Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

 


show all

 

ਰਣਜੀਤ ਸਿੰਘ ਬ੍ਰਹਮਪੁਰਾ ਸਣੇ ਟਕਸਾਲੀ ਅਕਾਲੀਆਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

26-Apr-2019 ਸ੍ਰੀ ਆਨੰਦਪੁਰ ਸਾਹਿਬ

ਅੱਜ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਸਣੇ ਹੋਰ ਟਕਸਾਲੀ ਅਕਾਲੀ ਦਲ ਦੇ ਆਗੂਆਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਉਪਰੰਤ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਸ੍ਰੀ ਅਕਾਲ ਤਖਤ, ਸ਼੍ਰੋਮਣੀ ਕਮੇਟੀ...

 

ਭਗਤ ਪੂਰਨ ਸਿੰਘ ਬੀਮਾ ਸਕੀਮ ਦਾ ਬੰਦ ਹੋਣਾ ਅਫਸੋਸਨਾਕ : ਬੀਰਦਵਿੰਦਰ ਸਿੰਘ

11-Apr-2019 ਸ੍ਰੀ ਅਨੰਦਪੁਰ ਸਾਹਿਬ

ਸਰਕਾਰ ਵਲੋਂ ਚਲਾਈ ਭਗਤ ਪੂਰਨ ਸਿੰਘ ਬੀਮਾ ਯੋਜਨਾ 1 ਅਪ੍ਰ੍ਰੈਲ 2019 ਤੋਂ ਸਾਰੇ ਹਸਪਤਾਲਾਂ ਵਿਚ ਬੰਦ ਕਰ ਦਿਤੀ ਗਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੱਲ ਟਕਸਾਲੀ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰ ਦਵਿੰਦਰ ਸਿੰਘ ਨੇ ਕੀਤਾ। ਅੱਜ ਪੱਤਰਕਾਰ ਸੰਮੇਲਨ ਦੋਰਾਨ ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਬੀਮਾ...

 

ਅਕਾਲੀ ਦੱਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

26-Mar-2019 ਸ੍ਰੀ ਅਨੰਦਪੁਰ ਸਾਹਿਬ

ਪੰਥਕ ਕਹਾਉਂਦੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਸ਼ਰਮਨਾਕ ਵਰਤਾਰਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੱਲ ਟਕਸਾਲੀ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰ ਦਵਿੰਦਰ ਸਿੰਘ ਨੇ ਕੀਤਾ। ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰ ਸੰਮੇਲਨ...

 

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਬੀਰ ਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ

14-Feb-2019 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਵਿਧਾਇਕ  ਬੀਰ ਦਵਿੰਦਰ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ ਹੈ।ਇਸ ਦਾ ਐਲਾਨ ਅੱਜ ਇੱਥੇ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD