Saturday, 04 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

 


show all

 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ

22-Aug-2023 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵਲੋਂ ਚੰਡੀਗੜ੍ਹ ਯੁਨੀਵਰਸਿਟੀ, ਘੜੂੰਆਂ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ...

 

ਚੰਡੀਗੜ੍ਹ ਯੂਨੀਵਰਸਿਟੀ ਨੇ ਮਿਆਰੀ ਉੱਚ ਸਿੱਖਿਆ ਵਿੱਚ ਨਵੇਂ ਮਾਣਕ ਸਥਾਪਿਤ ਕੀਤੇ ਹਨ; ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ

09-Jun-2023 ਐਸ ਏ ਐਸ ਨਗਰ

“ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਵ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋ ਕੇ ਮਿਆਰੀ ਉੱਚ ਸਿੱਖਿਆ ਦੇ ਨਵੇਂ ਮਾਪਦੰਡ ਸਥਾਪਤ ਕੀਤੇ ਹਨ”, ਇਹ ਸ਼ਬਦ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 9 ਜੂਨ (ਸ਼ੁੱਕਰਵਾਰ) ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਾਲਾਨਾ ਕਨਵੋਕੇਸ਼ਨ 2023 ਦੌਰਾਨ ਆਪਣੇ...

 

ਪੰਜਾਬੀ ਫਿਲਮ ਇੰਡਸਟਰੀ ਨੇ ਮਨਾਇਆ' ਪੰਜਾਬੀ ਸਿਨੇਮਾ ਦਿਵਸ '

30-Mar-2023 ਚੰਡੀਗੜ੍ਹ(ਹਰਜਿੰਦਰ ਸਿੰਘ ਜਵੰਦਾ)

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ( ਮੋਹਾਲੀ ) ਵਿਖੇ ਪੰਜਾਬੀ ਫਿਲਮ ਇੰਡਸਟਰੀ ਵੱਲੋ ' ਪੰਜਾਬੀ ਸਿਨੇਮਾ ਦਿਵਸ ' ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਸਵੇਰੇ ਪਹਿਲੇ ਸੈਸ਼ਨ ਵਿਚ ਰਾਸ਼ਟਰੀ ਅਵਾਰਡ ਜੇਤੂ ਫਿਲਮ ' ਮੜ੍ਹੀ ਦਾ ਦੀਵਾ ' ਦਿਖਾਈ ਗਈ ਅਤੇ ਫਿਲਮ ਵਿਚ ਕੰਮ ਕਰਨ ਵਾਲੇ  ਕਲਾਕਾਰਾਂ ਨਾਲ ਰੂਬਰੂ ਕਰਵਾਇਆ ਗਿਆ। ਦੂਜੇ...

 

ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਵਚਨਬੱਧ : ਗੁਰਮੀਤ ਸਿੰਘ ਮੀਤ ਹੇਅਰ

17-Feb-2023 ਘੜੂੰਆ (ਖਰੜ)

ਨੌਜਵਾਨ ਸਾਡੇ ਸੂਬੇ ਪੰਜਾਬ ਅਤੇ ਸਾਡੇ ਦੇਸ਼ ਦਾ ਭਵਿੱਖ ਹਨ ਇਸੇ ਲਈ ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ ਤੇ ਇਸ ਦੇ ਸਾਰਥਕ ਸਿੱਟੇ ਵੀ ਨਿਕਲ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਯੁਵਕ ਸੇਵਾਵਾਂ ਵਿਭਾਗ, ਪੰਜਾਬ, ਵੱਲੋਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਸਮੇਂ-ਸਮੇਂ ਤੇ...

 

ਚੰਡੀਗੜ੍ਹ ਯੁਨੀਵਰਸਿਟੀ ਘੜੂੰਆ ਵਿਖੇ ਪੰਜ ਰੋਜ਼ਾ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਸ਼ੁਰੂ

13-Feb-2023 ਐਸ.ਏ.ਐਸ. ਨਗਰ

ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਚੰਡੀਗੜ੍ਹ ਯੁਨੀਵਰਸਿਟੀ ਘੜੂੰਆ ਵਿਖੇ ਲਗਾਈ ਜਾ ਰਹੀ ਪੰਜ ਰੋਜ਼ਾ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਉਦਘਾਟਨ ਅੱਜ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਕੀਤਾ ਗਿਆ। ਜਿਲ੍ਹਾ ਯੋਜਨਾਂ ਬੋਰਡ ਮੋਹਾਲੀ ਦੇ ਚੇਅਰਮੈਨ ਪ੍ਰਭਜੋਤ ਕੌਰ ਵੱਲੋਂ ਵੀ ਸ਼ਾਮਲ...

 

ਚੰਡੀਗੜ੍ਹ ਯੂਨੀਵਰਸਿਟੀ ਨੇ 1100 ਅਧਿਆਪਕਾਂ ਅਤੇ 140 ਹੋਣਹਾਰ ਵਿਦਿਆਰਥੀਆਂ ਨੂੰ ‘ਐਫਏਪੀ’ ਨੈਸ਼ਨਲ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

03-Dec-2022 ਘੜੂੰਆਂ

ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ (ਐਫਏਪੀ) ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਦੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ 1100 ਦੇ ਕਰੀਬ ਅਧਿਆਪਕਾਂ ਨੂੰ ਇਹ ਪੁਰਸਕਾਰ ਤਿੰਨ ਵਰਗਾਂ ਵਿੱਚ ਦਿੱਤਾ ਜਾਣਾ ਹੈ। ਸਮਾਗਮ ਦੇ ਪਹਿਲੇ ਦਿਨ 606...

 

ਛਠ ਪੂਜਾ ਦੇ ਪਾਵਨ ਤਿਉਹਾਰ ਤੋਂ ਬਾਅਦ ਚੰਡੀਗੜ੍ਹ ਵੈਲਫ਼ੇਅਰ ਟਰੱਸਟ ਨੇ ਸੈਕਟਰ-42 ਦੀ ਝੀਲ 'ਤੇ ਵਿੱਢੀ ਸਾਫ਼-ਸਫ਼ਾਈ ਮੁਹਿੰਮ

31-Oct-2022 ਚੰਡੀਗੜ੍ਹ

ਚੰਡੀਗੜ੍ਹ ਸਥਿਤ ਸੈਕਟਰ 42 ਦੀ ਝੀਲ 'ਤੇ ਛਠ ਪੂਜਾ ਦੇ ਪਾਵਨ ਅਵਸਰ ਤੋਂ ਬਾਅਦ ਅੱਜ ਤੜਕਸਾਰ ਚੰਡੀਗੜ੍ਹ ਵੈਲਫੇਅਰ ਟਰੱਸਟ ਵੱਲੋਂ ਸਾਫ਼-ਸਫ਼ਾਈ ਅਭਿਆਨ ਵਿੱਢਿਆ ਗਿਆ। ਚੰਡੀਗੜ੍ਹ ਵੈਲਫ਼ੇਅਰ ਟਰੱਸਟ ਦੇ ਸੰਸਥਾਪਕ ਸ. ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਟਰੱਸਟ ਦੇ ਵੱਡੀ ਗਿਣਤੀ ਵਾਲੰਟੀਅਰ ਸੇਵਾ ਭਾਵਨਾ ਨਾਲ ਇਸ ਮੁਹਿੰਮ ਦਾ ਹਿੱਸਾ...

 

ਚੰਡੀਗੜ੍ਹ ਯੂਨੀਵਰਸਿਟੀ ਵਿਖੇ 'ਫੈਪ ਨੈਸ਼ਨਲ ਐਵਾਰਡ-2022' ਦੇ ਦੂਜੇ ਦਿਨ ਦੇਸ਼ ਭਰ ਦੇ 213 ਸਕੂਲਾਂ ਅਤੇ 63 ਪ੍ਰਿੰਸੀਪਲਾਂ ਦਾ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨ

30-Oct-2022 ਘੜੂੰਆਂ

ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਫੈਪ) ਵੱਲੋਂ ਗੁਣਵੱਤਾਪੂਰਨ ਸਕੂਲ ਸਿੱਖਿਆ ਦੇ ਖੇਤਰ 'ਚ ਵਢਮੁੱਲਾ ਯੋਗਦਾਨ ਪਾਉਣ ਵਾਲੇ ਪ੍ਰਾਈਵੇਟ ਸਕੂਲਾਂ ਦੇ ਸਨਮਾਨ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਇਆ  ਦੋ ਰੋਜ਼ਾ 'ਨੈਸ਼ਨਲ ਸਕੂਲ ਐਵਾਰਡ-2022' ਸਮਾਗਮ ਅੱਜ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ।ਐਵਾਰਡ...

 

ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨਾ ਹਰ ਸਕੂਲ ਅਤੇ ਅਧਿਆਪਕ ਦਾ ਫ਼ਰਜ਼: ਜੋ ਵਿਕਸਤ ਭਾਰਤ ਦੇ ਟੀਚੇ ਨੂੰ ਪੂਰਾ ਕਰਨ 'ਚ ਕਰੇਗੀ ਮਦਦ : ਬਨਵਾਰੀ ਲਾਲ ਪੁਰੋਹਿਤ

29-Oct-2022 ਘੜੂੰਆਂ

ਨਵੀਂ ਸਿੱਖਿਆ ਨੀਤੀ-2022 ਨੂੰ ਲਾਗੂ ਕਰਨ ਵਿੱਚ ਦੇਸ਼ ਦੇ ਪ੍ਰਾਈਵੇਟ ਸਕੂਲ ਅਤੇ ਸੰਸਥਾਵਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਕਿਉਂਕਿ ਭਾਰਤ 'ਚ ਕੁੱਲ ਸਕੂਲਾਂ ਦੀ ਗਿਣਤੀ ਵਿਚੋਂ 26 ਫ਼ੀਸਦੀ ਪ੍ਰਾਈਵੇਟ ਸਕੂਲ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪੁਰੋਹਿਤ...

 

ਅਮਰੀਕਾ ਦੇ ਵੀਜ਼ੇ ਸਬੰਧੀ ਭਾਰਤੀਆਂ ਨੂੰ ਦਰਪੇਸ਼ ਆਉਂਦੀ ਸਮੱਸਿਆ ਦਾ ਹੱਲ ਹੋਇਆ ਸ਼ੁਰੂ: ਜਲਦ ਹੀ ਹੋਵੇਗਾ ਸਥਾਈ ਹੱਲ : ਤਰਨਜੀਤ ਸਿੰਘ ਸੰਧੂ ਅਮਰੀਕਾ ਵਿੱਚ ਭਾਰਤੀ ਰਾਜਦੂਤ

18-Oct-2022 ਘੜੂੰਆਂ

ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ ਚਰਚਾ ਕਰਨ ਦੇ ਨਾਲ-ਨਾਲ 'ਵਰਸਿਟੀ 'ਚ ਸਥਾਪਿਤ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਵੀ ਦੌਰਾ ਕੀਤਾ ਗਿਆ। ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਦੇ ਵੀਜ਼ਾ ਵਿੱਚ ਦੇਰੀ ਦੀ ਸਮੱਸਿਆ ਦੇ...

 

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਯੁਵਕ ਸੇਵਾਵਾਂ ਵਿਭਾਗ ਨੇ ਰੈੱਡ ਰਿਬਨ ਕਲੱਬਾਂ ਦੇ ਕਰਵਾਏ ਕੂਇਜ਼ ਮੁਕਾਬਲੇ

11-Oct-2022 ਐਸ.ਏ.ਐਸ.ਨਗਰ

ਮੁਕਾਬਲਿਆਂ ਦਾ ਮਕਸਦ ਨੌਜਵਾਨਾਂ ਨੂੰ ਸਮਾਜਿਕ ਅਲਾਮਤਾਂ ਤੋਂ ਬਚਾਉਣਾ: ਡਾ. ਮਲਕੀਤ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ.ਨਗਰ ਵੱਲੋਂ ਪੰਜਾਬ ਸਟੇਟ ਏਡਜ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਮੋਹਾਲੀ ਦੇ 55 ਕਾਲਜਾਂ ਦੇ ਰੈੱਡ ਰਿਬਨ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ...

 

ਚੰਡੀਗੜ੍ਹ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਗਮ ਦੌਰਾਨ ਨੋਬਲ ਪੁਰਸਕਾਰੀ ਪ੍ਰੋ. ਮਿਸ਼ੇਲ ਨੇ ਵਿਦਿਆਰਥੀਆਂ ਨੂੰ ਸੰਸਾਰ ਦੇ ਅਣਸੁਲਝੇ ਭੇਤਾਂ ਨੂੰ ਸੁਲਝਾਉਣ ਲਈ ਪੱਬਾਂ ਭਾਰ ਹੋਣ ਦੀ ਦਿੱਤੀ ਸਲਾਹ

10-Oct-2022 ਘੜੂੰਆਂ

ਇਸ ਬ੍ਰਹਿਮੰਡ ਵਿੱਚ ਮਨੁੱਖਜਾਤੀ ਦਾ ਵਿਕਾਸ ਸਿਰਫ਼ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਸਾਡੇ ਕੋਲ ਸਵਾਲ ਪੁੱਛਣ ਦੀ ਸਮਰੱਥਾ ਹੈ, ਇੱਕ ਵਿਦਿਆਰਥੀ ਹੋਣ ਦੇ ਨਾਤੇ ਤੁਹਾਨੂੰ ਕਦੇ ਵੀ ਖੋਜਕਰਤਾ ਹੋਣ ਜਾਂ ਉਤਸੁਕ ਹੋਣ ਦੇ ਵਿਲੱਖਣ ਸਿੱਖਣ ਦੇ ਸਾਧਨ ਨੂੰ ਨਹੀਂ ਛੱਡਣਾ ਚਾਹੀਦਾ। ਬ੍ਰਹਿਮੰਡ ਦੀ ਤਰ੍ਹਾਂ, ਸਾਡੀ ਜੰਿਦਗੀ ਵੀ ਅਣਸੁਲਝੇ...

 

ਰਾਸ਼ਟਰ ਵਿਕਾਸ ਸਬੰਧੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਨਿਊਜ਼ੀਲੈਂਡ 'ਚ ਵਸਦੇ ਭਾਰਤੀਆਂ ਦੇ ਯੋਗਦਾਨ ਦੀ ਕੀਤੀ ਸ਼ਾਲਾਘਾ

07-Oct-2022 ਘੜੂੰਆਂ

ਐਨ.ਆਈ.ਡੀ ਫਾਊਂਡੇਸ਼ਨ ਵੱਲੋਂ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਕਰਵਾਇਆ 'ਵਿਸ਼ਵ ਸਦਭਾਵਨਾ' ਸਮਾਗਮ ਦੌਰਾਨ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡ ਆਰਡਰਨ ਅਤੇ ਐਨ.ਆਈ.ਡੀ ਫਾਊਡੇਸ਼ਨ ਦੇ ਚੀਫ਼ ਪੈਟਰਨ ਸਤਨਾਮ ਸਿੰਘ ਸੰਧੂ ਵਿਚਾਲੇ ਅਹਿਮ ਮੁਲਾਕਾਤ ਹੋਈ। 'ਯੰਗਏਸਟ ਗਲੋਬਲ ਵੂਮੈਨ ਲੀਡਰ' ਵਜੋਂ ਜਾਣੀ ਜਾਂਦੀ ਜੈਸਿੰਡਾ ਆਰਡਰਨ ਵਿਸ਼ਵ...

 

ਭਾਰਤ-ਨਿਊਜ਼ੀਲੈਂਡ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਪੀ.ਐਮ ਨਰਿੰਦਰ ਮੋਦੀ ਨੂੰ ਨਿਊਜ਼ੀਲੈਂਡ ਦੌਰੇ ਦਾ ਦਿੱਤਾ ਸੱਦਾ

06-Oct-2022 ਖਰੜ

ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਐਨ.ਆਈ.ਡੀ ਫਾਊਂਡੇਸ਼ਨ ਵੱਲੋਂ ਕਰਵਾਏ 'ਵਿਸ਼ਵ ਸਦਭਾਵਨਾ' ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਵੀ ਸੁਖਾਵਾਂ ਬਣਾਉਣ ਦੇ ਉਦੇਸ਼ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨਿਊਜ਼ੀਲੈਂਡ ਦਾ ਦੌਰਾ ਕਰਨ ਲਈ ਸੱਦਾ ਦਿੱਤਾ...

 

ਚੰਡੀਗੜ੍ਹ ਯੂਨੀਵਰਸਿਟੀ ਨੇ ਕੌਮੀ ਪੱਧਰ 'ਤੇ ਕਾਇਮ ਕੀਤਾ ਨਵਾਂ ਰਿਕਾਰਡ: 6154 ਪੇਸ਼ਕਸ਼ਾਂ ਨਾਲ ਬੈਚ-2023 ਦੀਆਂ ਕੈਂਪਸ ਪਲੇਸਮੈਂਟਾਂ ਦੀ ਹੋਈ ਸ਼ਾਨਦਾਰ ਸ਼ੁਰੂਆਤ

29-Sep-2022 ਘੜੂੰਆਂ

ਵਿਦਿਆਰਥੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਬੈਚ-2023 ਲਈ ਚੱਲ ਰਹੀਆਂ ਕੈਂਪਸ ਪਲੇਸਮੈਂਟਾਂ ਦੇ ਪਹਿਲੇ ਦੌਰ 'ਚ ਵਿਦਿਆਰਥੀਆਂ ਨੂੰ ਰਿਕਾਰਡਤੋੜ ਪਲੇਸਮੈਂਟ ਪ੍ਰਦਾਨ ਕਰਵਾਕੇ ਰਾਸ਼ਟਰੀ ਪੱਧਰ 'ਤੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਵਰ੍ਹੇ ਹੁਣ ਤੱਕ 150...

 

ਕੌਮਾਤਰੀ ਵਿਦਵਾਨ ਅਤੇ ਰਾਜਨੀਤੀ ਸ਼ਾਸਤਰ ਦੇ ਪ੍ਰੋਫੈਸਰ ਪ੍ਰੋ. ਰੌਣਕੀ ਰਾਮ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੈਂਟਰ ਫ਼ਾਰ ਐਕਸੀਲੈਂਸ ਇਨ ਇੰਡੀਅਨ ਕਲਚਰ ਐਂਡ ਸੁਸਾਇਟੀ ਦੇ ਚੇਅਰਪਰਸਨ ਨਿਯੁਕਤ

27-Sep-2022 ਘੜੂੰਆਂ

ਕੌਮਾਤਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਵਿਦਵਾਨ ਅਤੇ ਰਾਜਨੀਤੀ ਸ਼ਾਸਤਰ ਦੇ ਪ੍ਰੋਫੈਸਰ ਪ੍ਰੋ. ਰੌਣਕੀ ਰਾਮ (ਪੀ.ਐਚ.ਡੀ) ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸੈਂਟਰ ਫਾਰ ਐਕਸੀਲੈਂਸ ਇਨ ਇੰਡੀਅਨ ਕਲਚਰ ਐਂਡ ਸੋਸਾਇਟੀ (ਆਈ.ਸੀ.ਐਸ) ਦੇ ਚੇਅਰਪਰਸਨ ਵਜੋਂ ਸੇਵਾਵਾਂ ਨਿਭਾਉਣਗੇ। ਪ੍ਰੋ. ਰੌਣਕੀ ਰਾਮ ਆਈ.ਸੀ.ਐਸ ਵਿੱਚ ਸਥਾਪਿਤ...

 

ਚੰਡੀਗੜ੍ਹ ਵੈਲਫੇਅਰ ਟਰੱਸਟ, ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਾਲ ਸਿਹਤ ਜਾਂਚ ਕੈਂਪ ਨਾਲ ਕੀਤੀ 'ਸੇਵਾ ਪੰਦਰਵਾੜੇ' ਦੀ ਸ਼ੁਰੂਆਤ

17-Sep-2022 ਚੰਡੀਗੜ੍ਹ/ਘੜੂੰਆਂ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਮਨਾਏ ਜਾਂਦੇ ਸੇਵਾ ਦਿਵਸ ਨੂੰ ਸਮਰਪਿਤ ਕਰਦਿਆਂ ਅੱਜ ਚੰਡੀਗੜ੍ਹ ਵੈਲਫ਼ੇਅਰ ਟਰੱਸਟ, ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਵਿਸ਼ਾਲ ਸਿਹਤ ਜਾਂਚ ਕੈਂਪ ਨਾਲ ਸੇਵਾ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ। ਚੰਡੀਗੜ੍ਹ ਦੇ ਸੈਕਟਰ-39...

 

ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ 'ਨੈਸ਼ਨਲ ਸਕੂਲ ਐਵਾਰਡ-2022' ਦੇਣ ਦਾ ਐਲਾਨ

08-Sep-2022 ਘੜੂੰਆਂ

ਗੁਣਵੱਤਾਪੂਰਨ ਸਕੂਲ ਸਿੱਖਿਆ ਦੇ ਖੇਤਰ 'ਚ ਵਢਮੁੱਲਾ ਯੋਗਦਾਨ ਪਾਉਣ ਵਾਲੇ ਨਿੱਜੀ ਸਕੂਲਾਂ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਫੈਪ) ਵੱਲੋਂ ਇਸ ਸਾਲ ਕੌਮੀ ਪੱਧਰ 'ਤੇ 'ਨੈਸ਼ਨਲ ਸਕੂਲ ਐਵਾਰਡ-2022' ਦੇਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਐਵਾਰਡਾਂ ਲਈ ਵੱਖ-ਵੱਖ ਸ਼੍ਰੇਣੀਆਂ ਅਧੀਨ ਦੇਸ਼ ਭਰ ਦੇ ਪ੍ਰਾਈਵੇਟ...

 

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕੇਰਲ ਦੇ ਵਿਦਿਆਰਥੀਆਂ ਨੇ ਓਨਮ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

06-Sep-2022 ਘੜੂੰਆਂ

ਫਸਲ ਦੀ ਕਟਾਈ ਅਤੇ ਕਿਸਾਨੀ ਨੂੰ ਸਮਰਪਿਤ ਕੇਰਲ ਦੇ ਪ੍ਰਸਿੱਧ ਤਿਉਹਾਰ ਓਨਮ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ, ਜਿਸ 'ਚ ਕੇਰਲ ਦੇ ਵੱਖ-ਵੱਖ ਸੱਭਿਆਚਾਰਾਂ ਦੀ ਜਿਊਂਦੀ ਜਾਗਦੀ ਝਲਕ ਵੇਖਣ ਨੂੰ ਮਿਲੀ। ਵਿਦਿਆਰਥੀਆਂ ਵੱਲੋਂ ਪੇਸ ਕੀਤੀਆਂ ਗਈਆਂ ਸੱਭਿਆਚਾਰਕ...

 

ਚੰਡੀਗੜ੍ਹ ਵੈਲਫੇਅਰ ਟਰੱਸਟ, ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ 17 ਸਤੰਬਰ ਨੂੰ ਮੈਗਾ ਸਿਹਤ ਜਾਂਚ ਕੈਂਪ ਨਾਲ ਕੀਤੀ ਜਾਵੇਗੀ 'ਸੇਵਾ ਪਖਵਾੜੇ' ਦੀ ਸ਼ੁਰੂਆਤ

02-Sep-2022 ਚੰਡੀਗੜ੍ਹ

ਕੇਂਦਰ ਸਰਕਾਰ ਦੇ ਫਿਟ ਇੰਡੀਆ ਮੂਵਮੈਂਟ ਅਤੇ ਆਯੂਸ਼ਮਾਨ ਭਾਰਤ ਮਿਸ਼ਨ ਨੂੰ ਉਤਸ਼ਾਹਿਤ ਕਰਨ ਅਤੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ 'ਸੇਵਾ ਦਿਵਸ' ਮਨਾਉਣ ਲਈ ਚੰਡੀਗੜ੍ਹ ਵੈੱਲਫੇਅਰ ਟਰੱਸਟ, ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ 'ਸੇਵਾ ਪਖਵਾੜੇ' ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਸੇਵਾ ਪੱਖਵਾੜੇ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD