Saturday, 04 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

 


show all

 

ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ

04-May-2024 ਬਰਨਾਲਾ

ਬੋਰਡ ਪ੍ਰੀਖਿਆਵਾਂ ਵਿੱਚੋਂ ਅੱਵਲ ਰਹੇ ਪਿੰਡ ਬਦਰਾ ਦੇ ਸਰਕਾਰੀ ਹਾਈ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਦਰਾ ਅਤੇ ਗ੍ਰਾਮ ਪੰਚਾਇਤ ਬਦਰਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚੋਂ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਪੂਜਾ ਮੰਡਲ ਨੇ ਪਹਿਲਾ,...

 

ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ

04-May-2024 ਬਰਨਾਲਾ

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌੱਦਾ ਦੀ ਵਧਵੀਂ ਮੀਟਿੰਗ ਹੰਢਿਆਇਆ ਦੇ ਗੁਰਦੁਆਰਾ ਸਾਹਿਬ ਪੱਕਾ ਗੁਰੂਸਰ ਵਿਖੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਪੰਜਾਬ ਦੇ 13 ਜ਼ਿਲਿਆਂ ਤੋਂ 400 ਦੇ ਲਗਭਗ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਹਿੱਸਾ ਲਿਆ। ਮੀਟਿੰਗ ਦੀ ਕਾਰਵਾਈ ਬਾਰੇ...

 

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

03-May-2024 ਬਰਨਾਲਾ

ਸਕੂਲ ਗੇਮਜ਼ ਫੈਡਰਸ਼ਨ ਆਫ ਇੰਡੀਆ ਵੱਲੋਂ ਕਰਵਾਈਆਂ ਗਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ਅੰਡਰ 19 ਸਾਲ (ਲੜਕੇ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਕਾਂਸੀ ਦਾ ਤਗਮਾ ਹਾਸਿਲ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ...

 

ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ

02-May-2024 ਬਰਨਾਲਾ/ਧੂਰੀ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਨਾਲ ਬੈਠ ਕੇ ਲੋਕਾਂ ਦੇ ਪੱਖ ਵਿੱਚ ਸਾਰੇ ਫੈਸਲੇ ਕੀਤੇ ਹਨ। ਹੁਣ ਸੰਗਰੂਰ ਦੇ ਹਰੇਕ ਵਾਸੀ...

 

ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ

29-Apr-2024 ਬਰਨਾਲਾ

ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਨਿਗਰਾਨੀ ਹੇਠ ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ - ਭਦੌੜ, ਬਰਨਾਲਾ ਅਤੇ ਮਹਿਲ ਕਲਾਂ - ਦੇ...

 

ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ

28-Apr-2024 ਬਰਨਾਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਬਰਨਾਲਾ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਮਾਨ ਨੇ ਲੋਕਾਂ...

 

ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

27-Apr-2024 ਬਰਨਾਲਾ

ਸੰਗਰੂਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋੰ ਵੱਖ-ਵੱਖ ਥਾਂਵਾਂ ਉੱਤੇ ਵੱਖ-ਵੱਖ ਪਾਰਟੀਆਂ ਤੋਂ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕਾਂਗਰਸ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਹੰਡਿਆਇਆ ਤੋਂ...

 

ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ

25-Apr-2024 ਤਪਾ/ਭਦੌੜ

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਤਪਾ ਅਤੇ ਭਦੌੜ ਵਿਖੇ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉੱਪ ਮੰਡਲ ਮੈਜਿਸਟ੍ਰੇਟ ਤਪਾ ਡਾ. ਪੂਨਮਪ੍ਰੀਤ ਕੌਰ ਅਤੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫ਼ਸਰ ਹਰਸ਼ਰਨ ਸਿੰਘ ਬਰਾੜ ਵੀ ਮੌਜੂਦ ਸਨ। ਤਪਾ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ...

 

ਸਿਹਤ ਵਿਭਾਗ ਬਰਨਾਲਾ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

25-Apr-2024 ਬਰਨਾਲਾ

ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਦਫ਼ਤਰ ਸਿਵਲ ਸਰਜਨ ਬਰਨਾਲਾ ਦੇ ਟ੍ਰੇਨਿੰਗ ਅਨੈਕਸੀ ਹਾਲ ਵਿਖੇ ਸੈਮੀਨਾਰ ਦੌਰਾਨ “ਵਿਸ਼ਵ ਮਲੇਰੀਆ ਦਿਵਸ” ਮਨਾਇਆ ਗਿਆ । ਇਸ ਸੈਮੀਨਾਰ ਦੌਰਾਨ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ...

 

ਚੋਣ ਡਿਊਟੀ ਸਬੰਧੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ : ਪਰਨੀਤ ਸ਼ੇਰਗਿੱਲ

25-Apr-2024 ਫ਼ਤਹਿਗੜ੍ਹ ਸਾਹਿਬ

ਲੋਕ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਲਾਗੂ ਹੈ ਤੇ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਰਵਾਈ ਬੇਰੋਕ ਜਾਰੀ ਹੈ। ਚੋਣਾਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੇ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।ਚੋਣ ਡਿਊਟੀ ਸਬੰਧੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਗੱਲ...

 

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵੱਖ ਵੱਖ ਮੰਡੀਆਂ ਦਾ ਦੌਰਾ

24-Apr-2024 ਬਰਨਾਲਾ

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਬਰਨਾਲਾ ਦੀ ਵੱਖ ਵੱਖ ਦਾਣਾ ਮੰਡੀਆਂ ਦਾ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਸਬੰਧੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਧਨੌਲਾ, ਕਾਲੇਕੇ, ਅਸਪਾਲ ਕਲਾਂ, ਅਸਪਾਲ ਖੁਰਦ, ਨੰਗਲ ਆਦਿ ਮੰਡੀਆਂ ਦਾ ਦੌਰਾ ਕੀਤਾ। 24 ਘੰਟਿਆਂ ਤੋਂ ਵੱਧ ਆਪਣੀ ਜਿਣਸ ਲੈ...

 

ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ

23-Apr-2024 ਕੋਟਦੁੱਨਾ (ਬਰਨਾਲਾ)

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ ਨੇ ਅੱਜ ਪਿੰਡ ਕੋਟਦੁੱਨਾ ਅਤੇ ਹੋਰਨਾਂ ਇਲਾਕਿਆਂ ‘ਚ ਕਣਕ ਦੀ ਖ਼ਰੀਦ ਸਬੰਧੀ ਜਾਇਜ਼ਾ ਲਿਆ ਅਤੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ...

 

ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ

18-Apr-2024 ਚੁੰਘਾ (ਸਹਿਣਾ)

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਪਿੰਡ ਚੁੰਘਾ ਵਿਖੇ ਕਿਸਾਨ ਜਸਪ੍ਰੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਜਿੱਥੇ ਸਰਫੇਸ ਫੀਡਰ ਨਾਂ ਦੀ ਮਸ਼ੀਨ ਨਾਲ ਕਣਕ ਦੀ ਬਿਜਾਈ ਕੀਤੀ ਗਈ ਸੀ। ਇਸ ਮੌਕੇ ਉਨ੍ਹਾਂ ਜਸਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੇ ਗਏ...

 

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਤਹਿਤ ਸਬ ਡਵੀਜਨ ਤਪਾ ਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਕੀਤੀ ਗਈ ਚੈਕਿੰਗ

18-Apr-2024 ਬਰਨਾਲਾ

ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਸਕੀਮ ਸਬੰਧੀ ਸਬ ਡਵੀਜਨ ਤਪਾ ਅਧੀਨ ਪੈਂਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਚੈਕਿੰਗ ਅੱਜ ਸ੍ਰੀਮਤੀ ਪੂਨਮਪ੍ਰੀਤ ਕੌਰ ਉੱਪ ਮੰਡਲ ਮੈਜਿਸਟਰੇਟ, ਤਪਾ ਸ੍ਰੀ ਮਾਨਵਜੀਤ ਸਿੰਘ ਸਿੱਧੂ ਉੱਪ ਕਪਤਾਨ...

 

ਲੋਕ ਸਭਾ ਚੋਣਾਂ 2024 : ਮਤਦਾਨ ਵਾਲੇ ਦਿਨ ਗਰਮੀ ਤੋਂ ਬਚਾਅ ਲਈ ਵਿਓਂਤਬੰਦੀ ਕੀਤੀ ਜਾ ਰਹੀ ਹੈ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ

16-Apr-2024 ਬਰਨਾਲਾ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ ਨੂੰ ਪੰਜਾਬ 'ਚ ਹੋਣ ਵਾਲੇ ਮਤਦਾਨ ਦੌਰਾਨ ਗਰਮੀ ਤੋਂ ਬਚਾਅ ਲਈ ਵਿਓਂਤਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦਾ ਮੁੱਖ ਮੰਤਵ ਮਤਦਾਤਾ ਨੂੰ ਗਰਮੀ ਦੇ ਮੌਸਮ 'ਚ ਗਰਮੀ ਅਤੇ ਲੂ ਤੋਂ ਬਚਾਅ ਕੇ ਰੱਖਣਾ ਹੋਵੇਗਾ। ਇਸ ਗੱਲ ਦਾ ਪ੍ਰਗਟਾਵਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ...

 

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

15-Apr-2024 ਬਰਨਾਲਾ

ਜ਼ਿਲ੍ਹਾ ਬਰਨਾਲਾ ਦੀਆਂ ਦਾਣਾ ਮੰਡੀਆਂ ‘ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ 275 ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਪੁੱਜ ਚੁੱਕੀ ਹੈ। ਇਸ ਗੱਲ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਦਾਣਾ ਮੰਡੀ ਬਰਨਾਲਾ ਵਿਖੇ ਕਣਕ ਦੀ ਫ਼ਸਲ ਦੀ ਖ਼ਰੀਦ ਦੀ ਸ਼ੁਰੂਆਤ ਮੌਕੇ ਕੀਤਾ।ਉਨ੍ਹਾਂ ਦੱਸਿਆ...

 

ਸਕੂਲੀ ਵਾਹਨਾਂ ਦੀ ਚੈਕਿੰਗ ਲਈ ਜ਼ਿਲ੍ਹਾ ਬਰਨਾਲਾ ‘ਚ 8 ਟੀਮਾਂ ਗਠਿਤ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

15-Apr-2024 ਬਰਨਾਲਾ

ਸਕੂਲੀ ਵਾਹਨਾਂ ਦੀ ਚੈਕਿੰਗ ਲਈ ਜ਼ਿਲ੍ਹਾ ਬਰਨਾਲਾ ‘ਚ 8 ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜਿਨ੍ਹਾਂ ਵੱਲੋਂ ਸਕੂਲਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਬੱਚਿਆਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਨਿਯਮਾਂ ਮੁਤਾਬਿਕ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਸੇਫ ਸਕੂਲ ਵਾਹਨ...

 

ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

09-Apr-2024 ਬਰਨਾਲਾ

ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋ ਸਕਣ।ਉਨ੍ਹਾਂ  ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ 7 ਅਪ੍ਰੈਲ 1948 ਨੂੰ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਫੈਸਲਾ ਕੀਤਾ...

 

ਕੌਮਾਂਤਰੀ ਮਜ਼ਦੂਰ ਦਿਵਸ 1 ਮਈ ਨੂੰ ਇਨਕਲਾਬੀ ਜੋਸ਼ ਨਾਲ ਮਨਾਇਆ ਜਾਵੇਗਾ: ਸਿੰਦਰ ਧੌਲਾ

05-Apr-2024 ਬਰਨਾਲਾ

ਪਾਵਰਕੌਮ ਅਤੇ ਟਰਾਂਸਕੋ ਦੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ  ਪਾਵਰਕੌਮ ਦੇ ਮੁੱਖ ਦਫ਼ਤਰ ਧਨੌਲਾ ਰੋਡ ਵਿਖੇ ਜੱਗਾ ਸਿੰਘ ਦੀ ਪ੍ਰਧਾਨਗੀ ਹੇਠ ਦਿਹਾਤੀ ਅਤੇ ਸ਼ਹਿਰੀ ਮੰਡਲ ਦੀ ਸਾਂਝੀ ਵੱਡੀ ਮੀਟਿੰਗ ਹੋਈ। ਇਸ ਸਮੇਂ ਆਗੂਆਂ ਰੂਪ ਚੰਦ, ਗੁਰਚਰਨ ਸਿੰਘ, ਮਹਿੰਦਰ ਸਿੰਘ ਕਾਲਾ, ਮੇਲਾ ਸਿੰਘ ਅਤੇ ਨਰਾਇਣ ਦੱਤ, ਜੋਗਿੰਦਰ ਪਾਲ...

 

ਬਰਨਾਲਾ ਸ਼ਹਿਰ ਦੀਆਂ ਸੜਕਾਂ 'ਤੇ ਫ਼ਲਸਤੀਨੀ ਲੋਕਾਂ ਦੇ ਹੱਕ ਵਿੱਚ ਅਕਾਸ਼ ਗੁੰਜਾਊ ਨਾਹਰਿਆਂ ਦੀ ਗੂੰਜ

05-Apr-2024 ਬਰਨਾਲਾ

ਸਮੂਹ ਮੁਸਲਿਮ ਭਾਈਚਾਰੇ ਵੱਲੋਂ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਸਜਿਦ ਨਾਸਾਬਾਈ ਤੋਂ ਸ਼ਹੀਦ ਭਗਤ ਸਿੰਘ ਚੌਂਕ ਤੱਕ ਇਜ਼ਰਾਈਲ ਵੱਲੋਂ ਫ਼ਲਸਤੀਨੀ ਲੋਕਾਂ ਦੀ ਕੀਤੀ ਜਾ ਰਹੀ ਨਸਲਕੁਸ਼ੀ ਖ਼ਿਲਾਫ਼ ਵਿਸ਼ਾਲ ਰੋਸ ਮਾਰਚ ਦਾ ਆਯੋਜਨ ਕੀਤਾ ਗਿਆ। ਇਸ ਰੋਸ ਦੀ ਅਗਵਾਈ ਇਕਬਾਲ ਦੀਨ, ਹਾਂਸ ਮੁਹੰਮਦ, ਅਬਦੁਲ ਹਮੀਦ,...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD