Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ

23-Jul-2026 ਹੁਸ਼ਿਆਰਪੁਰ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਤਿੰਨ ਪਿੰਡਾਂ ਬ੍ਰਹਮਜੀਤ, ਅਖਲਾਸਪੁਰ ਅਤੇ ਸੱਜਣਾ ਦੀ ਕਰਵਾਈ ਗਈ ਸਾਂਝੀ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਹੱਲ ਲਈ ਨਿਰਦੇਸ਼ ਦਿੱਤੇ। ਇਸ...

 

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

21-Jul-2026 ਹੁਸ਼ਿਆਰਪੁਰ

ਪੰਜਾਬ ਦੇ ਜੇਲ੍ਹ ਅਤੇ ਪ੍ਰਵਾਸੀ ਭਾਰਤੀ  ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਢੱਡੇ ਫਤਹਿ ਸਿੰਘ ਵਿਖੇ ਲਗਭਗ 60 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਿੰਚਾਈ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ...

 

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਬੋਰਡਾਂ ਦੇ ਥਾਪੇ ਚੇਅਰਮੈਨਾਂ ਦਾ ਸਨਮਾਨ

20-Jul-2026 ਹੁਸ਼ਿਆਰਪੁਰ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਵਰਗ ਦੇ ਬਰਾਬਰ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਿਤ ਬੋਰਡਾਂ ਦਾ ਗਠਨ ਕੀਤਾ ਗਿਆ ਹੈ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਨਾਲ ਸਬੰਧਿਤ ਬੋਰਡਾਂ ਦੇ ਐਲਾਨੇ ਗਏ ਚੇਅਰਮੈਨਾਂ ਦਾ ਸਨਮਾਨ ਕਰਨ...

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡਾ. ਰਵਜੋਤ ਸਿੰਘ ਵੱਲੋਂ ਮੇਘੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

19-Jul-2026 ਨਸਰਾਲਾ/ਸ਼ਾਮਚੁਰਾਸੀ

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਮੇਘੋਵਾਲ ਗੰਜਿਆ ਤੋਂ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਦੂਸਰੇ ਧਾਰਮਿਕ ਅਸਥਾਨਾਂ  ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ...

 

ਲੋਕ ਮਿਲਣੀ ਦੌਰਾਨ ਡਾ. ਰਵਜੋਤ ਸਿੰਘ ਨੇ ਜਨੌੜੀ ਨੂੰ 10 ਲੱਖ ਦੀ ਗ੍ਰਾਂਟ ਜਾਰੀ ਕੀਤੀ

19-Jul-2026 ਹੁਸ਼ਿਆਰਪੁਰ

ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਪਿੰਡ ਜਨੌੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਕਈ ਮੰਗਾਂ ਦੇ ਹੱਲ ਲਈ ਐਲਾਨ ਕੀਤੇ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ...

 

ਹਲਕਾ ਸ਼ਾਮਚੁਰਾਸੀ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ - ਡਾ. ਰਵਜੋਤ ਸਿੰਘ

17-Jul-2026 ਹੁਸ਼ਿਆਰਪੁਰ

ਪੰਜਾਬ ਦੇ ਜੇਲ੍ਹ ਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ਉੱਤੇ ਦੋ ਨਵੇਂ ਪੁਲਾਂ ਦੀ ਉਸਾਰੀ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਟੈਂਡਰ...

 

ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ

16-Jul-2026 ਹੁਸ਼ਿਆਰਪੁਰ

ਪੰਜਾਬ ਦੇ ਜੇਲ੍ਹ ਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਢੂੰਗੀ ਚੋਈ ਬਰੋਟੀ ਪੰਚਾਇਤ ਦੀ ਸਾਲਾਂ ਪੁਰਾਣੀ...

 

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ

15-Jul-2026 ਮੁਕੇਰੀਆਂ (ਹੁਸ਼ਿਆਰਪੁਰ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜ ਭਲਾਈ ਦੇ ਖੇਤਰਾਂ...

 

ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ

15-Jul-2026 ਹੁਸ਼ਿਆਰਪੁਰ

ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਭਾਗੋਵਾਲ ਵਿਖੇ ਕਰਵਾਈ ਗਈ ‘ ਲੋਕ ਮਿਲਣੀ’ ਦੌਰਾਨ ਕੀਤਾ। ਇਸ...

 

ਪਿੰਡ ਕੋਰਟ ਦਾ ਸਾਬਕਾ ਸਰਪੰਚ ਰਾਕੇਸ਼ ਕੁਮਾਰ ਸੋਨੂੰ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ

14-Jul-2026 ਹੁਸ਼ਿਆਰਪੁਰ/ਸ਼ਾਮਚੁਰਾਸੀ

ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੋਰਟ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ ਸਾਬਕਾ ਸਰਪੰਚ ਰਾਕੇਸ਼ ਕੁਮਾਰ ਸੋਨੂੰ ਆਪਣੇ ਵੱਡੀ ਗਿਣਤੀ ਵਿੱਚ ਸਮਰਥਕਾਂ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਉਨ੍ਹਾਂ...

 

ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ - ਡਾ. ਰਵਜੋਤ ਸਿੰਘ

10-Jul-2026 ਹੁਸ਼ਿਆਰਪੁਰ

ਪੰਜਾਬ ਦੇ ਜੇਲ੍ਹਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਹੇੜਾ ਬਾੜੀ ਖੱਡ ਉੱਤੇ 31.20 ਮੀਟਰ ਲੰਬਾ ਹਾਈ ਲੈਵਲ ਪੁਲ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਕੰਡੀ ਖੇਤਰ ਦੇ ਹਜ਼ਾਰਾਂ ਵਸਨੀਕਾਂ...

 

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

08-Jul-2026 ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ...

 

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਸਿਖਿਆਵਾਂ ਦਾ ਸੰਦੇਸ਼ ਸੂਬੇ ਦੇ ਹਰ ਕੋਨੇ ’ਚ ਪਹੁੰਚਾਏਗੀ : ਡਾ. ਰਵਜੋਤ ਸਿੰਘ

07-Jul-2026 ਹੁਸ਼ਿਆਰਪੁਰ

ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਬਾਇਲ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੀਆਂ...

 

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਜਲੌਅ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

07-Jul-2026 ਹੁਸ਼ਿਆਰਪੁਰ

ਸ੍ਰੀ ਗੁਰੂ ਰਵਿਦਾਸ ਜੀ ਦੇ ਆ ਰਹੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡਾਂ ਵਿਚ ਗੁਰੂ ਜੀ ਦੇ ਜੀਵਨ ਆਧਾਰਤ ਡਾਕੂਮੈਂਟਰੀ ਦਿਖਾਉਣ ਲਈ ਵੈਨ ਨੂੰ ਰਵਾਨਾ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਜੀ ਦੇ ਪ੍ਰਕਾਸ਼ ਪੁਰਬ...

 

ਕੰਗਮਾਈ ਦੇ ਵਿਕਾਸ ਨੂੰ ਮਿਲੀ ਰਫ਼ਤਾਰ, ਡਾ. ਰਵਜੋਤ ਸਿੰਘ ਨੇ ਪੰਚਾਇਤ ਨੂੰ 9 ਲੱਖ ਦਾ ਚੈੱਕ ਸੌਂਪਿਆ

06-Jul-2026 ਹੁਸ਼ਿਆਰਪੁਰ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ  ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੰਗਮਾਈ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ...

 

ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’

02-Jul-2026 ਹੁਸ਼ਿਆਰਪੁਰ

ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕਾਹਲਵਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਵਾਸੀਆਂ ਦੀਆਂ ਜਿੱਥੇ ਮੁਸ਼ਕਿਲਾਂ ਸੁਣੀਆਂ ਉੱਥੇ ਨਾਲ ਹੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੀ ਭੇਟ ਕੀਤਾ। ਇਸ ਮੌਕੇ ਪੰਚਾਇਤ ਮੈਂਬਰਾਂ ਵੱਲੋਂ ਆਮ ਆਦਮੀ ਪਾਰਟੀ...

 

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ

30-Jun-2026 ਸੰਗਰੂਰ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ...

 

ਫਤਹਿਗੜ੍ਹ ਨਿਆੜਾ ਵਿਖੇ ਡਾ. ਰਵਜੋਤ ਸਿੰਘ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

30-Jun-2026 ਹੁਸ਼ਿਆਰਪੁਰ

ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਫਤਹਿਗੜ੍ਹ ਨਿਆੜਾ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨ ਅਤੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੰਤਰੀ ...

 

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਭਗਵੰਤ ਸਿੰਘ ਮਾਨ

30-Jun-2026 ਸੰਗਰੂਰ

ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਏਸ਼ੀਅਨ, ਵਰਲਡ ਅਤੇ...

 

ਡਾ. ਰਵਜੋਤ ਸਿੰਘ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ

29-Jun-2026 ਹੁਸ਼ਿਆਰਪੁਰ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਡੇਰਾ ਦੇ ਮੁਖੀ ਸੰਤ ਮਹਾਰਾਜ ਨਿਰੰਜਣ ਦਾਸ ਜੀ ਦੇ ਦਰਸ਼ਨ ਕੀਤੇ ਅਤੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਅਧਿਆਤਮਿਕਤਾ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵਿਲੱਖਣ ਯੋਗਦਾਨ ਲਈ ਪਦਮ ਸ਼੍ਰੀ ਸਨਮਾਨ ਨਾਲ ਨਿਵਾਜੇ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD