Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਚਲ ਰਹੇ ਕੰਮਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

29-Jan-2024 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਿਹਤ ਤੇ ਪਰਿਵਾਰ...

 

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

24-Jan-2024 ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ...

 

ਹਾਕਸ ਕਲਬ ਰੂਪਨਗਰ ਨੇ 46ਵਾਂ ਜੀ.ਐਸ. ਬੈਂਸ ਲਿਬਲਰਜ਼ ਆਲ ਇੰਡੀਆ ਹਾਕੀ ਟੂਰਨਾਮੈਂਟ ਜਿੱਤਿਆ

26-Dec-2023 ਰੂਪਨਗਰ

ਰਿਆਸਤੀ ਸ਼ਹਿਰ ਨਾਭਾ ਵਿੱਚ ਖੇਡੇ 46ਵੇਂ ਜੀ.ਐਸ.ਬੈਂਸ ਲਿਬਲਰਜ਼ ਆਲ ਇੰਡੀਆਂ ਹਾਕੀ ਟੂਰਨਾਮੈਂਟ ਨੂੰ ਹਾਕਸ ਕਲੱਬ ਰੂਪਨਗਰ ਨੇ ਪਹਿਲੀ ਬਾਰ ਜਿੱਤ ਕੇ ਪੰਜਾਬ ਦੀ ਸਬ ਤੋਂ ਪੁਰਾਣੀ ਅਤੇ ਸ਼ਾਨਦਾਰ ਲਿਬਲਰਜ਼ ਟਰਾਫੀ ਨੂੰ ਹਾਸਲ ਕੀਤਾ। ਇਸ ਟੂਰਨਾਮੈਂਟ ਦਾ ਉਦਘਾਟਨ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਸ. ਚੇਤਨ ਸਿੰਘ ਜੋੜੇਮਾਜਰਾ...

 

ਸਾਬਕਾ ਜ਼ਿਲ੍ਹਾ ਸੈਸ਼ਨ ਜੱਜ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

18-Oct-2023 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਗ੍ਰਾਫ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਜ਼ਿਲ੍ਹਾ ਸੈਸ਼ਨ ਜੱਜ ਪੁਸ਼ਪਿੰਦਰ ਸਿੰਘ ਅਤੇ ਨਾਭਾ ਦੇ ਸਾਬਕਾ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਕਰੀਬੀ ਰਾਮ ਕ੍ਰਿਸ਼ਨ ਭੋਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ'...

 

ਚੌਥੇ ਦਿਨ 'ਖੇਡਾਂ ਵਤਨ ਪੰਜਾਬ ਦੀਆਂ 2023 ਸੀਜਨ-2', ਬਲਾਕ ਪੱਧਰੀ ਖੇਡਾਂ ਦੇ ਦਿਲਚਸਪ ਮੁਕਾਬਲੇ

04-Sep-2023 ਨਾਭਾ/ ਪਟਿਆਲਾ

ਨਾਭਾ ਬਲਾਕ ਵਿੱਚ ਵੱਖ-ਵੱਖ ਗੇਮਾਂ ਐਥਲੈਟਿਕਸ, ਖੋ-ਖੋ, ਟੱਗ ਆਫ ਵਾਰ, ਵਾਲੀਬਾਲ ਸ਼ੂਟਿੰਗ, ਵਾਲੀਬਾਲ ਸ਼ਮੈਸ਼ਿੰਗ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ ਗੇਮਾਂ ਵਿੱਚ ਲਗਭਗ 1500 ਖਿਡਾਰੀਆਂ ਨੇ ਹਿੱਸਾ ਲਿਆ। ਬਲਾਕ ਨਾਭਾ ਵਿਖੇ ਅੱਜ ਆਖਰੀ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿੱਚ...

 

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ

12-Aug-2023 ਨਾਭਾ/ਪਟਿਆਲਾ

ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਨਾਭਾ ਵਿਖੇ ਪੀ.ਏ.ਯੂ. ਕੈਂਪਸ ਬੀਜ ਫਾਰਮ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਮੁਫ਼ਤ ਪਨੀਰੀ ਪ੍ਰਦਾਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ...

 

ਹਰਪਾਲ ਸਿੰਘ ਚੀਮਾ ਵੱਲੋਂ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਜਾਰੀ

11-Aug-2023 ਪਟਿਆਲਾ

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਲੋਕ ਅਰਪਣ ਕੀਤੀ। ਅੱਜ ਇੱਥੇ ਪੁਸਤਕ ਰੀਲੀਜ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਲੋਟੇ ਨੇ ਪਿੰਡ ਵਿੱਚ ਖੂਹ...

 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ

20-Jul-2023 ਪਟਿਆਲਾ

ਹੜ੍ਹ ਪ੍ਰਭਾਵਿਤ ਛੋਟਾ ਅਰਾਈਮਾਜਰਾ ਵਿਖੇ ਅੱਜ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ...

 

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਰਹਿੰਦ ਚੋਅ 'ਚ ਪਏ ਪਾੜ ਦਾ ਲਿਆ ਜਾਇਜ਼ਾ

13-Jul-2023 ਨਾਭਾ/ਪਟਿਆਲਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਲ ਸਰਹਿੰਦ ਚੋਅ ਦੇ ਭੋੜੇ ਸਾਇਫਨ ਨੇੜੇ ਸੱਜੇ ਪਾਸੇ ਵਜੀਰਪੁਰ ਵਿਖੇ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਡੀ.ਐਮ ਤਰਸੇਮ ਚੰਦ ਵੀ ਮੌਜੂਦ ਸਨ। ਹਲਕਾ ਵਿਧਾਇਕ ਨੇ ਕਿਹਾ ਨਾਭਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਥੇ ਕਿਸੇ...

 

ਪੰਜਾਬ 'ਚ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਨ ਲਈ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੌਰੇ ਦਾ ਪਟਿਆਲਾ ਤੋਂ ਆਗ਼ਾਜ

27-Jun-2023 ਪਟਿਆਲਾ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਅੰਦਰ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਕੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕਰਨ ਲਈ ਆਪਣੇ ਦੋ ਦਿਨਾਂ ਪੰਜਾਬ ਦੌਰੇ ਦੀ ਸ਼ੁਰੂਆਤ ਪਟਿਆਲਾ ਜ਼ਿਲ੍ਹੇ ਤੋਂ...

 

ਕ੍ਰਿਕਟ 'ਚ ਮੱਲਾਂ ਮਾਰਨ ਲਈ ਨਾਭਾ ਦੇ ਪਿੰਡ ਧਾਰੋਂਕੀ ਕ੍ਰਿਕਟ ਅਕੈਡਮੀ ਵਿਖੇ ਤਿਆਰੀ ਕਰ ਰਹੀਆਂ ਧੀਆਂ-ਧਿਆਣੀਆਂ

23-May-2023 ਨਾਭਾ/ਪਟਿਆਲਾ

ਨਾਭਾ ਦੇ ਪਿੰਡ ਧਾਰੋਂਕੀ ਦੀਆਂ ਲੜਕੀਆਂ ਕ੍ਰਿਕਟ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੱਲਾਂ ਮਾਰਨ ਲਈ ਤਿਆਰੀ ਖਿੱਚ ਰਹੀਆਂ ਹਨ। ਇਨ੍ਹਾਂ ਬੱਚੀਆਂ ਨੂੰ ਪੰਜਾਬ ਪੁਲਿਸ ਵਿੱਚ ਸੇਵਾ ਕਰ ਰਹੇ ਗੁਲਾਬ ਸਿੰਘ ਸ਼ੇਰਗਿੱਲ ਨੇ ਕ੍ਰਿਕਟ ਖੇਡ ਦੀਆਂ ਬਾਰੀਕੀਆਂ ਸਿਖਾਉਣ ਦਾ ਬੀੜਾ ਉਠਾਇਆ ਹੋਇਆ ਹੈ। ਧਾਰੋਂਕੀ ਦੀ ਕੁੜੀਆਂ ਲਈ...

 

ਨਿਵੇਕਲੀ ਪਹਿਲ: 'ਮੈਂ ਨਾਭਾ ਹਾਂ, ਮੈਂ ਤੁਹਾਡਾ ਹਾਂ, ਮੈਨੂੰ ਸਾਫ਼ ਰੱਖੋ' ਮੁਹਿੰਮ ਨੇ ਜੋਰ ਫੜਿਆ

12-May-2023 ਨਾਭਾ

ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਵੱਲੋਂ ਨਾਭਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਅਰੰਭੀ ਮੁਹਿੰਮ ਤੇ ਕੀਤੀ ਨਿਵੇਕਲੀ ਪਹਿਲਕਦਮੀ 'ਮੈਂ ਨਾਭਾ ਹਾਂ, ਮੈਂ ਤੁਹਾਡਾ ਹਾਂ, ਮੈਨੂੰ ਸਾਫ਼ ਰੱਖੋ' ਮੁਹਿੰਮ ਨੇ ਜੋਰ ਫੜ ਲਿਆ ਹੈ। ਜਦੋਂਕਿ ਪੰਜਾਬ ਸਰਕਾਰ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਾਭਾ ਸ਼ਹਿਰ ਦੇ...

 

ਦੁੱਲਦੀ ਗੇਟ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ 'ਚ 25 ਹਜ਼ਾਰ ਤੋਂ ਵਧੇਰੇ ਮਰੀਜ਼ਾਂ ਨੇ ਕਰਵਾਇਆ ਇਲਾਜ

11-May-2023 ਨਾਭਾ/ਪਟਿਆਲਾ

ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਨਾਭਾ ਦੇ ਦੁੱਲਦੀ ਗੇਟ ਵਿਖੇ 15 ਅਗਸਤ ਨੂੰ ਸ਼ੁਰੂ ਹੋਏ ਆਮ ਆਦਮੀ ਕਲੀਨਿਕ ਦਾ ਵੱਡੀ ਗਿਣਤੀ ਇਲਾਕਾ ਨਿਵਾਸੀਆਂ...

 

ਅਕਾਲੀ ਦਲ ਦੀ ਸ਼ਹਿ 'ਤੇ ਮੈਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼-ਦੇਵ ਮਾਨ

11-Sep-2016 ਚੰਡੀਗੜ੍ਹ (ਪੰਜਾਬ)

ਆਮ ਆਦਮੀ ਪਾਰਟੀ ਪੰਜਾਬ ਦੇ ਐਸ.ਸੀ/ਐਸ.ਟੀ ਦੇ ਮੁਖੀ ਦੇਵ ਮਾਨ ਨੇ ਆਪਣੇ ਕੈਨੇਡਾ ਦੀ ਇਕ ਔਰਤ ਸ਼ਮਾ ਦੁਆਰਾ ਉਨਾਂ ਉਤੇ ਛੇੜਛਾੜ ਦੇ ਲਗਾਏ ਗਏ ਇਲਜ਼ਾਮਾਂ ਨੂੰ ਝੂਠਾ ਅਤੇ ਬੇ-ਬੁਨਿਆਦ ਕਰਾਰ ਦਿੱਤਾ ਹੈ। ਮਾਨ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਅਕਾਲੀ ਦਲ ਦੇ ਇਸ਼ਾਰੇ 'ਤੇ ਹੋ ਰਹੀਆਂ ਹਨ।ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ...

 

ਐਸ.ਸੀ./ਐਸ.ਟੀ. ਨਾਲ ਪੰਜਾਬ ਡਾਇਲਾਗ : ਆਓ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਪਦ ਚਿੰਨਾਂ 'ਤੇ ਚਲ ਕੇ ਸਮਾਜ ਵਿਚ ਬਰਾਬਰਤਾ ਦਾ ਸਿਧਾਂਤ ਲਾਗੂ ਕਰੀਏ-ਕੰਵਰ ਸੰਧੂ

11-Aug-2016 ਬੰਗਾ (ਨਵਾਂ ਸ਼ਹਿਰ)

ਬੋਲਦਾ ਪੰਜਾਬ ਦੇ ਪ੍ਰੋਗਰਾਮ ਵਿਚ ਅੱਜ ਆਮ ਆਦਮੀ ਪਾਰਟੀ ਨੇ ਬੰਗਾ ਵਿਖੇ ਦਲਿਤ ਸਮਾਜ ਦੇ ਲੋਕਾਂ ਨਾਲ ਗਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ। ਇਨਾਂ ਸੁਝਾਵਾਂ ਦੇ ਆਧਾਰ 'ਤੇ ਹੀ ਆਮ ਆਦਮੀ ਪਾਰਟੀ 2017 ਦੀਆਂ ਚੋਣਾਂ ਲਈ ਮੈਨੀਫੇਸਟੋ ਤਿਆਰ ਕਰੇਗੀ।ਇਲਾਕੇ ਵਿਚੋਂ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਡਾਇਲਾਗ...

 

ਆਮ ਆਦਮੀ ਪਾਰਟੀ ਵੱਲੋਂ ਸਰਕਾਰ ਦੇ ਗਠਨ ਤੋਂ ਬਾਅਦ ਤਿੰਨ ਮਹੀਨਿਆਂ ਦੇ ਅੰਦਰ ਹੱਥੀਂ ਮੈਲਾ ਢੋਣ ਨੂੰ ਖ਼ਤਮ ਕਰਨ ਦਾ ਵਾਅਦਾ

07-Aug-2016 ਫਤਹਿਗੜ੍ਹ ਸਾਹਿਬ (ਬੱਸੀ ਪਠਾਨਾਂ)

ਆਮ ਆਦਮੀ ਪਾਰਟੀ (ਆਪ) ਵੱਲੋਂ ਇੱਥੇ ਦਲਿਤਾਂ ਨਾਲ ਗੱਲਬਾਤ ਦੌਰਾਨ ਸਸਤੇ ਮਕਾਨਾਂ ਦੀ ਵੱਡੀ ਘਾਟ, ਅਨੁਸੂਚਿਤ ਜਾਤਾਂ ਦੇ ਸਰਟੀਫ਼ਿਕੇਟ ਜਾਰੀ ਕੀਤੇ ਜਾਣ ਵਿੱਚ ਅਸੁਵਿਧਾ ਅਤੇ ਕਲਿਆਣ ਯੋਜਨਾਵਾਂ ਨੂੰ ਗ਼ੈਰ-ਵਾਜਬ ਢੰਗ ਨਾਲ ਲਾਗੂ ਕਰਨ ਜਿਹੇ ਪ੍ਰਮੁੱਖ ਮੁੱਦੇ ਉੱਭਰੇ। ਇਹ ਗੱਲਬਾਤ ਦਲਿਤਾਂ ਲਈ ਵਿਸ਼ੇਸ਼ ਚੋਣ ਮੈਨੀਫ਼ੈਸਟੋ ਨੂੰ...

 

ਦੇਸ਼ 'ਚ ਦਲਿਤਾਂ ਨਾਲ ਵਧੀਕੀਆਂ ਵਿਰੁੱਧ ਆਮ ਆਦਮੀ ਪਾਰਟੀ ਵੱਲੋਂ ਰੋਸ ਮੁਜ਼ਾਹਰੇ 23 ਜੁਲਾਈ ਨੂੰ

22-Jul-2016 ਚੰਡੀਗੜ੍ਹ

ਸਮੁੱਚੇ ਦੇਸ਼ ਵਿੱਚ ਦਲਿਤਾਂ ਨਾਲ ਹੋਣ ਵਾਲੀਆਂ ਵਧੀਕੀਆਂ ਦੀਆਂ ਵਧਦੀਆਂ ਜਾ ਰਹੀਆਂ ਘਟਨਾਵਾਂ ਨੂੰ ਰੋਕਣ ਤੋਂ ਨਾਕਾਮ ਰਹਿਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸੂਬਾ ਸਰਕਾਰ ਵਿਰੁੱਧ ਆਮ ਆਦਮੀ ਪਾਰਟੀ (ਆਪ) 23 ਜੁਲਾਈ ਨੂੰ ਰੋਸ ਮੁਜ਼ਾਹਰੇ ਕਰੇਗੀ।ਇੱਕ...

 

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ 'ਤੇ ਜਾਤ-ਪਾਤ ਫੈਲਾਉਣ ਦਾ ਦੋਸ਼ ਲਗਾਉਣ ਵਾਲੇ ਵਿਰਸਾ ਸਿੰਘ ਵਲਟੋਹਾ ਮੰਗਣ ਮਾਫੀ-ਦੇਵ ਮਾਨ

10-Jul-2016 ਪਟਿਆਲਾ

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕ ਨਿੱਜੀ ਚੈਨਲ ਦੁਆਰਾ ਜਾਤ-ਪਾਤ ਤੇ ਕਰਵਾਈ ਚਰਚਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਵਲੋਂ ਸਮਾਜ ਨੂੰ ਜਾਤ-ਪਾਤ ਵਿੱਚ ਵੰਡਣ ਦਾ ਜੋ ਇਲਜਾਮ ਬਾਬਾ ਸਾਹਿਬ ਡਾ, ਭੀਮ ਰਾਓ ਅੰਬੇਦਕਰ ਜੀ ਤੇ ਲਗਾਇਆ ਗਿਆ ਹੈ ਨਿਰਾਧਾਰ ਹੈ। ਇਸ ਸਬੰਧੀ ਆਮ ਆਦਮੀ ਪਾਰਟੀ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD