Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

 


show all

 

ਕੈਪਟਨ ਅਮਰਿੰਦਰ ਨੇ ਮੱਤੇਵਾੜਾ ਇੰਡਸਟਰੀਅਲ ਪਾਰਕ ਪ੍ਰੋਜੈਕਟ ਰੱਦ ਹੋਣ 'ਤੇ ਜਤਾਇਆ ਦੁੱਖ

11-Jul-2022 ਚੰਡੀਗੜ੍ਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕੀਤੇ ਜਾਣ 'ਤੇ ਅਫਸੋਸ ਜ਼ਾਹਰ ਕਰਦਿਆਂ ਇਸ ਨੂੰ ਸਭ ਤੋਂ ਪਿਛਾਖੜੀ ਅਤੇ ਘੱਟ ਨਜ਼ਰੀਏ ਵਾਲਾ ਫੈਸਲਾ ਕਰਾਰ ਦਿੱਤਾ ਹੈ।ਪ੍ਰੋਜੈਕਟ ਦੇ ਖਿਲਾਫ ਸ਼ੁਰੂ ਕੀਤੇ ਗਏ ਵਿਰੋਧ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਸਪੱਸ਼ਟ...

 

ਮੁੱਖ ਮੰਤਰੀ ਨੇ ਬਾਦਲਾਂ ਵੱਲੋਂ ਖੇਤੀ ਕਾਨੂੰਨਾਂ ਉਤੇ ਦੋਹਰੇ ਮਾਪਦੰਡਾਂ ਲਈ ਅਕਾਲੀ ਦਲ ਨੂੰ ਘੇਰਿਆ

13-Sep-2021 ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ)

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ 'ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਅਕਾਲੀ ਦਲ ਦੀ ਮਰਜ਼ੀ ਨਾਲ ਹੀ ਅਮਲ ਵਿੱਚ ਲਿਆਂਦੇ ਗਏ ਸੀ ਅਤੇ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ...

 

ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ’ਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ’ਤੇ ਦਬਾਅ ਬਣਾਇਆ ਜਾਵੇ : ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨ ਯੂਨੀਅਨਾਂ ਨੂੰ ਅਪੀਲ

13-Sep-2021 ਹੁਸ਼ਿਆਰਪੁਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੁੱਦੇ ਉਤੇ ਸੂਬਾ ਸਰਕਾਰ ਅਤੇ ਇਥੋਂ ਦੇ ਲੋਕ ਪਹਿਲਾਂ ਹੀ ਕਿਸਾਨਾਂ ਨਾਲ...

 

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਫੌਜੀ ਸੇਵਾ ਲਈ ਸਿਖਲਾਈ ਦੇਣ ਹਿੱਤ ਸਥਾਈ ਸੀ-ਪਾਈਟ ਕੈਂਪ ਦਾ ਡਿਜੀਟਲ ਰੂਪ ’ਚ ਨੀਂਹ ਪੱਥਰ ਰੱਖਿਆ

09-Sep-2021 ਚੰਡੀਗੜ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਨੌਜਵਾਨ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਕਰਦੇ ਹੋਏ ਜ਼ਿਲਾ ਤਰਨ ਤਾਰਨ ਦੇ ਪਿੰਡ ਅਸਲ ਉਤਾੜ ਵਿਖੇ ਸਥਾਈ ਸੀ-ਪਾਈਟ ਕੈਂਪ ਦਾ ਡਿਜੀਟਲ ਰੂਪ ਵਿੱਚ ਨੀਂਹ ਪੱਥਰ ਰੱਖਿਆ ਤਾਂ ਕਿ 1965 ਦੀ ਭਾਰਤ-ਪਾਕਿ ਜੰਗ ਦੇ ਪਰਮਵੀਰ ਚੱਕਰ ਜੇਤੂ ਕੰਪਨੀ ਕੁਆਰਟਰ ਮਾਸਟਰ ਹਵਲਦਾਰ...

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਫਲਸਫ਼ੇ ਦਾ ਵਿਸ਼ਵ-ਵਿਆਪੀ ਪਸਾਰ ਕਰਨ ਦੀ ਲੋੜ 'ਤੇ ਜ਼ੋਰ

03-Sep-2021 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਗੱਲ ਜ਼ੋਰ ਦੇ ਕੇ ਆਖੀ ਕੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਫਲਸਫੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਿਤ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਸ਼ਾਂਤੀ, ਭਾਈਚਾਰਕ ਸਾਂਝ, ਧਰਮ ਨਿਰਪੱਖਤਾ ਅਤੇ ਮਿਲ ਜੁਲ ਕੇ ਰਹਿਣ ਵਰਗੀਆਂ ਕਦਰਾਂ ਕੀਮਤਾਂ...

 

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

03-Sep-2021 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਖੇਡ ਹਸਤੀਆਂ, ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।ਸ੍ਰੀ ਗੁਰੂ ਤੇਗ...

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਟਾਰਟ ਅਪ ਖੇਤਰ ਨੂੰ ਮਜ਼ਬੂਤ ਕਰਨ ਲਈ ‘ਇਨੋਵੇਸ਼ਨ ਮਿਸ਼ਨ ਪੰਜਾਬ’ ਦੀ ਸ਼ੁਰੂਆਤ

01-Sep-2021 ਚੰਡੀਗੜ

ਉੱਦਮ ਅਤੇ ਉਦਯੋਗਿਕ ਖੇਤਰ ਵਿੱਚ ਪੰਜਾਬ ਦੀਆਂ ਅਣਗਿਣਤ ਸੰਭਾਵਨਾਵਾਂ ਦਾ ਚੰਗੀ ਤਰਾਂ ਇਸਤੇਮਾਲ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ‘ਇਨੋਵੇਸ਼ਨ ਮਿਸ਼ਨ ਪੰਜਾਬ’ (ਆਈ.ਐਮ.ਪੰਜਾਬ) ਦੀ ਸ਼ੁਰੂਆਤ ਕੀਤੀ ਜੋ ਕਿ ਪੀ.ਪੀ.ਪੀ. (ਪਬਲਿਕ ਪ੍ਰਾਈਵੇਟ ਭਾਈਵਾਲੀ) ’ਤੇ ਆਧਾਰਿਤ ਹੋਵੇਗਾ ਜਿਸ ਨਾਲ...

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡਣ ਦੀ ਸ਼ੁਰੂਆਤ

31-Aug-2021 ਚੰਡੀਗੜ

ਇੱਕ ਵੱਡਾ ਚੋਣ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਜੋ ਕਿ 1500 ਰੁਪਏ ਪ੍ਰਤੀ ਮਹੀਨਾ ਕੀਤੀ ਗਈ ਹੈ, ਦੀ ਵੰਡ ਦੀ ਸ਼ੁਰੂਆਤ ਕੀਤੀ। ਇਹ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਪਹਿਲਾਂ ਦਿੱਤੀ ਜਾਂਦੀ 500 ਰੁਪਏ ਪ੍ਰਤੀ ਮਹੀਨਾ ਪੈਨਸ਼ਨ...

 

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਰਸਮੀ ਵਿਦਾਈ ਸਮਾਰੋਹ ਪਿਛੋਂ ਆਪਣੇ ਅਹੁਦੇ ਦਾ ਚਾਰਜ ਛੱਡਿਆ

30-Aug-2021 ਚੰਡੀਗੜ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ, ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ’ਤੇ ਅੱਜ ਇੱਥੇ ਆਪਣੇ ਅਹੁਦਾ ਦਾ ਚਾਰਜ ਛੱਡ ਦਿੱਤਾ।ਸ੍ਰੀ ਬਦਨੌਰ ਨੇ 22 ਅਗਸਤ, 2016 ਨੂੰ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ ਦੇ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ ਸੀ।ਆਪਣੇ...

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਜੀਟਲ ਵਿਧੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਦਾ ਨੀਂਹ ਪੱਥਰ ਰੱਖਿਆ

27-Aug-2021 ਚੰਡੀਗੜ੍ਹ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਰਚੂਅਲ ਤੌਰ ਉਤੇ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ। ਇਸੇ ਦੌਰਾਨ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਸ ਸੰਸਥਾ ਨੂੰ...

 

ਮੁੱਖ ਮੰਤਰੀ, ਪੰਜਾਬ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ

27-Aug-2021 ਬਟਾਲਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸੋਨੇ ਅਤੇ ਚਾਂਦੀ ਦੇ ਸਿੱਕੇ ਵੀ ਜਾਰੀ ਕੀਤੇ...

 

ਪੰਜਾਬ ਯੂਥ ਡਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ

27-Aug-2021 ਚੰਡੀਗੜ੍ਹ

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀਵਾਈਡੀਬੀ) (ਪੰਜਾਬ ਸਰਕਾਰ) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਬੀਤੀ ਸ਼ਾਮ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਚੈਨਲ ਬਣਾ ਕੇ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਦੀ ਵਧੇਰੇ...

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕਰਨ ਦੇ ਨਾਲ ਹੀ ਪੰਜਾਬ ਗੰਨਾ ਕਿਸਾਨਾਂ ਵੱਲੋਂ ਫੌਰੀ ਸੰਘਰਸ਼ ਖਤਮ ਕਰਨ ਦਾ ਫੈਸਲਾ

24-Aug-2021 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਲ 2021-22 ਲਈ ਗੰਨੇ ਦੇ ਪਿੜਾਈ ਸੀਜ਼ਨ ਲਈ ਸੂਬੇ ਵਿੱਚ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਜੋ ਗੁਆਂਢੀ ਸੂਬੇ ਹਰਿਆਣਾ ਨਾਲੋਂ 2 ਰੁਪਏ ਵੱਧ ਹੈ, ਕਰਨ ਦੇ ਐਲਾਨ ਦੇ ਹੁੰਗਾਰੇ ਵਜੋਂ ਪੰਜਾਬ ਦੇ ਗੰਨਾ ਕਿਸਾਨਾਂ ਨੇ ਮੰਗਲਵਾਰ ਨੂੰ ਆਪਣਾ ਸੰਘਰਸ਼ ਖਤਮ ਕਰਨ ਦਾ...

 

ਕੈਪਟਨ ਅਮਰਿੰਦਰ ਸਿੰਘ ਵੱਲੋਂ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ

20-Aug-2021 ਸ੍ਰੀ ਆਨੰਦਪੁਰ ਸਾਹਿਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਮੁਜਾਹਰਾ ਕਰ ਰਹੇ ਕਿਸਾਨਾਂ ਦੀ ਲਗਾਤਾਰ ਹਿਮਾਇਤ ਦਾ ਐਲਾਨ ਕਰਦੇ ਹੋਏ ਸ਼ੁੱਕਰਵਾਰ ਨੂੰ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਅਤੇ ਇਸ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ...

 

ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਲਈ 10 ਮੈਂਬਰੀ ਰਣਨੀਤਿਕ ਨੀਤੀ ਸਮੂਹ ਕਾਇਮ ਕਰਨ ’ਤੇ ਸਹਿਮਤੀ

20-Aug-2021 ਚੰਡੀਗੜ੍ਹ

ਸੱਤਾਧਾਰੀ ਧਿਰ ਅਤੇ ਸੂਬਾ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਤੇ ਵੱਖੋ-ਵੱਖ ਸਰਕਾਰੀ ਪਹਿਲਕਦਮੀਆਂ, ਪ੍ਰੋਗਰਾਮਾਂ ਅਤੇ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਇਕ...

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰਿੰਤ ਸੂਬਾਈ ਦਾਖਲਾ ਪੋਰਟਲ ਸਮੂਹ ਸਰਕਾਰੀ ਕਾਲਜਾਂ ਲਈ 31 ਅਗਸਤ ਤੱਕ ਵਧਾਇਆ

19-Aug-2021 ਚੰਡੀਗੜ੍ਹ

ਡਿਜੀਟਲ ਪੰਜਾਬ ਵੱਲ ਇਕ ਕਦਮ ਹੋਰ ਵਧਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਵਰਚੁਅਲ ਤੌਰ ’ਤੇ ਸੂਬਾ ਪੱਧਰੀ ਏਕੀਤ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ ਕੀਤੀ ਤਾਂ ਜੋ ਲੋਕਾਂ ਨੂੰ ਸਮੂਹ ਸੇਵਾਵਾਂ ਨਿਰਵਿਘਨ ਤਰੀਕੇ ਨਾਲ ਪ੍ਰਦਾਨ ਕਰਨ ਤੋਂ ਇਲਾਵਾ ਉਹਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ...

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ

15-Aug-2021 ਅੰਮ੍ਰਿਤਸਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਦਿੱਤਾ ਅਤੇ ਉਨਾਂ ਨੂੰ ਇਸ ਲਈ ਵਿਆਪਕ ਪ੍ਰਸਤਾਵ ਭੇਜਣ ਲਈ ਕਿਹਾ।ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ...

 

ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਚ ਕੌਮੀ ਝੰਡਾ ਲਹਿਰਾਇਆ, 45 ਸਟੇਟ ਐਵਾਰਡੀਆਂ ਨੂੰ ਕੀਤਾ ਸਨਮਾਨਿਤ

15-Aug-2021 ਅੰਮ੍ਰਿਤਸਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ।ਸਾਲ 2020 ਲਈ ਇਹ ਐਵਾਰਡ ਇਸ ਤੋਂ ਪਹਿਲਾਂ ਕੋਵਿਡ ਕਾਰਨ ਨਹੀਂ ਦਿੱਤੇ ਜਾ ਸਕੇ ਸਨ। ਹਾਲਾਂਕਿ ਸਾਲ...

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕਈ ਪ੍ਰੋਗਰਾਮਾਂ ਸਣੇ ਪੇਂਡੂ ਲਿੰਕ ਸੜਕਾਂ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

15-Aug-2021 ਅੰਮ੍ਰਿਤਸਰ

ਦੇਸ਼ ਦੇ 75ਵੇਂ ਇਤਿਹਾਸਕ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮਾਂ ਸਮੇਤ ਲਿੰਕ ਸੜਕਾਂ, ਫਿਰਨੀਆਂ ਅਤੇ ਹੋਰ ਸੜਕਾਂ ਦੇ ਵਿਕਾਸ ਲਈ 1200 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਅੱਗੇ ਐਲਾਨ...

 

ਜੇ ਪਾਕਿਸਤਾਨ ਹਮਲਾਵਰ ਰੁਖ ਅਪਣਾਉਂਦਾ ਹੈ ਤਾਂ ਮੂੰਹ ਤੋੜਵਾਂ ਜਵਾਬ ਦੇਵਾਂਗੇ: ਮੁੱਖ ਮੰਤਰੀ ਨੇ ਕੀਤਾ ਪ੍ਰਣ

15-Aug-2021 ਅੰਮ੍ਰਿਤਸਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਇਤਿਹਾਸਕ 75ਵੇਂ ਆਜਾਦੀ ਦਿਹਾੜੇ ਮੌਕੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਵਿਰੁੱਧ ਸਰਹੱਦੀ ਸੂਬੇ ਪੰਜਾਬ ਦੀ ਰਾਖੀ ਕਰਨ ਦਾ ਪ੍ਰਣ ਲਿਆ। ਇਸ ਦੇ ਨਾਲ ਹੀ ਉਨਾਂ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨਾਲ ਮਿਲ ਕੇ ਲੜਾਈ ਜਾਰੀ ਰੱਖਣ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD