Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਪਹਿਲਾਂ ਅਕਾਲੀ ਦਲ ਦੇ ਨੇਤਾਵਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ, ਹੁਣ ਉਨ੍ਹਾਂ ਦੇ ਪੁੱਤਰ ਵੇਚ ਰਹੇ ਹਨ ਨਸ਼ਾ: ਆਪ

10-Apr-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਡਰੱਗ ਮਾਫੀਆ ਨੂੰ ਸਥਾਪਤ ਕਰਨ ਅਤੇ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ 'ਤੇ ਤਿੱਖਾ ਹਮਲਾ ਕੀਤਾ ਹੈ।  'ਆਪ' ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੰਦਾ ਸੀ, ਹੁਣ ਉਨ੍ਹਾਂ ਦੇ ਨੇਤਾਵਾਂ ਦੇ ਪੁੱਤਰ ਨਸ਼ਾ (ਚਿਟਾ)...

 

ਚੇਤਨ ਸਿੰਘ ਜੌੜਾਮਾਜਰਾ ਨੇ ਨਮਾਦਾਂ ਰਜਵਾਹਾ ਸਿਸਟਮ ਦਾ ਕੀਤਾ ਉਦਘਾਟਨ

14-Mar-2024 ਸਮਾਣਾ

ਜਲ ਸਰੋਤ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 18 ਕਰੋੜ ਰੁਪਏ ਦੀ ਲਾਗਤ ਨਾਲ 51 ਕਿਲੋਮੀਟਰ ਲੰਮੇ ਨਮਾਦਾਂ ਰਜਵਾਹਾ ਸਿਸਟਮ ਦੀ ਹੋਈ ਮੁੜ ਉਸਾਰੀ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। ਇਸ ਰਜਵਾਹੇ ਦੀ ਮੁੜ ਉਸਾਰੀ ਨਾਲ ਸਮਾਣਾ, ਸ਼ੁਤਰਾਣਾ ਤੇ ਸੰਗਰੂਰ ਦੇ ਕਰੀਬ 80 ਪਿੰਡਾਂ ਨੂੰ ਲਾਭ...

 

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ : ਭਗਵੰਤ ਸਿੰਘ ਮਾਨ

11-Mar-2024 ਪਟਿਆਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ 'ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ

10-Mar-2024 ਸਮਾਣਾ

''ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ ਅੰਦਰ ਵਿਕਾਸ ਕਰਾਂਤੀ ਲਿਆਂਦੀ ਹੈ।'' ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ...

 

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ

05-Mar-2024 ਚੰਡੀਗੜ੍ਹ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ ਵਿੱਚ ਸਿੰਜਾਈ ਸਹੂਲਤਾਂ ਹੋਰ...

 

ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਜਾਰੀ-ਚੇਤਨ ਸਿੰਘ ਜੋੜਾਮਾਜਰਾ

02-Mar-2024 ਬੁਢਲਾਡਾ/ਮਾਨਸਾ

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਅੰਦਰ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਲ ਸਰੋਤ ਅਤੇ ਮਾਈਨਿੰਗ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੋੜਾਮਾਜਰਾ ਨੇ ਸਬ ਡਵੀਜ਼ਨ ਬੁਢਲਾਡਾ ਵਿਖੇ 22 ਕਰੋੜ ਦੀ ਲਾਗਤ...

 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਲਾਚੌਰ ਦੇ ਪਿੰਡ ਬੇਲਾ ਤਾਜੋਵਾਲ ਵਿਖੇ ਖੋਲੀ ਗਈ ਨਵੀਂ ਜਨਤਕ ਰੇਤ ਖੱਡ ਦਾ ਕੀਤਾ ਉਦਘਾਟਨ

28-Feb-2024 ਨਵਾਂਸ਼ਹਿਰ

ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਬੇਲਾ ਤਾਜੋਵਾਲ ਵਿਖੇ ਜਨਤਕ ਖੱਡ ਦਾ ਰੇਤਾ ਨਾਲ ਭਰੀ ਟਰਾਲੀ ਨੂੰ ਹਰੀ ਝੰਡੀ ਦੇ ਕੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੰਤੋਸ਼ ਕਟਾਰੀਆ ਬਲਾਚੌਰ, ਡਿਪਟੀ ਕਮਿਸ਼ਨਰ ਨਵਜੋਤ ਪਾਲ...

 

ਮਾਨ ਸਰਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਚੇਤਨ ਸਿੰਘ ਜੌੜਾਮਾਜਰਾ

28-Feb-2024 ਚੰਡੀਗੜ੍ਹ

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਦੁਨੀਆ ਦੇ ਨਕਸ਼ੇ 'ਤੇ ਲਿਆਉਣ ਦੇ ਮਕਸਦ ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸਰਗਰਮੀ...

 

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

28-Feb-2024 ਬਲਾਚੌਰ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 12 ਹੋਰ ਜਨਤਕ ਰੇਤ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਿਸ ਨਾਲ ਸੂਬੇ ਭਰ 'ਚ ਜਨਤਕ ਰੇਤ ਖੱਡਾਂ ਦੀ ਗਿਣਤੀ 72 ਹੋ ਗਈ ਹੈ। ਇਸ ਪਹਿਲਕਦਮੀ ਨਾਲ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਤੇ ਖਣਨ ਸਮੱਗਰੀ ਮਿਲਣੀ ਯਕੀਨੀ ਬਣੇਗੀ।ਏ.ਡੀ.ਬੀ....

 

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ

26-Feb-2024 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ...

 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ 'ਚ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

25-Feb-2024 ਸਮਾਣਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ 'ਚ ਅੱਧੀ ਦਰਜ਼ ਦੇ ਕਰੀਬ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖ ਕੇ ਕਰੀਬ 70 ਲੱਖ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਪਿੰਡ ਰੇਤਗੜ੍ਹ-ਸਾਧੂਗੜ੍ਹ ਵਿਖੇ 9 ਲੱਖ ਰੁਪਏ, ਪਿੰਡ ਖਾਨਪੁਰ-ਦਾਨਪੁਰ ਵਿਖੇ 22 ਲੱਖ ਰੁਪਏ, ਮਿਆਲ ਕਲਾ ਤੇ...

 

ਚੇਤਨ ਸਿੰਘ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਿਸਾਨਾਂ ਦਾ ਹਾਲ-ਚਾਲ ਜਾਣਿਆ

23-Feb-2024 ਪਟਿਆਲਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨ ਅੰਦੋਲਨ ਦੌਰਾਨ ਸ਼ੰਭੂ ਤੇ ਖਨੌਰੀ ਬਾਰਡਰ ਵਿਖੇ ਜਖ਼ਮੀ ਹੋਏ ਕਿਸਾਨ, ਜੋ ਕਿ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਹਨ, ਦੀ ਸਿਹਤ ਦਾ ਹਾਲ-ਚਾਲ ਜਾਣਿਆ।ਇਸ ਮੌਕੇ ਜੌੜਾਮਾਜਰਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ...

 

ਪੰਜਾਬ ਵਿੱਚ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਨਹਿਰਾਂ ਅਤੇ ਖਾਲਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ : ਚੇਤਨ ਸਿੰਘ ਜੌੜਾਮਾਜਰਾ

20-Feb-2024 ਫਾਜ਼ਿਲਕਾ

ਪੰਜਾਬ ਦੇ ਜਲ ਸਰੋਤ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਆਜ਼ਮਵਾਲਾ ਵਿਖੇ ਨਵੀਂ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਨੀਹ ਪੱਥਰ ਰੱਖਿਆ। ਸਾਢੇ 9 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 13.41 ਕਿਲੋਮੀਟਰ ਲੰਮੇ ਇਸ ਮਾਈਨਰ ਨਾਲ 13,685 ਏਕੜ ਤੋਂ ਵੱਧ ਰਕਬੇ ਨੂੰ ਸਿੰਜਾਈ...

 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

20-Feb-2024 ਫ਼ਿਰੋਜ਼ਪੁਰ

ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ 4 ਅਤੇ 8 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੋਧੇ (ਟ੍ਰੀਟਿਡ) ਪਾਣੀ ਆਧਾਰਤ ਸਿੰਜਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕੁੱਲ 4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ...

 

ਕੁਲਜੀਤ ਸਿੰਘ ਸਰਹਾਲ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸੰਭਾਲਿਆ

20-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਆਮ ਆਦਮੀ ਪਾਰਟੀ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ ਹੈ ਤੇ ਅੱਜ ਆਮ ਘਰਾਂ ਦੇ ਧੀਆਂ-ਪੁੱਤ ਮੰਤਰੀ, ਵਿਧਾਇਕ, ਚੇਅਰਮੈਨ ਤੇ ਹੋਰ ਉੱਚ ਅਹੁਦਿਆਂ 'ਤੇ ਪੁੱਜ ਰਹੇ ਹਨ। ਇਸ ਸਾਰਥਕ ਤਬਦੀਲੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਦਾ ਜਿੰਨਾ...

 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਡੇਰਾ ਦੁਫੇੜਾ ਸਾਹਿਬ ਵਿਖੇ ਹੋਏ ਨਤਮਸਤਕ

19-Feb-2024 ਫ਼ਤਹਿਗੜ੍ਹ ਸਾਹਿਬ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅੱਜ ਡੇਰਾ ਦੁਫੇੜਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆ ਵਾਲਿਆਂ ਤੋਂ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਸ. ਜੌੜੇਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ...

 

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

15-Feb-2024 ਚੰਡੀਗੜ੍ਹ

ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਇਸ ਕਾਰੇ ਨਾਲ ਭਾਜਪਾ ਸਰਕਾਰਾਂ ਦੀ ਜਮਹੂਰੀਅਤ ਵਿਰੋਧੀ ਅਤੇ ਤਾਨਾਸ਼ਾਹੀ ਮਾਨਸਿਕਤਾ ਦਾ ਘਿਨੌਣਾ ਚਿਹਰਾ...

 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

13-Feb-2024 ਚੰਡੀਗੜ੍ਹ

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ ਕੀਤੀ, ਜੋ ਸੂਬੇ ਵਿੱਚ ਸੂਚਨਾ ਦੇ ਅਦਾਨ-ਪ੍ਰਦਾਨ ਨਾਲ ਸਬੰਧਤ ਗਤੀਵਿਧੀਆਂ ਵਿੱਚ ਜਨਤਕ ਸ਼ਮੂਲੀਅਤ ਯਕੀਨੀ ਬਣਾਉਣ ਸਣੇ ਸੂਚਨਾ...

 

ਸਕੌਚ ਐਵਾਰਡ 2023 : ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

13-Feb-2024 ਚੰਡੀਗੜ੍ਹ

ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ)...

 

ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ

12-Feb-2024 ਚੰਡੀਗੜ੍ਹ

ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਸੰਭਾਲੇ। ਨਵ-ਨਿਯੁਕਤ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD