Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

21-Jul-2026 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜੋ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ...

 

ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

21-Jul-2026 ਚੰਡੀਗੜ੍ਹ

ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ 'ਨਾ ਕੈਸ਼, ਨਾ ਫਾਰਮਾਇਸ਼' ਦੇ ਸਿਧਾਂਤ 'ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ...

 

ਪੰਜਾਬ ਸਰਕਾਰ ਨੇ ਤਿੰਨ ਨਵੇਂ ਤੀਰਥ ਯਾਤਰਾ ਰੂਟਾਂ ਨਾਲ ਮੁਫ਼ਤ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ ਕੀਤਾ: ਅਰਵਿੰਦ ਕੇਜਰੀਵਾਲ

20-Jul-2026 ਤਲਵਾੜਾ (ਹੁਸ਼ਿਆਰਪੁਰ)

ਹੁਸ਼ਿਆਰਪੁਰ ਦੇ ਤਲਵਾੜਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ। ਅਗਸਤ ਮਹੀਨੇ ਤੋਂ ਪੰਜਾਬ ਸਰਕਾਰ...

 

ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਵਿੱਚ ਹੋਏ ਸ਼ਾਮਲ

19-Jul-2026 ਮੁਕੇਰੀਆਂ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਮੌਜੂਦ ਔਰਤਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ। ਉਹਨਾਂ ਨੇ ਕਿਹਾ ਕਿ ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ...

 

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਲਵਾੜਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਵਿੱਚ ਲਿਆ ਹਿੱਸਾ

19-Jul-2026 ਤਲਵਾੜਾ (ਹੁਸ਼ਿਆਰਪੁਰ)

ਹੁਸ਼ਿਆਰਪੁਰ ਦੇ ਤਲਵਾੜਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ। ਅਗਸਤ ਮਹੀਨੇ ਤੋਂ ਪੰਜਾਬ ਸਰਕਾਰ...

 

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

19-Jul-2026 ਜਲੰਧਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਸ਼ੀਰਵਾਦ ਲਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਮੁੱਖ ਮੰਤਰੀ ਨੇ ਹਰ ਵਰਗ...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

19-Jul-2026 ਜਲੰਧਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇੱਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14...

 

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਪਠਾਨਕੋਟ ਵਿੱਚ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਵਿੱਚ ਸ਼ਾਮਲ ਹੋਏ

17-Jul-2026 ਪਠਾਨਕੋਟ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਰ ਧਰਮ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ 'ਆਪ' ਮੁਖੀ ਨੇ ਕਿਹਾ ਕਿ...

 

ਭਗਵੰਤ ਸਿੰਘ ਮਾਨ ਨੇ ਭੋਜਨ ਪਹੁੰਚ ਨੂੰ ਵਧਾਉਣ ਲਈ 2,800 ਨਵੇਂ ਰਾਸ਼ਨ ਡਿਪੂ ਲਾਇਸੈਂਸ ਸੌਂਪੇ

16-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ)

ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਲੋਕਾਂ ਨੂੰ ਰਾਸ਼ਨ...

 

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ : ਭਗਵੰਤ ਸਿੰਘ ਮਾਨ

16-Jul-2026 ਚੰਡੀਗੜ੍ਹ

ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20 ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ...

 

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ

15-Jul-2026 ਮੁਕੇਰੀਆਂ (ਹੁਸ਼ਿਆਰਪੁਰ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜ ਭਲਾਈ ਦੇ ਖੇਤਰਾਂ...

 

ਭਗਵੰਤ ਮਾਨ ਨੇ ਭਾਰਤਟੈਕਸ 2026 ਵਿੱਚ ਟੈਕਸਟਾਈਲ ਨਿਵੇਸ਼ਕਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ

14-Jul-2026 ਨਵੀਂ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੈਕਸਟਾਈਲ ਨਿਵੇਸ਼ ਲਈ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਕਾਲਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਮੁੱਚੀ ਟੈਕਸਟਾਈਲ ਵੈਲਯੂ ਚੇਨ ਸਬੰਧੀ ਅਥਾਹ ਮੌਕੇ ਉਪਲੱਬਧ ਹਨ ਅਤੇ ਇਹ ਉੱਦਮੀਆਂ ਲਈ ਇੱਕ ਪਾਰਦਰਸ਼ੀ, ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਦਾ ਹੈ।ਨਵੀਂ ਦਿੱਲੀ...

 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਲਗਣਗੇ 1.5 ਕਰੋੜ ਪੌਦੇ

13-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਦਇਆ ਅਤੇ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਸਮਰਪਿਤ ਹੁੰਦਿਆਂ, ਭਗਵੰਤ ਸਿੰਘ ਮਾਨ ਸਰਕਾਰ ਨੇ, ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਰੁੱਖ ਲਗਾਓ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਸਾਲ 2026-27 ਦੌਰਾਨ ਸੂਬੇ...

 

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ

13-Jul-2026 ਚੰਡੀਗੜ੍ਹ

ਸੂਬੇ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ...

 

ਭਗਵੰਤ ਮਾਨ ਨੇ 516 ਜੰਗਲਾਤ ਕਾਮਿਆਂ ਨੂੰ ਨਿਯਮਤ ਨੌਕਰੀਆਂ ਸੌਂਪੀਆਂ

13-Jul-2026 ਚੰਡੀਗੜ੍ਹ

ਠੇਕਾ ਅਧਾਰਤ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ, ਜਿਸ ਨਾਲ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ ਨੂੰ ਨਿਯੁਕਤੀ...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

02-Jul-2026 ਚੰਡੀਗੜ੍ਹ

ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ...

 

ਪੰਜਾਬ ਸਰਕਾਰ ਨੇ ਐਸਆਈਆਰ ਦੌਰਾਨ ਮੁੱਖ ਨਾਗਰਿਕ ਸੇਵਾਵਾਂ ਲਈ ਫੀਸਾਂ ਮੁਆਫ਼ ਕੀਤੀਆਂ

02-Jul-2026 ਚੰਡੀਗੜ੍ਹ

ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਵੱਲੋਂ 1 ਜੁਲਾਈ ਤੋਂ 30 ਸਤੰਬਰ 2026...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

02-Jul-2026 ਚੰਡੀਗੜ੍ਹ

ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ...

 

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ 'ਆਪ' ਵਿੱਚ ਹੋਏ ਸ਼ਾਮਲ

01-Jul-2026 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ...

 

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

01-Jul-2026 ਚੰਡੀਗੜ੍ਹ

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਸ਼ਾਮਲ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD