Sunday, 05 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ

 

 


show all

 

ਬਰੁਕਫੀਲਡ ਇੰਟਰਨੈਸ਼ਨਲ ਸਕੂਲ ਵਿਚ ਗਣਤੰਤਰ ਦਿਵਸ ਸਮਾਰੋਹ

26-Jan-2023 ਮੋਹਾਲੀ

ਬਰੁਕਫੀਲਡ ਇੰਟਰਨੈਸ਼ਨਲ ਸਕੂਲ ਵਿਚ ਗਣਤੰਤਰਤਾ ਦਿਵਸ ਦੇ ਸ਼ੁੱਭ ਮੌਕੇ ਤੇ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੋਟੇ ਛੋਟੇ ਦੇਸ਼-ਭਗਤਾਂ ਨੇ ਏਕਤਾ ਦੀ ਭਾਵਨਾ ਦਾ ਗੁਣਗਾਨ ਕਰਦੇ ਹੋਏ ਇਸ ਦਿਨ ਦੀ ਮਹੱਤਤਾ ਨੂੰ ਮਹਿਸੂਸ ਕੀਤਾ। ਨੰਨ੍ਹੇ- ਮੁੰਨੇ ਬੱਚੇ ਤਿਰੰਗੀਆਂ ਟੋਪੀਆਂ ਪਹਿਨ ਕੇ, ਰਾਸ਼ਟਰੀ ਝੰਡੇ ਲੈ ਕੇ ਵੱਖ-ਵੱਖ...

 

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵੱਲੋਂ ਰੋਚਕ ਖੇਡਾਂ ਦਾ ਆਯੋਜਨ, ਵਿਦਿਆਰਥੀਆਂ ਨੇ ਪੂਰਾ ਦਿਨ ਮਨੋਰੰਜਨ ਭਰਿਆ ਗੁਜ਼ਾਰਿਆ

23-Nov-2022 ਮੁਹਾਲੀ

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵੱਲੋਂ  ਵਿਦਿਆਰਥੀਆਂ ਨੂੰ ਪੜਾਈ ਤੋਂ ਥੋੜਾ ਸਮਾਂ ਆਰਾਮ ਦਿੰਦੇ ਹੋਏ ਕੈਂਪਸ ਵਿਚ ਪੂਰਾ ਦਿਨ ਖੇਡਾਂ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਰਾਹੀਂ ਗੁਜ਼ਾਰਿਆ। ਵਿਦਿਆਰਥੀਆਂ ਅੰਦਰ ਤਾਜ਼ਗੀ ਅਤੇ ਨਵੀਆਂ ਉਮੰਗਾਂ ਭਰਨ ਦੇ ਮੰਤਵ ਨਾਲ ਰੱਖੀਆਂ ਵੱਖ ਵੱਖ ਕੈਟਾਗਰੀਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।...

 

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਅਤੇ ਮਿੰਗਦਾਓ ਹਾਈ ਸਕੂਲ, ਤਾਇਵਾਨ ਦੇ ਵਿਦਿਆਰਥੀਆਂ ਵਿਚਕਾਰ ਇੱਕ ਆਨਲਾਈਨ ਗਲੋਬਲ ਲਰਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

15-Nov-2022 ਮੋਹਾਲੀ

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵੱਲੋਂ ਆਪਣੇ ਅੱਠਵੀਂ, ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਅੰਦਰ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਆਪਣੇ ਵਿਦਿਆਰਥੀਆਂ ਅੰਤਰਰਾਸ਼ਟਰੀ ਬੁਲੰਦੀਆਂ ਤੇ ਪਹੁੰਚਣ ਦੇ ਸਵੈ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਇਕ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿਚ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD