ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਨੂੰ ਉਨ੍ਹਾਂ ਦੀ ਮਾਂ ਬੋਲੀ ਸਾਹਿਤਕ ਅਤੇ ਸਭਿਆਚਾਰਕ ਵਿਰਸੇ ਨਾਲ ਜੋੜਨ ਲਈ 31ਵਾਂ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਸਰਕਾਰੀ ਕਾਲਜ ਧਰਮਸ਼ਾਲਾ ਵਿਖੇ ਅਯੋਜਿਤ ਕੀਤਾ ਗਿਆ। ਇਸ ਦੋ ਰੋਜ਼ਾ ਸਮਾਗਮ ਵਿਚ ਪਹਿਲੇ ਦਿਨ ਸਰਕਾਰੀ ਕਾਲਜ ਧਰਮਸ਼ਾਲਾ,...