Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ

23-Jul-2026 ਪਟਿਆਲਾ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਯੂਨੀਵਰਸਲ ਹੈਲਥ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਆਪਣੇ ਕੇਵਲ ਸਾਢੇ 6 ਮਹੀਨਿਆਂ 'ਚ ਹੀ 5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਮੁਫ਼ਤ ਇਲਾਜ...

 

ਪਟਿਆਲਾ ' ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ : ਡਾ ਬਲਬੀਰ ਸਿੰਘ

18-Jul-2026 ਪਟਿਆਲਾ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਲਗਾਤਾਰ ਯਤਨਾਂ ਸਦਕਾ ਤ੍ਰਿਪੜੀ ਇਲਾਕੇ ਵਿਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਸਮੱਸਿਆ ਦਾ ਹੱਲ ਕਰਦਿਆਂ ਇਲਾਕੇ ਵਿੱਚ ਸਾਲਾਂ ਤੋਂ ਚੱਲ ਰਹੇ ਨਾਜਾਇਜ਼ ਕਬਜ਼ਿਆਂ ਹਟਾਏ ਗਏ। ਇਸ ਉਪਰਾਲੇ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ,...

 

ਡਾ. ਬਲਬੀਰ ਸਿੰਘ ਤੇ ਡਾ. ਹਿਮਾਂਸ਼ੂ ਅਗਰਵਾਲ ਨੇ ਸੁਰਖਿਆ ਬਲਾਂ ਦੀ ਜਾਣਕਾਰੀ ਵਾਲੀਆਂ ਫਲੈਕਸਾਂ ਰਾਹੀਂ ਬੱਚਿਆਂ ਨੂੰ ਕੀਤਾ ਜਾਗਰੂਕ

17-Jul-2026 ਪਟਿਆਲਾ

ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰੱਖ ਕੇ ਖੇਡਾਂ ਦੇ ਨਾਲ ਨਾਲ ਰੱਖਿਆ ਸੇਵਾਵਾਂ ' ਚ ਭਰਤੀ ਕਰਵਾ ਕੇ ਰੁਜ਼ਗਾਰ ਮੁੱਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਾਨਕ ਪੋਲੋ ਗਰਾਊਂਡ...

 

ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ

16-Jul-2026 ਪਟਿਆਲਾ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਨਸੂਨ ਸੀਜ਼ਨ 'ਚ ਲੋਕ ਹੜ੍ਹ ਆਉਣ ਦੀ ਕੋਈ ਚਿੰਤਾ ਨਾ ਕਰਨ, ਕਿਉਂਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਤੇ ਵਿਭਾਗੀ ਤਾਲਮੇਲ ਨਾਲ ਪ੍ਰਸ਼ਾਸਕੀ ਮਸ਼ੀਨਰੀ ਨੇ ਸਾਰੇ ਲੋੜੀਂਦੇ ਹੜ੍ਹ ਰੋਕੂ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ...

 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ : ਡਾ. ਬਲਬੀਰ ਸਿੰਘ

14-Jul-2026 ਚੰਡੀਗੜ੍ਹ

ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਇੱਕ ਲੋਕ ਲਹਿਰ ਬਣ ਚੁੱਕੀ ਹੈ,...

 

ਲੋਕਾਂ ਦੇ ਸਹਿਯੋਗ ਨਾਲ ਹੀ ਪਟਿਆਲੇ ਨੂੰ ਸੂਬੇ ਦਾ ਸਭ ਤੋਂ ਸਾਫ਼-ਸੁਥਰਾ ਤੇ ਹਰਿਆ-ਭਰਿਆ ਸ਼ਹਿਰ ਬਣਾਇਆ ਜਾ ਸਕਦਾ ਹੈ : ਡਾ. ਬਲਬੀਰ ਸਿੰਘ

05-Jul-2026 ਪਟਿਆਲਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਵਾਤਾਵਰਨ ਪੱਖੀ ਪਟਿਆਲਾ ਦੀ ਸਿਰਜਣਾ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਸਫ਼ਾਈ, ਹਰਿਆਵਲੀ ਅਤੇ ਵਾਤਾਵਰਨ...

 

ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਵਿੱਚ ਪਟਿਆਲਾ ਪੰਜਾਬ ਵਿੱਚੋਂ ਮੋਹਰੀ

05-Jul-2026 ਚੰਡੀਗੜ੍ਹ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ...

 

ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਰੋਬੋਟਿਕ-ਅਸਿਸਟਡ ਆਰਥੋਪੈਡਿਕ ਸਰਜਰੀ ਤਕਨਾਲੋਜੀ ਦੀ ਕੀਤੀ ਸ਼ੁਰੂਆਤ

04-Jul-2026 ਪਟਿਆਲਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿੱਚ ਆਰਥੋਪੈਡਿਕ ਇਲਾਜ ਲਈ ਅਤਿ ਆਧੁਨਿਕ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਦੀ ਸ਼ੁਰੂਆਤ ਕੀਤੀ।...

 

ਡਾ. ਬਲਬੀਰ ਸਿੰਘ ਨੇ ਪਿੰਡ ਸਨੇਟਾ ਵਿਖੇ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਦਾ ਕੀਤਾ ਉਦਘਾਟਨ

03-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਦੇ ਕਮਿਊਨਿਟੀ ਮੈਡੀਸਨ ਵਿਭਾਗ ਅਧੀਨ ਪਿੰਡ ਸਨੇਟਾ ਵਿਖੇ ਸਥਾਪਿਤ ਰੂਰਲ ਹੈਲਥ ਟ੍ਰੇਨਿੰਗ ਸੈਂਟਰ (ਆਰ.ਐਚ.ਟੀ.ਸੀ.) ਦਾ ਉਦਘਾਟਨ ਕੀਤਾ।...

 

ਡਾ. ਬਲਬੀਰ ਸਿੰਘ ਨੇ ਸੈਂਟਰ ਆਫ਼ ਐਕਸੀਲੈਂਸ ਫਾਰ ਔਟਿਜ਼ਮ ਐਂਡ ਨਿਊਰੋਡਵੈਲਪਮੈਂਟਲ ਡਿਸਆਰਡਰਜ਼ ਮੋਹਾਲੀ ਦਾ ਦੌਰਾ ਕੀਤਾ

03-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੁਆਰਾ ਮੋਹਾਲੀ ਵਿਖੇ ਸਥਾਪਿਤ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਦੌਰਾ ਕਰਕੇ ਕੇਂਦਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ...

 

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

02-Jul-2026 ਚੰਡੀਗੜ੍ਹ

ਮੈਡੀਕਲ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਉਣ ਲਈ ਕਰਵਾਏ ਰਾਜ ਪੱਧਰੀ ਡਾਕਟਰ ਪੁਰਸਕਾਰ ਸਮਾਰੋਹ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਦੇ 59  ਡਾਕਟਰਾਂ ਨੂੰ...

 

ਡਾ. ਬਲਬੀਰ ਸਿੰਘ ਨੇ ਡਾ. ਹਿਮਾਂਸ਼ੂ ਅਗਰਵਾਲ ਨਾਲ ਡਰੇਨੇਜ ਪ੍ਰਬੰਧ ਦਾ ਲਿਆ ਜਾਇਜ਼ਾ

30-Jun-2026 ਪਟਿਆਲਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਡਰੇਨੇਜ ਸਿਸਟਮ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਡੀ ਨਦੀ, ਛੋਟੀ ਨਦੀ,...

 

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ

27-Jun-2026 ਲੁਧਿਆਣਾ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ 'ਸੂਰਮਾ' ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ...

 

ਡਾ. ਬਲਬੀਰ ਸਿੰਘ ਨੇ ਬਜ਼ੁਰਗ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਕੀਤਾ ਰਵਾਨਾ

27-Jun-2026 ਪਟਿਆਲਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰੂਦੁਆਰਾ ਅਮਨ ਵਿਹਾਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਬਜ਼ੁਰਗਾਂ ਦੇ ਚਿਹਰਿਆਂ ’ਤੇ...

 

ਨਸ਼ਾਖੋਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ 'ਤੇ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਿਵੇਕਲੀ ਸ਼ੁਰੂਆਤ

26-Jun-2026 ਪਟਿਆਲਾ

ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖ ਕੇ ਦੇਸ਼ ਸੇਵਾ ਅਤੇ ਰੋਜ਼ਗਾਰ ਦੇ ਉਸਾਰੂ ਪਾਸੇ ਲਗਾਉਣ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਇੱਕ ਵੱਡੀ ਅਤੇ ਨਿਵੇਕਲੀ ਪਹਿਲਕਦਮੀ ਦੀ...

 

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

26-Jun-2026 ਪਟਿਆਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਥੇ 'ਸਰਪੰਚ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ।...

 

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ

26-Jun-2026 ਲੁਧਿਆਣਾ

ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ’ ਵਿਸ਼ੇ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ। ਇਹ ਪ੍ਰੋਗਰਾਮ ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼...

 

ਪੰਜਾਬ ਨੇ ਨਸ਼ਾ ਵਿਰੋਧੀ ਸੰਮੇਲਨ 'ਇਕਜੁੱਟ ਪੰਜਾਬ' ਵਿੱਚ ਗੈਰ-ਸਰਕਾਰੀ ਸੰਗਠਨਾਂ ਅਤੇ ਪ੍ਰਭਾਵਸ਼ਾਲੀਆਂ ਨੂੰ ਇੱਕਜੁੱਟ ਕੀਤਾ

25-Jun-2026 ਚੰਡੀਗੜ੍ਹ

ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਵੀਰਵਾਰ ਨੂੰ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਸਰਕਾਰੀ ਏਜੰਸੀਆਂ, ਕਮਿਊਨਿਟੀ ਲੀਡਰਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਸੋਸ਼ਲ ਮੀਡੀਆ...

 

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ

25-Jun-2026 ਪਟਿਆਲਾ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ...

 

ਭਰੂਣ ਹੱਤਿਆ ਅਤੇ ਗੈਰ-ਕਾਨੂੰਨੀ ਲਿੰਗ ਜਾਂਚ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ : ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਵੱਡੀ ਕਾਰਵਾਈ

24-Jun-2026 ਪਟਿਆਲਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਜੀ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਦੇ ਕਮੇਟੀ ਹਾਲ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਕੀਤੀਆਂ ਜਾ ਰਹੀਆਂ ਸਖ਼ਤ ਕਾਰਵਾਈਆਂ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD