Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਸੰਗਰੂਰ ਨਕਲੀ ਸ਼ਰਾਬ ਮਾਮਲਾ : ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

23-Mar-2024 ਚੰਡੀਗੜ੍ਹ

ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ...

 

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

09-Mar-2024 ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ ਮੁਕਤ), ਵਿਜੈ ਗੁਪਤਾ ਸੀਨੀਅਰ ਸਹਾਇਕ (ਸੇਵਾ ਮੁਕਤ),...

 

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

08-Mar-2024 ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ ਸੀ.ਬੀ.ਆਈ. ਅਧਿਕਾਰੀ ਦੱਸ ਕੇ ਵੱਖ-ਵੱਖ ਵਿਅਕਤੀਆਂ ਤੋਂ ਪੈਸੇ ਵਸੂਲਦੀ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਮੁਕੱਦਮੇ ਦੀ ਹੋਰ ਪੁੱਛਗਿੱਛ ਲਈ ਵਿਜੀਲੈਂਸ ਬਿਉਰੋ...

 

ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

22-Feb-2024 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ...

 

ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿੱਚ ਅਨਾਜ ਦੀ ਧੋਖਾਧੜੀ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ 5 ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤਾ

09-Feb-2024 ਚੰਡੀਗੜ੍ਹ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।...

 

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

04-Feb-2024 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ...

 

ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

03-Feb-2024 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ  ਚੰਡੀਗੜ੍ਹ, ਜਿਸਨੇ...

 

ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

27-Dec-2023 ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ...

 

ਪੀ.ਪੀ.ਐਸ.ਸੀ. ਮੈਂਬਰ ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ

19-Dec-2023 ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਪਟਿਆਲ਼ਾ ਜਿਲੇ ਦੇ ਸ਼ੁਤਰਾਣਾ...

 

ਲੁਧਿਆਣਾ ਐਨਕਾਊਂਟਰ: 19 ਸਾਲ ਪਹਿਲਾਂ ਚੋਰੀ ਕਰਕੇ ਅਪਰਾਧ ਜਗਤ ਵਿੱਚ ਸ਼ਾਮਲ ਹੋਇਆ ਮ੍ਰਿਤਕ ਮੁਲਜ਼ਮ 24 ਅਪਰਾਧਿਕ ਮਾਮਲਿਆਂ 'ਚ ਸੀ ਲੋੜੀਂਦਾ

14-Dec-2023 ਚੰਡੀਗੜ੍ਹ

ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ...

 

ਪੰਜਾਬ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

12-Dec-2023 ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਦੋ ਸਾਬਕਾ ਰਜਿਸਟਰਾਰਾਂ...

 

ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ

06-Dec-2023 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ ਗਿਆ, ਜਿਸ ਤਹਿਤ  ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ...

 

ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

30-Nov-2023 ਚੰਡੀਗੜ੍ਹ

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਦੋਵੇਂ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ...

 

ਪੰਜਾਬ ਪੁਲਿਸ ਦੀ ਏਜੀਟੀਐਫ ਵਲੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਕਾਰਕੁਨ ਗ੍ਰਿਫਤਾਰ ; 4 ਪਿਸਤੌਲ ਬਰਾਮਦ

18-Oct-2023 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ  ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਕਾਰਵਾਈ  ਕਰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਤੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ  ਗੈਂਗ ਦੇ ਕਾਰਕੁਨ ਨੂੰ ਗਿਰਫਤਾਰ ਕਰਕੇ ਸੂਬੇ ਵਿੱਚ...

 

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

04-Oct-2023 ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ...

 

ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ

25-Sep-2023 ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ...

 

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼

21-Sep-2023 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਖਰੜ, ਡੇਰਾਬਸੀ ਅਤੇ ਮੋਗਾ ਨਾਲ ਸਬੰਧਤ ਤਿੰਨ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟਾਂ ਦਾ ਪਰਦਾਫਾਸ਼ ਕੀਤਾ...

 

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

08-Sep-2023 ਚੰਡੀਗੜ੍ਹ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ 'ਚ...

 

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

08-Sep-2023 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ...

 

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲਿ੍ਹਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ ‘ਆਪ੍ਰੇਸ਼ਨ ਸੀਲ-3’

19-Aug-2023 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਆਪ੍ਰੇਸ਼ਨ ਸੀਲ-3’ ਚਲਾਇਆ, ਜਿਸ ਦਾ ਉਦੇਸ਼  ਸਰਹੱਦੀ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਪੰਜਾਬ ਵਿੱਚ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD