ਜ਼ੀ ਪੰਜਾਬੀ ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਵਿੱਚ ਸਭ ਤੋਂ ਅੱਗੇ ਹੈ, ਜ਼ੀ ਪੰਜਾਬੀ ਨੇ ਕਾਮੇਡੀ, ਰੋਮੈਂਟਿਕ ਫ਼ਿਲਮਾਂ ਪੇਸ਼ ਕਰਕੇ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਆਪਣੇ ਨਾਲ ਜੋੜ ਕੇ ਰੱਖਿਆ ਹੋਇਆ ਹੈ। 'ਬਾਬੇ ਭੰਗੜਾ ਪਾਉਂਦੇ ਨੇ' ਦੇ ਵਰਲਡ ਟੈਲੀਵਿਜ਼ਨ ਪ੍ਰੀਮਿਅਰ ਨੂੰ ਦਰਸ਼ਕਾਂ ਨੇ ਜੋ ਪਿਆਰ ਦਿੱਤਾ ਹੈ, ਇਸਦੇ ਸਦਕੇ ਇੱਕ...