ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ...