Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ

 

 


show all

 

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਲਈ ਨਿਰੰਤਰ ਯਤਨਸ਼ੀਲ: ਬਲਕਾਰ ਸਿੰਘ

01-Sep-2023 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਵੱਖ ਵੱਖ ਮੁੱਦਿਆਂ...

 

ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਚੋਣ; ਅਮਨ ਅਰੋੜਾ ਨੇ ਵਿਦਿਆਰਥੀਆਂ ਦਾ ਲੈਪਟਾਪ ਦੇ ਕੇ ਕੀਤਾ ਸਨਮਾਨ

16-Aug-2023 ਚੰਡੀਗੜ੍ਹ

ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਵਿਖੇ 15 ਉਮੀਦਵਾਰਾਂ ਨੂੰ ਆਫ਼ਰ ਲੈਟਰ ਅਤੇ ਲੈਪਟਾਪ ਸੌਂਪੇ।...

 

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਦਿਵਆਂਗ ਲਈ ਸੂਬੇ ਦੇ ਪਹਿਲੇ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ

06-Jul-2022 ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਨੇ ਅੱਜ ਆਪਣੇ ਟਰੇਨਿੰਗ ਪਾਰਟਨਰ ਡੀ.ਸੀ.ਐੱਫ. ਸਕਿੱਲਜ਼ ਰਾਹੀਂ ਜੀ.ਜੀ.ਐਨ. ਕੈਂਪਸ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਦਿਵਿਆਂਗ (ਬੋਲਣ, ਸੁਣਨ...

 

ਲੁਧਿਆਣਾ 'ਚ ਅੰਗਹੀਣਾਂ ਲਈ ਪੰਜਾਬ ਦਾ ਪਹਿਲਾ ਹੁਨਰ ਵਿਕਾਸ ਕੇਂਦਰ ਸਥਾਪਤ

06-Jul-2022 ਲੁਧਿਆਣਾ

ਅੰਗਹੀਣ ਨੌਜਵਾਨਾਂ ਲਈ ਨਿਵੇਕਲੀ ਪਹਿਲ ਕਰਦਿਆਂ, ਲੁਧਿਆਣਾ ਪੰਜਾਬ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਇਨ੍ਹਾਂ ਨੌਜਵਾਨਾਂ ਲਈ ਇੱਕ ਸਮਰਪਿਤ ਹੁਨਰ ਵਿਕਾਸ ਕੇਂਦਰ ਸਥਾਪਤ ਕੀਤਾ ਗਿਆ ਹੈ ਜਿਸਦਾ ਅੱਜ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਪਤੀ ਉੱਪਲ ਵੱਲੋਂ ਸਥਾਨਕ ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਵੋਕੇਸ਼ਨਲ...

 

ਲਾਈਵ ਸਟ੍ਰੀਮਡ ‘‘ਕਰੀਅਰ ਟਾਕ’’ ਨੂੰ ਸੋਸ਼ਲ ਮੀਡੀਆ ’ਤੇ ਮਿਲਿਆ ਭਰਵਾਂ ਹੁੰਗਾਰਾ

18-May-2022 ਚੰਡੀਗੜ੍ਹ

ਪੰਜਾਬ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਅਤੇ ਕਰੀਅਰ ਦੇ ਮੌਕਿਆਂ ਬਾਰੇ ਸੇਧ ਅਤੇ ਸਲਾਹ ਦੇਣ ਦੇ ਮੱਦੇਨਜ਼ਰ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ  ਰੋਜਗਾਰ ਉਤਪਤੀ ਵਿਭਾਗ, ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ਸਰਕਾਰ ਵੱਲੋਂ ਇੱਕ ਵਿਲੱਖਣ ਪਹਿਲਕਦਮੀ “ਕੈਰੀਅਰ...

 

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸਬੰਧੀ ਇੰਟਰਐਕਟਿਵ ਵਰਕਸ਼ਾਪ ਦਾ ਆਯੋਜਨ

17-May-2022 ਲੁਧਿਆਣਾ

ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਹੁਨਰ ਸਕੀਮਾਂ ਤਹਿਤ ਕੰਮ ਕਰ ਰਹੇ ਟਰੇਨਿੰਗ ਪਾਰਟਨਰਜ਼ ਨਾਲ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਅੱਜ ਬੱਚਤ ਭਵਨ ਲੁਧਿਆਣਾ ਵਿਖੇ ਇੰਟਰਐਕਟਿਵ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਉਪਰੰਤ ਲੁਧਿਆਣਾ ਦੀਆਂ ਉਦਯੋਗਿਕ...

 

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਮਾਈਕਰੋਸਾਫਟ ਦੇ ਬਹੁ-ਪੱਖੀ ਹੁਨਰ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ

11-May-2022 ਚੰਡੀਗੜ੍ਹ

ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡਾਇਰੈਕਟਰ ਦੀਪਤੀ ਉੱਪਲ ਨੇ ਅੱਜ ਪੰਜਾਬ ਵਿੱਚ 10,000 ਮਹਿਲਾਵਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸਿਖਲਾਈ ਦੇਣ ਲਈ ਮਾਈਕਰੋਸਾਫਟ ਦੇ ਬਹੁ-ਪੱਖੀ ਹੁਨਰ ਵਿਕਾਸ ਪ੍ਰੋਗਰਾਮ ਦੀ ਵਰਚੂਆਲ ਤੌਰ ਉੱਤੇ ਸ਼ੁਰੂਆਤ ਕੀਤੀ।ਇਸ ਮੌਕੇ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD