Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ

24-Apr-2024 ਚੰਡੀਗੜ੍ਹ

ਦੇਸ਼ ਅੰਦਰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭੱਖ ਚੁੱਕਾ ਹੈ। ਸਾਰੀਆਂ ਪਾਰਟੀਆਂ ਵਲੋਂ ਆਪਣੀਆਂ ਕਾਰ–ਗੁਜਾਰੀਆਂ ਲੋਕਾਂ ਸਾਹਮਣੇ ਰੱਖ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਚੰਡੀਗੜ੍ਹ ਲੋਕ ਸਭਾ ਸੀਟ ਤੇ ਇੰਡੀਆ ਅਲਾਇੰਸ ਦੀਆਂ ਦੋ ਅਹਿਮ ਪਾਰਟੀਆਂ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਲੋਂ...

 

ਚੰਡੀਗੜ੍ਹ ਵਿੱਚ ਇੰਡੀਆ ਗਠਜੋੜ ਦੀ ਹੋਵੇਗੀ ਇਤਿਹਾਸਕ ਜਿੱਤ: ਡਾ. ਐਸ.ਐਸ. ਆਹਲੂਵਾਲੀਆ

15-Apr-2024 ਚੰਡੀਗੜ੍ਹ

ਪੂਰੇ ਦੇਸ਼ ਵਿੱਚ ਲੋਕ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭੱਖ ਚੁੱਕਾ ਹੈ। ਚੰਡੀਗੜ੍ਹ ਸ਼ਹਿਰ ਵਿੱਚ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ। ਪਿਛਲੇ ਦਿਨ ਇੰਡੀਆ ਗਠਜੋੜ ਦੇ ਤਹਿਤ ਕਾਂਗਰਸ ਵਲੋਂ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਲੋਕ ਸਭਾ ਉਮੀਦਵਾਰ ਐਲਾਨਿਆ...

 

ਆਪ ਨੇ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਦੇ ਰੂਪ ਵਿੱਚ ਮਨਾਇਆ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ

14-Apr-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦੇ ਨੈਸ਼ਨਲ ਕੰਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਚੰਡੀਗੜ੍ਹ ਵਲੋਂ ਅੱਜ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਦੇ ਰੂਪ ਵਿੱਚ ਮਨਾਇਆ ਗਿਆ। ਇਸ ਮੌਕੇ ਉਤੇ ਸੈਕਟਰ...

 

ਆਮ ਆਦਮੀ ਪਾਰਟੀ ਵਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਰੱਖਿਆ ਗਿਆ ਸਮੂਹਿਕ ਵਰਤ

07-Apr-2024 ਚੰਡੀਗੜ੍ਹ

ਅੱਜ ਆਮ ਆਦਮੀ ਪਾਰਟੀ (ਆਪ) ਵਲੋਂ ਸੈਕਟਰ 17 ਪਲਾਜ਼ਾ ਵਿੱਚ ਨੀਲਮ ਸਿਨੇਮਾ ਦੇ ਸਾਹਮਣੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਸਮੂਹਿਕ ਤੌਰ ਤੇ ਵਰਤ ਰੱਖਿਆ ਗਿਆ। ਇਸ ਦੀ ਅਗਵਾਈ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਪ...

 

ਚੰਡੀਗੜ੍ਹ ਵਿੱਚ ਪੀਣ ਵਾਲੇ ਪਾਣੀ ਨੂੰ ਲੈਕੇ ਵੱਡਾ ਖੁਲਾਸਾ, 35,220 ਮੀਟਰ ਖਰਾਬ

29-Mar-2024 ਚੰਡੀਗੜ੍ਹ

ਚੰਡੀਗੜ੍ਹ ਵਿੱਚ ਪੀਣ ਵਾਲੇ ਪਾਣੀ ਨੂੰ ਲੈ ਕੇ ਅੱਜ ਇੱਥੇ ਚੰਡੀਗੜ੍ਹ ਪੈ੍ਰਸੱ ਕਲੱਬ ਵਿੱਚ ਇੱਕ ਪੈ੍ਰਸੱ ਕਾਨਫਰੰਸ ਦੌਰਾਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਪ ਚੰਡੀਗੜ੍ਹ ਡਾ. ਐਸ.ਐਸ. ਆਹਲੂਵਾਲੀਆ ਅਤੇ ਮੇਅਰ ਕੁਲਦੀਪ ਕੁਮਾਰ ਵਲੋਂ ਕਈਂ ਵੱਡੇ ਖੁਲਾਸੇ ਕੀਤੇ ਗਏ। ਇਸ ਦੌਰਾਨ ਚੰਡੀਗੜ੍ਹ ਕਾਂਗਰਸ...

 

ਪਹਿਲਾਂ ਚੰਡੀਗਡ੍ਹ ਮੇਅਰ ਚੋਣ ਅਤੇ ਹੁਣ ਪੀ. ਸਰਥ ਰੈਡੀ ਤੋਂ ਬੀਜੇਪੀ ਨੇ ਲਏ 60 ਕਰੋੜ ਦਾ ਹੋਇਆ ਪਰਦਾਫਾਸ: ਡਾ. ਐਸ.ਐਸ. ਆਹਲੂਵਾਲੀਆ

24-Mar-2024 ਚੰਡੀਗੜ੍ਹ

ਬੀਜੇਪੀ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕਾਲੇ ਕਾਰਨਾਮਿਆਂ ਤੋਂ ਆਮ ਜਨਤਾ ਦਾ ਧਿਆਨ ਭਟਕਾਉਣ ਦੇ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਈਡੀ ਰਾਂਹੀ ਗ੍ਰਿਫਤਾਰ ਕਰਵਾਇਆ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਜਲ ਸਪਲਾਈ ਅਤੇ ਸੀਵਰੇਜ...

 

ਆਮ ਆਦਮੀ ਪਾਰਟੀ ਨੇ ਬੀਜੇਪੀ ਅਤੇ ਈਡੀ ਖਿਲਾਫ਼ ਕੀਤਾ ਵੱਡਾ ਰੋਸ਼ ਪ੍ਰਦਰਸ਼ਨ

22-Mar-2024 ਚੰਡੀਗੜ੍ਹ

ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਈਡੀ ਵਲੋਂ ਕੀਤੀ ਗਈ ਗ੍ਰਿਫਤਾਰੀ ਦੇ ਖ਼ਿਲਾਫ ਅੱਜ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਵੱਡਾ ਰੋਸ਼ ਪ੍ਰਦਰਸ਼ਨ ਸੈਕਟਰ 50, ਚੰਡੀਗੜ੍ਹ ਵਿੱਚ ਕੀਤਾ ਗਿਆ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵਲੋਂ ਪ੍ਰਦਰਸ਼ਨ ਕਾਰੀਆਂ ਤੇ ਪਾਣੀ...

 

ਚੰਡੀਗੜ੍ਹ ਵਾਸੀਆਂ ਨੂੰ 20,000 ਲੀਟਰ ਮੁਫ਼ਤ ਪਾਣੀ ਦਵਾ ਕੇ ਰਹਾਂਗੇ: ਮੇਅਰ ਕੁਲਦੀਪ ਕੁਮਾਰ

14-Mar-2024 ਚੰਡੀਗੜ੍ਹ

ਬੀਤੇ ਦਿਨੀਂ ਚੰਡੀਗੜ੍ਹ ਨਗਰ ਨਿਗਮ ਵਿੱਚ ਸ਼ਹਿਰ ਵਾਸੀਆਂ ਨੂੰ 20,000 ਲੀਟਰ ਮੁਫਤ ਪਾਣੀ ਦੇਣ ਦਾ ਮਤਾ ਪਾਸ ਕੀਤਾ ਗਿਆ ਸੀ। ਪਰ ਬੀਜੇਪੀ ਵਲੋਂ ਜਾਣਬੁੱਝ ਕੇ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪਰੋਹਿਤ ਰਾਂਹੀ ਇਸ ਸਹੂਲਤ ਨੂੰ ਚੰਡੀਗੜ੍ਹ ਵਾਸੀਆਂ ਨੂੰ ਦੇਣ ਤੋਂ ਰੋਕਿਆ ਜਾ ਰਿਹਾ ਹੈ, ਜਿਸ...

 

ਸੰਸਦ ਮੈਂਬਰ ਕਿਰਨ ਖੇਰ ਨੇ ਕੱਲ੍ਹ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ

13-Mar-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੰਸਦ ਮੈਂਬਰ ਕਿਰਨ ਖੇਰ ਦੇ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਪ੍ਰਤੀ ਵਿਵਹਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਸਾਂਸਦ ਨੇ ਸਾਡੇ ਮੇਅਰ ਅਤੇ ਦਲਿਤ ਭਾਈਚਾਰੇ ਨਾਲ ਵਿਤਕਰਾ ਕੀਤਾ। ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ...

 

'ਆਪ' ਦਾ ਰਾਜਪਾਲ ਤੇ ਹਮਲਾ, ਕਿਹਾ- ਉਹਨਾਂ ਨੇ ਰੱਦ ਕਰਨ ਤੋਂ ਪਹਿਲਾਂ ਮੁਫਤ ਪਾਣੀ ਅਤੇ ਪਾਰਕਿੰਗ ਸਹੂਲਤ ਦੀਆਂ ਫਾਈਲਾਂ 'ਤੇ ਵੀ ਵਿਚਾਰ ਨਹੀਂ ਕੀਤਾ

13-Mar-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਵਿੱਚ ਮੁਫਤ ਪਾਣੀ ਅਤੇ ਮੁਫਤ ਪਾਰਕਿੰਗ ਦੀ ਸਹੂਲਤ ਬਾਰੇ ਰਾਜਪਾਲ ਦੀ ਤਾਜ਼ਾ ਟਿੱਪਣੀ ਲਈ ਉਨ੍ਹਾਂ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਬਹੁਤ ਨਿਰਾਸ਼ਾਜਨਕ ਹੈ ਕਿ ਉਨ੍ਹਾਂ ਨੇ ਫਾਈਲਾਂ ਨੂੰ ਰੱਦ ਕਰਨ ਤੋਂ ਪਹਿਲਾਂ ਉਨ੍ਹਾਂ 'ਤੇ ਵਿਚਾਰ ਵੀ ਨਹੀਂ ਕੀਤਾ। ਬੁੱਧਵਾਰ ਨੂੰ ਚੰਡੀਗੜ੍ਹ...

 

ਚੰਡੀਗੜ੍ਹ 'ਚ ਕੇਜਰੀਵਾਲ ਦੀ ਗਰੰਟੀ ਨੂੰ ਪੂਰਾ ਕਰਨ ਦੇ ਰਾਹ 'ਤੇ 'ਆਪ' ਮੇਅਰ

11-Mar-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦੀ ਗਾਰੰਟੀ ਪੂਰੀ ਕਰ ਰਹੀ ਹੈ।  ਚੰਡੀਗੜ੍ਹ ਦੇ ਲੋਕਾਂ ਨੂੰ ਮੁਫਤ 20,000 ਲੀਟਰ ਪਾਣੀ ਅਤੇ ਮੁਫਤ ਪਾਰਕਿੰਗ ਦੀ ਸਹੂਲਤ ਦਿੱਤੀ ਜਾਵੇਗੀ।  'ਆਪ' ਦੇ ਮੇਅਰ ਕੁਲਦੀਪ ਕੁਮਾਰ ਨੇ ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਸਥਿਤ 'ਆਪ' ਪਾਰਟੀ ਦਫ਼ਤਰ...

 

'ਆਪ' ਕੌਂਸਲਰ ਪੂਨਮ ਅਤੇ ਨੇਹਾ ਮੁੜ ਆਮ ਆਦਮੀ ਪਾਰਟੀ 'ਚ ਸ਼ਾਮਲ

09-Mar-2024 ਚੰਡੀਗੜ੍ਹ

ਚੰਡੀਗੜ੍ਹ ਮੇਅਰ ਚੋਣਾਂ 'ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਠੀਕ ਪਹਿਲਾਂ ਭਾਜਪਾ 'ਚ ਸ਼ਾਮਲ ਹੋਈਆਂ ਆਮ ਆਦਮੀ ਪਾਰਟੀ (ਆਪ) ਦੀ ਕੌਂਸਲਰ ਪੂਨਮ ਅਤੇ ਨੇਹਾ ਮੁਸਾਵਤ ਮੁੜ 'ਆਪ' 'ਚ ਸ਼ਾਮਲ ਹੋ ਗਏ ਹਨ।  ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅਤੇ ਆਮ ਆਦਮੀ ਪਾਰਟੀ ਚੰਡੀਗੜ੍ਹ...

 

ਐਫ ਐਂਡ ਸੀਸੀ ਲਈ ਇੰਡੀਆ ਗਠਜੋੜ ਦੇ 3 ਕੌਂਸਲਰਾਂ ਨੇ ਨੌਮੀਨੇਸ਼ਨ ਕਾਗਜ਼ ਕੀਤੇ ਦਾਖਲ

07-Mar-2024 ਚੰਡੀਗੜ੍ਹ

ਚੰਡੀਗੜ੍ਹ ਨਗਰ ਨਿਗਮ ਵਿੱਚ ਫਾਇਨੈਂਸ ਐਂਡ ਕੌਂਟਰੈਕਟ ਕਮੇਟੀ (ਐਫ ਐਂਡ ਸੀਸੀ) ਦੇ ਲਈ ਅੱਜ ਇੰਡੀਆ ਗਠਜੋੜ ਦੇ ਤਿੰਨ ਕੌਂਸਲਰਾਂ ਨੇ ਨਗਰ ਨਿਗਮ ਚੰਡੀਗੜ੍ਹ ਦੇ ਜੁਆਇੰਟ ਸੈਕਟਰੀ ਕੋਲ ਨੌਮੀਨੇਸ਼ਨ ਕਾਗਜ਼ ਦਾਖਲ ਕੀਤੇ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ (ਆਪ) ਤੋਂ ਕੌਂਸਲਰ ਜਸਵਿੰਦਰ ਕੌਰ ਅਤੇ ਰਾਮਚੰਦਰ ਯਾਦਵ ਅਤੇ ਕਾਂਗਰਸ ਤੋਂ ਕੌਂਸਲਰ...

 

ਕੁਲਦੀਪ ਕੁਮਾਰ ਨੇ ਸਾਂਭਿਆ ਚੰਡੀਗੜ੍ਹ ਦੇ ਮੇਅਰ ਦਾ ਅਹੁਦਾ

28-Feb-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਵਲੋਂ ਸੁਪਰੀਮ ਕੋਰਟ ਵਿੱਚ ਲੜਾਈ ਲੜਨ ਤੋਂ ਬਾਅਦ ਅੱਜ ਕੁਲਦੀਪ ਕੁਮਾਰ ਵਲੋਂ ਚੰਡੀਗੜ੍ਹ ਦੇ ਮੇਅਰ ਦਾ ਅਹੁਦਾ ਰਸ਼ਮੀ ਤੌਰ ਤੇ ਸੰਭਾਲ ਲਿਆ ਹੈ। ਇਸ ਮੌਕੇ ਉਤੇ ਮੁੱਖ ਮੰਤਰੀ ਪੰਜਾਬ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਪ ਚੰਡੀਗੜ੍ਹ...

 

ਚੰਡੀਗੜ੍ਹ ਮੇਅਰ ਚੋਣ: ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ - ਆਪ

20-Feb-2024 ਚੰਡੀਗੜ੍ਹ

ਚੰਡੀਗੜ੍ਹ ਦੇ ਮੇਅਰ ਚੋਣਾਂ 'ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਆਮ ਆਦਮੀ ਪਾਰਟੀ (ਆਪ) ਨੇ ਸਵਾਗਤ ਕੀਤਾ ਹੈ।ਪਾਰਟੀ ਨੇ ਆਪਣੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਣ ਦਾ ਇਹ ਇਤਿਹਾਸਕ ਫੈਸਲਾ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਸੱਚਮੁੱਚ ਲੋਕਤੰਤਰ ਦੀ ਜਿੱਤ ਹੋਈ ਹੈ।  ਮੰਗਲਵਾਰ...

 

ਆਪ ਨੇ ਨਗਰ ਨਿਗਮ ਸਾਹਮਣੇ ਫੂਕਿਆ ਕਿਰਣ ਖੇਰ ਦਾ ਪੁਤਲਾ

11-Feb-2024 ਚੰਡੀਗੜ੍ਹ

30 ਜਨਵਰੀ ਨੂੰ ਨਗਰ ਨਿਗਮ ਚੰਡੀਗੜ੍ਹ ਵਿੱਚ ਮੇਅਰ ਚੋਣ ਵਾਲੇ ਦਿਨ ਬੀਜੇਪੀ ਦੁਆਰਾ ਕੀਤੀ ਗਈ ਲੋਕਤੰਤਰ ਦੀ ਹੱਤਿਆ ਦੇ ਖਿਲਾਫ਼ ਅੱਜ ਆਮ ਆਦਮੀ ਪਾਰਟੀ (ਆਪ) ਵਲੋਂ ਸੈਕਟਰ 17 ਵਿੱਚ ਨਗਰ ਨਿਗਮ ਦੇ ਦਫ਼ਤਰ ਸਾਹਮਣੇ ਬੀਜੇਪੀ ਦੀ ਲੋਕਸਭਾ ਮੈਂਬਰ ਕਿਰਨ ਖੇਰ ਦਾ ਪੁਤਲਾ ਫੂਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਮੇਅਰ ਚੋਣ ਵਿੱਚ ਲੋਕੰਤਤਰ...

 

ਨਗਰ ਨਿਗਮ ਚੋਣਾਂ ਵਿੱਚ ਲੋਕਤੰਤਰ ਦੀ ਹੱਤਿਆ ਖਿਲਾਫ਼ ਆਪ ਦੀ ਭੁੱਖ ਹੜਤਾਲ ਛੇਵੇਂ ਦਿਨ ਵੀ ਰਹੀ ਜਾਰੀ

09-Feb-2024 ਚੰਡੀਗੜ੍ਹ

ਚੰਡੀਗੜ੍ਹ ਨਗਰ ਨਿਗਮ ਦੇ ਲਈ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਦਿਨ–ਦਿਹਾੜੇ ਬੀਜੇਪੀ ਦੁਆਰਾ ਕੀਤੀ ਗਈ ਲੋਕਤੰਤਰ ਦੀ ਹੱਤਿਆ ਖਿਲਾਫ਼ ਆਮ ਆਦਮੀ ਪਾਰਟੀ (ਆਪ) ਦੀ ਭੁੱਖ ਹੜਤਾਲ ਅੱਜ ਛੇਵੇਂ ਦਿਨ ਵੀ ਸੈਕਟਰ 17 ਵਿੱਚ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਜਾਰੀ ਰਹੀ। ਅੱਜ ਕੌਂਸਲਰ ਸੁਮਨ ਸ਼ਰਮਾਂ, ਭੋਲੀ, ਸੀਮਾਂ,...

 

ਅਨਿਲ ਮਸ਼ੀਹ ਦੀ ਨਗਰ ਨਿਗਮ ਤੋਂ ਮੈਂਬਰਸ਼ਿਪ ਕੀਤੀ ਜਾਵੇ ਤੁਰੰਤ ਰੱਦ : ਡਾ. ਆਹਲੂਵਾਲੀਆ

08-Feb-2024 ਚੰਡੀਗੜ੍ਹ

30 ਜਨਵਰੀ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਲਈ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਵਿੱਚ ਬੀਜੇਪੀ ਦੁਆਰਾ ਆਪਣੇ ਨੌਮੀਨੇਟਿਡ ਕੌਂਸਲਰ ਅਤੇ ਪ੍ਰੀਜਾਇਡਿੰਗ ਅਫ਼ਸਰ ਅਨਿਲ ਮਸ਼ੀਹ ਅਤੇ ਕੌਂਸਲਰਾਂ ਦੁਆਰਾ ਕਰਵਾਈ ਗਈ ਲੋਕਤੰਤਰ ਦੀ ਹੱਤਿਆ ਖਿਲਾਫ ਅੱਜ ਤੀਜੇ ਦਿਨ ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਦੇ ਸੈਕਟਰ...

 

ਆਪ ਵਲੋਂ ਮਲੋਆ ਵਿੱਚ ਕੱਢਿਆ ਗਿਆ ਕੈਂਡਲ ਮਾਰਚ

07-Feb-2024 ਚੰਡੀਗੜ੍ਹ

ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਹੋਈ ਲੋਕਤੰਤਰ ਦੀ ਹੱਤਿਆ ਖਿਲਾਫ ਅੱਜ ਦੂਜੇ ਦਿਨ ਆਮ ਆਦਮੀ ਪਾਰਟੀ (ਆਪ) ਨੇ ਮਲੋਆ ਵਿੱਚ ਕੈਂਡਲ ਮਾਰਚ ਕੱਢਿਆ। ਇਸ ਕੈਂਡਲ ਮਾਰਚ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਪ ਚੰਡੀਗੜ੍ਹ, ਡਾ. ਐਸ.ਐਸ. ਆਹਲੂਵਾਲੀਆ, ਕੌਂਸਲਰ ਮਨੋਵਰ, ਸੀਨੀਅਰ ਆਗੂ ਮੀਨਾ...

 

ਅਨਿਲ ਮਸ਼ੀਹ ਤੇ ਤੁਰੰਤ ਦਰਜ ਕੀਤਾ ਜਾਵੇ ਮੁਕੱਦਮਾ: ਡਾ. ਐਸ.ਐਸ. ਆਹਲੂਵਾਲੀਆ

06-Feb-2024 ਚੰਡੀਗੜ੍ਹ

30 ਜਨਵਰੀ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਲਈ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਬੀਜੇਪੀ ਵਲੋਂ ਆਪਣੇ ਨੋਮੀਨੇਟਿਡ ਕੌਂਸਲਰ ਅਨਿਲ ਮਸ਼ੀਹ (ਪ੍ਰੀਜਾਇਡਿੰਗ ਅਫਸਰ) ਅਤੇ ਕੌਸਲਰਾਂ ਦੁਆਰਾ ਕੀਤੀ ਗਈ ਲੋਕਤੰਤਰ ਦੀ ਕੀਤੀ ਗਈ ਹੱਤਿਆ ਨੂੰ ਸਾਰਿਆਂ ਦੇ ਸਾਹਮਣੇ ਲਿਆਉਣ ਦੇ ਲਈ ਅੱਜ ਆਮ ਆਦਮੀ ਪਾਰਟੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD