Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

22-Mar-2024 ਬਠਿੰਡਾ

ਪੰਜਾਬ ਵਿਜੀਲੈਂਸ ਬਿਊਰੋ  ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...

 

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

20-Mar-2024 ਬਠਿੰਡਾ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ...

 

4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

19-Mar-2024 ਬਠਿੰਡਾ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ...

 

ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ

07-Mar-2024 ਬਠਿੰਡਾ

ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ...

 

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

26-Feb-2024 ਬਠਿੰਡਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ...

 

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

04-Dec-2023 ਬਠਿੰਡਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ...

 

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

22-Nov-2023 ਬਠਿੰਡਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ  ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗ੍ਰਿਫਤਾਰ...

 

ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਦਾ ਜਿਲ੍ਹਾ ਮੈਨੇਜਰ ਵਿਧਵਾ ਮੁਲਾਜ਼ਮ ਕੋਲੋਂ 7,000 ਰੁਪਏ ਦੀ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

29-Sep-2023 ਬਠਿੰਡਾ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸੋਨੂੰ ਗੋਇਲ, ਜਿਲ੍ਹਾ ਮੈਨੇਜਰ (ਟੈਕਨੀਕਲ ਐਕਸਪਰਟ), ਸਿਟੀ ਮਿਸ਼ਨ ਮੈਨੇਜਮੈਂਟ (ਸੀ.ਐਮ.ਐਮ.) ਯੂਨਿਟ, ਨੈਸ਼ਨਲ ਅਰਬਨ...

 

ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

12-Sep-2023 ਬਠਿੰਡਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000...

 

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਕਾਬੂ

25-Aug-2023 ਬਠਿੰਡਾ

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਦੌਰਾਨ ਵਿਜੀਲੈਂਸ ਨੇ ਉਕਤ ਡੀ.ਐਸ.ਪੀ. ਦੇ ਰੀਡਰ ਮਨਪ੍ਰੀਤ ਸਿੰਘ (ਹੈੱਡ ਕਾਂਸਟੇਬਲ) ਕੋਲੋਂ...

 

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ

24-Jul-2023 ਬਠਿੰਡਾ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।  ਨਸ਼ਾ ਤਸਕਰੀ, ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਇਹ ਅਭਿਆਨ  ਡੀਜੀਪੀ...

 

ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ; ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ

23-Apr-2023 ਬਠਿੰਡਾ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ  ਉੱਤਰਾਖੰਡ 'ਚ ਸੰਭਾਵਿਤ ਟਾਰਗੇਟ...

 

12,000 ਰੁਪਏ ਰਿਸ਼ਵਤ ਲੈਣ ਤੇ 7,000 ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋ ਜੇ.ਈ. ਗ੍ਰਿਫਤਾਰ

21-Apr-2023 ਬਠਿੰਡਾ

 ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸ਼ੁੱਕਰਵਾਰ ਨੂੰ ਰਾਜਨ ਕੁਮਾਰ ਜੇ.ਈ. ਬਿਜਲੀ ਉਪ ਮੰਡਲ-2, ਪੰਜਾਬ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸਾਖਾ) ਬਠਿੰਡਾ...

 

ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਮਾਮਲੇ ਨੂੰ ਟਾਲਿਆ; ਪਿਸਤੌਲ ਸਮੇਤ ਦੋ ਵਿਅਕਤੀ ਕਾਬੂ

21-Feb-2023 ਬਠਿੰਡਾ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਦੋ ਵਿਅਕਤੀਆਂ ਨੂੰ  ਇੱਕ .32 ਬੋਰ  ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗਿਰਫ਼ਤਾਰ ਕਰਕੇ ਕੰਟਰੈਕਟ ਕਿਲਿੰਗ...

 

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਸਾਥੀ ਕੀਤੇ ਕਾਬੂ; 7 ਪਿਸਤੌਲਾਂ ਅਤੇ ਪੁਲਿਸ ਵਰਦੀ ਕੀਤੀ ਬਰਾਮਦ

26-Jul-2022 ਬਠਿੰਡਾ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਉਹਨਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ...

 

ਏ.ਜੀ.ਟੀ.ਐਫ. ਵੱਲੋਂ ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ 3 ਨਜ਼ਦੀਕੀ ਸਾਥੀ ਗਿ੍ਰਫਤਾਰ

01-May-2022 ਚੰਡੀਗੜ/ ਬਠਿੰਡਾ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜਦੀਕੀ ਸਾਥੀਆਂ ਨੂੰ ਗਿ੍ਰਫਤਾਰ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ ਹੈ।ਗਿ੍ਰਫਤਾਰ ਕੀਤੇ ਮੁਲਜ਼ਮਾ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਸਚਿਨ...

 

ਵਿਜੀਲੈਂਸ ਵਲੋਂ ਧੋਖਾਧੜੀ ਦੇ ਦੋਸ਼ ਹੇਠ ਪੀ.ਆਰ.ਟੀ.ਸੀ ਦੇ ਦੋ ਕੰਡਕਟਰਾਂ ਸਮੇਤ ਸਟੈਨੋ ਗਿ੍ਰਫਤਾਰ

24-Sep-2020 ਬਠਿੰਡਾ

ਪੰਜਾਬ ਵਿਜੀਲੈਂਸ ਬਿਰੋ ਵਲੋਂ ਪੀ.ਆਰ.ਟੀ.ਸੀ ਬਠਿੰਡਾ ਡਿੱਪੂ ਵਿਖੇ ਤਾਇਨਾਤ ਦੋ ਕੰਡਕਟਰਾਂ ਸਮੇਤ ਇੱਕ ਸਟੈਨੋ  ਨੂੰ ਕਾਰਪੋਰੇਸ਼ਨ ਨਾਲ ਧੋਖਾਧੜੀ ਕਰਨ ਦੇ ਦੋਸ਼ਾਂ ਹੇਠ ਗਿ੍ਰਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਮਲੋਟ ਦੀ...

 

ਬਠਿੰਡਾ ਪੁਲਿਸ ਨੇ ਬਲਾਤਕਾਰੀ ਵਿਅਕਤੀ ਨੂੰ ਕੀਤਾ ਕਾਬੂ

02-Aug-2019 ਬਠਿੰਡਾ

ਜ਼ਿਲ੍ਹਾ ਪੁਲਿਸ ਮੁਖੀ ਡਾ.ਨਾਨਕ ਸਿੰਘ ਨੇ ਪ੍ਰੈਸ ਕਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਬਠਿੰਡਾ ਪੁਲਿਸ ਵਲੋਂ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਵਲੋਂ 2 ਅਗਸਤ 2019 ਨੂੰ ਗੁਰਸੇਵਕ ਸਿੰਘ ਉਰਫ ਸੇਵਕ ਵਾਸੀ ਪਿੰਡ ਨੱਤ ਹਾਲ ਨੱਤ ਰੋਡ ਤਲਵੰਡੀ ਸਾਬੋ ਤੋਂ ਗ੍ਰਿਫਤਾਰ ਕੀਤਾ।...

 

ਚੋਰੀ ਹੋਈ ਇਨੋਵਾ ਗੱਡੀ ਸਮੇਤ ਅਸਲਾ ਦੋਸ਼ੀ ਕਾਬੂ

13-Oct-2018 ਬਠਿੰਡਾ

ਮਿਤੀ 12 ਅਕਤੂਬਰ ਨੂੰ ਸ:ਥ ਰਾਜਵੀਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਘਨੱਈਆ ਚੌਂਕ 'ਤੇ ਨਾਕਾ ਬੰਦੀ ਕੀਤੀ ਹੋਈ ਸੀ ਕਿ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਮਿਤੀ 9 ਸਤੰਬਰ ਨੂੰ 3 ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੌਕ 'ਤੇ ਸੰਘਰੀਆ ਮੰਡੀ (ਰਾਜਸਥਾਨ) ਤੋਂ ਇਨੋਵਾ ਗੱਡੀ ਨੰਬਰ ਆਰ.ਜੇ.14 ਯੂ.ਐਚ. 0279 ਨੂੰ ਖੋਹਿਆ ਸੀ।...

 

ਸਕੇ ਭਰਾ 2.25 ਲੱਖ ਰੁਪਏ ਦੀ ਅਫ਼ੀਮ ਨਾਲ ਗ੍ਰਿਫ਼ਤਾਰ, ਕਾਰ ਵੀ ਬਰਾਮਦ : ਜ਼ਿਲ੍ਹਾ ਪੁਲਿਸ ਕਪਤਾਨ

24-Sep-2018 ਬਠਿੰਡਾ

ਸੀਨੀਅਰ ਕਪਤਾਨ ਪੁਲਿਸ ਬਠਿੰਡਾ ਡਾ ਨਾਨਕ ਸਿੰਘ ਨੇ ਦੱਸਿਆ ਕਿ ਪੰਜਾਬ ਅੰਦਰ ਨਸ਼ਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਵਰਨ ਸਿੰਘ ਖੰਨਾ ਕਪਤਾਨ ਪੁਲਿਸ (ਇੰਨਵੈ.) ਬਠਿੰਡਾ, ਸ. ਜਸਵੀਰ ਸਿੰਘ ਉਪ ਕਪਤਾਨ ਪਿਲਸ (ਇੰਨਵੈ.) ਅਤੇ ਐਸ ਆਈ ਤਰਜਿੰਦਰ ਸਿੰਘ ਇੰਚ. ਸੀ.ਆਈ.ਏ ਸਟਾਫ-2 ਬਠਿੰਡਾ ਨੂੰ ਵੱਡੀ ਸਫ਼ਲਤਾ ਹਾਸਿਲ ਹੋਈ ।ਐਸ.ਆਈ....

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD