Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

08-Jun-2026 ਚੰਡੀਗੜ੍ਹ

ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ...

 

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

25-May-2026 ਚੰਡੀਗੜ੍ਹ

ਪੰਜਾਬ ਸਰਕਾਰ ਨੇ ਜਨਗਣਨਾ-2027 ਦੇ ਸੁਚਾਰੂ ਅਮਲ ਲਈ ਆਪਣੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਜੰਗੀ ਪੱਧਰ 'ਤੇ ਕੰਮ ਵਿੱਚ ਲਾ ਦਿੱਤਾ ਹੈ। ਇਸ ਪ੍ਰਕਿਰਿਆ ਦੇ ਪਹਿਲੇ ਪੜਾਅ-ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਵਿੱਚ 11 ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ ਨੇ ਫੀਲਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ, ਜੋ ਕਿ ਨਿਰਧਾਰਤ...

 

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

14-Nov-2025 ਸ੍ਰੀ ਅਨੰਦਪੁਰ ਸਾਹਿਬ

ਮਿਸ਼ਨ ਚੜ੍ਹਦੀ ਕਲਾ ਅਧੀਨ ਹੜ੍ਹਾਂ ਅਤੇ ਮੀਂਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਹਤ ਰਾਸ਼ੀ ਵੰਡ ਦੀ ਪ੍ਰੀਕਿਰਿਆ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਵਿਚ ਕਰਵਾਏ ਗਏ ਸਮਾਗਮ ਦੌਰਾਨ 17 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ...

 

ਡਾ. ਸੰਜੀਵ ਕੁਮਾਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ

19-Aug-2025 ਰੂਪਨਗਰ

ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਡਾ. ਸੰਜੀਵ ਕੁਮਾਰ ਵੱਲੋਂ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਵਿਧਾਨ ਸਭਾ ਚੋਣ ਹਲਕਾ ਰੂਪਨਗਰ (50) ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਉਪ ਮੰਡਲ ਮੈਜਿਸਟਰੇਟ ਦਫਤਰ ਰੂਪਨਗਰ ਵਿਖੇ ਇੱਕ ਵਿਸ਼ੇਸ਼...

 

ਯੁੱਧ ਨਸ਼ਿਆਂ ਵਿਰੁੱਧ : ਸਬ ਡਿਵੀਜ਼ਨ ਪੱਧਰੀ ਨਾਟਕ ਮੁਕਾਬਲਿਆ 'ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ

25-Jul-2025 ਰੂਪਨਗਰ

ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲ਼ੀਆ ਦੇ ਨਿਰਦੇਸ਼ਾਂ ਅਨੁਸਾਰ ਅੱਜ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਸੁਚੇਤ ਕਰਨ ਲਈ ਅਤੇ ਇੱਕ ਨਿਰੋਏ ਸਮਾਜ ਦੀ ਸਿਰਜਣਾ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਬ ਡਵੀਜ਼ਨ...

 

ਰੂਪਨਗਰ ’ਚ ਈਜ਼ੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ, ਐਸਡੀਐਮ ਡਾ. ਸੰਜੀਵ ਕੁਮਾਰ ਨੇ ਦਿੱਤੀ ਪਹਿਲੀ ਰਜਿਸਟਰੀ

03-Jul-2025 ਰੂਪਨਗਰ

ਬਿਨੈਕਾਰਾਂ ਨੂੰ ਬਿਨਾਂ ਦੇਰੀ ਦੇ ਤੁਰੰਤ ਤੇ ਹੋਰ ਪਾਰਦਰਸ਼ੀ ਰਜਿਸਟ੍ਰੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇਕ ਹੋਰ ਮਹੱਤਵਪੂਰਣ ਕਦਮ ਪੁੱਟਦਿਆਂ ਤਹਿਸੀਲ ਰੂਪਨਗਰ ਵਿਖੇ ਅੱਜ ਈਜ਼ੀ ਰਜਿਸਟਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ ਅਤੇ ਤਹਿਸੀਲਦਾਰ ਰੂਪਨਗਰ ਹਰਮਿਸਰਨ ਸਿੰਘ ਨੇ ਪਹਿਲੀ ਈਜ਼ੀ ਰਜਿਸਟਰੀ...

 

ਨੌਜਵਾਨ ਆਪਣੀ ਊਰਜਾ ਨੂੰ ਉਸਾਰੂ ਕੰਮਾਂ ਵਿੱਚ ਲਗਾਉਣ - ਚੰਦਰਜਯੋਤੀ ਸਿੰਘ

26-Jun-2025 ਰੂਪਨਗਰ

ਨੌਜਵਾਨ ਹਰ ਦੇਸ਼ ਦੇ ਊਰਜਾ ਦੇ ਸਰੋਤ ਹੁੰਦੇ ਹਨ, ਨੌਜਵਾਨਾਂ ਨੂੰ ਆਪਣੇ ਮਜ਼ਬੂਤ ਇਰਾਦਿਆਂ ਅਤੇ ਸਹੀ ਦਿਸ਼ਾ ਵਿਚ ਮਿਹਨਤ ਕਰਦੇ ਹੋਏ ਆਪਣੀ ਊਰਜਾ ਨੂੰ ਉਸਾਰੂ ਕੰਮਾਂ ਵਿੱਚ ਲਗਾਉਣਾ ਚਾਹੀਦਾ ਹੈ ਅਤੇ ਦੇਸ਼ ਦੇ ਭਵਿੱਖ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ...

 

ਵਰਜੀਤ ਵਾਲੀਆਂ ਨੇ ਖਿਡਾਰੀ ਜਸਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਦਿੱਤੀ ਵਧਾਈ

25-Jun-2025 ਰੂਪਨਗਰ

ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆਂ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਤੀਜਾ ਸਥਾਨ ਹਾਸਲ ਕਰਨ ਵਾਲੇ ਕੈਕਿੰਗ ਦੇ ਖਿਡਾਰੀ ਜਸਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਮੱਲ੍ਹਾਂ ਮਾਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਰੋਪੜ ਸ਼ਹਿਰ ਦੇ ਖਿਡਾਰੀ ਜਸਪ੍ਰੀਤ...

 

ਯੁੱਧ ਨਸ਼ਿਆਂ ਵਿਰੁੱਧ : ਵਰਜੀਤ ਵਾਲੀਆ ਵਲੋਂ ਸਿਵਲ ਸਰਜਨ ਨੂੰ ਨਸ਼ਾ ਛੁਡਾਊ ਕੇਂਦਰਾਂ 'ਚ ਲੋੜੀਂਦੇ ਸਾਧਾਨਾਂ ਤੇ ਸਟਾਫ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੀ ਹਦਾਇਤ

23-Jun-2025 ਰੂਪਨਗਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਨੇ ਨਸ਼ੇ ਦਾ ਖਾਤਮਾ ਕਰਨ ਲਈ ਵੱਡੀ ਮੁਹਿੰਮ ਅਧੀਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਦੀ ਉੱਚ ਪੱਧਰੀ ਮੀਟਿੰਗ ਕੀਤੀ ਜਿਸ ਵਿਚ ਡਿਪਟੀ ਕਮਿਸ਼ਨਰ ਸ਼੍ਰੀ...

 

ਅੰਤਰਰਾਸ਼ਟਰੀ ਯੋਗ ਦਿਵਸ ਅੱਜ, ਸਰਕਾਰੀ ਕਾਲਜ ਰੋਪੜ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ - ਵਰਜੀਤ ਵਾਲੀਆ

20-Jun-2025 ਰੂਪਨਗਰ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ 21 ਜੂਨ ਨੂੰ "ਸੀਐਮ ਦੀ ਯੋਗਸ਼ਾਲਾ" ਤਹਿਤ ਯੋਗ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਸਵੇਰੇ 7 ਵਜੇ ਮਨਾਇਆ ਜਾਵੇਗਾ, ਜਿੱਥੇ ਵੱਡੀ...

 

ਐੱਸ.ਡੀ.ਐਮ ਰੂਪਨਗਰ ਡਾ. ਸੰਜੀਵ ਕੁਮਾਰ ਨੇ ਪਿੰਡ ਕੋਟਲਾ ਤੇ ਮਲਹੋਤਰਾ ਕਲੋਨੀ ਦੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਅਚਨਚੇਤ ਦੌਰਾ

19-Jun-2025 ਰੂਪਨਗਰ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਤੱਕ ਪੁੱਜਦਾ ਕਰਨ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕਰਨ ਲਈ ਐਸ.ਡੀ.ਐਮ ਰੂਪਨਗਰ ਡਾ. ਸੰਜੀਵ ਕੁਮਾਰ ਨੇ ਰੂਪਨਗਰ ਦੇ ਪਿੰਡ ਕੋਟਲਾ ਤੇ ਮਲਹੋਤਰਾ...

 

ਸ਼ਹਿਦ ਮੱਖੀ ਪਾਲਣ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਯੋਜਿਤ ਕੀਤਾ ਗਿਆ ਦੋ ਦਿਨਾਂ ਜ਼ਿਲ੍ਹਾ ਪੱਧਰੀ ਸੈਮੀਨਾਰ

17-Jun-2025 ਰੂਪਨਗਰ

ਬਾਗਬਾਨੀ ਵਿਭਾਗ ਰੂਪਨਗਰ ਵੱਲੋਂ ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ. ਦੇ ਨਿਰਦੇਸ਼ਾਂ ਅਨੁਸਾਰ ਸ਼ਹਿਦ ਮੱਖੀ ਪਾਲਣ ਵਿਸ਼ੇ ਤੇ ਇੱਕ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ ਕੀਤਾ ਗਿਆ। ਵਿਭਾਗ ਵਲੋਂ ਸੈਮੀਨਾਰ ਦੇ ਪਹਿਲੇ ਦਿਨ ਕਿਸਾਨਾਂ ਲਈ ਜੀ.ਐਸ. ਅਸਟੇਟ ਰੂਪਨਗਰ ਵਿਖੇ ਇੱਕ ਤਕਨੀਕੀ ਸ਼ੈਸ਼ਨ ਕਰਵਾਇਆ...

 

ਰੂਪਨਗਰ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਦਾ ਡਰਾਅ ਕੱਢਿਆ ਗਿਆ

29-May-2025 ਰੂਪਨਗਰ

ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਖੇਤੀਬਾੜੀ ਪੋਰਟਲ ਉੱਤੇ ਪ੍ਰਾਪਤ ਅਰਜ਼ੀਆਂ ਨਾਲ ਸਬੰਧਿਤ ਕਿਸਾਨਾਂ ਦੀ ਚੋਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਅੱਜ ਡਰਾਅ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ...

 

ਸੜਕ ਸੁਰੱਖਿਆ ਕਮੇਟੀ ਦੀ ਹੋਈ ਬੈਠਕ

25-Mar-2025 ਸ੍ਰੀ ਮੁਕਤਸਰ ਸਾਹਿਬ

ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ  ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਡਾ.ਸੰਜੀਵ ਕੁਮਾਰ ਆਰ.ਟੀ.ਓ. ਦੀ ਅਗਵਾਈ ਹੇਠ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਕੀਤੀ ਗਈ। ਉਹਨਾਂ ਜਿ਼ਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਅੰਦਰ ਜਿਨ੍ਹਾਂ ਦੁਕਾਨਦਾਰਾਂ...

 

ਯੁੱਧ ਨਸ਼ਿਆਂ ਵਿਰੁੱਧ : ਡਿਪਟੀ ਕਮਿਸ਼ਨਰ ਨੇ ਨਸਿ਼ਆਂ ਦੀ ਰੋਕਥਾਮ ਸਬੰਧੀ ਕੀਤੀ ਅਹਿਮ ਮੀਟਿੰਗ

04-Mar-2025 ਸ੍ਰੀ ਮੁਕਤਸਰ ਸਾਹਿਬ

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਤਹਿਤ ਕੱਲ ਦੇਰ ਸ਼ਾਮ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ...

 

ਡੀਸੀ ਅਭਿਜੀਤ ਕਪਲਿਸ਼ ਨੇ ਮੁਕਤਸਰ ਸਾਹਿਬ ਬੱਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ

18-Feb-2025 ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬਸ ਦੇ ਮਹਿਰਾਜ ਪਿੰਡ ਨਜ਼ਦੀਕ ਹਾਦਸਾਗਰਸਤ ਹੋਣ ਤੇ ਡੂੰਘਾ ਦੁੱਖ ਵਿਅਕਤ ਕਰਦੇ  ਹੋਏ ਦੱਸਿਆ ਕਿ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਸਾਰੇ ਮੁਸਾਫਿਰਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ...

 

ਅਭਿਜੀਤ ਕਪਲਿਸ਼ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਆਹੁਦਾ

18-Feb-2025 ਸ੍ਰੀ ਮੁਕਤਸਰ ਸਾਹਿਬ

2015 ਬੈਚ ਦੇ ਆਈ. ਏ. ਐਸ. ਅਫਸਰ ਸ੍ਰੀ ਅਭਿਜੀਤ ਕਪਲਿਸ਼ ਨੇ ਅ¤ਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਹੁਦਾ ਸµਭਾਲ ਲਿਆ ਹੈ। ਇਸ ਤੋਂ ਪਹਿਲਾਂ ਸ੍ਰੀ ਕਪਲਿਸ਼ ਖਾਣਾਂ ਅਤੇ ਭੂ ਵਿਗਿਆਨ ਦੇ ਡਾਇਰੈਕਟਰ ਤੋਂ ਇਲਾਵਾ ਪੰਜਾਬ ਵਿਕਾਸ ਕਮਿਸ਼ਨ ਦੇ ਐਡੀਸ਼ਨਲ ਸਕੱਤਰ, ਏ.ਡੀ.ਸੀ. ਫਾਜਿ਼ਲਕਾ, ਏ.ਡੀ.ਸੀ. ਪਠਾਨਕੋਟ,...

 

ਰਾਜੇਸ਼ ਤ੍ਰਿਪਾਠੀ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜਾ

14-Feb-2025 ਸ੍ਰੀ ਮੁਕਤਸਰ ਸਾਹਿਬ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ, ਇਸ ਗੱਲ ਦਾ  ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮਾਲ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਮਾਲ ਵਿਭਾਗ ਦੇ ਸੀ.ਆਰ.ਓ,ਪਟਵਾਰੀਆਂ ਅਤੇ...

 

ਡਾ. ਸੰਜੀਵ ਸ਼ਰਮਾ ਨੇ ਸਫਾਈ ਵਿਵਸਥਾ ਦਾ ਲਿਆ ਜਾਇਜਾ

30-Jan-2025 ਮਲੋਟ / ਸ੍ਰੀ ਮੁਕਤਸਰ ਸਾਹਿਬ

ਡਾ. ਸੰਜੀਵ ਸ਼ਰਮਾ, ਐਸ.ਡੀ.ਐਮ ਮਲੋਟ ਨੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ  ਨਗਰ ਕੌਸਲ ਮਲੋਟ ਵਲੋਂ ਕਰਵਾਈ ਜਾਂਦੀ ਸਫਾਈ ਵਿਵਸਥਾ ਦਾ ਅੱਜ  ਅਚਨਚੇਤ ਸਵੇਰੇ 7  ਵਜੇ ਜਾਇਜਾ ਲਿਆ ਅਤੇ ਸਫਾਈ ਕਰਮਚਾਰੀਆ ਦੀ ਹਾਜ਼ਰੀ ਚੈੱਕ ਕੀਤੀ। ਇਸ ਦੌਰਾਨ ਐਸ.ਡੀ.ਐਮ ਮਲੋਟ ਨੇ ਹਦਾਇਤ ਕੀਤੀ...

 

“ਮੈਂ ਤੇਰਾ ਬੰਦਾ ”ਨਾਟਕ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦੀ ਪੇਸ਼ਕਾਰੀ ਸਾਡੇ ਲਈ ਬਣਦੀ ਹੈ ਪ੍ਰੇਰਣਾ ਸਰੋਤ - ਗੁਰਮੀਤ ਸਿੰਘ ਖੁੱਡੀਆਂ

15-Jan-2025 ਸ੍ਰੀ ਮੁਕਤਸਰ ਸਾਹਿਬ

ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਮੇਲਾ ਮਾਘੀ 2025 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਕਲਰਚਰ ਤੇ ਹੈਰੀਟੇਜ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਦੂਸਰੇ ਦਿਨ ਕਰਵਾਇਆ ਗਿਆ ਨਾਟਕ “ਮੈਂ ਤੇਰਾ ਬੰਦਾ ” ਨਾਟਕ ਯਾਦਗਾਰੀ ਹੋ ਨਿਬੜਿਆ ਅਤੇ ਸੰਗਤਾਂ ਨੇ ਇਸ ਪ੍ਰੇਰਣਾ ਸਰੋਤ ਨਾਟਕ ਦੀ ਬਹੁਤ ਪ੍ਰਸੰਸਾ ਕੀਤੀ। ਇਸ ਨਾਟਕ...

 

 

1 2

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD