2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ...