Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

 


show all

 

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਐਨ.ਕੋਰਡ. ਦੀ ਹੋਈ ਮੀਟਿੰਗ

13-Mar-2024 ਸ੍ਰੀ ਮੁਕਤਸਰ ਸਾਹਿਬ

ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ, ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਜ਼ਿਲ੍ਹੇ...

 

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਸਰਕਾਰ ਤੁਹਾਡੇ ਦੁਆਰ ਤਹਿਤ 6 ਫਰਵਰੀ ਤੋਂ ਜਿ਼ਲ੍ਹੇ ਵਿੱਚ ਲਗਾਏ ਜਾਣਗੇ ਕੈਂਪ- ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ

05-Feb-2024 ਸ੍ਰੀ ਮੁਕਤਸਰ ਸਾਹਿਬ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ *ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 6 ਫਰਵਰੀ ਤੋਂ ਕੈਂਪਾਂ ਦੀ ਸ਼ੁਰੂਆਤ ਹੋਵੇਗੀ, ਇਹ ਜਾਣਕਾਰੀ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ...

 

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

29-Jan-2024 ਸ੍ਰੀ ਮੁਕਤਸਰ ਸਾਹਿਬ

ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦਾ ਅਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ...

 

ਗਣਤੰਤਰਤਾ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ

26-Jan-2024 ਸ੍ਰੀ ਮੁਕਤਸਰ ਸਾਹਿਬ

ਡਾ. ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਨੇ  ਅੱਜ ਗਣਤੰਤਰਤਾ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ  ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਗਣਤੰਤਰਤਾ ਦਿਵਸ ਮੌਕੇ ਤੇ ਬੋਲਦਿਆ ਉਹਨਾਂ ਪੰਜਾਬ ਵਾਸੀਆਂ ਨੂੰ...

 

ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

25-Jan-2024 ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਬਾਵਾ ਨਿਹਾਲ ਸਿੰਘ ਬੀ.ਐਡ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ -ਕਮ- ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਸਮਾਗਮ ਵਿੱਚ ਬੋਲਦਿਆ ਉਹਨਾਂ  ਦੱਸਿਆ ਕਿ ਜ਼ਿਲ੍ਹਾ ਪੱਧਰ ਤੋਂ ਇਲਾਵਾ...

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਜ਼ਿਲ੍ਹਾ ਦਫਤਰ ਦਾ ਉਦਘਾਟਨ

25-Jan-2024 ਸ੍ਰੀ ਮੁਕਤਸਰ ਸਾਹਿਬ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਜ਼ਿਲ੍ਹਾ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ...

 

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਫੁੱਲ ਡਰੈਸ ਰਿਹਰਸਲ ਦਾ ਲਿਆ ਜਾਇਜਾ

24-Jan-2024 ਸ੍ਰੀ ਮੁਕਤਸਰ ਸਾਹਿਬ

ਡਾ. ਰੂਹੀ ਦੁੱਗ ਡਿਪਟੀ  ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ 26 ਜਨਵਰੀ 2024 ਨੂੰ ਗਣਤੰਤਰਤਾ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦਾ ਨਿਰੀਖਣ ਕੀਤਾ ਅਤੇ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ, ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਭਾਗੀਰਥ ਸਿੰਘ ਮੀਨਾ ਐਸ....

 

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

22-Jan-2024 ਸ੍ਰੀ ਮੁਕਤਸਰ ਸਾਹਿਬ

ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਵੱਲੋਂ ਅੱਜ ਮਾਲ ਵਿਭਾਗ ਦੇ ਅਧੀਨ ਚੱਲ ਰਹੇ ਕੰਮਾਂ ਸਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਮੁਕਤਸਰ ਸਾਹਿਬ, ਡਾ. ਨਯਨ, ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਸ੍ਰੀ ਕੰਵਰਜੀਤ ਸਿੰਘ,...

 

ਗਣਤੰਤਰਤਾ ਦਿਵਸ ਸਮਾਗਮ ਮਨਾਉਣ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕੀਤਾ ਮੀਟਿੰਗ ਦਾ ਆਯੋਜਨ

19-Jan-2024 ਸ੍ਰੀ ਮੁਕਤਸਰ ਸਾਹਿਬ

ਗਣਤੰਤਰਤਾ ਦਿਵਸ ਸਮਾਗਮ ਸਰਧਾ ਪੂਰਵਕ ਢੰਗ ਨਾਲ ਮਨਾਉਣ ਲਈ ਡਾ. ਰੂਹੀ ਦੁੱਗ  ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ- ਵੱਖ ਵਿਭਾਗਾਂ ਦੇ ਜਿ਼ਲ੍ਹਾ...

 

ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਨੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

16-Jan-2024 ਸ੍ਰੀ ਮੁਕਤਸਰ ਸਾਹਿਬ

ਡਾ ਰੂਹੀ ਦੁੱਗ  ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਵੱਖ-ਵੱਖ ਸਟੇਕ ਹੋਲਡਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਯੋਜਨਾ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜਿਲ੍ਹਾ ਵਾਤਾਵਰਨ ਪਲਾਨ ਦੀਆ ਗਤੀਵਿਧੀਆਂ ਨੂੰ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ...

 

ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਵੱਲੋਂ ਮਹਾਂ ਨਾਟਕ ਸਰਬੰਸਦਾਨੀ ਨੂੰ ਸਫ਼ਲ ਬਣਾਉਣ ਲਈ ਪੰਜਾਬ ਆਰਟ ਥੀਏਟਰ ਟੀਮ ਦਾ ਕੀਤਾ ਸਨਮਾਨ

16-Jan-2024 ਸ੍ਰੀ ਮੁਕਤਸਰ ਸਾਹਿਬ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ ਆਧਾਰਿਤ ਲਾਈਟ ਐਂਡ ਸਾਉਂਡ ਸ਼ੋਅ ‘ਸਰਬੰਸਦਾਨੀ’ ਮਹਾਂਨਾਟਕ ਨੂੰ ਸਫ਼ਲ ਬਣਾਉਣ ਲਈ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਡਾ.ਰੂਹੀ ਦੁੱਗ ਵੱਲੋਂ ਪੰਜਾਬ ਆਰਟ ਥੀਏਟਰ ਟੀਮ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਹਾਂਨਾਟਕ ਦੁਆਰਾ ਡਾਇਰੈਕਟਰ ਗੁਰਬਖਸ਼ ਸਿੰਘ...

 

ਅਮਿਟ ਯਾਦਾਂ ਛੱਡਦੇ ਹੋਏ ਲਾਈਟ ਐਂਡ ਸਾਉਂਡ ਪ੍ਰੋਗਰਾਮ ਦੀ ਹੋਈ ਸਮਾਪਤੀ

16-Jan-2024 ਸ੍ਰੀ ਮੁਕਤਸਰ ਸਾਹਿਬ

ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਨਮਨ ਕਰਦਿਆਂ ਮਾਘੀ ਦੇ ਪਵਿੱਤਰ ਜੋੜ ਮੇਲੇ ’ਤੇ ਗੁਰੂ ਗੋਬਿੰਦ ਸਿੰਘ ਪਾਰਕ, ਸ੍ਰੀ ਮੁਕਤਸਰ ਸਾਹਿਬ ਵਿੱਚ ਕਰਵਾਇਆ ਗਿਆ ਲਾਈਟ ਐਂਡ ਸਾਉਂਡ ਸ਼ੋਅ ‘ਸਰਬੰਸਦਾਨੀ’ ਮਹਾਂਨਾਟਕ ਆਪਣੀਆਂ ਅਮਿਟ ਯਾਦਾਂ ਛੱਡਦਾ ਸਮਾਪਤ ਹੋਇਆ। ਦੂਜੇ ਅਤੇ ਆਖਰੀ ਦਿਨ ਦੇ ਸ਼ੋਅ ਦੌਰਾਨ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ...

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 51 ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ

15-Jan-2024 ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਦੇਖ ਰੇਖ ਹੇਠ ਅੱਜ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਚੱਲ ਰਹੀ ਹੁਨਰ ਹਾਟ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਏਡੀਸੀ ਡਾ: ਨਯਨ, ਸ੍ਰੀਮਤੀ ਰੀਤੂ ਗਰਗ, ਮੈਡਮ ਹਰਪ੍ਰੀਤ ਕੌਰ ਸੀਜੀਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ...

 

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ: ਬਲਜੀਤ ਕੌਰ ਹੁਨਰ ਹਾਟ ਵਿਚ ਪਹੁੰਚੇ

14-Jan-2024 ਸ੍ਰੀ ਮੁਕਤਸਰ ਸਾਹਿਬ

40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਵਾਰ ਇਕ ਨਵੀਂ ਪਹਿਲ ਕਦਮੀ ਕਰਦਿਆਂ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 3 ਦਿਨਾਂ ਹੁਨਰ ਹਾਟ ਅਤੇ 2 ਦਿਨਾਂ ਸਰਬੰਸਦਾਨੀ ਲਾਈਟ ਐਂਡ ਸਾਊਂਡ ਦੇ ਉਲੀਕੇ ਪ੍ਰੋਗਰਾਮ...

 

ਮਾਘੀ ਨੂੰ ਸਮਰਪਿਤ ਤਿੰਨ ਦਿਨਾਂ ਹੁਨਰ ਹਾਟ ਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਉਦਘਾਟਨ

13-Jan-2024 ਸ੍ਰੀ ਮੁਕਤਸਰ ਸਾਹਿਬ

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਘੀ ਨੂੰ ਸਮਰਪਿਤ ਤਿੰਨ ਦਿਨਾਂ ਹੁਨਰ ਹਾਟ ਦਾ ਉਦਘਾਟਨ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ...

 

ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਵੱਲੋਂ ਕਣਕ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨਾਲ ਬੈਠਕਾਂ

12-Jan-2024 ਸ੍ਰੀ ਮੁਕਤਸਰ ਸਾਹਿਬ

ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਆਈਏਐਸ ਨੇ ਬੀਤੇ ਦਿਨੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਣਕ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਝੋਨੇ ਦੀ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਇਸ ਦੌਰੇ ਦੌਰਾਨ ਉਨ੍ਹਾਂ ਨੇ ਵਿਸੇਸ਼ ਤੌਰ...

 

ਲਾਈਟ ਐਂਡ ਸਾਊਂਡ ਪ੍ਰੋਗਰਾਮ ਅਤੇ ਹੁਨਰ ਹਾਟ ਦਾ ਡਿਪਟੀ ਕਮਿਸ਼ਨਰ ਵੱਲੋਂ ਪੋਸਟਰ ਜਾਰੀ

11-Jan-2024 ਸ੍ਰੀ ਮੁਕਤਸਰ ਸਾਹਿਬ

ਮਾਘੀ ਦੇ ਮੌਕੇ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਅਤੇ ਹੁਨਰ ਹਾਟ ਦਾ ਪੋਸਟਰ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਅਤੇ ਐਸਐਸਪੀ ਸ੍ਰੀ ਭਾਗੀਰਥ ਮੀਨਾ ਨੇ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਜਨਰਲ ਡਾ: ਨਯਨ, ਏਡੀਸੀ ਡੀ ਸ੍ਰੀ ਸੁਰਿੰਦਰ...

 

ਰੈਡ ਕ੍ਰਾਸ ਦੀ ਗਿਆਨਸ਼ਾਲਾ ਦਾ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਕੀਤਾ ਉਦਘਾਟਨ

10-Jan-2024 ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਵੱਲੋਂ ਸਥਾਪਿਤ ਗਿਆਨਸ਼ਾਲਾ ਦਾ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਰੈਡ ਕ੍ਰਾਸ ਭਵਨ ਵਿਖੇ ਉਦਘਾਟਨ ਕੀਤਾ। ਇਹ ਗਿਆਨਸ਼ਾਲਾ (ਲਾਇਬੇ੍ਰਰੀ) ਦੇ ਨਵੇਂ ਰੂਪ ਵਿਚ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਨੌਜਵਾਨਾਂ ਖਾਸ ਕਰਕੇ ਜੋ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ ਉਨ੍ਹਾਂ ਨੂੰ ਵੱਡਾ ਲਾਹਾ...

 

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਵੱਲੋਂ ਬੈਠਕ

10-Jan-2024 ਸ੍ਰੀ ਮੁਕਤਸਰ ਸਾਹਿਬ

ਗਣਤੰਤਰ ਦਿਵਸ ਮਨਾਉਣ ਸਬੰਧੀ ਅਗੇਤੀਆਂ ਤਿਆਰੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਵਿਭਾਗਾਂ ਨੂੰ ਕਿਹਾ ਕਿ ਹਰੇਕ ਵਿਭਾਗ ਆਪਣੇ ਵਿਭਾਗ ਨਾਲ ਸਬੰਧਤ ਕੰਮ ਸਮਾਂ ਰਹਿੰਦੇ ਮੁਕੰਮਲ ਕਰ ਲਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ...

 

13 ਤੋਂ 15 ਜਨਵਰੀ ਤੱਕ ਮਾਘੀ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਲੱਗੇਗੀ ਹੁਨਰ ਹਾਟ

10-Jan-2024 ਸ੍ਰੀ ਮੁਕਤਸਰ ਸਾਹਿਬ

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਵਾਰ 40 ਮੁਕਤਿਆਂ ਦੀ ਯਾਦ ਵਿਚ ਮਿਤੀ 13 ਤੋਂ 15 ਜਨਵਰੀ ਤੱਕ ਮਾਘੀ ਮੌਕੇ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੁਨਰ ਹਾਟ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ਜਿੱਥੇ ਵੱਖ ਵੱਖ ਦਸਤਕਾਰ ਅਤੇ ਸਵੈ ਸਹਾਇਤਾ ਸਮੂਹ ਆਪਣੀਆਂ ਸਟਾਲਾਂ ਲਗਾਉਣਗੇ। ਇਸ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD