24-Jun-2024 ਐੱਸ.ਏ.ਐੱਸ. ਨਗਰ
ਬਾਲ ਭਲਾਈ ਕੌਂਸਲ, ਪੰਜਾਬ, ਵੱਲੋਂ 24 ਜੂਨ ਤੋਂ 29 ਜੂਨ ਤਕ ਲਾਏ ਜਾ ਰਹੇ 39ਵੇਂ ‘ਨੈਸ਼ਨਲ ਲਰਨ ਟੂ ਲਿਵ ਟੂਗੈਦਰ ਕੈਂਪ’ ਦਾ ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6 ਵਿਖੇ ਉਦਘਾਟਨ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨੇ ਸ਼ਮ੍ਹਾਂ ਰੌਸ਼ਨ ਕਰ ਕੇ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਪ੍ਰੋਹਿਤ ਨੇ ਕਿਹਾ...