Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਲੋਕਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਰਿਕਾਰਡ ਮਤਾ ਨਾਲ ਜਿੱਤ ਹਾਸਿਲ ਕਰੇਗੀ: ਡਾਕਟਰ ਜਸਬੀਰ ਸਿੰਘ ਸੰਧੂ

05-Apr-2024 ਚੰਡੀਗੜ੍

ਅੱਜ ਚੰਡੀਗੜ੍ਹ  ਮੁੱਖ ਮੰਤਰੀ ਨਿਵਾਸ ਵਿਖੇ ਪੰਜਾਬ ਦੇ ਮੁੱਖ ਮੰਤਰੀ ਮਾਨਯੋਗ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਅਮ੍ਰਿਤਸਰ ਹਲਕੇ ਦੇ ਸਾਰੇ ਐਮ ਐਲ ਏ ਤੇ ਸੀਨੀਅਰ ਲੀਡਸ਼ਿਪ ਨਾਲ ਅਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਚੋਣਾਂ ਲਈ  ਉਮੀਦਵਾਰ  ਕੁਲਦੀਪ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ...

 

ਲੋਕ ਨਿਰਮਾਣ ਮੰਤਰੀ ਨੇ ਸ਼ਹਿਰ ਦੇ ਦੋ ਵਿਧਾਨਸਭਾ ਹਲਕਿਆਂ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੇ ਰੱਖੇ ਨੀਂਹ ਪੱਥਰ

10-Mar-2024

ਅੰਮ੍ਰਿਤਸਰ ਸ਼ਹਿਰ ਇਕ ਪਵਿੱਤਰ ਸ਼ਹਿਰ ਹੈ ਜਿੱਥੇ ਰੋਜ਼ਾਨਾ ਦੀ ਗਿਣਤੀ ਵਿੱਚ ਲੱਖਾਂ ਲੋਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ ਅਤੇ ਯਾਤਰੂਆਂ ਦੀ ਸਹੂਲਤ ਲਈ ਸੁਲਤਾਨਵਿੰਡ ਪਿੰਡ ਵਿਖੇ ਦੋ ਮਾਰਗੀ ਪੁੱਲ ਅਤੇ ਅੰਮ੍ਰਿਤਸਰ ਮਹਿਤਾ ਸੜ੍ਹਕ ਦੀ ਸਪੈਸ਼ਲ ਰਿਪੇਅਰ ਕਰਵਾਈ ਜਾਵੇਗੀ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ...

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਮਜੀਠਾ ਰੋਡ ਦੇ ਗੁਰਦੁਆਰਾ ਸਾਹਿਬ 'ਚ ਲੈਬ ਦਾ ਕੁਲੈਕਸ਼ਨ ਸੈਂਟਰ ਸਥਾਪਿਤ

22-Feb-2024 ਅੰਮ੍ਰਿਤਸਰ

ਆਪਣੀ ਜੇਬ੍ਹ 'ਚੋਂ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ 'ਸੰਨੀ ਓਬਰਾਏ ਕਲਿਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ' ਖੋਲ੍ਹਣ...

 

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਧਾਂਦਲੀ ਵਿਰੁੱਧ ਕੱਢਿਆ ਕੈਂਡਲ ਮਾਰਚ

07-Feb-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦੀ ਚੰਡੀਗੜ੍ਹ ਇਕਾਈ ਨੇ ਬੁੱਧਵਾਰ ਨੂੰ ਮਲੋਆ ਵਿਖੇ ਚੰਡੀਗੜ੍ਹ ਮੇਅਰ ਦੀ ਚੋਣ ਵਿਚ ਧਾਂਦਲੀ ਦੇ ਖਿਲਾਫ ਕੈਂਡਲ ਮਾਰਚ ਕੱਢਿਆ। ‘ਆਪ’ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨੂੰ ‘ਵੋਟ ਚੋਰ’ ਪਾਰਟੀ ਦੱਸਦਿਆਂ ਕਿਹਾ ਕਿ ਉਹ ਲੋਕਤੰਤਰ ਅਤੇ ਸੰਵਿਧਾਨ ਦੇ ਖ਼ਿਲਾਫ਼ ਹੈ।  ਉਹ ਹਰ ਚੋਣ ਵਿੱਚ ਵੋਟਾਂ ਚੋਰੀ...

 

ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਹਰਜੋਤ ਸਿੰਘ ਬੈਂਸ

23-Dec-2023 ਫਰੀਦਕੋਟ

ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮੋਰਚਾ ਅੱਜ ਸ਼ਾਂਤੀ ਪੂਰਵਕ ਸਮਾਪਤ ਕਰਵਾਇਆ ਗਿਆ। ਇਸ ਮੌਕੇ ਸ. ਬੈਂਸ ਨਾਲ ਸ਼੍ਰੀ ਇੰਦਰਜੀਤ ਸਿੰਘ ਨਿੱਜਰ, ਮੈਬਰ ਪੰਜਾਬ ਵਿਧਾਨ ਸਭਾ ਹਲਕਾ, ਸ਼੍ਰੀ ਅੰਮ੍ਰਿਤਸਰ ਸਾਹਿਬ  ਦੱਖਣੀ,...

 

ਸ਼ਹਿਰ ਦੀ ਸਾਫ਼ ਸਫਾਈ ਨੂੰ ਲੈ ਕੇ ਸਥਾਨਕ ਨਿਵਾਸੀ ਅੱਗੇ ਆਉਣ - ਵਿਧਾਇਕ ਨਿੱਜਰ

15-Nov-2023 ਅੰਮ੍ਰਿਤਸਰ

ਦੱਖਣੀ ਹਲਕੇ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਰਾਹੁਲ ਨੇ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਗੇਟ ਖਜਾਨਾ ਤੋਂ ਸੁਲਤਾਨਵਿੰਡ ਚੌਂਕ ਤੱਕ ਗਰੀਨ ਬੈਲਟ ਦੀ ਖੁਦ ਝਾੜੂ ਲਗਾ ਕੇ ਸਾਫ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਸਥਾਨਕ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਫ਼ਾਈ...

 

ਰੱਖੜ ਪੁੰਨਿਆਂ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ

31-Aug-2023 ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ

ਰੱਖੜ ਪੁੰਨਿਆ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਸ. ਲਾਲਜੀਤ ਸਿੰਘ ਭੁੱਲਰ, ਸ. ਹਰਭਜਨ ਸਿੰਘ ਈ.ਟੀ.ਓ, ਸ੍ਰੀ ਲਾਲ ਚੰਦ ਕਟਾਰੂਚੱਕ, ਆਮ ਆਦਮੀ ਪਾਰਟੀ ਦੇ...

 

ਜਿਲ੍ਹੇ ਵਿੱਚ ਪੰਜ ਹੋਰ ਆਮ ਆਦਮੀ ਕਲੀਨਿਕ ਲੋਕਾਂ ਦੇ ਸਪੁਰਦ

14-Aug-2023 ਅੰਮ੍ਰਿਤਸਰ

ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨਾਲ ਕੀਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰੇ ਕਰਦੇ ਹੋਏ ਡਾ ਬਲਬੀਰ ਸਿੰਘ ਸਿਹਤ ਮੰਤਰੀ ਦੀ ਰਹਿਨੁਮਾਈ ਵਿੱਚ ਪੰਜਾਬ ਵਿੱਚ ਪਹਿਲਾਂ ਹੀ 583 ਆਮ ਆਦਮੀ ਕਲੀਨਿਕ ਖੋਲੇ ਗਏ ਹਨ ਅਤੇ ਅੱਜ 76 ਹੋਰ ਆਮ ਆਦਮੀ ਕਲੀਨਿਕ ਪੰਜਾਬ ਭਰ ਵਿਚ ਖੋਲ੍ਹੇ ਗਏ ਹਨ, ਜਿਨਾਂ...

 

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ ਦਿੱਤਾ 5 ਲੱਖ ਦਾ ਚੈਕ

21-Jul-2023 ਅੰਮ੍ਰਿਤਸਰ

ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਿਹਤ ਦੇ ਖੇਤਰ ਵਿੱਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿੱਚ 500 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ।ਜਿਥੇ ਲੋਕਾਂ ਦਾ ਮੁਫ਼ਤ ਇਲਾਜ ਅਤੇ ਮੁਫ਼ਤ ਟੈਸਟ ਕੀਤੇ ਜਾਂਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ...

 

ਹੜ੍ਹਾਂ ਦੇ ਸੰਕਟ ਵਿਚ ਸਾਰਾ ਪੰਜਾਬ ਪੀੜਤਾਂ ਦੀ ਮਦਦ ਲਈ ਨਿਕਲਿਆ- ਡਾ. ਬਲਬੀਰ ਸਿੰਘ

19-Jul-2023 ਅੰਮ੍ਰਿਤਸਰ

ਪੰਜਾਬ ਵਿਚ ਆਏ ਹੜਾਂ ਦੇ ਸੰਕਟ ਨਾਲ ਨਿਜੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਪੰਜਾਬ ਭਰ ਵਿਚ ਨਿਰੀਖਣ ਕਰ ਰਹੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਮ੍ਰਿਤਸਰ ਵਿਖੇ ਡਾਕਟਰਾਂ, ਗੈਰ ਸਰਕਾਰੀ ਸੰਸਥਾਵਾਂ, ਸਿਹਤ ਸਬੰਧੀ ਸਨਅਤ ਦੇ ਪ੍ਰਤੀਨਿਧੀਆਂ, ਕੈਮਿਸਟ ਐਸੋਸੀਏਸ਼ਨ ਅਤੇ ਹੋਰ ਸੰਸਥਾਵਾਂ...

 

ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਪੱਤੀ ਮਨਸੂਰ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

15-Jun-2023 ਅੰਮ੍ਰਿਤਸਰ

ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਵੱਲੋਂ ਆਪਣੇ ਵਿਧਾਨ ਸਭਾ ਹਲਕਾ ਦੱਖਣੀ ਅਧੀਂਨ ਆਉਂਦੇ ਪਿੰਡ ਸੁਲਤਾਨਵਿੰਡ ਦੇ ਵਾਰਡ ਨੰਬਰ 35 ਪੱਤੀ ਮਨਸੂਰ ਵਿਖੇ ਸਥਿਤ ਧਰਮਸ਼ਾਲਾ ਦੀ ਉਸਾਰੀ ਅਤੇ ਮੁਰੰਮਤ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਨੀਂਹ ਪੱਥਰ ਰੱਖਿਆ ਗਿਆ ਅਤੇ ਇਹਨਾਂ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।ਇਸ...

 

ਧਰਮਸ਼ਾਲਾ ਦੇ ਨਿਰਮਾਣ ਅਤੇ ਨਵੀਨੀਕਰਨ ਕਰਨ ਲਈ ਖਰਚੇ ਜਾਣਗੇ 10 ਲੱਖ ਰੁਪਏ : ਡਾ. ਇੰਦਰਬੀਰ ਸਿੰਘ ਨਿੱਜਰ

14-Jun-2023 ਅੰਮ੍ਰਿਤਸਰ

ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸੂਬੇ ਭਰ ਵਿੱਚ ਤੇਜੀ ਨਾਲ ਵਿਕਾਸ ਕਾਰਜ ਸ਼ੁਰੂ ਕੀਤੀ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਵਿਧਾਇਕ ਨੇ ਆਪਣੇ...

 

ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ : ਡਾ: ਇੰਦਰਬੀਰ ਸਿੰਘ ਨਿੱਝਰ

29-May-2023 ਅੰਮ੍ਰਿਤਸਰ

ਸ੍ਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜਮ ਸ੍ਰ  ਭਗਤ ਸਿੰਘ ਅਤੇ ਡਾ: ਬੀ:ਆਰ:ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸ਼ਹੀਦਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਉਨ੍ਹਾਂ ਦੇ ਪੂਰਨਿਆਂ...

 

ਸਰਬੱਤ ਦਾ ਭਲਾ ਟਰੱਸਟ ਨੇ ਗੁਰੂ ਨਗਰੀ 'ਚ ਡੈਂਟਲ ਕਲੀਨਿਕ ਤੇ ਫਿਜ਼ੀਓਥੈਰੇਪੀ ਕੇਂਦਰ ਖੋਲ੍ਹਿਆ

29-May-2023 ਅੰਮ੍ਰਿਤਸਰ

ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਰਜਿ.ਦੇ ਸਹਿਯੋਗ ਨਾਲ ਖੋਲ੍ਹੇ ਗਏ ਸੰਨੀ...

 

ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ

27-May-2023 ਅੰਮ੍ਰਿਤਸਰ

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਸਹੂਲਤ ਲਈ ਆਮ ਆਦਮੀ ਕਲੀਨਿਕ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਤਬਦੀਲੀ ਅਤੇ ਰੁਜਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੀ ਹੈ ਤੇ ਹੁਣ ਤੱਕ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ 27000 ਤੋਂ...

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ

25-May-2023 ਚੰਡੀਗੜ੍ਹ

 ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ  ਟਰੱਸਟਾਂ ਦੇ ਚੇਅਰਮੈਨਾਂ ਨਾਲ ਮੀਟਿੰਗ ਕੀਤੀ।  ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ...

 

ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ ਮੁਹਿੰਮ: ਡਾ: ਇੰਦਰਬੀਰ ਸਿੰਘ ਨਿੱਜਰ ਨੇ ਆਰ.ਆਰ.ਆਰ. ਕੇਂਦਰ ਦਾ ਕੀਤਾ ਉਦਘਾਟਨ

20-May-2023 ਲੁਧਿਆਣਾ

ਨਗਰ ਨਿਗਮ ਵੱਲੋਂ ‘ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ‘ ਮੁਹਿੰਮ ਤਹਿਤ ‘ਸਵੱਛਤਾ’ ਨੂੰ ਉਤਸ਼ਾਹਿਤ ਕਰਨ ਅਤੇ ਰਹਿੰਦ-ਖੂੰਹਦ ਦੀ ਮੁੜ ਵਰਤੋਂ/ਰੀਸਾਈਕਲ ਕਰਨ ਲਈ ਕੀਤੀ ਗਈ ਇੱਕ ਵਿਲੱਖਣ ਪਹਿਲਕਦਮੀ ਵਿੱਚ, ਸ਼ਹਿਰ ਭਰ ’ਚ 19  (ਰਿਡਿਊਸ, ਰੀਯੂਜ਼, ਰੀਸਾਈਕਲ) ਕੇਂਦਰ ਸਥਾਪਤ ਕੀਤੇ ਗਏ ਹਨ।ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ:...

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਸਿੱਧਵਾਂ ਕੈਨਾਲ ਵਾਟਰਫਰੰਟ ਫੇਜ਼-2 ਅਤੇ ਲੈਜ਼ਰ ਵੈਲੀ ਦਾ ਉਦਘਾਟਨ

20-May-2023 ਲੁਧਿਆਣਾ

ਹਰਿਆਲੀ ਅਧੀਨ ਰਕਬੇ ਨੂੰ ਵਧਾਉਣ ਅਤੇ ਟਿਕਾਊ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਅੱਜ ਆਤਮ ਨਗਰ ਹਲਕੇ ਵਿੱਚ ਨਹਿਰ ਦੇ ਨਾਲ ਸਥਾਪਤ ਸਿੱਧਵਾਂ ਕੈਨਾਲ ਵਾਟਰਫਰੰਟ ਫੇਜ਼-2 ਅਤੇ ਲੈਜ਼ਰ ਵੈਲੀ ਦਾ ਉਦਘਾਟਨ ਕੀਤਾ।ਇਸ ਮੌਕੇ ਮੰਤਰੀ ਦੇ ਨਾਲ ਆਤਮ ਨਗਰ ਦੇ ਵਿਧਾਇਕ...

 

ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵੱਲੋਂ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ ਅਤੇ ਫਾਇਰ ਸਟੇਸ਼ਨ ਲੋਕ ਅਰਪਣ

18-May-2023 ਐਸ.ਏ.ਐਸ. ਨਗਰ

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ ਤੇ ਵੱਡੀ ਗਿਣਤੀ ਵਿਕਾਸ ਪ੍ਰੋਜੈਕਟ ਲਗਾਤਾਰ ਲੋਕ ਅਰਪਿਤ ਕੀਤੇ ਜਾ ਰਹੇ ਹਨ। ਸੂਬੇ ਦੇ ਲੋਕਾਂ ਦੀ ਵੱਖੋ-ਵੱਖ ਪੱਖਾਂ ਤੋਂ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ ਮੰਤਰੀ ਡਾ.ਇੰਦਰਬੀਰ...

 

ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧਃ ਮੁੱਖ ਮੰਤਰੀ ਭਗਵੰਤ ਮਾਨ

17-May-2023 ਜਲੰਧਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। ‘ਸਰਕਾਰ ਤੁਹਾਡੇ ਦੁਆਰ’ ਨਾਂ ਦੇ ਸਰਕਾਰ ਦੇ ਮੁੱਖ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD