Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਹੁਸ਼ਿਆਰਪੁਰ ਵਿਖੇ ਹੋਈ ਚੋਣ ਜਨਸਭਾ ਵਿਚ ਕੇਂਦਰ ਸਰਕਾਰ 'ਤੇ ਜਮਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ

20-Apr-2024 ਹੁਸ਼ਿਆਰਪੁਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਚੱਬੇਵਾਲ, (ਹੁਸ਼ਿਆਰਪੁਰ) ਵਿੱਚ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਆਪ ਵਰਕਰਾਂ ਦੇ ਸਮਰਪਣ ਅਤੇ ਆਮ ਲੋਕਾਂ ਦੇ ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ਪ੍ਰਤੀ ਪਿਆਰ ਨੂੰ ਸਲਾਮ ਕੀਤਾ।  ਮਾਨ ਨੇ ਕਿਹਾ ਕਿ ‘ਆਪ’ ਵਲੰਟੀਅਰਾਂ ਦਾ ਜਜ਼ਬਾ ਤੇ ਜੋਸ਼ ਅਤੇ ਸਾਡੀ ਮਿਹਨਤ...

 

ਲੋਕ ਮੋਦੀ-ਭਾਜਪਾ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਤਿਆਰ ਹਨ

14-Apr-2024 ਜਲੰਧਰ

ਅੰਬੇਡਕਰ ਜਯੰਤੀ ਦੇ ਮੌਕੇ 'ਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਦੇਸ਼ ਭਰ 'ਚ ਪ੍ਰਦਰਸ਼ਨ ਕੀਤਾ ਗਿਆ।  'ਆਪ' ਪੰਜਾਬ ਦੇ ਆਗੂਆਂ ਨੇ ਜਲੰਧਰ ਦੇ ਕਾਰਪੋਰੇਸ਼ਨ ਚੌਂਕ ਵਿਖੇ ਇਕੱਠੇ ਹੋ ਕੇ ਮੋਦੀ ਸਰਕਾਰ ਅਤੇ ਉਨ੍ਹਾਂ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਰੋਸ ਪ੍ਰਦਰਸ਼ਨ...

 

ਹੁਸ਼ਿਆਰਪੁਰ ’ਚ ਕਿਸਾਨਾਂ ਨੂੰ ਸਿੰਚਾਈ ਟਿਊਬਵੈਲਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ: ਬ੍ਰਮ ਸ਼ੰਕਰ ਜਿੰਪਾ

15-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਿੰਚਾਈ ਟਿਊਬਵੈਲ ਲਗਾਏ ਜਾ ਰਹੇ ਹਨ। ਉਹ ਅੱਜ ਪਿੰਡ ਚੱਕ ਸਾਧੂ ਅਤੇ ਠਰੋਲੀ ਵਿਚ 114 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਿੰਚਾਈ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਿੰਪਾ ਵੱਲੋਂ 24 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ

15-Mar-2024 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 24 ਹੋਰ ਉਮੀਦਵਾਰਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਮੁੰਡੇ ਕੁੜੀਆਂ ਨੂੰ ਸਟੈਨੋਟਾਈਪਿਸਟ ਦੀ ਅਸਾਮੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ...

 

ਨਗਰ ਨਿਗਮ ਵੱਲੋਂ ਹੁਣ ਤੱਕ 22 ਕਰੋੜ ਰੁਪਏ ਦੇ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ: ਬ੍ਰਮ ਸ਼ੰਕਰ ਜਿੰਪਾ

15-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 49 ਅਤੇ 50 ਵਿਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ...

 

ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ: ਬ੍ਰਮ ਸ਼ੰਕਰ ਜਿੰਪਾ

15-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 2200 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਦੇ ਪ੍ਰੋਜੈਕਟ ਚੱਲ ਰਹੇ ਹਨ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ-ਸੁਥਰਾ ਪਾਣੀ ਮੁਹੱਈਆ ਹੋ ਰਿਹਾ ਹੈ। ਉਹ ਅੱਜ ਬਹਾਦਰਪੁਰ ਬਾਹੀਆਂ ਅਤੇ ਮੋਚਪੁਰ...

 

ਸ਼ਹਿਰ ਨੂੰ ਸਾਫ-ਸੁਥਰਾ ਰੱਖਣਾ ਹਰੇਕ ਸ਼ਹਿਰ ਵਾਸੀ ਦੀ ਨੈਤਿਕ ਜ਼ਿੰਮੇਵਾਰੀ : ਬ੍ਰਮ ਸ਼ੰਕਰ ਜਿੰਪਾ

15-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਦੀ ਸਾਫ-ਸਫਾਈ ਦੇ ਮੱਦੇਨਜ਼ਰ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਖਰੀਦੇ ਗਏ ਟਿੱਪਰ, ਆਟੋ, ਟਰੈਕਟਰ ਅਤੇ 2 ਟਰਾਲੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਇਸ ਦੀ ਨੁਹਾਰ ਬਦਲਣ...

 

2 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ ਹੁਸ਼ਿਆਰਪੁਰ ਦਾ ਹੋਵੇਗਾ ਕਾਇਆਕਲਪ : ਬ੍ਰਮ ਸ਼ੰਕਰ ਜਿੰਪਾ

15-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾ ਯਤਨ ਰਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਤਰ੍ਹਾਂ ਦੇ ਕੋਰਸ ਕਰਵਾਏ ਜਾਣ ਜਿਸ ਨਾਲ ਰੋਜ਼ਗਾਰ ਦੀ ਵਧੇਰੇ ਸੰਭਾਵਨਾ ਹੈ। ਇਸ ਲਈ ਪੰਜਾਬ ਸਰਕਾਰ ਸਕਿੱਲ ਕੋਰਸਾਂ ’ਤੇ ਵੱਧ ਫੋਕਸ ਕਰ ਰਹੀ...

 

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 23 ’ਚ ਵਾਟਰ ਸਪਲਾਈ ਪਾਈਪ ਲਾਈਨ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

15-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ  ਨੇ ਵਾਰਡ ਨੰਬਰ 23 ਵਿਚ 8.74 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਪੂਰੇ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਬੜੀ ਤੇਜ਼ੀ ਨਾਲ ਕਰਵਾਏ...

 

ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ’ਚ ਨਹੀਂ ਛੱਡੀ ਜਾ ਰਹੀ ਹੈ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

14-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਤੱਕ ਸਾਫ਼-ਸੁਥਰਾ ਪਾਣੀ ਪਹੁੰਚਾਉਣ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ ਅਤੇ ਵਾਰਡ ਦੀ ਮੰਗ ਦੇ ਹਿਸਾਬ ਨਾਲ ਉਥੇ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਏ ਜਾ ਰਹੇ ਹੈ। ਉਹ ਅੱਜ ਵਾਰਡ ਨੰਬਰ 7 ਦੇ ਮੁਹੱਲਾ ਸ਼ਾਲੀਮਾਰ ਨਗਰ ਵਿਖੇ ਟਿਊਬਵੈਲ ਨਿਰਮਾਣ ਕਾਰਜ ਦੀ...

 

ਕੈਬਨਿਟ ਮੰਤਰੀ ਜਿੰਪਾ ਨੇ 10 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 5 ਦੇ ਈਸ਼ ਨਗਰ ’ਚ ਸੜਕ ਨਿਰਮਾਣ ਕਾਰਜ ਕਰਵਾਇਆ ਸ਼ੁਰੂ

14-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 10.05 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 5 ਮੁਹੱਲਾ ਈਸ਼ ਨਗਰ ਵਿਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨ ਦੌਰਾਨ ਕਿਹਾ ਕਿ ਹੁਸ਼ਿਆਰਪੁਰ ਵਿਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਵਾਰਡ ਦੀ ਮੁੱਖ ਸਮੱਸਿਆ ਨੂੰ ਪਹਿਲ ਦੇ...

 

ਸੂਬੇ ’ਚ ਹੁਣ ਤੱਕ 1 ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕ ’ਚ ਕਰਵਾਇਆ ਇਲਾਜ : ਬ੍ਰਮ ਸ਼ੰਕਰ ਜਿੰਪਾ

14-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਸੇਵਾ ਦੇ ਖੇਤਰ ਵਿਚ ਆਮ ਆਦਮੀ ਕਲੀਨਿਕ ਵਰਦਾਨ ਸਾਬਤ ਹੋ ਰਹੇ ਹਨ, ਜਿਸ ਨੂੰ ਦੇਖਦਿਆਂ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਵੱਧ ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਹ ਅੱਜ ਆਮ ਆਦਮੀ ਕਲੀਨਿਕ ਪਿੱਪਲਾਂਵਾਲਾ ਨੂੰ ਲੋਕ ਅਰਪਣ ਕਰਨ ਦੌਰਾਨ ਸੰਬੋਧਨ ਕਰ ਰਹੇ...

 

ਹੁਸ਼ਿਆਰਪੁਰ ਦੇ ਸੁੰਦਰੀਕਰਨ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

13-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੇ ਸੁੰਦਰੀਕਰਨ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਦੇ ਹਰੇਕ ਹਲਕੇ ਦੇ ਸੁੰਦਰੀਕਰਨ ਨੂੰ ਲੈ ਕੇ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਹ ਅੱਜ ਸਦਰ ਥਾਣਾ ਚੌਕ ’ਤੇ ਸ਼ਹੀਦ ਭਗਤ ਸਿੰਘ ਚੌਕ ਤੋਂ ਫੂਡ ਸਟਰੀਟ ਦੀ ਸੁੰਦਰਤਾ ਨੂੰ ਨਿਖਾਰਨ ਸਬੰਧੀ ਕਾਰਜ...

 

ਕੈਬਨਿਟ ਮੰਤਰੀ ਜਿੰਪਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪ ਦਾ ਲਿਆ ਜਾਇਜ਼ਾ

13-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਪਿੰਡ ਡੱਲੇਵਾਲ ਦੇ ਕਮਿਊਨਿਟੀ ਸੈਂਟਰ ਵਿਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਇਕ ਆਦਮੀ ਦੀ ਸਮੱਸਿਆ ਦੇ ਨਿਪਟਾਰੇ ਲਈ ਵਚਨਬੱਧ ਹੈ। ਉਨ੍ਹਾਂ...

 

ਪੰਜਾਬ ਸਰਕਾਰ ਵਿਕਾਸ ਕਾਰਜਾਂ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ: ਬ੍ਰਮ ਸ਼ੰਕਰ ਜਿੰਪਾ

13-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਦੀ 5 ਨੰਬਰ ਗਲੀ ਵਿਚ 21.53 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ...

 

ਘਰ-ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਉਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

12-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ, ਜਿਸ ਦੇ ਲਈ ਜਿਥੇ ਵੀ ਲੋੜ ਹੈ ਉਥੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿਭਾਗ ਵੱਲੋਂ ਯਤਨ ਕੀਤੇ ਜਾ...

 

ਕੈਬਨਿਟ ਮੰਤਰੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਬੱਸਾਂ ਨੂੰ ਕੀਤਾ ਰਵਾਨਾ

12-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਵਾ ਰਹੀ ਹੈ, ਜਿਸ ਨਾਲ ਲੱਖਾਂ ਲੋਕਾਂ ਨੂੰ ਆਪਣੇ ਤੀਰਥ ਸਥਾਨਾਂ ’ਤੇ ਜਾਣ ਦਾ ਮੌਕਾ ਮਿਲ ਰਿਹਾ ਹੈ ਅਤੇ ਉਨ੍ਹਾਂ ਦੀ ਮਨ ਦੀ ਇੱਛਾ...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ

11-Mar-2024 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਟੈਕਨੀਕਲ ਦੀਆਂ ਅਸਾਮੀਆਂ 'ਤੇ ਨਿਯੁਕਤੀ ਪੱਤਰ ਵੰਡੇ।  ਉਨ੍ਹਾਂ...

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਲਈ ਸੂਬਾ ਵਾਸੀ ਮੁੱਖ ਮੰਤਰੀ ਦੇ ਹਨ ਧੰਨਵਾਦੀ : ਬ੍ਰਮ ਸ਼ੰਕਰ ਜਿੰਪਾ

11-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਮੁੱਚਾ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਹਰੇਕ ਧਾਰਮਿਕ ਸਥਾਨ ਦੀ ਯਾਤਰਾ ਕਰਵਾ ਦਿੱਤੀ ਹੈ, ਜਿਸ ਦੀ ਉਹ ਲੰਮੇਂ ਸਮੇਂ ਤੋਂ ਉਮੀਦ ਕਰ ਰਹੇ ਸਨ।...

 

ਸੂਬੇ ’ਚ 2200 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਜਲ ਸਪਲਾਈ ਦੇ ਪ੍ਰੋਜੈਕਟ : ਬ੍ਰਮ ਸ਼ੰਕਰ ਜਿੰਪਾ

11-Mar-2024 ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 2200 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਦੇ ਪ੍ਰੋਜੇਕਟ ਚੱਲ ਰਹੇ ਹਨ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਪੀਣ ਦਾ ਸਾਫ਼ ਪਾਣੀ ਮੁਹੱਈਆ ਹੋ ਰਿਹਾ ਹੈ। ਉਹ ਅੱਜ ਪਿੰਡ ਨਾਰੂ ਨੰਗਲ ਕਿਲਾ ਤੇ ਬਾੜਾ ਵਿਚ 88.74...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD