Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ

16-Jul-2026 ਫ਼ਿਰੋਜ਼ਪੁਰ

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਕਾਰਨ ਦਰਿਆਵਾਂ ਵਿੱਚ ਵਧਦੇ ਪਾਣੀ ਦੇ ਪੱਧਰ ਕਾਰਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਅਹਿਮ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ...

 

ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਹੋਈ ਅਹਿਮ ਮੀਟਿੰਗ

26-Jun-2026 ਫਿਰੋਜ਼ਪੁਰ

ਜ਼ਿਲ੍ਹੇ ਦੇ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿਹਤ...

 

ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਦੀਪਸਿਖ਼ਾ ਸ਼ਰਮਾ ਨੇ ਕੀਤਾ ਸਨਮਾਨਿਤ

11-Jun-2026 ਫਿਰੋਜ਼ਪੁਰ

ਭਾਰਤੀ ਅੰਡਰ-18 ਮਹਿਲਾ ਹਾਕੀ ਟੀਮ ਵਿਚ ਆਪਣੇ ਬਲਬੂਤੇ ਨਾਲ ਸਥਾਨ ਬਣਾਉਣ ਵਾਲੀ ਪੰਜਾਬ ਦੀ ਹੋਣਹਾਰ ਧੀ ਰਸ਼ਮੀਨ ਕੌਰ ਹਾਂਡਾ ਨੇ ਜਾਪਾਨ ਦੇ ਕਾਕਾਮਿਗਾਹਾਰਾ ਵਿਖੇ ਹੋਏ ਅੰਡਰ-18 ਮਹਿਲਾ ਹਾਕੀ ਏਸ਼ੀਆ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ, ਸਗੋਂ ਸਮੁੱਚੇ ਪੰਜਾਬ ਅਤੇ ਭਾਰਤ ਦਾ ਨਾਮ...

 

ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ

03-Jun-2026 ਫਿਰੋਜ਼ਪੁਰ

ਜਨਗਣਨਾ-2027 ਦੇ ਪਹਿਲੇ ਫੇਜ਼ (ਹਾਊਸ ਲਿਸਟਿੰਗ ਆਪਰੇਸ਼ਨ) ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਫਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ...

 

ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

16-Apr-2026 ਫ਼ਿਰੋਜ਼ਪੁਰ

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਅਧੀਨ ਪੈਂਦੀਆਂ ਅਨਾਜ ਮੰਡੀਆਂ ਝੋਕ ਹਰੀਹਰ ਅਤੇ ਚੂਹੜ ਖਿਲਚੀਆਂ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਵਿਚ ਪਹੁੰਚ ਰਹੀ ਕਣਕ ਦੀ ਆਮਦ, ਖਰੀਦ ਪ੍ਰਕਿਰਿਆ, ਲਿਫਟਿੰਗ ਅਤੇ ਕਿਸਾਨਾਂ, ਮਜ਼ਦੂਰਾਂ...

 

ਦੀਪਸ਼ਿਖਾ ਸ਼ਰਮਾ ਵੱਲੋਂ ਗੈਸ ਅਤੇ ਪੈਟਰੋਲ/ਡੀਜ਼ਲ ਦੇ ਸਬੰਧ ਵਿੰਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ

11-Mar-2026 ਫ਼ਿਰੋਜ਼ਪੁਰ

ਡਿਪਟੀ ਕਮਿਸ਼ਨਰ  ਵੱਲੋਂ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ ਅਫਸਰ, ਸੇਲ ਅਫਸਰ (ਆਈ.ਓ.ਸੀ.ਐੱਲ)  ਅਤੇ ਸਮੂਹ ਗੈਂਸ ਏਜੰਸੀਆਂ ਅਤੇ ਪੈਂਟਰੋਲ ਪੰਪਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਖਾੜੀ ਖੇਤਰ ਵਿੱਚ ਪੈਦਾ ਹੋਏ ਤਣਾਅ ਪੂਰਨ ਹਾਲਤਾਂ ਕਾਰਨ ਘਰੇਲੂ ਗੈਸ ਸਪਲਾਈ ਅਤੇ ਪੈਟਰੋਲ ਡੀਜ਼ਲ ਦੀ ਉਪਲੱਬਤਾ...

 

ਗੁਆਂਢੀ ਮੁਲਕ ਵੱਲੋਂ ਸੂਬੇ 'ਚ ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼: ਗੁਲਾਬ ਚੰਦ ਕਟਾਰੀਆ

10-Feb-2026 ਫਿਰੋਜ਼ਪੁਰ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ ਵਿਖੇ ਪਹੁੰਚ ਕੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਕਮੇਟੀ ਮੈਂਬਰਾਂ ਨਾਲ ਵਿਚਾਰ- ਵਟਾਂਦਰਾ ਕਰਦਿਆਂ ਜਿੱਥੇ ਉਨ੍ਹਾਂ ਨੂੰ ਨਸ਼ੇ ਖਿਲਾਫ਼ ਮੁਹਿੰਮ ਵਿੱਚ ਹੋਰ ਉਤਸੁਕਤਾ ਨਾਲ...

 

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ – ਗੁਲਾਬ ਚੰਦ ਕਟਾਰੀਆ

10-Feb-2026 ਫ਼ਿਰੋਜ਼ਪੁਰ

ਪੰਜਾਬ ਨੂੰ ਨਸ਼ਾ ਮੁਕਤ ਅਤੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਵਿਸ਼ਾਲ ਪੈਦਲ ਯਾਤਰਾ ਸਾਰਗੜ੍ਹੀ ਗੁਰਦੁਆਰਾ ਸਾਹਿਬ ਤੋਂ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਕੱਢੀ ਗਈ। ਇਸ ਪੈਦਲ ਯਾਤਰਾ...

 

ਦੀਪਸ਼ਿਖਾ ਸ਼ਰਮਾ ਨੇ ਫਿਰੋਜ਼ਪੁਰ ਵਿਖੇ ਰਾਜਪਾਲ ਦੀ ਆਮਦ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ

08-Feb-2026 ਫਿਰੋਜ਼ਪੁਰ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਖੇ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ, ਜਿਸ ਦੀ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਰਕਟ ਹਾਊਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ...

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

26-Jan-2026 ਫ਼ਿਰੋਜ਼ਪੁਰ

77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ...

 

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

24-Jan-2026 ਫਿਰੋਜ਼ਪੁਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ...

 

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ: ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

24-Dec-2025 ਮਾਨਸਾ

ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਵੱਧ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸਥਾਨਕ ਬੱਚਤ ਭਵਨ ਵਿੱਚ "ਵੁਆਇਸ ਆਫ ਮਾਨਸਾ" ਵਲੋਂ ਕਰਵਾਏ ਮਨੁੱਖੀ ਅਧਿਕਾਰ ਜਾਗਰੂਕਤਾ...

 

ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ : ਦੀਪਸ਼ਿਖਾ ਸ਼ਰਮਾ

22-Dec-2025 ਫ਼ਿਰੋਜ਼ਪੁਰ

ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਸਿਹਤ, ਪੋਸ਼ਣ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਇੰਡਿਕੇਟਰਾਂ ਦੀ ਪ੍ਰਗਤੀ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ...

 

ਨਗਰ ਕੀਰਤਨ ਯਾਤਰਾ ਦਾ ਫ਼ਿਰੋਜ਼ਪੁਰ ਪਹੁੰਚਣ ਤੇ ਸੰਗਤਾਂ ਨੇ ਕੀਤਾ ਨਿੱਘਾ ਸੁਆਗਤ

20-Nov-2025 ਫਿਰੋਜ਼ਪੁਰ

ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ ਦਾ ਫ਼ਿਰੋਜ਼ਪੁਰ ਦੇ ਪਿੰਡ ਗੋਲੇਵਾਲਾ ਵਿਖੇ ਪਹੁੰਚਣ ਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ  ਸ੍ਰੀ ਰਜ਼ਨੀਸ ਕੁਮਾਰ ਦਹੀਯਾ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।...

 

ਫ਼ਿਰੋਜ਼ਪੁਰ ਅੱਜ ਪਹੁੰਚੇਗਾ ਅਲੌਕਿਕ ਨਗਰ ਕੀਰਤਨ : ਦੀਪਸ਼ਿਖਾ ਸ਼ਰਮਾ

19-Nov-2025 ਫ਼ਿਰੋਜ਼ਪੁਰ

ਨੌਂਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਾਲਾ ਸ਼ਹੀਦੀ ਦਿਵਸ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਅਤੇ ਬਾਬਾ ਜੈਤਾ ਜੀ ਦੀਆਂ ਅਮਰ ਕੁਰਬਾਨੀਆਂ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਸਵੇਰੇ ਫ਼ਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ ਅਤੇ ਅੱਗੇ ਵੱਖ-ਵੱਖ ਸ਼ਹਿਰਾਂ ਵਿੱਚੋਂ ਹੁੰਦਾ...

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ

17-Nov-2025 ਫ਼ਿਰੋਜ਼ਪੁਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਮਰਪਿਤ ਮਾਲਵਾ ਜੋਨ ਦਾ ਅਲੋਕਿਕ ਨਗਰ ਕੀਰਤਨ 20 ਨਵੰਬਰ ਨੂੰ ਕਿਲ੍ਹਾ ਮੁਬਾਰਕ ਫ਼ਰੀਦਕੋਟ ਵਿੱਚ ਸਥਿਤ ਬਾਬਾ ਫਰੀਦ ਜੀ ਦੇ ਤਪ ਅਸਥਾਨ ਤੋਂ ਸ਼ੁਰੂ ਹੋ ਕੇ ਫ਼ਿਰੋਜ਼ਪੁਰ ਪਹੁੰਚੇਗਾ...

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਫਿਰੋਜ਼ਪੁਰ ਪਹੁੰਚੇਗਾ : ਦੀਪਸ਼ਿਖਾ ਸ਼ਰਮਾ

12-Nov-2025 ਫਿਰੋਜ਼ਪੁਰ

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਧਾਰਮਿਕ ਸਮਾਗਮਾਂ, ਲੰਗਰ, ਟ੍ਰੈਫਿਕ ਸੁਰੱਖਿਆ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ...

 

ਦੀਪਸ਼ਿਖਾ ਸ਼ਰਮਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਲਿਆ ਜਾਇਜ਼ਾ

30-Oct-2025 ਫ਼ਿਰੋਜ਼ਪੁਰ

ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਬਲਵਿੰਦਰ ਸਿੰਘ ਵੱਲੋਂ ਅੱਜ ਆਰਿਫ ਕੇ ਸਰਕਲ ਦੇ ਪਿੰਡ ਕਟੋਰਾ, ਆਰਿਫ ਕੇ ਅਤੇ ਨਿਜਾਮ ਵਾਲਾ ਦਾ ਦੌਰਾ ਕਰਕੇ ਕਿਸਾਨਾਂ ਵੱਲੋਂ ਝੋਨੇ ਦੀ ਵਾਢੀ ਉਪਰੰਤ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ...

 

ਦੀਪਸ਼ਿਖਾ ਸ਼ਰਮਾ ਨੇ ਫ਼ਿਰੋਜ਼ਸ਼ਾਹ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

17-Oct-2025 ਫ਼ਿਰੋਜ਼ਪੁਰ

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਮੰਡੀਆਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫ਼ਿਰੋਜਸ਼ਾਹ ਦਾਣਾ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ...

 

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਦੀਪਸ਼ਿਖਾ ਸ਼ਰਮਾ

16-Oct-2025 ਫ਼ਿਰੋਜ਼ਪੁਰ

ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ‘ਤੇ ਲਿਆਉਣ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਸਮੂਹ ਐਸ.ਡੀ.ਐਮਜ਼. ਅਤੇ ਡੀ.ਐਸ.ਪੀਜ਼ ਸਮੇਤ ਹੋਰ ਸਬੰਧਤ...

 

 

1 2 3 4 5

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD