Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਸੀਜੀਸੀ ਲਾਂਡਰਾਂ ਵਿਖੇ ਆਈਕਿਊਏਸੀ ਵੱਲੋਂ ‘ਇਮੋਸ਼ਨਲ ਰੈਗਿਊਲੇਸ਼ਨ ਥਰੂ ਮਾਇੰਡਫੁੱਲਨੈੱਸ’ ਵਿਸ਼ੇ ਸੰਬੰਧੀ ਵਿਸ਼ੇਸ਼ ਸੈਸ਼ਨ ਦਾ ਆਯੋਜਨ

30-Mar-2026 ਲਾਂਡਰਾਂ

ਸੀਜੀਸੀ ਲਾਂਡਰਾਂ ਦੇ ਦ ਇੰਟਰਨਲ ਕਵਾਲਿਟੀ ਐਸ਼ੋਰੇਂਸ ਸੈੱਲ (ਆਈਕਿਊਏਸੀ) ਵਿਖੇ ਐੱਚਆਰ ਵਿਭਾਗ ਦੇ ਸਹਿਯੋਗ ਸਦਕਾ ‘ਇਮੋਸ਼ਨਲ ਰੈਗਿਊਲੇਸ਼ਨ ਥਰੂ ਮਾਇੰਡਫੁੱਲਨੈੱਸ’ ਵਿਸ਼ੇ ਸੰਬੰਧੀ ਇੱਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਵਿੱਚ ਲਗਭਗ 100 ਫੈਕਲਟੀ ਮੈਂਬਰਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੀ। ਸੈਸ਼ਨ ਦਾ ਮੁੱਖ ਉਦੇਸ਼...

 

ਸੀਈਸੀ ਸੀਜੀਸੀ ਲਾਂਡਰਾਂ ਵਿਖੇ ਏਆਈਸੀਟੀਈ-ਆਈਡੀਈਏ ਲੈਬ ਦਾ ਉਦਘਾਟਨ

25-Mar-2026 ਲਾਂਡਰਾਂ

ਚੰਡੀਗੜ੍ਹ ਇੰਜੀਨੀਅਰਿੰਗ ਕਾਲਜ (ਸੀਈਸੀ) ਸੀਜੀਸੀ ਲਾਂਡਰਾਂ ਵਿਖੇ ਅੱਜ ਏਆਈਸੀਟੀਈ-ਆਈਡੀਈਏ ਲੈਬ ਦਾ ਉਦਘਾਟਨ ਕੀਤਾ ਗਿਆ।ਇਹ ਕੈਂਪਸ ਵਿੱਚ ਸਥਾਪਿਤ ਇੱਕ ਆਧੁਨਿਕ ਸੁਵਿਧਾ ਹੈ ਜੋ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਵਿੱਚ ਨਵੀਨਤਾ, ਰਚਨਾਤਮਕਤਾ ਅਤੇ ਅਨੁਭਵੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ।ਆਲ ਇੰਡੀਆ ਕੌਂਸਲ ਫਾਰ ਟੈਕਨੀਕਲ...

 

ਸੀਜੀਸੀ ਲਾਂਡਰਾਂ ਨੇ 27ਵੀਂ ਆਈਕੇਜੀਪੀਟੀਯੂ ਐਥਲੈਟਿਕ ਮੀਟ ਵਿੱਚ ਓਵਰਆਲ ਜੇਤੂ ਟਰਾਫੀ ਜਿੱਤੀ

23-Mar-2026 ਲਾਂਡਰਾਂ

ਸੀਜੀਸੀ ਲਾਂਡਰਾਂ ਨੇ ਪੰਜਾਬ ਦੇ ਅਕਾਲ ਕਾਲਜ, ਮਸਤੂਆਣਾ ਸਾਹਿਬ, ਪੰਜਾਬ ਵਿਖੇ ਆਯੋਜਿਤ 27ਵੀਂ ਆਈਕੇਜੀਪੀਟੀਯੂ ਇੰਟਰ ਕਾਲਜ ਐਥਲੈਟਿਕ ਮੀਟ ਵਿੱਚ ਲੜਕਿਆਂ ਅਤੇ ਲੜਕੀਆਂ ਦੋਵਾਂ ਸ਼੍ਰੇਣੀਆਂ ਵਿੱਚ ਓਵਰਆਲ ਜੇਤੂ ਬਣ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਮੌਕੇ ਲਗਭਗ 31 ਕਾਲਜਾਂ ਦੇ ਭਾਗੀਦਾਰਾਂ ਅਤੇ 450 ਤੋਂ ਵੱਧ ਵਿਦਿਆਰਥੀ ਐਥਲੀਟਾਂ...

 

ਸੀਸੀਟੀ, ਸੀਜੀਸੀ ਲਾਂਡਰਾਂ ਦੇ ਬਾਇਓਟੈਕਨਾਲੋਜੀ ਵਿਦਿਆਰਥੀਆਂ ਨੇ ਟੀਡਬਲਿਉਈਐਸਐਸ 2026 ਦੌਰਾਨ ਸ਼ਾਨਦਾਰ ਸਫਲਤਾ ਕੀਤੀ ਹਾਸਲ

18-Mar-2026 ਲਾਂਡਰਾਂ

ਚੰਡੀਗੜ੍ਹ ਕਾਲਜ ਆਫ਼ ਟੈਕਨਾਲੋਜੀ (ਸੀਸੀਟੀ), ਸੀਜੀਸੀ ਲਾਂਡਰਾਂ, ਦੇ ਬਾਇਓਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਆਯੋਜਿਤ ਟੈਕ ਵੂਮੈਨ ਐਂਟਰਪ੍ਰੀਨਿਓਰਜ਼ ਐਂਡ ਸਟਾਰਟਅੱਪ ਸਮਿਟ (ਟੀਡਬਲਿਉਈਐਸਐਸ) 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਸਮਿੱਟ ਰੀਜਨਲ ਐਕਸਲੇਟਰ ਫਾਰ ਹੋਲਿਸਟਿਕ ਇਨੋਵੇਸ਼ਨਜ਼...

 

ਸੀਈਸੀ-ਸੀਜੀਸੀ ਲਾਂਡਰਾਂ ਵੱਲੋਂ ਹੁਮੇਨਾਈਜ਼ਿੰਗ ਏਆਈ ਵਿਸ਼ੇ ਸੰਬੰਧੀ ਐਚਆਰ ਕਨਕਲੇਵ 2ਕੇ26 ਦਾ ਆਯੋਜਨ

12-Mar-2026 ਲਾਂਡਰਾਂ

ਚੰਡੀਗੜ੍ਹ ਇੰਜੀਨੀਅਰਿੰਗ ਕਾਲਜ ਸੀਈਸੀ-ਸੀਜੀਸੀ ਲਾਂਡਰਾਂ ਦੇ ਵਪਾਰ ਪ੍ਰਸ਼ਾਸਨ ਵਿਭਾਗ (ਐਮਬੀਏ) ਵੱਲੋਂ ਨੈਸ਼ਨਲ ਇੰਸਟੀਚਿਊਟ ਆਫ਼ ਪਰਸੋਨਲ ਮੈਨੇਜਮੈਂਟ (ਪੰਜਾਬ ਸਟੂਡੈਂਟ ਚੈਪਟਰ) ਦੇ ਸਹਿਯੋਗ ਨਾਲ ‘ਹਿਊਮੇਨਾਈਜ਼ਿੰਗ ਏਆਈ: ਲੀਡਿੰਗ ਅ ਮਲਟੀ ਜਨਰੇਸ਼ਨਲ ਵਰਕਫੋਰਸ ਇਨ ਦ ਡਿਜ਼ੀਟਲ ਏਰਾ’ ਵਿਸ਼ੇ ਸੰਬੰਧੀ ਐਚਆਰ ਕਨਕਲੇਵ 2ਕੇ26 ਦਾ ਆਯੋਜਨ...

 

ਸੀ.ਜੀ.ਸੀ. ਲਾਂਡਰਾਂ ਵਿੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

08-Mar-2026 ਲਾਂਡਰਾਂ

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ), ਲਾਂਡਰਾਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਗਤੀਵਿਧੀਆਂ ਰਾਹੀਂ ਪ੍ਰੋਗਰਾਮ ਮਨਾਇਆ ਗਿਆ ਜਿਸ ਦੌਰਾਨ ਸੰਸਥਾ ਵਿੱਚ ਔਰਤਾਂ ਦੇ ਯੋਗਦਾਨ ਅਤੇ ਪ੍ਰਾਪਤੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਸੰਸਥਾ ਦੇ ਡਾਇਰੈਕਟਰਾਂ...

 

ਸੀਜੀਸੀ ਲਾਂਡਰਾਂ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

28-Feb-2026 ਲਾਂਡਰਾਂ

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵੱਲੋਂ ਨਵੀਨਤਾ ਅਤੇ ਰਚਨਾਤਮਤਾ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਰਾਹੀਂ ਕੈਂਪਸ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦਾ ਆਯੋਜਨ ਕੀਤਾ ਗਿਆ।ਇਹ ਸਮਾਗਮ ਅਪਲਾਈਡ ਸਾਇੰਸਜ਼ ਵੱਲੋਂ ਡਿਪਾਰਟਮੇਂਟ ਆਫ ਸਟੂਡੈਂਟ ਵੈਲਫੇਅਰ ਸੀਜੀਸੀ ਲਾਂਡਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਵਿਸ਼ੇਸ਼ ਮੌਕੇ...

 

ਸੀਸੀਟੀ, ਸੀਜੀਸੀ ਲਾਂਡਰਾਂ, ਮੋਹਾਲੀ ਵੱਲੋਂ ਪਹਿਲ: ‘ਆਈਡੀਆਥਾੱਨ ਫਾਰ ਏ ਸਸਟੇਨੇਬਲ ਫਿਊਚਰ’ ਦਾ ਆਯੋਜਨ

22-Feb-2026 ਲਾਂਡਰਾਂ

ਚੰਡੀਗੜ੍ਹ ਕਾਲਜ ਆਫ਼ ਟੈਕਨਾਲੋਜੀ (ਸੀਸੀਟੀ) ਸੀਜੀਸੀ ਲਾਂਡਰਾਂ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀਐਸਸੀਐਸਟੀ) ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਪਹਿਲ: ਆਈਡੀਆਥਾੱਨ ਫਾਰ ਏ ਸਸਟੇਨੇਬਲ ਫਿਊਚਰ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਨੂੰ ਮਿਨਿਸਟਰੀ ਆਫ ਐਨਵਾਇਰਨਮੈਂਟ,...

 

ਸੀਜੀਸੀ ਲਾਂਡਰਾਂ ਵੱਲੋਂ 20ਵੇਂ ਸਾਲਾਨਾ ਖੇਡ ਮੇਲੇ (ਸਪੋਰਟਸ ਮੀਟ) ਦਾ ਆਯੋਜਨ

14-Feb-2026 ਲਾਂਡਰਾਂ

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਨੇ ਕੈਂਪਸ ਵਿਹੜੇ ਵਿੱਚ ਆਪਣੇ 20ਵੇਂ ਸਾਲਾਨਾ ਖੇਡ ਮੇਲੇ ਦਾ ਆਯੋਜਨ ਕੀਤਾ, ਜਿਸ ਵਿੱਚ ਇਸਦੇ ਸੰਘਟਕ ਕਾਲਜਾਂ ਦੇ ਵਿਦਿਆਰਥੀਆਂ ਨੇ ਅਨੁਸ਼ਾਸਿਤ ਅਤੇ ਉਤਸ਼ਾਹ ਪੂਰਵਕ ਹਿੱਸਾ ਲਿਆ। ਸ਼ਵੇਤਾ ਚੌਹਾਨ ਅਤੇ ਕੀਰਤ ਨੂੰ ਇਸ ਸਾਲ ਦੇ ਸਪੋਰਟਸ ਮੀਟ ਦੇ ਸਰਵੋਤਮ ਐਥਲੀਟ ਚੁਣਿਆ ਗਿਆ। ਦੋ...

 

ਸੀਜੀਸੀ ਲਾਂਡਰਾਂ ਵਿਖੇ ਆਤਮਨਿਰਭਰ ਭਾਰਤ ਲਈ ‘ਏਆਈ ਸੰਚਾਲਿਤ ਖੋਜ ਅਤੇ ਨਵੀਨਤਾ’ ਵਿਸ਼ੇ ਸੰਬੰਧੀ ਪ੍ਰੀ-ਸਮਿੱਟ ਪ੍ਰੋਗਰਾਮ ਦਾ ਆਯੋਜਨ

10-Feb-2026 ਲਾਂਡਰਾਂ

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ), ਲਾਂਡਰਾਂ ਅਤੇ ਏਸੀਆਈਸੀ ਰਾਈਜ਼ ਐਸੋਸੀਏਸ਼ਨ (ਅਟਲ ਇਨੋਵੇਸ਼ਨ ਮਿਸ਼ਨ (ਏਆਈਐਮ), ਨੀਤੀ ਆਯੋਗ ਵੱਲੋਂ ਸਮਰਥਤ), ਵੱਲੋਂ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ) ਦੇ ਸਹਿਯੋਗ ਨਾਲ ‘ਏਆਈ ਇਮਪੈਕਟ ਸਮਿੱਟ-2026’ ਦੇ ਪ੍ਰੀ ਸਮਿੱਟ ਪ੍ਰੋਗਰਾਮ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ...

 

ਸੀਸੀਟੀ-ਸੀਜੀਸੀ ਲਾਂਡਰਾਂ ਵੱਲੋਂ ਅੰਤਰਰਾਸ਼ਟਰੀ ਕਾਨਫਰੰਸ ਆਈਸੀਏਆਈ-2026 ਦਾ ਆਯੋਜਨ

04-Feb-2026 ਲਾਂਡਰਾਂ

ਚੰਡੀਗੜ੍ਹ ਕਾਲਜ ਆਫ਼ ਟੈਕਨਾਲੋਜੀ (ਸੀਸੀਟੀ), ਸੀਜੀਸੀ ਲਾਂਡਰਾਂ ਵੱਲੋਂ ਏਸੀਆਈਸੀ-ਆਰਆਈਐਸਈ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ: ਇਨੋਵੇਸ਼ਨ ਇਨ ਕੰਪਿਊਟੇਸ਼ਨ, ਮੈਨੇਜਮੈਂਟ ਐਂਡ ਬਾਇਓਟੈਕਨਾਲੋਜੀ (ਆਈਸੀਏਆਈ 2026) ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਇਹ ਕਾਨਫਰੰਸ ਇੰਪੈਕਟ ਸਮਿੱਟ-2026 ਤੋਂ ਪਹਿਲਾਂ...

 

ਸੀਜੀਸੀ ਲਾਂਡਰਾਂ ਵੱਲੋਂ ਸਕੂਲ ਲੀਡਰਜ਼ (ਆਗੂਆਂ) ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

02-Feb-2026 ਲਾਂਡਰਾਂ

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵੱਲੋਂ ਆਪਣੇ ਕੈਂਪਸ ਦੇ ਵਿਹੜੇ ਵਿੱਚ ਸਕੂਲ ਲੀਡਰਜ਼ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਰਤ ਭਰ ਦੇ 400 ਤੋਂ ਵੱਧ ਉੱਘੇ ਸਿੱਖਿਆ ਸ਼ਾਸਤਰੀਆਂ ਅਤੇ ਸਿੱਖਿਅਕਾਂ ਨੇ ਸ਼ਮੂਲੀਅਤ ਕੀਤੀ।ਇਸ ਪ੍ਰੋਗਰਾਮ ਨੇ ਜੰਮੂ ਅਤੇ ਕਸ਼ਮੀਰ, ਲੇਹ, ਪੰਜਾਬ, ਹਰਿਆਣਾ, ਚੰਡੀਗੜ੍ਹ,...

 

ਸੀਜੀਸੀ ਲਾਂਡਰਾਂ ਵੱਲੋਂ 9ਵੇਂ ਸੀਜੀਸੀ ਇੰਟਰਨੈਸ਼ਨਲ ਐਮਯੂਐਨ-2026 ਦਾ ਆਯੋਜਨ

28-Jan-2026 ਲਾਂਡਰਾਂ

ਸੀਜੀਸੀ ਲਾਂਡਰਾਂ ਦੇ ਅੰਤਰਰਾਸ਼ਟਰੀ ਮਾਮਲਿਆਂ ਦੇ ਵਿਭਾਗ ਵੱਲੋਂ ਕੈਂਪਸ ਵਿੱਚ 9ਵੇਂ ਸੀਜੀਸੀ ਇੰਟਰਨੈਸ਼ਨਲ ਮਾਡਲ ਯੂਨਾਈਟਿਡ ਨੇਸ਼ਨਜ਼ (ਐਮਯੂਐਨ) 2026 ਦਾ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦੋ ਦਿਨਾਂ ਪ੍ਰੋਗਰਾਮ ਵਿੱਚ ਦੇਸ਼ ਭਰ ਤੋਂ 375 ਤੋਂ ਵੱਧ ਡੈਲੀਗੇਟਸ ਨੇ ਹਿੱਸਾ ਲਿਆ ਅਤੇ ਗੰਭੀਰ ਵਿਚਾਰ ਵਟਾਂਦਰੇ ਅਤੇ ਚਰਚਾਵਾਂ...

 

ਸੀ.ਜੀ.ਸੀ. ਲਾਂਡਰਾਂ ਅਤੇ ਸਟਾਰਟਅੱਪ ਪੰਜਾਬ ਵੱਲੋਂ ਏਆਰਆਈਐਸਈ ਪੰਜਾਬ-2026 ਦਾ ਆਯੋਜਨ

18-Jan-2026 ਲਾਂਡਰਾਂ

ਏਸੀਆਈਸੀ ਰਾਈਸ ਐਸੋਸੀਏਸ਼ਨ, ਸੀਜੀਸੀ ਲਾਂਡਰਾਂ ਵੱਲੋਂ ਸਟਾਰਟਅੱਪ ਪੰਜਾਬ (ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਸਰਕਾਰ) ਦੇ ਸਹਿਯੋਗ ਨਾਲ, ਏਆਰਆਈਐਸਈ ਪੰਜਾਬ 2026 ਸੰਮੇਲਨ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਹ ਦੋ ਦਿਨਾਂ ਪ੍ਰੋਗਰਾਮ ਉੱਚ ਪ੍ਰਭਾਵ ਵਾਲੇ ਖੇਤਰਾਂ ਵਿੱਚ ਮਹੱਤਵਪੂਰਨ ਚੁਣੌਤੀਆਂ ਦਾ ਹੱਲ ਕਰਨ ਲਈ ਆਰਟੀਫੀਸ਼ੀਅਲ...

 

ਸੀਜੀਸੀ ਲਾਂਡਰਾਂ ਵੱਲੋਂ ਪਲੇਸਮੈਂਟ ਦਿਵਸ 2026 ਦਾ ਆਯੋਜਨ

12-Jan-2026 ਲਾਂਡਰਾਂ

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵਿਖੇ ਕੈਂਪਸ ਵਿੱਚ ਪਲੇਸਮੈਂਟ ਦਿਵਸ 2026 ਮਨਾਇਆ ਗਿਆ ਜੋ ਕਿ ਇਸ ਦੇ ਗ੍ਰੈਜੂਏਟ ਵਿਦਿਆਰਥੀਆਂ ਦੇ ਪੇਸ਼ੇਵਰ ਸਫ਼ਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਰਿਹਾ। ਅਕਾਦਮਿਕ ਉੱਤਮਤਾ ਅਤੇ ਵੱਕਾਰੀ ਐਨਏਏਸੀ ਏ ਪਲੱਸ ਅਕੈਡਟੇਸ਼ਨ ਅਤੇ ਆਪਣੀ 25 ਸਾਲਾਂ ਦੀ ਵਿਰਾਸਤ ਦੇ ਨਾਲ, ਸੰਸਥਾ ਵੱਲੋਂ...

 

ਸੀਸੀਟੀ ਸੀਜੀਸੀ ਲਾਂਡਰਾਂ ਵਿਖੇ ਪੋਸ਼ ਐਕਟ ਸੰਬੰਧੀ ਜਾਗਰੂਕਤਾ ਸੈਸ਼ਨ ਦਾ ਆਯੋਜਨ

08-Jan-2026 ਲਾਂਡਰਾਂ

ਚੰਡੀਗੜ੍ਹ ਕਾਲਜ ਆਫ਼ ਟੈਕਨਾਲੋਜੀ (ਸੀਸੀਟੀ), ਸੀਜੀਸੀ ਲਾਂਡਰਾਂ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਵੱਲੋਂ ਕੈਂਪਸ ਵਿੱਚ ਪ੍ਰੀਵੇਂਸ਼ਨ ਆਫ ਸੈਕਸ਼ੁਅਲ ਹੈਰਾਸਮੈਂਟ (ਪੋਸ਼) ਐਕਟ ਵਿਸ਼ੇ ਸੰਬੰਧੀ ਇੱਕ ਜਾਗਰੂਕਤਾ ਸੈਸ਼ਨ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਇੱਕ ਸੁਰੱਖਿਅਤ, ਸਤਿਕਾਰਯੋਗ, ਸਮਾਵੇਸ਼ੀ ਅਕਾਦਮਿਕ ਅਤੇ ਪੇਸ਼ੇਵਰ...

 

ਸੀਜੀਸੀ ਲਾਂਡਰਾਂ ਦੇ ਤਿੰਨ ਐਨਸੀਸੀ ਕੈਡਿਟਾਂ ਦੀ ਆਰਡੀਸੀ-2026 ਲਈ ਚੋਣ

02-Jan-2026 ਲਾਂਡਰਾਂ

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਤੋਂ ਤਿੰਨ ਐਨਸੀਸੀ ਕੈਡਿਟਾਂ ਦੀ ਚੋਣ ਨਵੀਂ ਦਿੱਲੀ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਕੈਂਪ (ਆਰਡੀਸੀ) 2026 ਲਈ ਕੀਤੀ ਗਈ ਹੈ। ਇਹ ਚੋਣ ਨੈਸ਼ਨਲ ਕੈਡੇਟ ਕੋਰ ਦੁਆਰਾ ਕੀਤੀ ਗਈ ਹੈ ਜਿਸ ਵਿੱਚ ਬਹੁਪੜਾਵੀ ਮੁਲਾਂਕਣ  ਪ੍ਰਕਿਰਿਆ ਰਾਹੀਂ ਦੇਸ਼ ਭਰ ਤੋਂ ਚੁਣੇ ਗਏ ਸੀਮਤ ਗਿਣਤੀ...

 

ਗੁਲਾਬ ਚੰਦ ਕਟਾਰੀਆ ਨੇ ਸੀਜੀਸੀ ਲਾਂਡਰਾਂ ਦੇ 19ਵੇਂ ਕਨਵੋਕੇਸ਼ਨ ਵਿੱਚ ਵੰਡੀਆਂ ਡਿਗਰੀਆਂ

20-Dec-2025 ਲਾਂਡਰਾਂ

ਪੰਜਾਬ ਦੇ ਮਾਣਯੋਗ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਦੇ 19ਵੇਂ ਸਾਲਾਨਾ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਧਾਨਗੀ ਕੀਤੀ। ਇਸ ਮੌਕੇ ਮਾਣਯੋਗ ਸ਼੍ਰੀ ਵਿਯੋਮ ਜੈਨ, ਐਮਡੀ ਅਤੇ ਗਲੋਬਲ ਬਿਜ਼ਨਸ ਹੈੱਡ, ਐਂਟਰਪ੍ਰਾਈਜ਼ ਪ੍ਰੋਡਕਟਸ ਬੀਯੂ, ਨਾਗਾਰੋ, ਸਤਨਾਮ ਸਿੰਘ...

 

ਸੀਜੀਸੀ ਲਾਂਡਰਾਂ ਦੇ ਸੀਈਸੀ ਅਤੇ ਸੀਬੀਐਸਏ ਨੂੰ ਕਿਊ ਆਈ ਗੇਜ ਵੱਲੋਂ ਮਿਲੀ ਰੇਟਿੰਗ ਇੰਸਟੀਚਿਊਸ਼ਨ ਆਫ਼ ਹੈਪੀਨੈੱਸ ਮਾਨਤਾ 2025-26 ਨਾਲ ਕੀਤਾ ਸਨਮਾਨਿਤ

16-Dec-2025 ਲਾਂਡਰਾਂ

ਸੀਜੀਸੀ ਲਾਂਡਰਾਂ ਨੇ ਕਿਊ ਆਈ ਗੇਜ ਇੰਸਟੀਚਿਊਸ਼ਨ ਆਫ਼ ਹੈਪੀਨੈੱਸ 2025-26 ਕੰਕਲੇਵ (ਮੀਟਿੰਗ) ਵਿੱਚ ਹਿੱਸਾ ਲਿਆ। ਇਹ ਇੱਕ ਨੈਸ਼ਨਕ ਫੋਰਮ ਸੀ ਜਿਸ ਦਾ ਮੁੱਖ ਵਿਸ਼ਾ ‘ਰੀ-ਐਨਵੀਜ਼ਨਿੰਗ ਵੈੱਲ ਬੀਇੰਗ ਇਨ ਇੰਡਿਅਨ ਹਾਈਅਰ ਐਜੂਕੇਸ਼ਨ ਥਰੂ ਪੀਪਲ ਫਰਸਟ’ ਕੈਂਪਸ ’ਤੇ ਆਧਾਰਿਤ ਰਿਹਾ। ਇਸ ਵਿਸ਼ੇਸ਼ ਪ੍ਰੋਗਰਾਮ ਨੇ ਭਾਰਤ ਭਰ ਦੇ ਉੱਚ ਸਿੱਖਿਆ...

 

ਸੀਈਸੀ-ਸੀਜੀਸੀ ਲਾਂਡਰਾਂ ਵਿਖੇ ਐਸਆਈਐਚ-2025 ਸਾਫਟਵੇਅਰ ਐਡੀਸ਼ਨ ਦੇ ਗ੍ਰੈਂਡ ਫਿਨਾਲੇ ਵਿੱਚ ਪੰਜ ਟੀਮਾਂ ਨੇ ਮਾਰੀ ਬਾਜੀ

10-Dec-2025 ਲਾਂਡਰਾਂ

ਨੋਡਲ ਕੇਂਦਰ ਸੀਈਸੀ-ਸੀਜੀਸੀ ਲਾਂਡਰਾਂ ਵਿਖੇ ਸਮਾਰਟ ਇੰਡੀਆ ਹੈਕਾਥਨ (ਐਸਆਈਐਚ)-2025 ਸਾਫਟਵੇਅਰ ਐਡੀਸ਼ਨ ਦੇ ਗ੍ਰੈਂਡ ਫਿਨਾਲੇ ਦੀ ਸਫਲਤਾਪੂਰਵਕ ਸਮਾਪਤੀ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਪੰਜ ਟੀਮਾਂ ਨੂੰ ਜੇਤੂ ਐਲਾਨਿਆ ਗਿਆ। ਇਨ੍ਹਾਂ ਟੀਮਾਂ ਨੂੰ ਸਖ਼ਤ ਮੁਲਾਂਕਣ ਪ੍ਰਕਿਰਿਆ ਤੋਂ ਬਾਅਦ 1,50,000 ਰੁਪਏ ਦੇ ਜੇਤੂ ਇਨਾਮ ਲਈ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD