Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਡੀ ਪੀ ਐੱਸ ਵਰਲਡ ਸਕੂਲ ਵੱਲੋਂ ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿੰਦੇ ਹੋਏ ਸਮਾਰੋਹ ਦਾ ਆਯੋਜਨ

02-Jan-2017 ਜ਼ੀਰਕਪੁਰ

ਡੀ ਪੀ ਐੱਸ  ਵਰਲਡ ਸਕੂਲ, ਜ਼ੀਰਕਪੁਰ ਵੱਲੋਂ ਨਵੇਂ ਸਾਲ 2017 ਨੂੰ ਖੁਸ਼ਆਮਦੀਦ ਕਹਿੰਦੇ ਹੋਏ ਕੈਂਪਸ ਵਿਚ ਇਕ ਦਿਨਾਂ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵੱਖ ਵੱਖ ਦੀਆਂ ਰੋਚਕ ਖੇਡਾਂ ਦਾ ਆਯੋਜਨ ਕੀਤਾ ਕੀਤਾ ਗਿਆ। ਇਸ ਦੇ ਨਾਲ ਹੀ ਲਜ਼ੀਜ਼ਦਾਰ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਸਟਾਲ ਲਗਾਏ ਗਏ ਜਿਨ੍ਹਾਂ ਨੂੰ...

 

ਡੀ ਪੀ ਐੱਸ ਵਰਲਡ ਸਕੂਲ ਵਿਚ ਪਹਿਲੀਆਂ ਸਾਲਾਨਾ ਖੇਡਾਂ ਦਾ ਆਯੋਜਨ

22-Dec-2016 ਜ਼ੀਰਕਪੁਰ

ਡੀ ਪੀ ਐੱਸ ਵਰਲਡ ਸਕੂਲ, ਜ਼ੀਰਕਪੁਰ ਨਜ਼ਦੀਕ ਪੰਚਕੂਲਾ ਵੱਲੋਂ ਪਹਿਲੇ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਹਿੱਸਾ ਲੈ ਕੇ ਪੂਰਾ ਦਿਨ ਜੋਸ਼ ਅਤੇ ਧੂਮ-ਧਾਮ ਨਾਲ ਮਨਾਇਆ । ਇਸ ਦੌਰਾਨ ਇਕ ਪਾਸੇ ਸਕੂਲ ਦੇ ਵਿਦਿਆਰਥੀਆਂ ਦੇ ਵੱਖ ਵੱਖ ਹਾਊਸ ਦਰਮਿਆਨ ਐਥਲੈਟਿਕਸ ਅਤੇ...

 

ਡੀ ਪੀ ਐੱਸ ਵਰਲਡ ਸਕੂਲ ਵਿਚ ਊਰਜਾ ਬਚਾਓ ਦਿਵਸ ਮਨਾਇਆ ਗਿਆ

15-Dec-2016 ਜ਼ੀਰਕਪੁਰ

ਡੀ ਪੀ ਐੱਸ ਵਰਲਡ ਸਕੂਲ, ਜ਼ੀਰਕਪੁਰ, ਨਜ਼ਦੀਕ ਪੰਚਕੂਲਾ ਵੱਲੋਂ ਊਰਜਾ ਬਚਾਓ ਦਿਵਸ ਮੌਕੇ ਇਕ ਸੈਮੀਨਾਰ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਕੁਦਰਤੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਅਤੇ ਊਰਜਾ ਦੀ ਸੰਭਾਲ ਸਬੰਧੀ ਵਿਦਿਆਰਥੀਆਂ ਨੇ ਆਪਣੇ ਵਿਚਾਰ ਰੱਖੇ । ਇਸ ਦੇ ਨਾਲ ਹੀ ਵਿਦਿਆਰਥੀਆਂ...

 

ਡੀ ਪੀ ਐੱਸ ਵਰਲਡ ਸਕੂਲ ਵਿਚ ਅੰਤਰ ਰਾਸ਼ਟਰੀ ਬਾਲ ਦਿਵਸ ਮੌਕੇ ਰੰਗਾ ਰੰਗ ਪ੍ਰੋਗਰਾਮਾਂ ਦਾ ਆਯੋਜਨ

20-Nov-2016 ਜ਼ੀਰਕਪੁਰ

ਡੀ ਪੀ ਐੱਸ ਵਰਲਡ ਸਕੂਲ, ਜ਼ੀਰਕਪੁਰ ਨਜ਼ਦੀਕ ਪੰਚਕੂਲਾ ਵਿਚ ਅੰਤਰ ਰਾਸ਼ਟਰੀ ਬਾਲ ਦਿਵਸ ਮੌਕੇ ਸਕੂਲ ਕੈਂਪਸ ਵਿਚ ਰੰਗਾ ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸਟੇਜ ਤੇ ਸੋਲੋ ਅਤੇ ਗਰੁੱਪ ਡਾਂਸ, ਸਲੋਗਨ ਮੁਕਾਬਲੇ ਅਤੇ ਬਾਲ ਦਿਵਸ ਨੂੰ ਸਮਰਪਿਤ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਇਸ...

 

ਡੀ.ਪੀ.ਐੱਸ ਵਰਲਡ ਸਕੂਲ 'ਚ ਵਿਦਿਆਰਥੀ ਲਈ ਮਨਾਇਆ ਗਿਆ ਟਰੈਫ਼ਿਕ ਜਾਗਰੂਕਤਾ ਹਫ਼ਤਾ

03-Nov-2016 ਜ਼ੀਰਕਪੁਰ

ਡੀ ਪੀ ਐੱਸ ਵਰਲਡ ਸਕੂਲ, ਜ਼ੀਰਕਪੁਰ ਵਿਖੇ ਵਿਦਿਆਰਥੀਆਂ ਦੀ ਜਾਣਕਾਰੀ ਲਈ ਟਰੈਫ਼ਿਕ ਜਾਗਰੂਕਤਾ ਹਫ਼ਤਾ ਮਨਾਇਆ ਗਿਆ । ਇਸ ਜਾਗਰੂਕਤਾ ਹਫ਼ਤੇ ਨੂੰ ਮਨਾਉਣ ਦਾ ਮੁੱਖ ਮੰਤਵ ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਟਰੈਫ਼ਿਕ ਦੇ ਨਿਯਮਾਂ ਨਾਲ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਦੇ ਪਾਲਨ ਲਈ ਪ੍ਰੇਰਿਤ ਕਰਨਾ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD