ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿਚ ਫੇਲ੍ਹ ਕਰ ਦਿੱਤਾ ਹੈ।ਹਿਥੇ ਮੰਡੀਆਂ ਵਿਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਸਰਦਾਰ ਬਿਕਰਮ ਸਿੰਘ...