Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਮੈਂਬਰ ਗੁਰਨਾਮ ਸਿੰਘ ਜੱਸਲ ਨੇ ਬੀਬੀ ਜਗੀਰ ਕੌਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਲਈ ਮੰਗ ਪੱਤਰ ਦਿੱਤਾ

05-May-2021 ਬਟਾਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਦਾ ਧਿਆਨ ਬਟਾਲਾ ਸਥਿਤ ਮਹਾਰਾਜਾ ਸ਼ੇਰ ਸਿੰਘ...

 

ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਦੇ ਵਿਸ਼ਾਲ ਸਮਾਗਮਾਂ ਨਾਲ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਦੇ ਵਿਸ਼ਾਲ ਸਮਾਗਮਾਂ ਨਾਲ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ

21-Feb-2021 ਗੋਧਰਪੁਰ/ਬਟਾਲਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਜਾਹੋ-ਜਲਾਲ ਨਾਲ ਮਨਾਈ ਗਈ। ਇਸ ਸਬੰਧ ਵਿਚ ਮੁੱਖ ਸਮਾਗਮ ਸਾਕੇ ਸਮੇਂ ਜਥੇ ਦੀ ਅਗਵਾਈ ਕਰਨ...

 

ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਪ੍ਰਚੰਡ ਕੀਤਾ-ਬੀਬੀ ਜਗੀਰ ਕੌਰ

20-Feb-2021 ਗੋਧਰਪੁਰ/ਬਟਾਲਾ

ਗੁਰਦੁਆਰਾ ਸੁਧਾਰ ਲਹਿਰ ਦੌਰਾਨ 1921 ਵਿਚ ਵਾਪਰੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਉਲੀਕੇ ਕੌਮੀ ਸਮਾਗਮਾਂ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਅੱਜ ਇਸਤਰੀ ਸੰਮੇਲਨ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸ੍ਰੀ ਨਨਕਾਣਾ...

 

ਬੀਬੀ ਜਗੀਰ ਕੌਰ ਸਮੇਤ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਨੇ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਪਹੁੰਚ ਕੇ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਨਾਲ ਕੀਤੀ ਮੁਲਾਕਾਤ

04-Dec-2020 ਮਹਿਤਾ/ਅੰਮ੍ਰਿਤਸਰ

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੰਥਕ ਤੇ ਧਾਰਮਿਕ ਖੇਤਰ ਵਿਚ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ ਪੰਥਕ ਮਾਮਲਿਆਂ ਪ੍ਰਤੀ ਸਮੂਹ ਪੰਥਕ ਜਥੇਬੰਦੀਆਂ ਤੇ ਸੰਪਰਦਾਵਾਂ...

 

ਜਦੋਂ ਲੋਕ ਝੂਠੀ ਰਿਪੋਰਟ ਬਾਰੇ ਜਾਣ ਗਏ ਤਾਂ ਕਾਂਗਰਸੀਆਂ ਨੂੰ ਮੂੰਹ ਲੁਕੋਣ ਨੂੰ ਥਾਂ ਨਹੀਂ ਲੱਭਣੀ : ਬੀਬੀ ਜੰਗੀਰ ਕੌਰ

01-Sep-2018 ਚੰਡੀਗੜ੍ਹ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਬੀਬੀ ਜੰਗੀਰ ਕੌਰ ਨੇ ਅੱਜ ਕਾਂਗਰਸ ਲੀਡਰਸ਼ਿਪ ਉੱਤੇ ਵਰ੍ਹਦਿਆਂ ਕਿਹਾ ਕਿ ਉਹ ਅਕਾਲੀਆਂ ਨੂੰ ਪਿੰਡਾਂ ਵਿਚ ਨਾ ਵੜਣ ਦੇਣ ਦੀਆਂ ਧਮਕੀਆਂ ਦੇ ਕੇ ਸੂਬੇ ਅੰਦਰ ਫਿਰਕੂ ਭਾਈਚਾਰੇ ਦੇ ਮਾਹੌਲ ਨੂੰ ਖਰਾਬ ਕਰ ਰਹੇ ਹਨ। ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਬੀਬੀ...

 

ਬੀਬੀ ਜਗੀਰ ਕੌਰ ਵੱਲੋਂ ਜ਼ਿਲਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਨਿਯੁਕਤ

21-Jul-2018 ਚੰਡੀਗੜ

ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਅਹਿਮ ਫੈਸਲਾ ਕਰਦੇ ਹੋਏ ਵਿੰਗ ਦੀਆਂ ਸੀਨੀਅਰ ਆਗੂਆਂ ਨੂੰ ਜਿਲਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ । ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ...

 

ਬੀਬੀ ਜਗੀਰ ਕੌਰ ਵੱਲੋਂ ਹਰਿਆਣਾ ਸਟੇਟ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

20-Jul-2018 ਚੰਡੀਗੜ

ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਸਟੇਟ ਇਸਤਰੀ ਵਿੰਗ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਣਾ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ...

 

ਸਿੱਖਾਂ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਕਰਵਾਉਣ ਲਈ ਅਕਾਲੀ ਦਲ ਰਾਜਪਾਲ ਨੂੰ ਮਿਲੇਗਾ

18-Jul-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਜਲਦੀ ਹੀ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸਾਸ਼ਕ ਵੀਪੀ ਸਿੰਘ ਬਦਨੌਰ ਨੂੰ ਮਿਲੇਗਾ ਅਤੇ ਉਹਨਾਂ ਨੂੰ ਸੰਘੀ ਖੇਤਰ ਅੰਦਰ ਸਿੱਖ ਔਰਤਾਂ ਲਈ ਹੈਲਮਟ ਨੂੰ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਲੈਣ ਦੀ ਅਪੀਲ ਕਰੇਗਾ। ਅੱਜ ਇਸਤਰੀ...

 

ਬੀਬੀ ਜਗੀਰ ਕੌਰ ਵੱਲੋਂ ਮਹਾਂਰਾਸ਼ਟਰ ਵਿੱਚ ਇਸਤਰੀ ਅਕਾਲੀ ਦਲ ਦੀ ਇਕਾਈ ਦਾ ਗਠਨ

22-Mar-2018 ਮੁੰਬਈ

ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਦਿਆਂ ਮਹਾਂਰਸ਼ਟਰ ਸਟੇਟ ਵਿੱਚ  ਵੀ ਇਸਤਰੀ ਅਕਾਲੀ ਦਲ ਦੀ ਇਕਾਈ ਦਾ ਗਠਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ...

 

ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਦਾਜ ਨਾ ਲੈਣ ਜਾਂ ਦੇਣ ਦੀ ਸਹੁੰ ਖਾਧੀ

05-Mar-2018 ਚੰਡੀਗੜ੍ਹ

ਇਸਤਰੀ ਅਕਾਲੀ ਦਲ ਵਿੰਗ ਦੇ ਅਹੁਦੇਦਾਰਾਂ ਨੇ ਅੱਜ ਇੱਥੇ ਇੱਕ ਰਾਜ ਪੱਧਰੀ ਮੀਟਿੰਗ ਦੌਰਾਨ ਦਾਜ ਨਾ ਲੈਣ ਜਾਂ ਦੇਣ ਦੀ ਪਵਿੱਤਰ ਸਹੁੰ ਖਾਧੀ ਅਤੇ ਇਸ ਸਮਾਜਿਕ ਬੁਰਾਈ ਖ਼ਿਲਾਫ ਲੜਾਈ ਨੂੰ ਹੋਰ ਤਿੱਖਾ ਕਰਨ ਵਾਸਤੇ 8 ਮਾਰਚ ਨੂੰ ਹੋਣ ਵਾਲੀ ਰਾਜ ਪੱਧਰੀ ਕਾਨਫਰੰਸ ਵਿਚ ਔਰਤਾਂ ਨੂੰ ਦਾਜ ਖਿਲਾਫ ਸਹੁੰ ਚੁਕਾਉਣ ਦਾ ਸੰਕਲਪ ਲਿਆ। ਇੱਥੇ...

 

ਬੀਬੀ ਜਗੀਰ ਕੌਰ ਵੱਲੋਂ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਦੀ ਦੂਜੀ ਸੂਚੀ ਜਾਰੀ

05-Feb-2018 ਚੰਡੀਗੜ

ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਵਿੰਗ, ਦਿੱਲੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਦਿੱਲੀ ਇਕਾਈ ਦੀ ਦੁਜੀ ਸੂਚੀ ਜਾਰੀ ਕਰ ਦਿੱਤੀ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ  ਬੀਬੀ ਬਲਜੀਤ ਕੌਰ ਪਟੇਲ ਨਗਰ ਨੂੰ ਦਿੱਲੀ...

 

ਇਸਤਰੀ ਅਕਾਲੀ ਦਲ ਵੱਲੋਂ ਔਰਤਾਂ ਦੀ ਸਮਾਜਿਕ, ਧਾਰਮਿਕ ਅਤੇ ਆਰਥਿਕ ਖੇਤਰ ਵਿੱਚ ਯੋਗਦਾਨ ਸਬੰਧੀ ਸੈਮੀਨਾਰ ਕਰਵਾਉਣ ਦਾ ਫੈਸਲਾ

02-Feb-2018 ਚੰਡੀਗੜ੍ਹ

ਇਸਤਰੀ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਸਮੁੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਉਚੇਚੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪਰਕਾਸ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਆਪਣੇ...

 

ਬੀਬੀ ਜਗੀਰ ਕੌਰ ਵੱਲੋਂ ਚੰਡੀਗੜ• ਸਮੇਤ 5 ਜ਼ਿਲਿਆਂ ਦੇ ਪ੍ਰਧਾਨਾ ਦਾ ਐਲਾਨ

13-Jan-2018 ਚੰਡੀਗੜ

ਇਸਤਰੀ ਵਿੰਗ, ਸ੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਇਸ ਵਿੰਗ ਦੀ ਤੀਜੀ ਸੂਚੀ ਜਾਰੀ ਕੀਤੀ। ਉਹਨਾਂ ਦੱਸਿਆ ਕਿ ਅੱਜ ਜਾਰੀ ਸੂਚੀ ਅਨੁਸਾਰ 5 ਜਿਲਿਆਂ ਦੇ ਪ੍ਰਧਾਨਾਂ ਅਤੇ ਚੰਡੀਗੜ• ਇਕਾਈ ਦੇ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਕਿਹਾ...

 

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਦੂਜੀ ਸੂਚੀ ਜਾਰੀ।

29-Dec-2017 ਚੰਡੀਗੜ੍ਹ

ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਦੂਜੀ  ਸੂਚੀ ਜਾਰੀ ਕਰਦਿਆਂ ਇਸਤਰੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨਾਂ, ਜਨਰਲ ਸਕੱਤਰ ਅਤੇ ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਤੋਂ ਇਸ ਸਬੰਧੀ ਸੂਚੀ ਜਾਰੀ...

 

ਸੁਖਪਾਲ ਖਹਿਰਾ ਦੀ ਰਿਹਾਇਸ਼ 'ਤੇ ਪਹੁੰਚਣ ਲਈ ਇਸਤਰੀ ਅਕਾਲੀ ਦਲ ਦੇ ਵਰਕਰਾਂ ਨੇ ਕੀਤਾ ਪੁਲਿਸ ਨਾਕਿਆਂ ਦਾ ਸਾਹਮਣਾ

21-Nov-2017 ਚੰਡੀਗੜ੍ਹ

ਇਸਤਰੀ ਅਕਾਲੀ ਦਲ ਦੇ ਵਰਕਰਾਂ ਨੂੰ ਅੱਜ ਨਸ਼ਾ ਤਸਕਰੀ ਦੇ ਦੋਸ਼ੀ 'ਆਪ' ਦੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਦੀ ਰਿਹਾਇਸ਼ ਤਕ ਪਹੁੰਚਣ ਲਈ ਵੱਡੀ ਤਾਦਾਦ ਵਿਚ ਪੁਲਿਸ ਕਰਮਚਾਰੀਆਂ ਅਤੇ ਪੁਲਿਸ ਨਾਕਿਆਂ ਦਾ ਸਾਹਮਣਾ ਕੀਤਾ। ਇਸੇ ਦੌਰਾਨ ਉਹਨਾਂ ਐਲਾਨ ਕੀਤਾ ਕਿ ਜੇਕਰ ਸੁਖਪਾਲ ਖਹਿਰਾ ਨੇ ਤੁਰੰਤ ਅਸਤੀਫਾ ਨਾ ਦਿੱਤਾ ਤਾਂ ਉਹ...

 

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਅਹਿਮ ਵਿੰਗਾਂ ਦੇ ਪ੍ਰਧਾਨਾਂ ਦਾ ਐਲਾਨ

16-Nov-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਖਬੀਰ ਸਿੰਘ ਬਾਦਲ ਵੱਲੋ ਪਾਰਟੀ ਦੇ ਜੰਥੇਬੰਧਕ ਢਾਂਚੇ ਦੀ ਦੂਜੀ ਸੂਚੀ ਜਾਰੀ ਕਰਦਿਆਂ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਨੂੰ ਮੁੜ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜੋ ਕਿ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਭੁਲੱਥ ਹਲਕੇ...

 

ਇਸਤਰੀ ਅਕਾਲੀ ਦਲ '550 ਸਾਲ ਸਹਿਜ ਪਾਠ ਦੇ ਨਾਲ ਪ੍ਰੋਗਰਾਮ' ਆਰੰਭ ਕਰੇਗਾ

07-Nov-2017 ਚੰਡੀਗੜ੍ਹ

ਇਸਤਰੀ ਅਕਾਲੀ ਦਲ ਨੇ 2020 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅੱਜ ' 550 ਸਾਲ ਸਹਿਜ ਪਾਠ ਦੇ ਨਾਲ' ਨਾਂ ਦੇ ਇੱਕ ਸਹਿਜ ਪਾਠ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਪੀਰੀਅਡ ਦੌਰਾਨ ਇਸਤਰੀ ਦਲ ਵੱਲੋਂ ਪਹਿਲੇ ਪਾਤਸ਼ਾਹ ਦੇ ਸੁਨੇਹੇ ਨੂੰ ਘਰ ਘਰ ਪਹੁੰਚਾਉਣ ਲਈ ਰਾਜ ਭਰ ਵਿਚ ਸ੍ਰੀ...

 

ਪੰਜਾਬ ਵਿਚ ਨਸ਼ਿਆਂ ਦੀ ਤਰਜਮਾਨ ਬਣੀ 'ਆਪ': ਅਕਾਲੀ ਦਲ

01-Nov-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦੇ ਅੱਜ ਕਿਹਾ ਹੈ ਕਿ ਇੱਕ ਨਿਆਂਇਕ ਕੋਰਟ ਵੱਲੋਂ ਪਾਕਿਸਤਾਨੀ ਤੋਂ ਆਈ ਨਸ਼ੇ ਦੀ ਇੱਕ ਵੱਡੀ ਖੇਪ ਫੜੇ ਜਾਣ ਦੇ ਮਾਮਲੇ ਵਿਚ ਆਪ ਦੇ ਵਿਧਾਇਕ ਦਲ ਦੇ ਨੇਤਾ ਸੁਖਪਾਲ ਖਹਿਰਾ ਨੂੰ ਸੰਮਨ ਜਾਰੀ ਕੀਤੇ ਜਾਣ ਮਗਰੋਂ ਪੰਜਾਬ ਵਿਚ 'ਆਪ' ਨਸ਼ਿਆਂ ਦੀ ਤਰਜਮਾਨ ਬਣ ਚੁੱਕੀ ਹੈ। ਪਾਰਟੀ ਨੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ...

 

ਇਸਤਰੀ ਵਿੰਗ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ

06-Sep-2017 ਚੰਡੀਗੜ੍ਹ

ਇਸਤਰੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ  ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਾਂਗਰਸ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਉਪਰ ਕੀਤੇ ਜਾ ਰਹੇ ਝੂਠੇ ਨਜਾਇਜ ਪਰਚਿਆਂ...

 

ਇਸਤਰੀ ਵਿੰਗ ਦਿਲੀ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਚੋਣਾ ਚ, ਦਿਲੀ ਜਾ ਕੇ ਵੀ ਪੂਰੀ ਤਨਦੇਹੀ ਨਾਲ ਕੰਮ ਕਰੇਗਾ-ਬੀਬੀ ਜਗੀਰ ਕੌਰ

14-Feb-2017 ਚੰਡੀਗੜ੍ਹ

ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 26 ਫਰਵਰੀ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖਕੇ ਇਹ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਬੁਲਾਇਆ ਗਿਆ ਹੈ। ਉਹਨਾਂ ਦੱਸਿਆ ਕਿ ਦਿੱਲੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD