26-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਬਕਾਰੀ ਵਿਭਾਗ ਵੱਲੋਂ 1020 ਲੀਟਰ ਲਾਹਨ ਅਤੇ 05 ਲੀਟਰ ਨਾਜਾਇਜ਼ ਸ਼ਰਾਬ ਬਰਾਮਦ
24-Mar-2024 ਸੰਗਰੂਰ ਥਾਣਾ ਦਿੜ੍ਹਬਾ, ਸੁਨਾਮ ਤੇ ਚੀਮਾ ਖੇਤਰ 'ਚ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ
23-Mar-2024 ਚੰਡੀਗੜ੍ਹ ਸੰਗਰੂਰ ਨਕਲੀ ਸ਼ਰਾਬ ਮਾਮਲਾ : ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’
21-Mar-2024 ਅੰਮ੍ਰਿਤਸਰ ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
21-Mar-2024 ਸੰਗਰੂਰ ਸੰਗਰੂਰ ਦੇ ਪਿੰਡ ਗੁੱਜਰਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋਈ; 12 ਹੋਰ ਵਿਅਕਤੀ ਵੱਖ ਵੱਖ ਹਸਪਤਾਲਾਂ 'ਚ ਇਲਾਜ ਅਧੀਨ
20-Mar-2024 ਪਠਾਨਕੋਟ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
20-Mar-2024 ਫਾਜਿਲਕਾ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ
20-Mar-2024 ਸੰਗਰੂਰ ਅਦਾਲਤ 'ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
18-Mar-2024 ਰੂਪਨਗਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੋਬਾਇਲ ਫੋਨ ‘ਤੇ 2 ਕਰੋੜ ਰੁਪਏ ਦੀ ਫਰੌਤੀ ਮੰਗਣ ਵਾਲਾ ਵਿਅਕਤੀ ਗ੍ਰਿਫਤਾਰ
16-Mar-2024 ਜ਼ੀਰਕਪੁਰ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਵਿਦੇਸ਼ੀ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
14-Mar-2024 ਕਪੂਰਥਲਾ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
12-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਪੁਲਿਸ ਵੱਲੋ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ 07 ਮੈਂਬਰ 47 ਵਾਹਨਾਂ ਸਮੇਤ ਕਾਬੂ
12-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਪੁਲਿਸ ਵੱਲੋ ਗੈਂਗਸਟਰ ਲੱਕੀ ਪਟਿਆਲਾ ਅਤੇ ਮਨਦੀਪ ਧਾਲੀਵਾਲ ਦੇ ਸ਼ੂਟਰ ਗ੍ਰਿਫਤਾਰ
12-Mar-2024 ਮਾਨਸਾ ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ
11-Mar-2024 ਐਸ.ਬੀ.ਐਸ.ਨਗਰ ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ