Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 7 ਅਪ੍ਰੈਲ ਨੂੰ 'ਆਪ' ਆਗੂ ਤੇ ਵਰਕਰ ਇੱਕ ਦਿਨ ਦਾ ਵਰਤ ਰੱਖਣਗੇ

06-Apr-2024 ਚੰਡੀਗੜ੍ਹ

ਭਲਕੇ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਖ਼ਿਲਾਫ਼ ‘ਆਪ’ ਆਗੂ ਤੇ ਵਰਕਰ ਪੰਜਾਬ ਭਰ ਵਿੱਚ ਇੱਕ ਰੋਜ਼ਾ  ਵਰਤ ਰੱਖਣਗੇ। 'ਆਪ' ਵਿਧਾਇਕ ਦਿਨੇਸ਼ ਚੱਢਾ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ 'ਤੇ ਮੀਡੀਆ...

 

ਰੋਪੜ 'ਚ ਵੇਸਟ ਮੈਨੇਜਮੈਂਟ ਲਈ 50 ਲੱਖ ਦੀ ਲਾਗਤ ਨਾਲ ਬਣਨ ਵਾਲੇ ਐਮ.ਆਰ.ਐਫ. ਦਾ ਵਿਧਾਇਕ ਦਿਨੇਸ਼ ਚੱਢਾ ਨੇ ਰੱਖਿਆ ਨੀਂਹ ਪੱਥਰ

14-Mar-2024 ਰੂਪਨਗਰ

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ ਸ਼ਹਿਰ ਵਿੱਚ ਵੇਸਟ ਮੈਨੇਜਮੈਂਟ ਦੇ ਪ੍ਰਬੰਧਨ ਲਈ 50 ਲੱਖ ਦੀ ਲਾਗਤ ਨਾਲ਼ ਬਣਨ ਵਾਲੇ ਐਮ.ਆਰ.ਐਫ. (ਮਟਿਰੀਅਲ ਰਿਕਵਰੀ ਫੈਸਿਲਟੀ) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨੀਂਹ ਪੱਥਰ ਐਡਵੋਕੇਟ ਦਿਨੇਸ਼ ਚੱਢਾ...

 

ਸਰਕਾਰੀ ਕਾਲਜ ਰੋਪੜ ਦੇ 3 ਪ੍ਰੋਫ਼ੈਸਰਾਂ ਅਤੇ 30 ਵਿਦਿਅਰਥੀਆਂ ਨੇ ਵਿਧਾਨ ਸਭਾ ਦਾ ਲਾਈਵ ਸੈਸ਼ਨ ਦਿਖਾਉਣ ਤੇ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ

05-Mar-2024 ਰੂਪਨਗਰ

ਸਰਕਾਰੀ ਕਾਲਜ ਰੋਪੜ ਦੇ 3 ਪ੍ਰੋਫ਼ੈਸਰਾਂ ਅਤੇ 30 ਵਿਦਿਅਰਥੀਆਂ ਨੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਦਾ ਵਿਧਾਨ ਸਭਾ ਦਾ ਲਾਈਵ ਸੈਸ਼ਨ ਦਿਖਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਉਨਾਂ ਹਲਕਾ ਵਿਧਾਇਕ ਐਡਵੋਕੇਟ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਇਕ ਅਹਿਮ ਪਲ ਸੀ ਕਿ ਉਹ ਸਮਾਜ ਦੇ...

 

ਵਿਧਾਇਕ ਦਿਨੇਸ਼ ਚੱਢਾ ਨੇ ਸੈਣੀ ਭਵਨ ਰੋਪੜ ਵਿਖੇ ਸਥਾਪਿਤ ਕੀਤੇ ਸੋਲਰ ਪੈਨਲ ਪਲਾਂਟ ਦਾ ਕੀਤਾ ਉਦਘਾਟਨ

28-Feb-2024 ਰੂਪਨਗਰ

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਸੈਣੀ ਭਵਨ ਰੋਪੜ ਵਿਖੇ ਤਕਰੀਬਨ 4 ਲੱਖ ਦੀ ਲਾਗਤ ਨਾਲ ਸਥਾਪਿਤ ਕੀਤੇ ਗਏ 8 ਕਿਲੋਵਾਟ ਦੀ ਸਮਰੱਥਾ ਵਾਲੇ ਸੋਲਰ ਪੈਨਲ ਪਲਾਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸੈਣੀ ਭਵਨ ਵੱਲੋਂ...

 

ਰੋਪੜ ਦੇ ਬਰਡਸ ਵਾਚ ਸੈਂਟਰ 'ਚ ਵਿਧਾਇਕ ਨੇ ਦੇਖੀ ਕੂੰਜਾਂ ਦੀ ਡਾਰ

13-Feb-2024 ਰੂਪਨਗਰ

ਰੋਪੜ ਵਿਚ ਸਤਲੁਜ ਦਰਿਆ ਦੇ ਕੰਢੇ ਰਾਮਸਰ ਸਾਈਟ ਨੈਸ਼ਨਲ ਵੈਟ ਲੈਂਡ ਵਿਚ ਬਣੇ ਬਰਡਸ ਵਾਚ ਸੈਂਟਰ ਵਿਖੇ ਅੱਜ ਸਵੇਰੇ ਹਲਕਾ ਵਿਧਾਇਕ ਦਿਨੇਸ਼ ਚੱਡਾ ਆਪਣੀ ਟੀਮ ਸਮੇਤ ਪਹੁੰਚੇ। ਜਿਨ੍ਹਾਂ ਨੇ ਉੱਥੇ ਮਹਿਕਮੇ ਦੇ ਅਧਿਕਾਰੀਆਂ ਨਾਲ ਦੂਰਬੀਨਾਂ ਰਾਹੀਂ ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਪੰਛੀਆਂ ਨੂੰ ਦੇਖਿਆ, ਜਿਨਾਂ ਵਿਚ ਮੁੱਖ ਤੌਰ...

 

ਹਲਕਾ ਰੂਪਨਗਰ ਦੇ ਪਿੰਡਾਂ 'ਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ: ਐਡਵੋਕੇਟ ਦਿਨੇਸ਼ ਚੱਢਾ

12-Feb-2024 ਰੂਪਨਗਰ

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਰਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਹਲਕਾ ਰੂਪਨਗਰ ਦੇ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕੈਂਪਾਂ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀ 44 ਤਰ੍ਹਾਂ ਦੀਆਂ ਸੇਵਾਵਾਂ ਦਾ ਲਾਭ...

 

ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਨਾਗਰਿਕ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਕਰ ਰਹੀ ਹੈ ਲਗਾਤਾਰ ਵਿਸ਼ੇਸ਼ ਉਪਰਾਲੇ - ਵਿਧਾਇਕ ਦਿਨੇਸ਼ ਚੱਢਾ

10-Feb-2024 ਰੂਪਨਗਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿੱਤਾਂ ਦੀ ਰਾਖੀ ਲਈ ਨਿਰੰਤਰ ਯਤਨਸ਼ੀਲ ਹੈ। ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਨਾਗਰਿਕ ਤੱਕ ਪਹੁੰਚਾਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ 'ਆਪ...

 

ਵਿਧਾਇਕ ਦਿਨੇਸ਼ ਚੱਢਾ ਨੇ ਰੋਪੜ ਵਿੱਚ ਸਰਹਿੰਦ ਨਹਿਰ 'ਤੇ ਬਣ ਰਹੇ ਪੁਲ ਚ ਹੋ ਰਹੀ ਦੇਰੀ ਸਬੰਧੀ ਅਧਿਕਾਰੀਆਂ ਤੋਂ ਕੀਤੀ ਜਵਾਬ ਤਲਬੀ

30-Jan-2024 ਰੂਪਨਗਰ

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਬੀਤੀ ਦੇਰ ਰਾਤ ਰੋਪੜ ਵਿੱਚ ਨਵੇਂ ਬੱਸ ਸਟੈਂਡ ਨੇੜੇ ਸਰਹਿੰਦ ਨਹਿਰ ਦੇ ਪੁਲ ਦੇ ਨਿਰਮਾਣ ਵਿਚ ਹੋ ਰਹੀ ਦੇਰੀ ਸਬੰਧੀ ਉਨ੍ਹਾਂ ਨੂੰ ਨਿਰਮਾਣ ਕਾਰਜ ਵਾਲੇ ਸਥਾਨ 'ਤੇ ਬੁਲਾ ਕੇ ਅਧਿਕਾਰੀਆਂ ਤੋਂ ਜਵਾਬ ਤਲਬੀ ਕੀਤੀ। ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ...

 

ਜਿੱਥੇ ਵੀ ਹੁਣ ਲਾਲਾ ਲਾਜਪਤ ਰਾਏ ਜੀ ਦੀ ਗੱਲ ਹੋਵੇਗੀ, ਰੂਪਨਗਰ ਦਾ ਨਾਮ ਵੀ ਜੁੜੇਗਾ ਨਾਲ - ਵਿਧਾਇਕ ਦਿਨੇਸ਼ ਚੱਢਾ

28-Jan-2024 ਰੂਪਨਗਰ

ਇਤਿਹਾਸ ਦੇ ਜਿਸ ਵੀ ਪੰਨੇ 'ਤੇ ਹੁਣ ਲਾਲਾ ਲਾਜਪਤ ਰਾਏ ਜੀ ਦੀ ਗੱਲ ਹੋਵੇਗੀ, ਉੱਥੇ ਰੂਪਨਗਰ ਸ਼ਹਿਰ ਦਾ ਜ਼ਿਕਰ ਵੀ ਜ਼ਰੂਰ ਆਵੇਗਾ। ਇਸ ਦੇ ਨਾਲ ਰੂਪਨਗਰ ਵਾਸੀਆਂ ਲਈ ਵੀ ਵੱਡੇ ਮਾਣ ਵਾਲੀ ਗੱਲ ਹੈ ਜਿਨ੍ਹਾਂ ਨੂੰ ਕਿ ਗੁਆਚਿਆਂ ਇਤਿਹਾਸ ਵਾਪਿਸ ਮਿਲਿਆ ਹੈ ਕਿ ਲਾਲਾ ਲਾਜਪਤ ਰਾਏ ਜੀ ਨੇ ਰੂਪਨਗਰ ਦੇ ਰਾਜ ਕੀਆ ਮਿਡਲ ਸਕੂਲ ਜਿਸਦਾ...

 

ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਰੂਪਨਗਰ ਹਲਕੇ ‘ਚ ਦੀਪਾਵਲੀ ਮਨਾਉਣ ਲਈ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਰੰਗਦਾਰ ਦੀਵੇ ਵੰਡਣ ਦੀ ਸ਼ੁਰੂਆਤ ਕੀਤੀ

20-Jan-2024 ਰੂਪਨਗਰ

22 ਜਨਵਰੀ ਨੂੰ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਰੂਪਨਗਰ ਹਲਕੇ ਵਿਚ ਵਿਸ਼ੇਸ਼ ਦੀਪਾਵਲੀ ਮਨਾਉਣ ਲਈ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵਲੋਂ ਰੰਗਦਾਰ ਦੀਵੇ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਮ ਮੰਦਿਰ ਦੇ ਉਦਾਘਨ ਮੌਕੇ ਰੂਪਨਗਰ ਲਈ...

 

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼

15-Jan-2024 ਚੰਡੀਗੜ੍ਹ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਖਰੜ, ਕੁਰਾਲੀ, ਨਵਾਂਗਾਓ, ਡੇਰਾ ਬਸੀ, ਲਾਲੜੂ, ਜੀਰਕਪੁਰ, ਬਨੂੜ, ਘੜੂੰਆਂ, ਐਸ.ਏ.ਐਸ. ਨਗਰ, ਰੂਪਨਗਰ, ਨੰਗਲ, ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਸਰਹਿੰਦ-ਫਤਹਿਗੜ੍ਹ ਸਾਹਿਬ, ਗੋਬਿੰਦਗੜ੍ਹ, ਅਮਲੋਹ,...

 

ਨੈਸ਼ਨਲ ਇੰਸਟੀਚਿਊਟ ਆਫ਼ ਇਲੈਕਟ੍ਰੋਨਿਕ ਐਂਡ ਇਨਫੋਰਮੇਸ਼ਨ ਟੈਕਨੋਲੋਜੀ (ਨਾਈਲਿਟ) ਯੂਨੀਵਰਸਿਟੀ ਦੇ ਰੂਪ ਵਿਚ ਸਥਾਪਿਤ

11-Jan-2024 ਰੂਪਨਗਰ

ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਨੈਸ਼ਨਲ ਇੰਸਟੀਚਿਊਟ ਆਫ਼ ਇਲੈਕਟ੍ਰੋਨਿਕ ਐਂਡ ਇਨਫੋਰਮੇਸ਼ਨ ਟੈਕਨੋਲੋਜੀ (ਨਾਈਲਿਟ) ਦੇ ਰੂਪ ਵਿਚ ਯੂਨੀਵਰਸਿਟੀ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸੈਸ਼ਨ ਵਿਚ ਯੂ.ਜੀ.ਸੀ. ਵਲੋਂ ਕੋਰਸਾਂ...

 

ਮਹਾਰਾਜਾ ਰਣਜੀਤ ਸਿੰਘ ਜੀ ਦੇ ਰਾਜ ਦੀ ਨਿਸ਼ਾਨੀ ਵਾਲੇ ਸਥਾਨ ਦੀ ਨਿਸ਼ਾਨਦੇਹੀ ਹੋਈ ਮੁਕੰਮਲ: ਹਲਕਾ ਵਿਧਾਇਕ ਰੂਪਨਗਰ

21-Dec-2023 ਰੂਪਨਗਰ

ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕੀ ਵਿਧਾਇਕ ਹਲਕਾ ਬਲਾਚੌਰ ਦੇ ਨੁਮਾਇੰਦਿਆਂ ਨਾਲ ਮਿਲਕੇ ਸਵਰਾਜ ਮਾਜਦਾ ਕੰਪਨੀ ਨਜ਼ਦੀਕ ਸਥਿਤ ਨਿਸ਼ਾਨ-ਏ-ਖਾਲਸਾ ਦੀ ਸੰਭਾਲ ਲਈ ਦੌਰਾ ਕੀਤਾ ਸੀ ਜਿਸ ਉਪਰੰਤ ਅੱਜ ਮਹਾਰਾਜਾ ਰਣਜੀਤ ਸਿੰਘ ਜੀ ਦੇ ਰਾਜ ਦੀ ਨਿਸ਼ਾਨੀ ਵਾਲੇ ਸਥਾਨ ਦੀ ਨਿਸ਼ਾਨਦੇਹੀ...

 

ਵਿਧਾਇਕ ਦਿਨੇਸ਼ ਚੱਢਾ ਤੇ ਵਿਧਾਇਕ ਬਲਾਚੌਰ ਦੇ ਨੁਮਾਇੰਦਿਆਂ ਨੇ ਨਿਸ਼ਾਨ-ਏ-ਖਾਲਸਾ ਦਾ ਦੌਰਾ ਕੀਤਾ

18-Dec-2023 ਰੂਪਨਗਰ

ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਅਤੇ ਵਿਧਾਇਕ ਹਲਕਾ ਬਲਾਚੌਰ ਦੇ ਨੁਮਾਇੰਦਿਆਂ ਜਿਸ ਵਿਚ ਕਰਨ ਕਟਾਰੀਆ ਨੇ ਅੱਜ ਸਵਰਾਜ ਮਾਜਦਾ ਕੰਪਨੀ ਨਜ਼ਦੀਕ ਸਥਿਤ ਨਿਸ਼ਾਨ-ਏ-ਖਾਲਸਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਐਸ.ਡੀ.ਐਮ ਬਲਾਚੌਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਕੇ ਉਤੇ ਹਾਜ਼ਰ ਸਨ। ਹਲਾਕ ਵਿਧਾਇਕ ਨੇ ਹਾਜ਼ਰ ਅਧਿਕਾਰੀਆਂ...

 

ਐਡਵੋਕੇਟ ਦਿਨੇਸ਼ ਚੱਢਾ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੀ ਡਾਇਰੈਕਟਰੀ ਜਾਰੀ

11-Dec-2023 ਰੂਪਨਗਰ

ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੇ ਵਕੀਲਾਂ ਦੀ ਡਾਇਰੈਕਟਰੀ ਜਾਰੀ ਕੀਤੀ ਗਈ ਜੋ ਕਿ ਇਕ ਛੋਟੋ ਜਿਹੇ ਸਮਾਗਮ ਵਿਚ ਕਨਾਲ ਰੈਸਟ ਹਾਊਸ ਰੂਪਨਗਰ ਵਿਖੇ ਕੀਤੀ ਗਈ। ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਡਾਇਰੈਕਟਰੀ ਨਾਲ ਐਡਵੋਕੇਟਾਂ ਨਾਲ ਰਾਬਤਾ ਕਾਇਮ...

 

ਵਿਧਾਇਕ ਦਿਨੇਸ਼ ਚੱਢਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿੱਤੀ

09-Dec-2023 ਰੂਪਨਗਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਪਿੰਡ ਬਜਰੂੜ ਤੋਂ ਤਖਤ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਤਖ਼ਤ ਸ੍ਰੀ ਦਮਦਮਾ...

 

ਯੁਵਕ ਮੇਲਿਆਂ ਰਾਹੀਂ ਹੋਵੇਗਾ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ - ਵਿਧਾਇਕ ਦਿਨੇਸ਼ ਚੱਢਾ

01-Dec-2023 ਰੂਪਨਗਰ

ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਆਦੇਸ਼ਾਂ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਆਯੋਜਿਤ ਦੋ ਰੋਜ਼ਾ ਜਿਲ੍ਹਾ ਪੱਧਰੀ ਓਪਨ ਯੁਵਕ ਮੇਲਾ ਅੱਜ ਸ਼ਾਨੋ-ਸੌਕਤ ਨਾਲ ਸੰਪੰਨ ਹੋਇਆ। ਯੁਵਕ ਮੇਲੇ ਦੇ ਦੂਸਰੇ ਦਿਨ ਮੁੱਖ ਮਹਿਮਾਨ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼...

 

ਨਗਰ ਕੌਂਸਲ ਰੋਪੜ ਨੂੰ ਮਿਲੇ ਗਿੱਲਾ ਕੂੜਾ ਤੇ ਸੁੱਕਾ ਕੂੜਾ ਚੁੱਕ ਕੇ ਲਿਜਾਣ ਵਾਲੇ 6 ਨਵੇਂ ਵਾਹਨ

29-Nov-2023 ਰੂਪਨਗਰ

ਰੂਪਨਗਰ ਸ਼ਹਿਰ ਦੀ ਸਾਫ-ਸਫਾਈ ਦੀ ਵਿਵਸਥਾ ਵਿਚ ਸੁਧਾਰ ਕਰਨ ਲਈ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਦੇ ਕੀਤੇ ਉਪਰਾਲਿਆਂ ਸਦਕਾ ਨਗਰ ਕੌਂਸਲ ਰੋਪੜ ਨੂੰ 1 ਕਰੋੜ 27 ਲੱਖ ਦੀ ਗ੍ਰਾਂਟ ਮਿਲੀ ਜਿਸ ਤਹਿਤ ਨਵੇਂ 6 ਟਾਟਾ ਏਸ ਦੇ ਵੱਖ-ਵੱਖ ਗਿੱਲਾ ਕੂੜਾ ਤੇ ਸੁੱਕਾ ਕੂੜਾ ਚੁੱਕ ਕੇ ਲਿਜਾਣ ਵਾਲੇ ਵਾਹਨ ਖ਼ਰੀਦੇ ਗਏ ਜਿਨ੍ਹਾਂ...

 

ਪੰਜਾਬ ਸਰਕਾਰ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਕਿਰਤੀ ਕਾਮੇ : ਦਿਨੇਸ਼ ਚੱਢਾ

13-Nov-2023 ਰੂਪਨਗਰ

ਉਸਾਰੀ ਕਿਰਤੀਆਂ ਦੀ ਭਲਾਈ ਲਈ ਕਿਰਤ ਵਿਭਾਗ ਅਧੀਨ ਬਣਾਏ ਗਏ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਕੇਵਲ ਉਨ੍ਹਾਂ ਉਸਾਰੀ ਕਿਰਤੀਆਂ ਨੂੰ ਹੀ ਮਿਲ ਸਕਦਾ ਹੈ ਜਿਹੜੇ ਕਿ ਬੋਰਡ ਪਾਸ ਲਾਭਪਾਤਰੀ ਦੇ ਤੌਰ ‘ਤੇ ਰਜਿਸਟਰਡ ਹੋਣਗੇ। ਇਸ ਲਈ ਵੱਧ ਤੋਂ ਵੱਧ ਉਸਾਰੀ ਕਿਰਤੀ...

 

ਅੰਬੇਡਕਰ ਭਵਨ ਰੋਪੜ ਦੇ ਨਵੀਨੀਕਰਣ ਦਾ ਕੰਮ 34 ਲੱਖ ਰੁਪਏ ਦੀ ਲਾਗਤ ਨਾਲ਼ ਸ਼ੁਰੂ

08-Nov-2023 ਰੂਪਨਗਰ

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਰੂਪਨਗਰ ਸ਼ਹਿਰ ਦੇ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਸਥਿਤ ਡਾ. ਬੀ.ਆਰ.ਅੰਬੇਡਕਰ ਭਵਨ ਦੀ ਮੁਰੰਮਤ ਕਰਵਾ ਕੇ ਸ਼ਹਿਰ ਵਾਸੀਆਂ ਦੀ ਵਰਤੋਂ ਲਈ ਮੁਹੱਈਆ ਕਰਨ ਕਰਵਾਉਣ ਲਈ ਪੂਰੇ ਯਤਨਸ਼ੀਲ ਹਨ, ਇਨ੍ਹਾਂ ਯਤਨਾ ਸਦਕਾ ਹੀ 34 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਜਿਸ ਉਪਰੰਤ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD