ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਛੱਤੀਸਗੜ੍ਹ ਪਹੁੰਚੇ ਅਤੇ ਇੱਕ ਟਾਊਨਹਾਲ ਮੀਟਿੰਗ ਨੂੰ ਸੰਬੋਧਨ ਕੀਤਾ,ਜਿੱਥੇ ਉਨ੍ਹਾਂ ਨੇ ਛੱਤੀਸਗੜ੍ਹ ਦੇ ਲੋਕਾਂ ਲਈ 'ਗਾਰੰਟੀ ਕਾਰਡ'ਜਾਰੀ ਕੀਤਾ। ਲੋਕਾਂ ਨੂੰ ...