਣ ਲਈੇ ਕਣਕ ਅਤੇ ਚੌਲਾਂ ਦੇ 938 ਰੈਕ ਹੋਰਨਾਂ ਸੂਬਿਆਂ ਨੂੰ ਭੇਜੇ - ਭਾਰਤ ਭੂਸ਼ਣ ਆਸ਼ੂ

29-Apr-2020 ਚੰਡੀਗੜ੍ਹ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ 23.5 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲਾਂ ਨਾਲ ਭਰੇ 938 ਰੈਕ ਭੇਜੇ ਗਏ ਹਨ ਤਾਂ ਜੋ ਕੋਵਿਡ-19 ਕਾਰਨ ਦੇਸ਼ ਭਰ ਵਿੱਚ ਕੀਤੇ ਗਏ ਲਾਕਡਾਊਨ ਦੀ ਇਸ ਸਥਿਤੀ ਵਿੱਚ ਗਰੀਬਾਂ ਅਤੇ ਲੋੜਵੰਦਾਂ ਦਾ...

 

ਪ੍ਰਵਾਸੀ ਭਰਾਵਾਂ ਦੇ ਸਹਿਯੋਗ ਨਾਲ ਪਿੰਡ ਰੰਗੜ ਨੰਗਲ ਦੇ 360 ਲੋਵਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

23-Apr-2020 ਬਟਾਲਾ

ਕੋਰੋਨਾ ਵਾਇਰਸ ਦੇ ਕਰਫਿਊ ਦੌਰਾਨ ਜਿਥੇ ਪੰਜਾਬ ਸਰਕਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਾ ਰਹੀ ਹੈ ਉਥੇ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਵੱਧ-ਚੜ ਕੇ ਇਸ ਸੇਵਾ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਪਿੰਡ ਰੰਗੜ ਨੰਗਲ ਵਿਖੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪਿੰਡ ਦੇ ਦਾਨੀ ਸੱਜਣਾਂ ਨੇ...

 

ਕੋਰੋਨਾ ਵਾਇਰਸ ਦੇ ਕਰਫਿਊ ਦੌਰਾਨ ਪੰਜਾਬ ਸਰਕਾਰ ਦੀ ਰਾਹਤ ਸਮੱਗਰੀ ਦਾ ਲੋੜਵੰਦ ਪਰਿਵਾਰਾਂ ਤੱਕ ਪਹੁੰਚਣਾ ਲਗਾਤਾਰ ਜਾਰੀ

17-Apr-2020 ਬਟਾਲਾ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਕੋਈ ਮੁਸ਼ਕਲ ਨਾ ਆਵੇ ਇਸ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਰਾਹਤ ਸਮੱਗਰੀ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਰਾਹਤ ਕੋਸ਼ ਤਹਿਤ ਰਾਸ਼ਨ ਦੀਆਂ 500 ਕਿੱਟਾਂ ਹੋਰ ਅੱਜ ਵਿਧਾਇਕ ਸ. ਬਲਵਿੰਦਰ...

 

ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾ ਸਦਕਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਵਿੱਚ ਪਹੁੰਚੀ ਸੂਬਾ ਸਰਕਾਰ ਦੀ ਰਾਹਤ

11-Apr-2020 ਬਟਾਲਾ

ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਪੰਜਾਬ ਸਰਕਾਰ ਵਲੋਂ ਹਰ ਜਰੂਰੀ ਕਦਮ ਚੁੱਕੇ ਜਾ ਰਹੇ ਹਨ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਕਰਫਿਊ ਵਿੱਚ ਕਿਸੇ ਨੂੰ ਕੋਈ ਮੁਸ਼ਕਲ ਨਾ ਆਵੇ ਇਸ ਲਈ ਰਾਜ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਹਰ ਜਰੂਰਤ ਦਾ ਸਮਾਨ ਪਹੁੰਚਾਇਆ ਜਾ ਰਿਹਾ ਹੈ। ਇਸ ਸੰਕਟ ਦੀ ਘੜ੍ਹੀ ਨਾਲ ਨਜਿੱਠਣ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD