Saturday, 04 May 2024

 

 

ਖ਼ਾਸ ਖਬਰਾਂ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ

 

 


show all

 

10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

22-Mar-2024 ਬਠਿੰਡਾ

ਪੰਜਾਬ ਵਿਜੀਲੈਂਸ ਬਿਊਰੋ  ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...

 

ਭਗਵੰਤ ਮਾਨ ਨੇ ਬਠਿੰਡਾ ਵਿੱਚ ਵਿਧਾਇਕਾਂ ਅਤੇ ਆਪ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

21-Mar-2024 ਬਠਿੰਡਾ

ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਪੂਰੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਲਈ ਮੈਦਾਨ ਵਿਚ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ...

 

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

20-Mar-2024 ਬਠਿੰਡਾ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ...

 

ਭਾਰਤ ਦੇ ਸਾਬਕਾ ਰਾਸ਼ਟਰਪਤੀ ਮਾਨਯੋਗ ਸ਼੍ਰੀ ਰਾਮ ਨਾਥ ਕੋਵਿੰਦ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਨੌਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ

20-Mar-2024 ਬਠਿੰਡਾ

ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਮੰਗਲਵਾਰ ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਨੌਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਜਗਬੀਰ ਸਿੰਘ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ, ਜਿੱਥੇ ਕੁੱਲ 864 ਭਾਰਤੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪੀ.ਜੀ./ਪੀ.ਐੱਚ.ਡੀ....

 

4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

19-Mar-2024 ਬਠਿੰਡਾ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ...

 

ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਹਜ਼ਾਰਾਂ ਕਿਸਾਨ ਰੇਲਵੇ ਸਟੇਸ਼ਨ ਧੂਰੀ ਤੋਂ ਦਿੱਲੀ ਲਈ ਰਵਾਨਾ

13-Mar-2024 ਧੂਰੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ 14 ਮਾਰਚ ਨੂੰ ਕੀਤੀ ਜਾ ਰਹੀ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਰੇਲਵੇ ਸਟੇਸ਼ਨ ਧੂਰੀ ਤੋਂ ਦਿੱਲੀ ਲਈ ਰਵਾਨਾ ਹੋਏ। ਕਿਸਾਨਾਂ ਦੀ ਅਗਵਾਈ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ,ਬੀਕੇਯੂ...

 

ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ

07-Mar-2024 ਬਠਿੰਡਾ

ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ...

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਆਯੋਜਿਤ ਸਪ੍ਰਿੰਟ ਪ੍ਰੋਗਰਾਮ ਦੌਰਾਨ ਪੰਜ ਸਟਾਰਟਅਪ ਉੱਦਮੀਆਂ ਨੂੰ 23 ਲੱਖ ਦੀ ਫੰਡਿੰਗ ਪ੍ਰਦਾਨ ਕੀਤੀ ਗਈ

03-Mar-2024 ਬਠਿੰਡਾ

ਇਨੋਵੇਸ਼ਨ ਅਤੇ ਖੋਜ ਅਧਾਰਤ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਮਿਸ਼ਨ ਨੂੰ ਸਾਕਾਰ ਕਰਨ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸੀਯੂ ਪੰਜਾਬ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ (ਸੀਯੂਪੀਆਰਡੀਐਫ) ਨੇ ਆਈਆਈਟੀ ਰੋਪੜ ਦੇ ਆਈਹਬ ਅਵਧ ਦੇ ਸਹਿਯੋਗ ਨਾਲ 'ਸਪ੍ਰਿੰਟ ਨੌਰਥ ਐਡੀਸ਼ਨ ਸਟਾਰਟ-ਅੱਪ ਈਵੈਂਟ ਆਯੋਜਿਤ ਕੀਤਾ। ਇਸ...

 

'ਪੇਂਡੂ 'ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ' ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ

02-Mar-2024 ਬਠਿੰਡਾ

ਆਪ' ਸਰਕਾਰ ਵੱਲੋਂ 5‌‌ ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜ਼ਟ ਵਿਚ ਮਜ਼ਦੂਰ ਵਰਗ ਲਈ ਢੁਕਵੇਂ ਬਜਟ ਦਾ ਪ੍ਰਬੰਧ ਯਕੀਨੀ ਬਣਾਉਣ ਲਈ 'ਪੇਂਡੂ 'ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ' ਵੱਲੋਂ ਅੱਜ ਮੁਜ਼ਾਹਰਾ ਕਰਕੇ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਰਾਹੀਂ 5 ਮਾਰਚ...

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 'ਨਵੇਂ ਯੁੱਗ ਦੀਆਂ ਯੂਨੀਵਰਸਿਟੀਆਂ ਦਾ ਵਿਚਾਰ' ਵਿਸ਼ੇ 'ਤੇ ਸਥਾਪਨਾ ਦਿਵਸ ਭਾਸ਼ਣ ਕਰਵਾਇਆ ਗਿਆ

01-Mar-2024 ਬਠਿੰਡਾ

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 15ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ 'ਆਈਡੀਆ ਆਫ਼ ਨਿਊ ਏਜ ਯੂਨੀਵਰਸਿਟੀਜ਼' ਵਿਸ਼ੇ 'ਤੇ ਸਥਾਪਨਾ ਦਿਵਸ ਲੈਕਚਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਕੌਂਸਲ ਫਾਰ ਕਲਚਰਲ...

 

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

26-Feb-2024 ਬਠਿੰਡਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ...

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਮਾਂ ਬੋਲੀ ਦਿਵਸ ਮੌਕੇ ਮਾਤ-ਭਾਸ਼ਾ ਦਸਤਖ਼ਤ ਮੁਹਿੰਮ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ

21-Feb-2024 ਬਠਿੰਡਾ

ਸਿੱਖਿਆ ਪ੍ਰਣਾਲੀ ਵਿੱਚ ਮਾਂ ਬੋਲੀ ਦੀ ਵਰਤੋਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਮਾਤ-ਭਾਸ਼ਾ ਦਸਤਖ਼ਤ ਮੁਹਿੰਮ ਅਤੇ ਵੱਖ-ਵੱਖ ਭਾਰਤੀ ਭਾਸ਼ਾਵਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਪਦਮਸ੍ਰੀ ਪ੍ਰੋ. ਹਰਮੋਹਿੰਦਰ ਸਿੰਘ ਬੇਦੀ, ਮਾਨਯੋਗ ਚਾਂਸਲਰ, ਸੀ.ਯੂ....

 

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਦੇ ਇਨਾਮ ਵੰਡ ਸਮਾਰੋਹ ਦੌਰਾਨ ਜੇਤੂ ਟਰਾਫੀ ਨਾਲ ਸਨਮਾਨਤ ਕੀਤਾ ਗਿਆ

17-Feb-2024 ਬਠਿੰਡਾ/ਦਿੱਲੀ

ਜੀ ਐਮ ਸੀ ਬਾਲਯੋਗੀ ਆਡੀਟੋਰੀਅਮ, ਸੰਸਦ ਭਵਨ ਕੰਪਲੈਕਸ, ਨਵੀਂ ਦਿੱਲੀ, ਵਿਖੇ 16 ਫਰਵਰੀ ਨੂੰ ਆਯੋਜਿਤ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ (ਐਨ.ਵਾਈ.ਪੀ.) ਦੇ ਇਨਾਮ ਵੰਡ ਸਮਾਰੋਹ ਦੌਰਾਨ ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਜੇਤੂ ਟਰਾਫੀ ਨਾਲ ਸਨਮਾਨਤ ਕੀਤਾ...

 

ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ

21-Jan-2024 ਬਠਿੰਡਾ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ...

 

ਪਿਛਲੇ 75 ਸਾਲਾਂ 'ਚ ਕਿਸੇ ਵੀ ਸਰਕਾਰ ਨੇ ਬਠਿੰਡਾ ਦੇ ਵਿਕਾਸ ਲਈ ਏਨਾ ਵੱਡਾ ਪੈਕੇਜ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ

17-Dec-2023 ਮੌੜ (ਬਠਿੰਡਾ)

ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਦੇ ਸਫ਼ਰ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ‘ਵਿਕਾਸ ਰੈਲੀ’ ਦੌਰਾਨ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ 1125 ਕਰੋੜ ਰੁਪਏ ਦੇ ਪ੍ਰਾਜੈਕਟਾਂ ਰਾਹੀਂ ਬਠਿੰਡਾ...

 

ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ

17-Dec-2023 ਮੌੜ (ਬਠਿੰਡਾ)

ਬਠਿੰਡਾ ਸੰਸਦੀ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1125 ਕਰੋੜ ਰੁਪਏ ਦੀ ਲਾਗਤ ਵਾਲੇ  ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਦਕਿ ਕੁਝ ਨਵੇਂ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ ‘ਵਿਕਾਸ ਕ੍ਰਾਂਤੀ’...

 

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

17-Dec-2023 ਮੌੜ (ਬਠਿੰਡਾ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ...

 

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

04-Dec-2023 ਬਠਿੰਡਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ...

 

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

22-Nov-2023 ਬਠਿੰਡਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ  ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗ੍ਰਿਫਤਾਰ...

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਵਿਦੇਸ਼ੀ ਮੀਡੀਆ ਵਿੱਚ ਭਾਰਤ ਦੀ ਕਵਰੇਜ ਦਾ ਮੁਲਾਂਕਣ" ਵਿਸ਼ੇ 'ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਸਮਾਪਤ

18-Nov-2023 ਬਠਿੰਡਾ

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਆਯੋਜਿਤ “ਵਿਦੇਸ਼ੀ ਮੀਡੀਆ ਵਿੱਚ ਭਾਰਤ ਦੀ ਕਵਰੇਜ ਦਾ ਮੁਲਾਂਕਣ” ਵਿਸ਼ੇ ‘ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਸ਼ੁੱਕਰਵਾਰ ਨੂੰ ਸਮਾਪਤ ਹੋ ਗਿਆ। ਇਸ ਸਮਾਗਮ ਵਿੱਚ ਸਿੱਖਿਆ ਅਤੇ ਮੀਡੀਆ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੇ ਨਾਲ ਨਾਲ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD