20-Mar-2024 ਬਠਿੰਡਾ ਭਾਰਤ ਦੇ ਸਾਬਕਾ ਰਾਸ਼ਟਰਪਤੀ ਮਾਨਯੋਗ ਸ਼੍ਰੀ ਰਾਮ ਨਾਥ ਕੋਵਿੰਦ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਨੌਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ
18-Mar-2024 ਚੰਡੀਗੜ੍ਹ ਆਪ-ਕਾਂਗਰਸ ਦੇ ਇਸ਼ਾਰਿਆਂ ਨੇ ਮਲੋਆ ਵਾਸੀਆਂ ਦੇ ਘਰੋਂ ਮੋਦੀ ਪਰਿਵਾਰ ਦੀਆਂ ਨੇਮ ਪਲੇਟਾਂ ਉਖਾੜ ਦਿੱਤੀਆਂ -ਭਾਜਪਾ ਸੂਬਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ
17-Mar-2024 ਚੰਡੀਗੜ੍ਹ ਪੂਰਾ ਭਰੋਸਾ ਹੈ ਕਿ ਲੋਕ ਹਰਮਨ ਪਿਆਰੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਵੋਟ ਪਾਉਣਗੇ : ਜਤਿੰਦਰ ਪਾਲ ਮਲਹੋਤਰਾ
15-Mar-2024 ਚੰਡੀਗੜ੍ਹ/ਜਲੰਧਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ
25-Feb-2024 ਸੰਗਰੂਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸੰਗਰੂਰ ਵਿੱਚ PGIMER ਦਾ 300 ਬਿਸਤਰਿਆਂ ਵਾਲਾ ਸੈਟੇਲਾਈਟ ਸੈਂਟਰ ਦੇਸ ਨੂੰ ਸਮਰਪਿਤ
18-Feb-2024 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਨੇ ਬਦਲਵੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ
17-Feb-2024 ਬਠਿੰਡਾ/ਦਿੱਲੀ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਦੇ ਇਨਾਮ ਵੰਡ ਸਮਾਰੋਹ ਦੌਰਾਨ ਜੇਤੂ ਟਰਾਫੀ ਨਾਲ ਸਨਮਾਨਤ ਕੀਤਾ ਗਿਆ
11-Feb-2024 ਚੰਡੀਗੜ੍ਹ ਸ਼ੇਰਗਿੱਲ ਨੇ ਕਿਲਾ ਰਾਏਪੁਰ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ
01-Feb-2024 ਨਵੀਂ ਦਿੱਲੀ ਭਾਰਤ ਵਿੱਚ ਵਾਸਤਵਿਕ ਜੀਡੀਪੀ ਵਾਧਾ ਦਰ ਵਿੱਤ ਵਰ੍ਹੇ 2023-24 ਵਿੱਚ 7.3 ਪ੍ਰਤੀਸ਼ਤ ਰਹਿਣ ਦਾ ਅਨੁਮਾਨ
29-Jan-2024 ਹੁਸ਼ਿਆਰਪੁਰ ਮਾਹਿਲਪੁਰ-ਫਗਵਾੜਾ ਰੋਡ ਤੋਂ ਖੜੌਦੀ, ਈਸਪੁਰ, ਪੰਡੋਰੀ ਗੰਗਾ ਸਿੰਘ ਵਾਹਿਦ ਸੜਕ ਦਾ ਹੋਇਆ ਉਦਘਾਟਨ
16-Jan-2024 ਨਵੀਂ ਦਿੱਲੀ ਜੈਵੀਰ ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਬੇਨਤੀ ਕੀਤੀ
08-Jan-2024 ਦਸੂਹਾ (ਹੁਸ਼ਿਆਰਪੁਰ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ, ਆਵਾਸ ਯੋਜਨਾ ਅਤੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਬਣਦਾ ਲਾਭ ਪ੍ਰਦਾਨ ਕੀਤਾ ਗਿਆ
06-Jan-2024 ਚੰਡੀਗੜ੍ਹ 3 ਰਾਜਾਂ ਵਿਚ ਜਿੱਤ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਭਾਜਪਾ ਦਫ਼ਤਰ ਪੁੱਜੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦਾ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ
07-Jan-2024 ਚੰਡੀਗੜ੍ਹ 75 ਸਾਲਾਂ ਵਿਚ ਪਹਿਲੀ ਵਾਰ ਸਿੱਖ ਭਾਈਚਾਰੇ ਨੂੰ ਸਭ ਤੋਂ ਜ਼ਿਆਦਾ ਮਾਣ ਤੇ ਸਤਿਕਾਰ ਮੋਦੀ ਸਰਕਾਰ ਨੇ ਦਿੱਤਾ : ਮਨਜਿੰਦਰ ਸਿੰਘ ਸਿਰਸਾ
28-Dec-2023 ਚੰਡੀਗੜ੍ਹ ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ
22-Dec-2023 ਪਟਿਆਲਾ/ਦਿੱਲੀ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
20-Dec-2023 ਜਲੰਧਰ ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਵਿੱਚ ਸਟਾਪੇਜ ਦਿਵਾਉਣ ਲਈ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ
17-Dec-2023 ਅੰਮ੍ਰਿਤਸਰ ਵਿਕਸਿਤ ਭਾਰਤ ਸੰਕਲਪ ਯਾਤਰਾ 'ਚ ਭਾਰਤ ਸਰਕਾਰ ਦੇ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕੀਤੀ ਸ਼ਿਰਕਤ
16-Dec-2023 ਮੋਹਾਲੀ/ਖਰੜ ਪੰਜਾਬ ਦੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਜਾਣ ਭਾਜਪਾ ਵਰਕਰ :-ਗਜੇਂਦਰ ਸ਼ੇਖਾਵਤ
16-Dec-2023 ਬਲੌੰਗੀ ਹੁਣ ਗਰੀਬੀ ਦੂਰ ਕਰਨ ਦੇ ਨਾਅਰੇ ਲਗਾਉਣ ਨਾਲ ਨਹੀਂ, ਕੰਮ ਕਰਨ ਨਾਲ ਦੂਰ ਹੁੰਦੀ ਹੈ : ਗਜੇਂਦਰ ਸਿੰਘ ਸ਼ੇਖਾਵਤ