Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਪਟਿਆਲਾ ਵਿੱਚ ਹੋਏ ਕੈਪਟਨ ਅਮਰਿੰਦਰ ਸਿੰਘ ਦੇ ‘ਰੂਟ-ਮਾਰਚ’ ਵਿੱਚ ਹਜ਼ਾਰਾਂ ਲੋਕ ਸ਼ਾਮਲ

18-Feb-2022 ਪਟਿਆਲਾ

ਅੱਜ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਗ੍ਰਹਿ ਹਲਕੇ ਤੋਂ ਕੱਢੇ ਗਏ ਰੂਟ-ਮਾਰਚ (ਪਦ-ਯਾਤਰਾ) ਵਿੱਚ ਹਜ਼ਾਰਾਂ ਲੋਕ ਸ਼ਾਮਲ ਹੋਏ।ਮਾਰਚ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਲ ਹੋਏ। ਇਸ ਤੋਂ ਇਲਾਵਾ ਰੂਟ ਮਾਰਚ ਦੌਰਾਨ ਕੈਪਟਨ ਅਮਰਿੰਦਰ ਦੀ ਪਤਨੀ...

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਾਕਿਸਤਾਨ ਨਾਲ ਓਹਨਾਂ ਦੀ ਕੋਈ ਰੰਜਿਸ਼ ਨਹੀਂ

16-Feb-2022 ਮਲੇਰਕੋਟਲਾ

ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਉਹ ਪਾਕਿਸਤਾਨ ਦੇ ਲੋਕਾਂ ਦੇ ਖਿਲਾਫ ਨਹੀਂ ਹਨ, ਸਗੋਂ ਪਾਕਿਸਤਾਨ ਦੇ ਸ਼ਾਸਕਾਂ ਅਤੇ ਫੌਜ ਦੇ ਖਿਲਾਫ ਹਨ ਜੋ ਹਮੇਸ਼ਾ ਤੋਂ ਭਾਰਤ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਰਹੇ ਹਨ ਅਤੇ ਸਰਹੱਦਾਂ 'ਤੇ ਭਾਰਤੀ...

 

ਦੇਸ਼ ਦੀ ਸੁਰੱਖਿਆ, ਪੰਜਾਬ ਦਾ ਭਵਿੱਖ ਮੁੱਖ ਤਰਜੀਹ : ਕੈਪਟਨ ਅਮਰਿੰਦਰ ਸਿੰਘ

14-Feb-2022 ਜਲੰਧਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ, ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਦਾ ਭਵਿੱਖ ਬਚਾਉਣਾ ਉਨ੍ਹਾ ਲਈ ਸੂਬੇ  ਦੀਆਂ ਪ੍ਰਮੁੱਖ ਤਰਜੀਹਾਂ ਹਨ।ਕਾਂਗਰਸੀ ਲੀਡਰਾਂ ਵਲੋਂ ਓਹਨਾਂ ਖ਼ਿਲਾਫ਼ ਭਾਜਪਾ ਨਾਲ ਸੰਬੰਧਾਂ ਨੂੰ ਲੈਕੇ ਕੀਤੀ ਟਿੱਪਣੀ...

 

ਪਟਿਆਲਾ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬੀਆਂ ਦੀ ਬਹਾਦਰੀ ਨੂੰ ਸਲਾਮ ਕੀਤਾ

13-Feb-2022 ਪਟਿਆਲਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ ਕਿ ਇਹਨਾਂ ਦੀ ਪਹਿਰੇਦਾਰੀ 'ਤੇ ਦੇਸ਼ ਸੁਰੱਖਿਅਤ ਮਹਿਸੂਸ ਕਰਦਾ ਹੈ।ਅੱਜ ਇੱਥੇ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਾਹ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਦੇਸ਼ ਦੀ ਸੁਰੱਖਿਆ...

 

ਪਟਿਆਲਾ 'ਚ ਵਿਕਾਸ ਪ੍ਰੋਜੈਕਟਾਂ ਨੂੰ ਰੋਕਣ ਲਈ ਕਾਂਗਰਸ ਸਰਕਾਰ 'ਤੇ ਵਰ੍ਹੇ ਕੈਪਟਨ ਅਮਰਿੰਦਰ

09-Feb-2022 ਪਟਿਆਲਾ

ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿੱਚ ਓਹਨਾਂ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਕਾਂਗਰਸ ਸਰਕਾਰ ਵੱਲੋਂ ਰੋਕਣ 'ਤੇ ਕਾਂਗਰਸ ਦੀ ਆਲੋਚਨਾ ਕੀਤੀ।ਬੀਤੀ ਸ਼ਾਮ ਇੱਥੇ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ...

 

ਪੰਜਾਬ ਨੂੰ ਸੁਰੱਖਿਆ ਅਤੇ ਆਰਥਿਕ ਪੁਨਰ ਸੁਰਜੀਤੀ ਲਈ ਐਨਡੀਏ ਸਰਕਾਰ ਦੀ ਲੋੜ ਹੈ : ਕੈਪਟਨ ਅਮਰਿੰਦਰ ਸਿੰਘ

09-Feb-2022 ਪਟਿਆਲਾ

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸੂਬੇ ਨੂੰ ਸੁਰੱਖਿਆ ਦੇ ਨਾਲ-ਨਾਲ ਆਰਥਿਕ ਪੁਨਰ ਸੁਰਜੀਤੀ ਲਈ ਐਨ ਡੀ ਏ (ਨੈਸ਼ਨਲ ਡੇਮੋਕ੍ਰੇਟਿਕ ਅਲਾਇੰਸ) ਸਰਕਾਰ ਦੀ ਲੋੜ ਹੈ।ਕੈਪਟਨ ਅਮਰਿੰਦਰ ਨੇ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਤੋਂ 10 ਕਰੋੜ ਰੁਪਏ ਜ਼ਬਤ ਕਰਨ ਤੋਂ ਬਾਅਦ ਵੀ ਚੰਨੀ ਨੂੰ ਭ੍ਰਿਸ਼ਟਾਚਾਰ...

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਜਾਤੀ ਲੀਹਾਂ ਦੇ ਅਧਾਰ 'ਤੇ ਮੁੱਖ ਮੰਤਰੀ ਦਾ ਐਲਾਨ ਕਰਕੇ ਵੱਡੀ ਗਲਤੀ ਕਿਹਾ

08-Feb-2022 ਪਟਿਆਲਾ

ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਕਾਂਗਰਸ ਨੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਜਾਤ ਦੇ ਆਧਾਰ 'ਤੇ ਕਰਕੇ ਇੱਕ ਵੱਡੀ ਗਲਤੀ ਕੀਤੀ ਹੈ ਕਿਉਂਕਿ, ਉਨ੍ਹਾਂ ਮੁਤਾਬਕ, ਮੁੱਖ ਮੰਤਰੀ ਦੀ ਚੋਣ ਯੋਗ-ਅਯੋਗਤਾ ਦੇ ਮਾਪਦੰਡਾਂ 'ਤੇ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਐਸ.ਸੀ.,...

 

'ਪੰਜਾਬ ਦੀ ਸੁਰੱਖਿਆ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਸਮਝੌਤਾ ਕਰਨ ਦੇ ਇੱਛੁਕ ਲੋਕਾਂ ਦੇ ਹੱਥਾਂ 'ਚ ਇੱਕ ਅਹਿਮ ਸਰਹੱਦੀ ਸੂਬੇ ਦੀ ਵਾਗਡੋਰ ਨਹੀਂ ਛੱਡੀ ਜਾ ਸਕਦੀ' : ਕੈਪਟਨ ਅਮਰਿੰਦਰ ਸਿੰਘ

01-Feb-2022 ਪਟਿਆਲਾ

ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨੀ ਫੌਜ ਦੇ ਮੁਖੀ, ਜਿਸ ਦੇ ਨਿਰਦੇਸ਼ਾਂ ਅਤੇ ਕਮਾਨ ਹੇਠ ਤਕਰੀਬਨ ਹਰ ਰੋਜ਼ ਸਰਹੱਦਾਂ ਉੱਤੇ ਭਾਰਤੀ ਫੌਜੀ ਸ਼ਹੀਦ ਹੋ ਰਹੇ ਹਨ, ਨੂੰ ਜੱਫੀ ਪਾਉਣ 'ਤੇ ਸਖ਼ਤ ਗੁੱਸਾ ਜ਼ਾਹਰ ਕੀਤਾ ਅਤੇ ਕਿਹਾ ਕਿ...

 

ਕੈਪਟਨ ਅਮਰਿੰਦਰ ਨੇ ਰਾਹੁਲ ਗਾਂਧੀ ਦੇ ਜ਼ਮੀਨੀ ਪੱਧਰ ਤੋਂ ਸੁਝਾਵਾਂ ਨਾਲ ਮੁੱਖ ਮੰਤਰੀ ਦਾ ਚਿਹਰਾ ਚੁਣਨ ਦੇ ਦਾਅਵੇ ਨੂੰ ਡਰਾਮੇਬਾਜ਼ੀ ਐਲਾਨਦਿਆਂ ਖਾਰਜ ਕੀਤਾ

31-Jan-2022 ਪਟਿਆਲਾ

ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਹੁਲ ਗਾਂਧੀ ਦੇ ਜ਼ਮੀਨੀ ਪੱਧਰ ਤੋਂ ਮਿਲੇ ਸੁਝਾਵਾਂ ਨਾਲ ਮੁੱਖ ਮੰਤਰੀ ਦਾ ਚਿਹਰਾ ਤੈਅ ਕਰਨ ਦੇ ਦਾਅਵਿਆਂ ਨੂੰ ਨਿਰ੍ਹਾ ਝੂਠ ਕਰਾਰ ਦਿੱਤਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਲਈ ਭਿਆਨਕ ਹਾਰ ਦੀ ਭਵਿੱਖਬਾਣੀ ਕੀਤੀ, ਜਿਸ...

 

ਕੈਪਟਨ ਅਮਰਿੰਦਰ ਨੇ ਪਟਿਆਲਾ ਸ਼ਹਿਰੀ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ, ਪਾਰਟੀ ਦਫਤਰ ਦਾ ਕੀਤਾ ਉਦਘਾਟਨ

31-Jan-2022 ਪਟਿਆਲਾ

ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੇ ਪਾਰਟੀ ਵਰਕਰਾਂ ਨੂੰ ਕਮਰ ਕੱਸਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਭਵਿੱਖ ਨੂੰ ਨਾਪਾਕ ਸਵਾਰਥਾਂ ਤੋਂ ਬਚਾਉਣ ਲਈ ਆਪਣੀ ਪਾਰਟੀ ਦਾ ਚੋਣ ਬਿਗਲ ਵਜਾਇਆ। ਉਨ੍ਹਾਂ ਕਾਂਗਰਸ 'ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਗਾਇਆ ਕਿ ਕਾਂਗਰਸ ਓਹਨਾਂ...

 

ਸਿੱਧੂ ਨੇ ਰੇਤ ਮਾਫ਼ੀਆ ਵਿੱਚ ਸ਼ਾਮਿਲ ਵਿਧਾਇਕਾਂ ਦੀ ਮੇਰੇ ਵਿਰੁੱਧ ਬਗ਼ਾਵਤ ਦੀ ਅਗਵਾਈ ਕਰਕੇ ਆਪਣੇ ਨਿੱਜੀ ਸਵਾਰਥਾਂ ਦਾ ਸਬੂਤ ਦੇ ਦਿੱਤਾ ਸੀ: ਕੈਪਟਨ

24-Jan-2022 ਚੰਡੀਗੜ੍ਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਨਵਜੋਤ ਸਿੰਘ ਸਿੱਧੂ ਦੇ ਰੇਤ ਮਾਫੀਆ ਨਾਲ ਲੜਨ ਦੇ ਵੱਡੇ ਦਾਅਵਿਆਂ ਨੂੰ ਖੋਖਲਾ ਦੱਸਿਆ ਅਤੇ ਕਿਹਾ ਕਿ ਸਿੱਧੂ ਨੇ ਖੁਦ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਵਿਧਾਇਕਾਂ ਨੂੰ ਪਨਾਹ ਦੇਕੇ ਆਪਣੇ ਨਿੱਜੀ ਸਵਾਰਥਾਂ ਦਾ ਸਪੱਸ਼ਟ ਤੌਰ 'ਤੇ ਪਰਦਾਫਾਸ਼ ਓਹਦੋਂ...

 

ਮੁੱਖ ਮੰਤਰੀ, ਡਿਪਟੀ ਮੁੱਖ ਮੰਤਰੀ, ਸਿੱਧੂ ਬਹੁਤ ਜ਼ਿਆਦਾ ਉਲਝਣ ਚ ਹਨ : ਕੈਪਟਨ ਅਮਰਿੰਦਰ ਸਿੰਘ

07-Jan-2022 ਚੰਡੀਗੜ੍ਹ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੌਰਾਨ ਸੁਰੱਖਿਆ ਚ ਹੋਈ ਭਾਰੀ ਗ਼ਲਤੀ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਗੈਰ ਜ਼ਿੰਮੇਵਾਰੀਪੂਰਨ ਰਵੱਈਏ ਦੀ...

 

ਭਾਜਪਾ ਨਾਲ ਗੱਠਜੋੜ ਦੇਸ਼, ਸੂਬੇ ਦੇ ਹਿੱਤ ਚ : ਕੈਪਟਨ ਅਮਰਿੰਦਰ ਸਿੰਘ

04-Jan-2022 ਬਠਿੰਡਾ

ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ- ਸੰਯੁਕਤ ਦੇ ਨਾਲ ਗੱਠਜੋੜ ਦੇਸ਼ ਅਤੇ ਸੂਬੇ ਦੇ ਹਿੱਤ ਵਿੱਚ ਹੈ।ਇੱਥੇ ਸੀਨੀਅਰ ਕਾਂਗਰਸੀ ਆਗੂ ਰਾਜ ਨੰਬਰਦਾਰ ਨੂੰ ਪਾਰਟੀ ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ...

 

ਕੈਪਟਨ ਅਮਰਿੰਦਰ ਨੂੰ ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜਿੱਤ ਦਾ ਭਰੋਸਾ

27-Dec-2021 ਚੰਡੀਗਡ਼੍ਹ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਲੋਕ ਕਾਂਗਰਸ ਸਣੇ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਉਂਦੀਆਂ ਵਿਧਾਨ ਸਭਾ ਚੋਣਾਂ ਚ ਸ਼ਾਨਦਾਰ ਬਹੁਮਤ ਹਾਸਿਲ ਕਰਕੇ ਪੰਜਾਬ ਚ ਅਗਲੀ ਸਰਕਾਰ ਬਣਾਉਣਗੀਆਂ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ...

 

ਕਾਂਗਰਸ, ਆਪ ਆਗੂ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ

23-Dec-2021 ਚੰਡੀਗੜ੍ਹ

ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਹੇਠ ਪਾਰਟੀ ਚ ਸ਼ਾਮਲ ਹੋਏ। ਉਨ੍ਹਾਂ ਦੀ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਹੋਰ ਲੋਕਾਂ ਨੂੰ ਵੀ ਪਾਰਟੀ...

 

ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ : ਕੈਪਟਨ ਅਮਰਿੰਦਰ ਸਿੰਘ

22-Dec-2021 ਚੰਡੀਗੜ੍ਹ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ। ਪਾਕਿਸਤਾਨ ਦੇ ਨਾਲ ਉਦੋਂ ਤੱਕ ਬਿਜ਼ਨੈੱਸ ਤੇ ਵਪਾਰ ਕਰਨ ਦਾ ਸਵਾਲ ਹੀ ਨਹੀਂ ਉੱਠਦਾ, ਜਕੋ ਤਕੋ ਉਹ ਅੱਤਵਾਦ ਨੂੰ ਫੰਡਿੰਗ ਕਰਨਾ ਅਤੇ ਬਾਰਡਰਾਂ ਤੇ ਸਾਡੇ ਸਿਪਾਹੀਆਂ ਨੂੰ ਮਾਰਨਾ ਬੰਦ ਨਹੀਂ ਕਰਦਾ।ਇੱਥੇ ਪੱਤਰਕਾਰਾਂ ਨਾਲ...

 

ਕੌਮੀ ਸੁਰੱਖਿਆ, ਪੰਜਾਬ ਦੇ ਹਿੱਤ ਮੇਰੇ ਲਈ ਪਹਿਲਾਂ: ਕੈਪਟਨ ਅਮਰਿੰਦਰ

21-Dec-2021 ਰਾਜਪੁਰਾ (ਪਟਿਆਲਾ)

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੌਮੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਉਨ੍ਹਾਂ ਦੇ ਏਜੰਡੇ ਤੇ ਪਹਿਲਾਂ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਅਗਲੀ ਪੀਐਲਸੀ-ਬੀਜੇਪੀ ਸਰਕਾਰ ਇਸ ਤੇ ਸਫ਼ਲਤਾ ਪੂਰਵਕ ਕੰਮ ਕਰੇਗੀ।ਇੱਥੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ ਚ ਸ਼ਾਮਲ ਕਰਨ ਤੋਂ ਬਾਅਦ...

 

ਪਟਿਆਲਾ ਦੇ 22 ਐਮ.ਸੀ. ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਹੋਏ ਸ਼ਾਮਲ

17-Dec-2021 ਪਟਿਆਲਾ

ਅੱਜ ਇੱਥੇ ਇੱਕ ਸਮਾਗਮ ਦੌਰਾਨ ਪਟਿਆਲਾ ਦੇ 22 ਕੌਂਸਲਰ ਅਤੇ ਸੀਨੀਅਰ ਪਟਿਆਲਾ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ। ਪਟਿਆਲਾ ਵਿਖੇ ਰੱਖੇ ਇਸ ਸਮਾਗਮ ਦੀ ਪ੍ਰਧਾਨਗੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਨੇ ਕੀਤੀ।ਅੱਜ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ...

 

ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ ’ਚ ਯੂਥ ਆਗੂ ਕਾਮਿਲ ਬੋਪਾਰਾਏ ਦੇ ਹੱਕ ’ਚ ਸਥਾਨਕ ਅਨਾਜ ਮੰਡੀ ਵਿੱਚ ਇਕ ਵਿਸ਼ਾਲ ਰੈਲੀ ਕੀਤੀ

16-Dec-2021 ਲੁਧਿਆਣਾ

ਆਗਾਮੀ ਪੰਜਾਬ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ ’ਚ ਯੂਥ ਆਗੂ ਕਾਮਿਲ ਬੋਪਾਰਾਏ ਦੇ ਹੱਕ ’ਚ ਸਥਾਨਕ ਅਨਾਜ ਮੰਡੀ ਵਿੱਚ ਇਕ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸੂਬਾ...

 

ਕੈਪਟਨ ਅਮਰਿੰਦਰ ਨੇ ਕਿਹਾ, ਚੋਣ ਕਮਿਸ਼ਨ ਵੱਲੋਂ ਨਾਮ ਅਤੇ ਚਿੰਨ੍ਹ ਸਾਫ਼ ਕਰਨ ਤੋਂ ਬਾਅਦ ਨਵੀਂ ਪਾਰਟੀ ਸ਼ੁਰੂ ਕੀਤੀ ਜਾਵੇਗੀ

27-Oct-2021 ਚੰਡੀਗੜ੍ਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਿਵੇਂ ਹੀ ਚੋਣ ਕਮਿਸ਼ਨ ਵੱਲੋਂ ਨਾਮ ਅਤੇ ਚੋਣ ਨਿਸ਼ਾਨ ਨੂੰ ਮਨਜ਼ੂਰੀ ਦਿੱਤੀ ਜਾਵੇਗੀ, ਉਹ ਆਪਣੀ ਨਵੀਂ ਪਾਰਟੀ ਦੀ ਸ਼ੁਰੂਆਤ ਕਰਨਗੇ ਅਤੇ ਕਿਹਾ ਕਿ ਪਾਰਟੀ ਦੇ ਕਈ ਲੋਕ ਉਨ੍ਹਾਂ ਦੇ ਸੰਪਰਕ 'ਚ ਹਨ ਅਤੇ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD