Wednesday, 08 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

 


show all

 

ਦੇਸ਼ ਨੂੰ ਬਚਾਉਣ ਲਈ ਵਿਰੋਧੀ ਧਿਰ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ : ਭਗਵੰਤ ਮਾਨ

08-Feb-2024 ਚੰਡੀਗੜ੍ਹ/ਦਿੱਲੀ

ਕੇਂਦਰ ਸਰਕਾਰ ਵੱਲੋਂ ਵਿਰੋਧੀ ਸ਼ਾਸਿਤ ਰਾਜਾਂ ਨਾਲ ਕੀਤੇ ਜਾ ਰਹੇ ਆਰਥਿਕ ਵਿਤਕਰੇ ਵਿਰੁੱਧ ਦਿੱਲੀ ਦੇ ਜੰਤਰ-ਮੰਤਰ ਵਿਖੇ ਕਰਨਾਟਕ ਅਤੇ ਕੇਰਲਾ ਦੇ ਮੁੱਖ ਮੰਤਰੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਆਮ ਆਦਮੀ ਪਾਰਟੀ ਨੇ ਵੀ ਸਮਰਥਨ ਦਿੱਤਾ ਹੈ। ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ...

 

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

08-Nov-2023 ਮੱਧ ਪ੍ਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਦੋਵਾਂ ਆਗੂਆਂ ਨੇ 'ਆਪ' ਉਮੀਦਵਾਰ ਦੇ ਨਾਲ ਚਚੌੜਾ-ਬੀਨਾਗੰਜ ਵਿਧਾਨ ਸਭਾ ਹਲਕੇ 'ਚ ਵੱਖ-ਵੱਖ ਥਾਵਾਂ...

 

ਛੱਤੀਸਗੜ੍ਹ 'ਚ ਆਮ ਆਦਮੀ ਪਾਰਟੀ ਨੇ ਬਜਾਇਆ ਚੋਣ ਬਿਗਲ, ਬਿਲਾਸਪੁਰ 'ਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤੀ ਰੈਲੀ

02-Jul-2023 ਬਿਲਾਸਪੁਰ (ਛੱਤੀਸਗੜ੍ਹ)

ਛੱਤੀਸਗੜ੍ਹ ਵਿੱਚ ਆਮ ਆਦਮੀ ਪਾਰਟੀ ਨੇ ਆਪਣਾ ਚੋਣ ਬਿਗਲ ਵਜਾ ਦਿੱਤਾ ਹੈ। ਐਤਵਾਰ ਨੂੰ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਲਾਸਪੁਰ ਪਹੁੰਚ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਜਨ ਸਭਾ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਭਾਜਪਾ ਅਤੇ...

 

ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ 'ਆਪ' ਦੀ ਰੈਲੀ 'ਚ ਦਿੱਲੀ ਭਰ ਤੋਂ ਰਾਮਲੀਲਾ ਮੈਦਾਨ 'ਚ ਭਾਰੀ ਭੀੜ ਇਕੱਠੀ ਹੋਈ

11-Jun-2023 ਨਵੀਂ ਦਿੱਲੀ

ਐਤਵਾਰ ਨੂੰ ਦਿੱਲੀ ਦੇ ਲੋਕ ਰਾਮਲੀਲਾ ਮੈਦਾਨ 'ਚ ਇਕ ਲੱਖ ਤੋਂ ਵੱਧ ਦੀ ਗਿਣਤੀ 'ਚ ਇਕੱਠੇ ਹੋਏ ਅਤੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ। ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਦਿੱਲੀ ਸਬੰਧੀ ਪਾਸ ਕੀਤੇ ਗੈਰ-ਸੰਵਿਧਾਨਕ ਆਰਡੀਨੈਂਸ ਵਿਰੁੱਧ ਪੂਰੀ ਦਿੱਲੀ ਇੱਕਜੁੱਟ ਹੋ ਗਈ ਅਤੇ ਸੁਪਰੀਮ ਕੋਰਟ...

 

ਅਸੀਂ ਦੂਜੀਆਂ ਪਾਰਟੀਆਂ ਵਾਂਗ ਰਾਜਨੀਤੀ ਦਾ ਵਪਾਰ ਨਹੀਂ ਕਰਦੇ, ਲੋਕ ਭਲਾਈ ਕਰਦੇ ਹਾਂ : ਭਗਵੰਤ ਮਾਨ

02-Apr-2023 ਅਸਾਮ

ਅਸਾਮ 'ਚ ਐਤਵਾਰ ਨੂੰ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ-ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਵਾਂਗ ਸੱਤਾ 'ਚ ਆਉਣ ਤੋਂ ਬਾਅਦ ਵਪਾਰ ਨਹੀਂ ਕਰਦੇ, ਅਸੀਂ ਲੋਕ ਭਲਾਈ ਅਤੇ ਵਿਕਾਸ ਦੇ ਕੰਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਰਾਜ ਦਾ...

 

ਜੇਕਰ ਆਪਣੇ ਬੱਚਿਆਂ ਦੀ ਤਕਦੀਰ ਬਦਲਣੀ ਹੈ ਤਾਂ ਈਵੀਐਮ ਦਾ ਬਟਨ ਬਦਲੋ : ਭਗਵੰਤ ਮਾਨ

13-Mar-2023 ਚੰਡੀਗੜ੍ਹ/ਰਾਜਸਥਾਨ

 ਰਾਜਸਥਾਨ 'ਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਸਥਾਨ 'ਚ ਭਾਜਪਾ ਅਤੇ ਕਾਂਗਰਸ ਨੇ ਮਿਲ ਕੇ ਲੋਕਾਂ ਨੂੰ ਲੁੱਟਿਆ ਅਤੇ ਰਲ ਕੇ ਰਾਜ ਕੀਤਾ। ਮਾਨ ਨੇ ਕਿਹਾ ਕਿ ਰਾਜਸਥਾਨ ਦੇ ਲੋਕ ਦੋਵੇਂ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ। ਹੁਣ ਰਾਜਸਥਾਨ ਦੇ ਲੋਕ ਵੀ ਦਿੱਲੀ...

 

ਪੰਜਾਬ ਟਰਾਂਸਪੋਰਟ ਵਿਭਾਗ ਨੇ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਆਨਲਾਈਨ ਸੇਵਾਵਾਂ ਲਿਆਂਦੀਆਂ

30-Dec-2022 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ ਲਿਆਉਣ ਸਣੇ ਖੱਜਲ-ਖੁਆਰੀ ਮੁਕਤ ਆਨਲਾਈਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।ਪੰਜਾਬ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਟਰਾਂਸਪੋਰਟ ਵਿਭਾਗ ਵੱਲੋਂ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ...

 

ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਲੜਨ ਲਈ ਪ੍ਰੇਰਨਾ ਦਿੰਦੀ ਰਹੇਗੀ-ਭਗਵੰਤ ਮਾਨ

26-Dec-2022 ਨਵੀਂ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ।ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ...

 

ਮੁੱਖ ਮੰਤਰੀ ਭਗਵੰਤ ਮਾਨ ਨੇ ਚੇਨਈ ਵਿਖੇ ਪ੍ਰਮੁੱਖ ਕਾਰੋਬਾਰੀਆਂ ਨਾਲ ਚਲਾਇਆ ਮੀਟਿੰਗਾਂ ਦੀ ਦੌਰ

19-Dec-2022 ਚੇਨਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਇੱਥੇ ਚੋਟੀ ਦੇ ਕਾਰੋਬਾਰੀਆਂ ਨਾਲ ਮੀਟਿੰਗਾਂ ਦਾ ਦੌਰ ਚਲਾਇਆ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ, ਜੋ ਦੇਸ਼ ਭਰ ਵਿੱਚ ਮੋਹਰੀ ਉਦਯੋਗਿਕ ਹੱਬ ਵਜੋਂ ਵਿਕਸਤ ਹੋਇਆ ਹੈ।ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਇਕ ਉੱਚ ਪੱਧਰੀ ਵਫ਼ਦ...

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ

15-Dec-2022 ਚੰਡੀਗੜ੍ਹ

ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਸਰਕਾਰੀ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕੀਤਾ ਕਿ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਰਿਹਾਇਸ਼ ਉਤੇ ਪੁਰਸ਼ਾਂ ਦੇ ਹਾਕੀ...

 

ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਤਿਆਰ

09-Dec-2022 ਨਵੀਂ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਜੀ-20 ਸੰਮੇਲਨ ਦੇ ਦੋ ਸੈਸ਼ਨਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਕੇ ਨਵਾਂ ਮੀਲ ਦਾ ਪੱਥਰ ਸਥਾਪਤ ਕਰੇਗੀ।ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ...

 

ਮੁੱਖ ਮੰਤਰੀ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ

09-Dec-2022 ਨਵੀਂ ਦਿੱਲੀ

ਪੰਜਾਬ ਵਿੱਚ ਕਾਰੋਬਾਰ ਲਈ ਸਹੂਲਤਾਂ ਦੇ ਕੇ ਅਤੇ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਸੂਬੇ ਨੂੰ ਵੱਡੇ ਉਦਯੋਗਿਕ ਤੇ ਬਰਾਮਦ ਹੱਬ ਵਿੱਚ ਤਬਦੀਲ ਕਰਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ...

 

ਮੁੱਖ ਮੰਤਰੀ ਨੇ ਅਮਿਤ ਸਾਹ ਨਾਲ ਕੀਤੀ ਮੁਲਾਕਾਤ, ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖਤ ਸਜਾ ਦਿਵਾਉਣ ਲਈ ਭਾਰਤ ਸਰਕਾਰ ਤੋਂ ਦਖ਼ਲ ਦੀ ਕੀਤੀ ਮੰਗ

09-Dec-2022 ਨਵੀਂ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸੀਆਂ ਨੂੰ ਸਖਤ ਸਜਾਵਾਂ ਦੇਣ ਵਾਲੇ ਰਾਜ ਦੇ ਦੋ ਮਹੱਤਵਪੂਰਨ ਬਕਾਇਆ ਬਿੱਲਾਂ ਲਈ ਰਾਸਟਰਪਤੀ ਦੀ ਮਨਜ਼ੂਰੀ ਲੈਣ ਵਾਸਤੇ ਭਾਰਤ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ।ਇੱਥੇ ਅਮਿਤ...

 

ਮੁੱਖ ਮੰਤਰੀ ਵੱਲੋਂ ਪਿਊਸ਼ ਗੋਇਲ ਨਾਲ ਮੁਲਾਕਾਤ, ਆਰ.ਡੀ.ਐਫ. ਤੇ ਐਮ.ਡੀ.ਐਫ. ਦਾ 3095 ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕਰਨ ਲਈ ਕਿਹਾ

09-Dec-2022 ਨਵੀਂ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੇ ਬਕਾਇਆ ਪਏ 3095 ਕਰੋੜ ਰੁਪਏ ਫੌਰੀ ਜਾਰੀ ਕਰਵਾਉਣ ਲਈ ਕੇਂਦਰੀ ਵਣਜ ਤੇ ਸਨਅਤ, ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਤੇ ਟੈਕਸਟਾਈਲ ਮੰਤਰੀ ਪਿਊਸ਼ ਗੋਇਲ ਤੋਂ ਦਖ਼ਲ ਦੀ ਮੰਗ ਕੀਤੀ।ਕੇਂਦਰੀ ਮੰਤਰੀ ਨੂੰ...

 

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

09-Dec-2022 ਨਵੀਂ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਅਤੇ ਸੂਬੇ ਨੂੰ ਮੌਜੂਦਾ ‘ਰੇਲ-ਸਮੁੰਦਰੀ ਜਹਾਜ਼-ਰੇਲ`(ਆਰ.ਐਸ.ਆਰ.) ਦੀ ਬਜਾਏ ਸਿੱਧਾ ਰੇਲ ਰਾਹੀਂ ਕੋਲੇ ਦੀ 100 ਫੀਸਦੀ ਸਪਲਾਈ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ।ਇੱਥੇ ਕੇਂਦਰੀ ਮੰਤਰੀ ਆਰ.ਕੇ. ਸਿੰਘ...

 

ਐੱਮ ਸੀ ਡੀ 'ਚ 'ਆਪ' ਦੀ ਇਤਿਹਾਸਕ ਜਿੱਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਾਸੀਆਂ ਨੂੰ ਵਧਾਈ: "ਜਨਤਾ ਜਿੱਤ ਗਈ ਅਤੇ ਨੇਤਾ ਹਾਰ ਗਏ"

07-Dec-2022 ਦਿੱਲੀ

 ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਖ਼ਰਕਾਰ ਅੱਜ 15 ਸਾਲਾਂ ਬਾਅਦ ਜਨਤਾ ਜਿੱਤ ਗਈ ਅਤੇ ਨੇਤਾ ਲੋਕ ਹਾਰ ਗਏ ਹਨ।ਬੁੱਧਵਾਰ ਨੂੰ ਦਿੱਲੀ 'ਚ 'ਆਪ' ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕੌਮੀ ਕਨਵੀਨਰ...

 

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ

06-Dec-2022 ਚੰਡੀਗੜ੍ਹ

ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ।ਉਦਯੋਗਿਕ ਨੀਤੀ ਦੇ ਖਰੜੇ ਬਾਰੇ ਵਿਚਾਰ ਜਾਣਨ ਲਈ ਇੱਥੇ...

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦਾਇਰਾ ਜ਼ਿਲ੍ਹਾ ਤੇ ਯੂਨੀਵਰਸਿਟੀ ਪੱਧਰ ਤੱਕ ਵਧਾਉਣ ਦਾ ਐਲਾਨ

04-Dec-2022 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ 'ਤੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦੀ ਮੇਜ਼ਬਾਨੀ ਕਰਕੇ ਇਸ ਦੇ ਦਾਇਰੇ ਦਾ ਵਿਸਤਾਰ ਕਰਨ ਦਾ ਐਲਾਨ ਕੀਤਾ ਹੈ।ਇੱਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਰ ਸਾਲ ਇਸ...

 

ਗੁਜਰਾਤ ਦੇ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ, ਠੇਕਾ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕੇ : ਭਗਵੰਤ ਮਾਨ

02-Dec-2022 ਗੁਜਰਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿੱਚ ਰੁਜ਼ਗਾਰ ਦੇ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ 'ਤੇ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।...

 

8 ਦਸੰਬਰ ਨੂੰ ਗੁਜਰਾਤ 'ਚ ਹੋਵੇਗਾ ਚਮਤਕਾਰ : ਭਗਵੰਤ ਮਾਨ

01-Dec-2022 ਅਹਿਮਦਾਬਾਦ (ਗੁਜਰਾਤ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 8 ਦਸੰਬਰ ਨੂੰ ਗੁਜਰਾਤ ਵਿੱਚ ਚਮਤਕਾਰ ਹੋਵੇਗਾ। ਗੁਜਰਾਤ ਵਿੱਚ ਹਰ ਪਾਸੇ ਬਦਲਾਅ ਦੀ ਲਹਿਰ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਹੈ। ਮਾਨ ਨੇ ਕਿਹਾ ਕਿ ਇਸ ਵਾਰ ਗੁਜਰਾਤ ਦੀ ਜਨਤਾ ਭਾਜਪਾ ਨੂੰ ਸਬਕ ਸਿਖਾ ਕੇ ਉਨ੍ਹਾਂ ਦੇ 27 ਸਾਲਾਂ ਦੇ ਕੁਸ਼ਾਸਨ ਦਾ ਅੰਤ ਕਰੇਗੀ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD