Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਡਾ. ਬਲਜੀਤ ਕੌਰ ਵੱਲੋਂ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ

15-Mar-2024 ਸ੍ਰੀ ਮੁਕਤਸਰ ਸਾਹਿਬ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਜ਼ਿਲ੍ਹੇ ਦੇ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਦੇ ਸੈਂਟਰ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਦੇ ਖੁੱਲ੍ਹਣ...

 

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

12-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ  ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਸਬੰਧੀ ਛੋਟ ਅਤੇ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ...

 

ਡਾ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

03-Mar-2024 ਚੰਡੀਗੜ੍ਹ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਕੈਬਨਿਟ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ...

 

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਵਿਖੇ 4-82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ

28-Feb-2024 ਮਲੋਟ

ਅੱਜ ਮਲੋਟ ਵਿਖੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਦੇ ਵਾਰਡ ਨੰਬਰ 8 ਵਿੱਚ 4-82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੀਵਰੇਜ ਅਤੇ ਵਾਟਰ ਵਰਕਸ ਵਿਭਾਗ ਦੇ ਐਸਡੀਓ ਰਾਕੇਸ਼ ਮੋਹਣ ਮੱਕੜ ਨੇ ਸੰਬੋਧਿਤ ਕਰਦਿਆਂ ਕਿਹਾ...

 

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਟ ਮੰਤਰੀ ਡਾ ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

25-Feb-2024 ਸ੍ਰੀ ਮੁਕਤਸਰ ਸਾਹਿਬ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਬੇਸ਼ੱਕ ਵਿਧਾਇਕ ਬਣਨ ਤੋਂ ਬਾਅਦ ਪੰਜਾਬ ਮੰਤਰੀ ਪਰਿਸ਼ਦ ਵਿੱਚ ਮੰਤਰੀ ਬਣ ਗਏ ਪਰ ਹਾਲੇ ਵੀ ਉਹਨਾਂ ਦੇ ਦਿਲ ਅੰਦਰ ਇੱਕ ਡਾਕਟਰ ਹੋਣ ਦਾ ਜਜ਼ਬਾ ਵਸਦਾ ਹੈ। ਅੱਜ ਉਹ ਜਦ ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਪਿੰਡ ਰੁਪਾਣਾ ਵਿੱਚ ਲਗਾਏ ਅੱਖਾਂ ਦੇ ਮੈਡੀਕਲ ਕੈਂਪ ਵਿੱਚ ਪਹੁੰਚੇ ਤਾਂ ਕੈਂਪ ਦੇ ਉਦਘਾਟਨ...

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ

22-Feb-2024 ਪਾਤੜਾਂ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ ਅਤੇ ਜ਼ਖ਼ਮੀਆਂ ਨੂੰ ਮਿਲ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜ਼ਖ਼ਮੀ ਕਿਸਾਨਾਂ...

 

ਕੈਬਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਹਲਕੇ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

19-Feb-2024 ਮਲੋਟ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਵਿੱਚ ਬੀਤੇ ਦਿਨ ਇਕ ਕਰੋੜ 41 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ । ਇਸ ਦੌਰਾਨ ਉਨ੍ਹਾਂ ਨੇ ਪਿੰਡ ਚੱਕ ਦੂਹੇ ਵਾਲਾ, ਧਿਗਾਣਾ, ਸੋਥਾ, ਚੱਕ ਮਦਰਸਾ, ਰੁਪਾਣਾ ਅਤੇ ਮੌੜ ਦਾ ਦੌਰਾ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ....

 

ਡਾ.ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ ਦਾ ਕੀਤਾ ਉਦਘਾਟਨ

18-Feb-2024 ਸ੍ਰੀ ਮੁਕਤਸਰ ਸਾਹਿਬ

ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ,ਇਹ ਪ੍ਰਗਟਾਵਾ  ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ ਵਿਖੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਡਾਇਲਸਿਜ ਯੂਨਿਟ ਸਮੇਤ...

 

10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਾਨੇਵਾਲਾ ਦੀਆਂ ਗਲੀਆਂ ਤੇ ਨਾਲੀਆਂ ਦਾ ਕੈਬਨਿਟ ਮੰਤਰੀ ਨੇ ਨੀਂਹ ਪੱਥਰ ਰੱਖਿਆ

16-Feb-2024 ਮਲੋਟ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਦਾਨੇਵਾਲਾ ਸਥਿਤ ਸੰਦੀਪ ਨਗਰ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਤੇ ਨਾਲੀਆਂ ਦੀ ਉਸਾਰੀ ਦਾ ਨੀਂਹ ਪੱਥਰ...

 

ਮਲੋਟ ਵਿਖੇ ਧੀਆਂ ਨੁੰ ਸਮੱਰਪਿਤ ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਸਮਾਗਮ ਦਾ ਆਯੋਜਨ

15-Feb-2024 ਮਲੋਟ/ਸ੍ਰੀ ਮੁਕਤਸਰ ਸਾਹਿਬ

ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਮਟ ਕਾਲਜ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਹਨਾਂ ਨਾਲ ਸ੍ਰੀਮਤੀ...

 

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪਹੁੰਚੀਆਂ ਮਲੋਟ

13-Feb-2024 ਮਲੋਟ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਂਕੀਆਂ ਤਿਆਰ ਕਰਵਾਈਆਂ ਗਈਆਂ ਹਨ ਜੋ ਕਿ ਅੱਜ ਮਲੋਟ ਉਪਮੰਡਲ ਵਿੱਚ ਪਹੁੰਚੀਆਂ। ਇਸ ਮੌਕੇ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਹਨਾਂ ਦਾ ਸਵਾਗਤ ਕੀਤਾ ਅਤੇ...

 

ਡਾ ਬਲਜੀਤ ਕੌਰ ਨੇ ਕੇੰਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ

10-Feb-2024 ਚੰਡੀਗੜ੍ਹ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ।ਕੇਂਦਰੀ...

 

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

08-Feb-2024 ਚੰਡੀਗੜ੍ਹ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ...

 

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਰਾਮ ਨਗਰ ਅਤੇ ਸਾਉਂਕੇ ਵਿੱਚ ਲੱਗੇ ਲੋਕ ਸੁਵਿਧਾ ਕੈਂਪ

08-Feb-2024 ਸ੍ਰੀ ਮੁਕਤਸਰ ਸਾਹਿਬ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਅੱਜ ਪਿੰਡ ਰਾਮ ਨਗਰ ਅਤੇ ਸਾਉੰਕੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ । ਕੈਬਨਟ ਮੰਤਰੀ ਡਾ ਬਲਜੀਤ ਕੌਰ ਨੇ ਖੁਦ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਿ਼ਕਾਇਤਾ ਸੁਣੀਆਂ ਅਤੇ...

 

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

07-Feb-2024 ਚੰਡੀਗੜ੍ਹ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ,...

 

ਡੈਮੋਨਸਟ੍ਰੇਸ਼ਨ ਫਾਰਮ-ਕਮ-ਟ੍ਰੇਨਿੰਗ ਸੈਂਟਰ ਈਨਾ ਖੇੜਾ ਵਿਖੇ ਮਨਾਇਆ ਗਿਆ ਰਾਜ ਪੱਧਰੀ ਮਤੱਸਿਆ ਸੰਪਦਾ ਜਾਗਰੁਕਤਾ ਅਭਿਆਨ

02-Feb-2024 ਈਨਾ ਖੇੜਾ ਸ੍ਰੀ ਮੁਕਤਸਰ ਸਾਹਿਬ

ਮੱਛੀ ਪਾਲਣ ਵਿਭਾਗ ਪੰਜਾਬ ਦੇ ਵਿਭਾਗੀ ਡੈਮੋਨਸਟ੍ਰੇਸ਼ਨ ਫਾਰਮ-ਕਮ-ਟ੍ਰੇਨਿੰਗ ਸੈਂਟਰ (ਡੀ.ਐਫ.ਟੀ. ਸੀ.) ਵੱਲੋਂ ਪਿੰਡ ਈਨਾ ਖੇੜਾ ਵਿਖੇ  ਰਾਜ ਪੱਧਰੀ ਮਤੱਸਿਆ ਸੰਪਦਾ ਜਾਗਰੁਕਤਾ ਅਭਿਆਨ ਬੜੀ ਧੂਮਧਾਮ ਨਾਲ ਮਨਾਇਆ ਗਿਆ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਸ. ਗੁਰਮੀਤ ਸਿੰਘ ਖੁੱਡੀਆ, ਕੈਬਨਿਟ ਮੰਤਰੀ ਪੰਜਾਬ, ਖੇਤੀਬਾੜੀ,...

 

'ਧੀਆਂ ਦੀ ਲੋਹੜੀ' ਮਨਾਉਣਾ ਸਮੇਂ ਦੀ ਲੋੜ - ਕੈਬਨਿਟ ਮੰਤਰੀ ਡਾ. ਬਲਜੀਤ ਕੌਰ

30-Jan-2024 ਰਾਏਕੋਟ/ਲੁਧਿਆਣਾ

ਨਵਜੰਮੀਆ ਬੱਚੀਆ ਨੂੰ ਸਮਾਜ਼ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ, ਸਿਹਤ, ਸਿੱਖਿਆ ਅਤੇ ਪੇਂਡੂ ਵਿਕਾਸ ਵਿਭਾਗ...

 

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ

26-Jan-2024 ਫਾਜ਼ਿਲਕਾ

ਅੱਜ 75ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ। ਜ਼ਿਲਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਾਉਣ...

 

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

23-Jan-2024 ਚੰਡੀਗੜ੍ਹ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ...

 

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ: ਬਲਜੀਤ ਕੌਰ ਹੁਨਰ ਹਾਟ ਵਿਚ ਪਹੁੰਚੇ

14-Jan-2024 ਸ੍ਰੀ ਮੁਕਤਸਰ ਸਾਹਿਬ

40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਵਾਰ ਇਕ ਨਵੀਂ ਪਹਿਲ ਕਦਮੀ ਕਰਦਿਆਂ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 3 ਦਿਨਾਂ ਹੁਨਰ ਹਾਟ ਅਤੇ 2 ਦਿਨਾਂ ਸਰਬੰਸਦਾਨੀ ਲਾਈਟ ਐਂਡ ਸਾਊਂਡ ਦੇ ਉਲੀਕੇ ਪ੍ਰੋਗਰਾਮ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD