Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

22-Mar-2024 ਬਰਨਾਲਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ...

 

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ

06-Feb-2024 ਬਰਨਾਲਾ

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ...

 

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

14-Dec-2023 ਬਰਨਾਲਾ

ਸਿਹਤ ਵਿਭਾਗ ਬਰਨਾਲਾ ਅਤੇ ਸਿਹਤ ਵਿਭਾਗ ਪਟਿਆਲ਼ਾ ਦੀ ਟੀਮ ਵੱਲੋਂ ਸਾਂਝੇ ਤੌਰ ਤੇ  ਗ਼ੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਫਾਸ਼ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਅਤੇ ਡਾ ਰਮਿੰਦਰ ਕੌਰ...

 

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

09-Aug-2023 ਬਰਨਾਲਾ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ...

 

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25-Jul-2023 ਬਰਨਾਲਾ

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ, ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ...

 

5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

10-Apr-2023 ਬਰਨਾਲਾ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ...

 

ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ

24-Sep-2021 ਬਰਨਾਲਾ

ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਬਰਨਾਲਾ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਅਧੀਨ ਸ੍ਰ. ਜਗਵਿੰਦਰ ਸਿੰਘ ਚੀਮਾ ਫਫਸ਼ ਕਪਤਾਨ ਪੁਲਿਸ (ਪੀ.ਬੀ.ਆਈ), ਸ੍ਰੀ ਬ੍ਰਿਜ ਮੋਹਨ ਫਫਸ਼ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸਨ)...

 

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਹਥਿਆਰਾਂ ਸਮੇਤ ਗਿ੍ਰਫਤਾਰ

13-Mar-2020 ਬਰਨਾਲਾ

ਬਰਨਾਲਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗਿ੍ਰਫਤਾਰ ਕਰ ਕੇ ਉਨਾਂ ਕੋਲੋਂ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।ਇਸ ਸਬੰਧੀ ਪ੍ਰ੍ਰੈਸ ਕਾਨਫਰੰਸ ਕਰਦੇ ਹੋਏ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਮਿਤੀ 12/02/2020 ਨੂੰ ਸ:ਥ ਸੁਰਿੰਦਰਪਾਲ 495/ਬਰ ਥਾਣਾ ਸਿਟੀ ਬਰਨਾਲਾ ਸਮੇਤ ਪੁਲਿਸ ਪਾਰਟੀ...

 

ਬਰਨਾਲਾ ਪੁਲਿਸ ਵੱਲੋਂ ਗੈਂਗਸਟਰ ਕਾਬੂ, 2 ਪਿਸਤੌਲ, 8 ਕਾਰਤੂਸ ਬਰਾਮਦ

19-Mar-2019 ਬਰਨਾਲਾ

19 ਮਈ ਨੂੰ ਸੂਬੇ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਜ਼ਿਲ੍ਹਾ ਬਰਨਾਲਾ 'ਚ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਲਈ ਨਿਯਮਤ ਤੌਰ 'ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ...

 

ਪਟਵਾਰੀ 5,000 ਰੁਪਏ ਰਿਸ਼ਵਤ ਲੈਂਦਾ ਕਾਬੂ

21-Jun-2016 ਚੰਡੀਗੜ੍ਹ

ਵਿਜੀਲੈਂਸ ਬਿਊਰੋ,ਪੰਜਾਬ ਨੇ ਪਟਵਾਰੀ ਹਰਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ।ਇਥੇ ਵਿਜੀਲੈਂਸ ਬਿਊਰੋ  ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਵਸਨੀਕ ਪਿੰਡ ਬੀਹਲਾ ਜਿਲ੍ਹਾ ਬਰਨਾਲਾ ਦੀ  ਬਰਨਾਲਾ-ਮੋਗਾ ਰੋਡ ਤੇ ਦੁਕਾਨਾਂ ਬਣਿਆਂ ਹੋਇਆਂ ਸਨ ਜੋ ਸੜਕ ਚੋੜੀ ਹੋ ਜਾਣ ਕਾਰਨ ਇਕਵਾਇਰ ਹੋ...

 

ÃÅìÕÅ ÇòèÅÇÂÕ îñÕÆå ÕÆå± Õåñ Õ»â îÅîñÅ

29-Oct-2012 ôÇÔäÅ/íç½ó

íç½ó ç¶ éÜçÆÕÆ Çê¿â ÇìñÅÃê¹ð ÇòÖ¶ ÇÜñ·Å ìðéÅñÅ ç¶ ÃÅìÕÅ ÇòèÅÇÂÕ Áå¶ î¯Ü±çÅ Ãî¶ Çò¾Ú ê¿ÜÅì àð¾Õ ï±éÆÁé ç¶ êzèÅé îñÕÆå ÇÃ§Ø ÕÆå± ù À¹Ôé» ç¶ ÃÕ¶ íåÆ÷¶ ò¾ñ¯º Õåñ Õðé ç¶ îÅîñ¶ Çò¾Ú ê§ÜÅì ç¶ âÆ .ÜÆ .êÆ Ã°î¶è öäÆ é¶ ìðéÅñÅ ç¶ ÃÅìÕÅ ÇòèÅÇÂÕ ôzÆ îñÕÆå ÇÃ§Ø ÕÆå± ç¶...

 

Ãz¯îäÆ ÁÕÅñÆ çñ ìðéÅñÅ ç¶ ÃÅìÕÅ ÁËî.ÁËñ.¶.îñÕÆå ÇÃ§Ø ÕÆå± çÅ Ççé ÇçÔÅó¶ Õåñ

29-Oct-2012 ôÇÔäÅ/íç½ó

Ãz¯îäÆ ÁÕÅñÆ çñ ç¶ ê¹ðÅä¶ Ãð×ðî ÁÅ×± îñÕÆå ÇÃ§Ø ÕÆå± ÃÅìÕÅ ÇòèÅÇÂÕ çÅ ÁµÜ Ãò¶ð¶ À°é·Åº ç¶ ÜµçÆ Çê§â ÇìñÅÃê°ð ÇòÖ¶ H:C@ òܶ Õåñ Ô¯ Ç×ÁÅ¢ íð¯Ã¶ï¯× ñåðź îåÅÇìÕ Øàéź 鱧 Á§ÜÅî À°é·Åº ç¶ íåÆܶ òµñ¯ ÇçµåÅ Ç×ÁÅ¢ Õåñ çÅ ÕÅðé Øð¶ñ± ð§ÇÜô (ÇÕö êñÅà çÅ Õñ¶ô) çµÇÃÁÅ...

 

×°ðîÆå ÇÃ§Ø À°ðë ÕÅñÅ èé½ñÅ ÃÅæÆ çÇò§çð ÇÃ§Ø Ãî¶å Ç×ðëåÅð

17-Oct-2012 ìðéÅñÅ

çé¶ÔçÆê Ãðîź, ÁËÃ.ÁËÃ.êÆ ìðéÅñÅ é¶ êzËà 鱧 ÜÅäÕÅðÆ Çç§ç¶ ԯ¶ çµÇÃÁÅ ÇÕ ÁµÜ ÔðÇò§çð ÇÃ§Ø ÇòðÕ âÆ.ÁËÃ.êÆ åêÅ çÆ Çé×ðÅéÆ Ô¶á ÁËÃ.ÁÅÂÆ. ìñÜÆå ÇÃ§Ø Ç§ÚÅðÜ ÃÆ.ÁÅÂÆ.¶ ìðéÅñÅ Áå¶ ÁËÃ.ÁÅÂÆ îñÕÆå ÇÃ§Ø ÁËÃ.ÁËÚ.ú ð±ó¶Õ¶ Õñź é¶ ÇîñÕ¶ ÁÅêäÆÁź ê°Çñà êÅðàÆÁź Ãî¶å î¶é...

 

ôËñðÅ îÅÇñÕ» ò¾ñ¯º Õð¯óÅ ð¹ê¶ ç¶ ØÇàÁÅ ÚÅòñ دàÅñ¶ 鱧 çìÅÀ¹ä ñÂÆ ñ¾Ö» ð¹ê¶ Çðôòå ç¶ä çÆ ÚðÚÅ ×ðî

14-Oct-2012 ìðéÅñÅ

ìðéÅñÅ Çò¾Ö¶ ôËñð» çÅ Õð¯ó» ð¹ê¶ çÅ ØàÆÁÅ ÚÅòñ ÃðÕÅðÆ Â¶Ü§ÃÆ ç¶ ÁÇèÕÅðÆÁ» çÆ ÇîñÆí¹×å ç¶ éÅñ ÃðÕÅðÆ Â¶Ü§ÃÆ Çò¾Ú Ãà¯ð Õðé çÅ îÅîñÅ ÃÅÔîä¶ ÁÅÇÂÁÅ ÔËÍ ôËñð îÅÇñÕ» ò¾ñ¯º ÇÂà îÅîñ¶ 鱧 çìÅÀ¹ä ñÂÆ Õ¹Þ ÁÇèÕÅðÆÁ» 鱧 î¯àÆ ðÕî Çðôòå ç¶ å½ð å¶ ç¶ä çÆ ×¾ñ òÆ ÃÅÔîä¶ ÁÅÂÆ...

 

E éÅî÷ç î¹ñ÷î» é±§ ê¹ÇñÃ é¶ ÕÆåÅ Ç×zøåÅð

04-Oct-2012 ìðéÅñÅ

ÕðÆì ÇÂ¾Õ îÔÆéÅ êÇÔñ» ÃæÅéÕ Ã¶ÖÅ ð¯â, ×ñÆ é§: D ÇòÚ ÇÂ¾Õ Øð À¹å¶ Ôîñ¶ ÕðÕ¶ Çå§é é½ÜòÅé» ÁÇéñ Õ¹îÅð, ô˺ÕÆ Áð¯óÅ Áå¶ åéÆô 鱧 ÇÕðêÅé», çÅÔ, éñÕ¶ çÆÁ» â§âÆÁ» ÁÅÇç ÔÇæÁÅð» éÅñ ì¹ðÆ åð•» ÜõîÆ Õðé ç¶ îÅîñ¶ ÇòÚ ê¹Çñà ò¾ñ¯º G ÇòÁÕåÆÁ» Óå¶ îÅîñÅ çð÷ ÕÆåÅ Ç×ÁÅ ÃÆÍ...

 

ÇêÃå½ñ ç¶ Õ¶Ã ÇòÚ¯º ç¯ÃÆ ìðÆ

04-Oct-2012 ìðéÅñÅ

îÅäï¯× ÁçÅñå ܶÁËîÁÅÂÆÃÆ ÃzÆ êzûå òðî» é¶ ÁÅêä¶ ÇÂÕ ÁÇÔî Ô¹Õî ðÅÔƺ î¹Õ¾çî» é§: ADD ÇîåÆ BG ÁÕå±ìð B@@E ܶð¶ çøÅ BE/ED/EI ê¹ñà æÅäÅ åêÅ ç¶ ç¯ôÆ ìñÇܧçð ÇÃ§Ø ê¹¾åð ×¹ðç¶ò ÇÃ§Ø òÅÃÆ Õ¯á¶ ÇçÁÅñê¹ðÅ Ç÷ñ•Å ìÇá§âÅ ù ç¯ÃÆ ç¶ òÕÆñ îéêzÆå ÇÃ§Ø í¯åé» çÆÁ» çñÆñ» éÅñ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD