Thursday, 02 May 2024

 

 

ਖ਼ਾਸ ਖਬਰਾਂ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

 

 


show all

 

ਬੈਂਗਲੁਰੂ ਵਿੱਚ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਐਲਪੀਯੂ ਦੇ ਮੁੱਕੇਬਾਜ਼ਾਂ ਨੂੰ ਚੈਂਪੀਅਨ ਘੋਸ਼ਿਤ ਕੀਤਾ ਗਿਆ

30-Apr-2022 ਜਲੰਧਰ/ਬੈਂਗਲੁਰੂ

ਲਵਲੀ ਪ੍ਰੋਫੈਸ਼ਨਲ ਦੀ ਮੁੱਕੇਬਾਜ਼ੀ (ਪੁਰਸ਼) ਟੀਮ ਨੂੰ ਰਾਸ਼ਟਰੀ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਚੈਂਪੀਅਨ ਘੋਸ਼ਿਤ ਕੀਤਾ ਗਿਆ ਹੈ। ਐਲਪੀਯੂ ਦੀ ਟੀਮ 3 ਗੋਲਡ ਅਤੇ 2 ਸਿਲਵਰ ਮੈਡਲਾਂ ਨਾਲ ਜੇਤੂ ਪੋਡੀਅਮ ਵਿੱਚ ਸਿਖਰ 'ਤੇ ਰਹੀ ਹੈ। ਐਲਪੀਯੂ ਦੇ ਮੁੱਕੇਬਾਜ਼ ਗੋਪੀ, ਅਭਿਨਾਸ਼ ਅਤੇ ਸਾਗਰ ਨੇ 46-48 ਕਿਲੋਗ੍ਰਾਮ,...

 

ਮਨਪ੍ਰੀਤ ਬਾਦਲ ਵੱਲੋਂ ਇਨਫੋਸਿਸ ਦੇ ਸਹਿ-ਬਾਨੀ ਨੰਦਨ ਨੀਲਕਾਨੀ ਤੇ ਵੋਲਵੋ ਦੇ ਪ੍ਰਧਾਨ ਕਮਲ ਬਾਲੀ ਨਾਲ ਮੁਲਾਕਾਤ

30-Aug-2019 ਬੰਗਲੁਰੂ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੀ.ਡਬਲਿਊ.ਡੀ. ਤੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠਲੇ ਇਨਵੈਸਟ ਪੰਜਾਬ ਦੇ ਵਫ਼ਦ ਵੱਲੋਂ ਸ਼ੁੱਕਰਵਾਰ ਨੂੰ ਇਥੇ ਇਨਫੋਸਿਸ ਦੇ ਸਹਿ-ਬਾਨੀ ਅਤੇ ਨਾਨ-ਐਗਜ਼ੀਕਿਊਟਿਵ ਚੇਅਰਮੈਨ ਸ੍ਰੀ ਨੰਦਨ ਨੀਲਕਾਨੀ ਅਤੇ ਵੋਲਵੋ ਗਰੁੱਪ ਦੇ ਪ੍ਰਧਾਨ ਅਤੇ ਐਮ.ਡੀ. ਸ੍ਰੀ ਕਮਲ ਬਾਲੀ...

 

ਮਨਪ੍ਰੀਤ ਬਾਦਲ ਵੱਲੋਂ ਸਨਅਤਕਾਰਾਂ ਨੂੰ ਪੰਜਾਬ 'ਚ ਵੱਡੇ ਨਿਵੇਸ਼ ਲਈ ਸੱਦਾ

29-Aug-2019 ਬੰਗਲੁਰੂ

ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਅੱਜ ਇਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸੂਬੇ ਵਿੱਚ ਨਿਵੇਸ਼ਕਾਂ ਤੇ ਸਨਅਤਾਂ ਪੱਖੀ ਮਾਹੌਲ ਹੈ ਅਤੇ ਇਸ ਵਾਸਤੇ ਸਰਕਾਰ ਵੱਲੋਂ ਸਨਅਤਾਂ ਨੂੰ ਸਬਸਿਡੀਆਂ ਅਤੇ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।ਇਥੇ ਸੀਆਈਆਈ ਵੱਲੋਂ ਕਰਵਾਏ ਗਏ...

 

ਮਨਪ੍ਰੀਤ ਸਿੰਘ ਬਾਦਲ ਵੱਲੋਂ ਕਰਨਾਟਕਾ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਲਈ ਖੁੱਲ੍ਹਾ ਸੱਦਾ

28-Aug-2019 ਬੰਗਲੁਰੂ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਰਨਾਟਕਾ ਵਸਦੇ ਸਮੂਹ ਭਾਈਚਾਰੇ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ...

 

ਨਵਜੋਤ ਸਿੰਘ ਸਿੱਧੂ ਵੱਲੋਂ ਇਨਫੋਸਿਸ ਦੇ ਸਹਿ-ਬਾਨੀ ਨੰਦਨ ਨੀਲਕੇਨੀ ਨਾਲ ਮੁਲਾਕਾਤ

11-May-2018 ਬੰਗਲੁਰੂ

ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਨਫੋਸਿਸ ਦੇ ਸਹਿ-ਬਾਨੀ ਸ੍ਰੀ ਨੰਦਨ ਨੀਲਕੇਨੀ ਨਾਲ ਇੱਕ ਉੱਚ ਪੱਧਰੀ ਮੁਲਾਕਾਤ ਦੌਰਾਨ ਪੰਜਾਬ ਦੀਆਂ ਸਮੁੱਚੀਆਂ 167 ਸ਼ਹਿਰੀ ਸਥਾਨਕ ਇਕਾਈਆਂ ਦਾ ਈ-ਗਵਰਨੈਂਸ ਰਾਹੀਂ ਮੁਹਾਂਦਰਾ ਬਦਲਣ ਲਈ ਅਹਿਮ ਵਿਚਾਰਾਂ ਕੀਤੀਆਂ। ਸ. ਸਿੱਧੂ ਨੇ ਇਸ ਮੌਕੇ ਮੁਹਾਲੀ ਵਿਖੇ ਇਨਫੋਸਿਸ...

 

ਕੈਬ ਦੀ ਸਬ ਕਮੇਟੀ ਮੀਟਿੰਗ ਦੌਰਾਨ ਸਾਰੇ ਮੈਂਬਰਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ 'ਤੇ ਜ਼ੋਰ

06-Apr-2016 ਬੰਗਲੁਰੂ

ਪੰਜਾਬ ਦੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਅੱਜ ਬੰਗਲੁਰੂ (ਬੰਗਲੌਰ) ਵਿਖੇ ਸਿੱਖਿਆ ਬਾਰੇ ਕੇਂਦਰੀ ਸਲਾਹਕਾਰ ਬੋਰਡ (ਕੈਬ) ਦੀ ਸਬ ਕਮੇਟੀ ਦੀ ਤੀਜੀ ਮੀਟਿੰਗ ਹੋਈ ਜਿਸ ਵਿੱਚ ਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰਾਂ ਲਈ ਖੁੱਲ੍ਹ ਕੇ ਵਿਚਾਰਾਂ ਹੋਈਆਂ। ਇਸ ਮੀਟਿੰਗ ਵਿੱਚ ਸਮੂਹ ਮੈਂਬਰਾਂ ਨੇ...

 

ਪੰਜਾਬ ਵਿਚ ਆਧਾਰ ਬਣਾਉਣਾ ਚਾਹੁੰਦੀਆਂ ਨੇ ਆਈ.ਟੀ. ਕੰਪਨੀਆਂ-ਸੁਖਬੀਰ

01-Oct-2013 ਬੰਗਲੌਰ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਦੱਖਣ ਭਾਰਤ ਦੀਆਂ ਅਨੇਕਾਂ ਨਾਮਵਰ ਆਈ.ਟੀ ਕੰਪਨੀਆਂ ਵਲੋਂ ਪੰਜਾਬ ਵਿਚ ਨਿਵੇਸ਼ ਦੀ ਸੰਭਾਵਨਾ ਤਲਾਸ਼ਣ ਲਈ ਆਪਣੇ ਵਫਦ ਭੇਜਣ ਦਾ ਭਰੋਸਾ ਦਿੱਤਾ ਗਿਆ ਹੈ ਕਿਉਂ ਜੋ ਇਹਨਾਂ ਕੰਪਨੀਆਂ ਦੇ ਪੰਜਾਬੀ ਮੁਲਾਜਮ ਕੰਪਨੀਆਂ ਨੂੰ ਪੰਜਾਬ ਵਿਚ ਆਪਣੇ ਯੂਨਿਟ ਸਥਾਪਿਤ ਕਰਨ ਲਈ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD