Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

11-Jul-2026 ਅੰਮ੍ਰਿਤਸਰ

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਨ੍ਹਾਂ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਇਨ ਬੋਰਡ ਦੇ ਐਡਵਾਈਜਰੀ ਬੋਰਡ ਦੇ ਚੇਅਰਮੈਨ...

 

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਦਲਵਿੰਦਰਜੀਤ ਸਿੰਘ ਵੱਲੋਂ ਸਿਆਸੀ ਪਾਰਟੀਆਂ ਅਤੇ ਚੋਣ ਅਧਿਕਾਰੀਆਂ ਨਾਲ ਅਹਿਮ ਮੀਟਿੰਗ

10-Jul-2026 ਅੰਮ੍ਰਿਤਸਰ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2027 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ (ਨਵੀਂ ਵਿਉਂਤਬੰਦੀ) ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ...

 

ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਸਬੰਧੀ ਦਿਸ਼ਾ ਕਮੇਟੀ ਦੀ ਮੀਟਿੰਗ

06-Jul-2026 ਅੰਮ੍ਰਿਤਸਰ

ਲੋਕ ਸਭਾ ਮੈਂਬਰ ਅਤੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਸ੍ਰੀ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਅੱਜ ਸਥਾਨਿਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ,...

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ

02-Jul-2026 ਅੰਮ੍ਰਿਤਸਰ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ...

 

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 3 ਜੁਲਾਈ ਨੂੰ ਵਿਸ਼ੇਸ਼ ਕੀਰਤਨ ਦਰਬਾਰ

01-Jul-2026 ਅੰਮ੍ਰਿਤਸਰ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਦੁਸ਼ਿਹਰਾ ਗਰਾਊਂਡ (ਪਾਇਟੈਕਸ ਗਰਾਊਂਡ) ਵਿੱਚ ਮਿਤੀ 03 ਜੁਲਾਈ 2026 ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਇੱਕ ਵਿਸ਼ੇਸ਼ ਕੀਰਤਨ ਦਰਬਾਰ...

 

ਐੱਸ.ਆਈ.ਆਰ. ਅਧੀਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ 25 ਜੂਨ ਤੋਂ ਸ਼ੂਰੂ ਹੋਵੇਗੀ ਘਰ-ਘਰ ਗਣਨਾ ਪ੍ਰੀਕ੍ਰਿਆ - ਦਲਵਿੰਦਰਜੀਤ ਸਿੰਘ

24-Jun-2026 ਅੰਮ੍ਰਿਤਸਰ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸਬੰਧੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ 25 ਜੂਨ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ...

 

ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

03-Jun-2026 ਅੰਮ੍ਰਿਤਸਰ

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ-2026) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਦੀ ਪਹਿਲੀ ਮੰਜ਼ਿਲ `ਤੇ ਸਥਿਤ ਕਮਰਾ ਨੰਬਰ 168 (ਮੀਟਿੰਗ ਹਾਲ)...

 

ਦਲਵਿੰਦਰਜੀਤ ਸਿੰਘ ਵਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਮੀਟਿੰਗ

19-May-2026 ਅੰਮ੍ਰਿਤਸਰ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਣੀ ਹੈ। 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼. ਸਪੈਸ਼ਲ ਇਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰੇ ਜਾਣਗੇ। ਇਹ ਜਾਣਕਾਰੀ ਡਿਪਟੀ...

 

ਬਰਸਾਤੀ ਮੌਸਮ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕੀਤੀਆਂ

19-May-2026 ਅੰਮ੍ਰਿਤਸਰ

ਅਗਾਮੀ ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਵੱਲੋਂ ਸੰਭਾਵੀ ਹੜ੍ਹ ਸੁਰੱਖਿਆ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ...

 

ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

06-May-2026 ਅੰਮ੍ਰਿਤਸਰ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਵਿੱਚ ਜਾ ਕੇ ਖੇਤਾਂ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਲਗਾਈ ਜਾਂਦੀ ਅੱਗ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ। ਇਸ ਸਬੰਧੀ ਅੱਜ ਵੱਖ-ਵੱਖ...

 

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚ ਬਾਕੀ ਰਹਿੰਦੇ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣ : ਡਾ. ਅਜੈ ਗੁਪਤਾ

28-Apr-2026 ਅੰਮ੍ਰਿਤਸਰ

ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਅਤੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਮੂਲੇਚੱਕ ਪੰਚਾਇਤ ਦੇ ਸਰਪੰਚ ਹਰਜੀਤ ਸਿੰਘ, ਕੀਰਤਨ ਗੜ੍ਹ ਪੰਚਾਇਤ ਦੇ ਸੁਖਦੇਵ ਸਿੰਘ ਅਤੇ ਥਾਂਦੇ ਪੰਚਾਇਤ ਦੇ ਲਖਬੀਰ ਸਿੰਘ...

 

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

23-Apr-2026 ਅੰਮ੍ਰਿਤਸਰ

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ। ਜਿਲ੍ਹਾ ਅੰਮ੍ਰਿਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ ਜਿਸ ਉਪਰੰਤ ਕਿਸਾਨਾ ਨੂੰ ਵੱਖ-ਵੱਖ ਵਿਧੀਆਂ ...

 

ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

21-Apr-2026 ਅੰਮ੍ਰਿਤਸਰ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਐੱਸ.ਈ....

 

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ

14-Apr-2026 ਅੰਮ੍ਰਿਤਸਰ

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ...

 

ਅਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਰੋਕਣ ਲਈ ਦਲਵਿੰਦਰਜੀਤ ਸਿੰਘ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

13-Apr-2026 ਅੰਮ੍ਰਿਤਸਰ

ਅਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਪ੍ਰਬੰਧ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ...

 

ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

13-Apr-2026 ਅੰਮ੍ਰਿਤਸਰ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜਲ੍ਹਿਆਂਵਾਲਾ ਬਾਗ ਸਾਕੇ ਦੀ 107ਵੀਂ ਵਰ੍ਹੇਗੰਡ ਮੌਕੇ ਜਲ੍ਹਿਆਂਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਬਣੀ ਯਾਦਗਾਰ ਅਤੇ ਵਿਰਾਸਤੀ ਖੂਹ ਵਿਖੇ ਫੁੱਲ ਮਾਲਾ ਚੜਾ ਕੇ ਸ਼ਹੀਦਾਂ ਨੂੰ ਯਾਦ...

 

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

10-Apr-2026 ਅੰਮ੍ਰਿਤਸਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਦਾ ਵੱਧ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ...

 

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ

06-Apr-2026 ਅੰਮ੍ਰਿਤਸਰ

ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ...

 

ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ

13-Mar-2026 ਅੰਮ੍ਰਿਤਸਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਅਤੇ ਸੈਸ਼ਨ ਡਿਵੀਜ਼ਨ ਅੰਮ੍ਰਿਤਸਰ ਦੇ ਪ੍ਰਸ਼ਾਸਕੀ ਜੱਜ ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੱਜ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ ਜੱਜ ਮੈਡਮ ਜਤਿੰਦਰ ਕੌਰ, ਵਧੀਕ ਜ਼ਿਲ੍ਹਾ ਤੇ ਸੈਸ਼ਨਜ...

 

ਜ਼ਿਲ੍ਹੇ ਵਿੱਚ ਐੱਲ.ਪੀ.ਜੀ, ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ - ਦਲਵਿੰਦਰਜੀਤ ਸਿੰਘ

11-Mar-2026 ਅੰਮ੍ਰਿਤਸਰ

ਮਿਡਲ ਈਸਟ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਪੈਟਰੋਲੀਅਮ/ਐਲ:ਪੀ:ਜੀ ਅਧਿਕਾਰੀਆਂ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਐਲ:ਪੀ:ਜੀ, ਪੈਟਰੋਲ/ਡੀਜਲ ਦੀ ਕੋਈ ਕਮੀ ਨਹੀਂ ਹੈ ਅਤੇ...

 

 

1 2 3

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD