Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਭਾਜਪਾ ਵਫ਼ਦ ਨੇ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

11-Jul-2026 ਚੰਡੀਗੜ੍ਹ

ਪੰਜਾਬ ਵਿੱਚ ਸਥਾਨਕ ਨਗਰ ਕੌਂਸਲ, ਨਗਰ ਨਿਗਮ ਅਤੇ ਮੇਅਰ ਚੋਣਾਂ ਦੌਰਾਨ ਸੱਤਾਧਾਰੀ 'ਆਪ' ਸਰਕਾਰ ਵੱਲੋਂ ਕੀਤੀ ਗਈ ਕਥਿਤ ਗੁੰਡਾਗਰਦੀ ਅਤੇ ਸਰਕਾਰੀ ਮਸ਼ੀਨਰੀ ਦੀ ਨੰਗੀ-ਚਿੱਟੀ ਦੁਰਵਰਤੋਂ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ...

 

'ਆਪ' ਦੇ ਰਾਜ ਹੇਠ ਰੂਪਨਗਰ ਬਣਿਆ 'ਗੈਰ-ਕਾਨੂੰਨੀ ਮਾਈਨਿੰਗ ਦੀ ਰਾਜਧਾਨੀ': ਕੇਵਲ ਸਿੰਘ ਢਿੱਲੋਂ

09-Jul-2026 ਰੋਪੜ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰੋਪੜ ਵਿਖੇ ਆਯੋਜਿਤ ਭਾਜਪਾ ਵਰਕਰ ਮਿਲਣੀ ਨੇ ਭਾਰੀ ਉਤਸ਼ਾਹ ਅਤੇ ਰਿਕਾਰਡ ਹਾਜ਼ਰੀ ਕਾਰਨ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਤਿੱਖਾ ਸਿਆਸੀ ਹਮਲਾ...

 

ਚੁਟਕਲਿਆਂ ਨਾਲ ਸਰਕਾਰ ਨਹੀਂ, ਸਿਨੇਮਾ ਹਾਲ ਚੱਲ ਸਕਦੇ ਹਨ - ਨਾਇਬ ਸਿੰਘ ਸੈਣੀ

07-Jun-2026 ਧੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਦੇ ਧੂਰੀ ਵਿੱਚ ਆਯੋਜਿਤ ਵਿਸ਼ਾਲ ਜਨਸਭਾ ਵਿੱਚ ਰਾਜ ਅੰਦਰ ਸਿਆਸੀ ਬਦਲਾਅ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਚੁਟਕਲਿਆਂ ਤੋਂ ਇਲਾਵਾ ਕੁਝ ਹੋਰ ਨਹੀਂ ਆਉਂਦਾ। ਚੁਟਕਲਿਆਂ ਨਾਲ ਸਿਨੇਮਾ ਹਾਲ ਤਾਂ ਚੱਲ ਸਕਦੇ ਹਨ ਪਰ ਸਰਕਾਰ ਨਹੀਂ...

 

ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਸੇਵਾ, ਸਮਾਨਤਾ ਅਤੇ ਮਨੁੱਖਤਾ ਦਾ ਪ੍ਰੇਰਨਾ ਸਰੋਤ - ਨਾਇਬ ਸਿੰਘ ਸੈਣੀ

07-Jun-2026 ਲੁਧਿਆਣਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖਾਂ ਦੇ ਤੀਜੇ ਗੁਰੂ, ਸ਼੍ਰੀ ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਤਪੱਸਿਆ, ਸੇਵਾ, ਸਮਰਪਣ, ਸਮਾਨਤਾ ਅਤੇ ਮਨੁੱਖਤਾ ਦਾ ਵਿਲੱਖਣ ਪ੍ਰਤੀਕ ਹੈ। ਉਨ੍ਹਾਂ ਦਾ ਜੀਵਨ ਅੱਜ ਵੀ ਸਮਾਜ ਨੂੰ ਭਾਈਚਾਰੇ, ਮਨੁੱਖੀ ਭਲਾਈ ਅਤੇ ਸਮਾਜਿਕ ਸਾਂਝ ਦਾ ਮਾਰਗ ਦਿਖਾ ਰਿਹਾ ਹੈ...

 

ਪੰਜਾਬ ਅਤੇ ਹਰਿਆਣਾ ਭੌਗੋਲਿਕ ਰੂਪ ਨਾਲ ਵੱਖ-ਵੱਖ ਸੂਬੇ ਹੋ ਸਕਦੇ ਹਨ, ਪਰ ਸਾਡੀ ਆਤਮਾ ਇੱਕ - ਨਾਇਬ ਸਿੰਘ ਸੈਣੀ

01-May-2026 ਪੋਜੇਵਾਲ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭੋਗੋਲਿਕ ਦ੍ਰਿਸ਼ਟੀ ਨਾਲ ਪੰਜਾਬ ਅਤੇ ਹਰਿਆਣਾ ਵੱਖ-ਵੱਖ ਸੂਬੇ ਹੋ ਸਕਦੇ ਹਨ, ਪਰ ਸਾਡੀ ਆਤਮਾ ਇੱਕ ਹੈ। ਸਾਡਾ ਜੀਵਨ, ਸੰਸਕਾਰ, ਖਾਨ-ਪਾਨ ਅਤੇ ਤਿਉਹਾਰ, ਸੱਭ ਸਤਿਗੁਰੂ ਬ੍ਰਹਮਾਨੰਦ ਮਹਾਰਾਜ ਭੂਰੀਵਾਲੇ ਵਰਗੇ ਸੰਤ-ਮਹਾਪੁਰਸ਼ਾਂ ਦੀ ਦੇਣ ਹੈ। ਸ੍ਰੀ ਨਾਇਬ...

 

ਸੰਤ ਕਬੀਰ ਜੀ ਦੇ ਵਿਚਾਰ ਅੱਜ ਵੀ ਮਨੁੱਖਤਾ ਨੂੰ ਸਹੀ ਦਿਸ਼ਾ ਵਿਖਾਉਣ ਵਾਲੇ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

17-Apr-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸ਼ਿਰੋਮਣੀ ਕਬੀਰ ਦਾਸ ਜੀ ਦੇ ਵਿਚਾਰ ਅਤੇ ਸਿੱਖਿਆਵਾਂ ਅੱਜ ਦੇ ਦੌਰ ਵਿੱਚ ਵੀ ਬਹੁਤਾ ਪ੍ਰਾਸੰਗਿਕ ਹਨ। ਉਨ੍ਹਾਂ ਨੇ ਕਿਹਾ ਕਿ ਕਬੀਰ ਜੀ ਨੇ 15ਵੀਂ ਸ਼ਤਾਬਦੀ ਵਿੱਚ ਸਮਾਜ ਵਿੱਚ ਵਿਆਪਤ ਧਾਰਮਿਕ ਕੱਟਰਤਾ, ਪਾਖੰਡ ਅਤੇ ਭੇਦਭਾਵ ਵਿਰੁਧ ਜੋ ਕ੍ਰਾਂਤੀਕਾਰੀ ਆਵਾਜ ਚੁੱਕੀ...

 

ਪੰਜਾਬ ਵਿੱਚ ਨਸ਼ਾ, ਅਪਰਾਧ, ਅਰਾਜਕਤਾ, ਵਿੱਤੀ ਸੰਕਟ ਅਤੇ ਕਾਨੂੰਨ ਵਿਵਸਥਾ ਦੀ ਡਿਗਦੀ ਸਥਿਤੀ ਕਿਸੇ ਤੋਂ ਛੁਪੀ ਨਹੀਂ : ਨਾਇਬ ਸਿੰਘ ਸੈਣੀ

29-Mar-2026 ਕੁਰਾਲੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਅਸੀਂ ਅਜਿਹੇ ਦੌਰ ਵਿੱਚ ਖੜ੍ਹੇ ਹਾਂ, ਜਿੱਥੇ ਜਾਗਰੂਕ ਜਨਤਾ ਸਭ ਕੁਝ ਦੇਖ ਰਹੀ ਹੈ, ਸਮਝ ਰਹੀ ਹੈ ਅਤੇ ਆਪਣੇ ਅਨੁਭਵ ਦੇ ਆਧਾਰ 'ਤੇ ਫੈਸਲਾ ਲੈ ਰਹੀ ਹੈ। ਪੰਜਾਬ ਦੀ ਜਨਤਾ ਨੇ ਪਹਿਲਾਂ ਕਾਂਗਰਸ ਅਤੇ ਫਿਰ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ। ਉਨ੍ਹਾਂ ਨੇ...

 

ਪੰਜਾਬ ਦੇ ਨੌਜਵਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ‘ਤੇ ਜਤਾਇਆ ਭਰੋਸਾ, ਭਾਜਪਾ ਵਿੱਚ ਸ਼ਾਮਲ

21-Feb-2026 ਚੰਡੀਗੜ੍ਹ

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਇੱਕ ਮਹੱਤਵਪੂਰਨ ਮਜ਼ਬੂਤੀ ਮਿਲੀ ਜਦੋਂ ਹਿੰਦੁਸਤਾਨ ਸਟੂਡੈਂਟਸ ਐਸੋਸੀਏਸ਼ਨ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸੰਬੰਧਤ 200 ਤੋਂ ਵੱਧ ਵਿਦਿਆਰਥੀ ਅਤੇ ਨੌਜਵਾਨ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਮੁੱਖ ਦਫ਼ਤਰ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਹ ਮੈਂਬਰਸ਼ਿਪ ਸਮਾਰੋਹ ਹਰਿਆਣਾ...

 

“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”

14-Feb-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ਚੰਡੀਗੜ੍ਹ ਵਿੱਚ “ਪੰਜਾਬੀ ਡਾਇਸਪੋਰਾ ਮੀਟ” ਸਿਰਲੇਖ ਹੇਠ ਐਨਆਰਆਈ ਸਮਾਗਮ ਕਰਵਾਇਆ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬੀ ਪ੍ਰਵਾਸੀ ਭਾਈਚਾਰੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪੰਜਾਬ ਅਤੇ ਭਾਰਤ ਨੂੰ ਵਿਸ਼ਵ...

 

ਮੋਦੀ ਨੇ ਗਰੀਬਾਂ ਨੂੰ ਹੱਕ ਦਿੱਤਾ, ਮਾਨ ਸਰਕਾਰ ਨੇ ਉਨ੍ਹਾਂ ਦਾ ਚੁੱਲ੍ਹਾ ਠੰਢਾ ਕੀਤਾ – ਅਸ਼ਵਨੀ ਸ਼ਰਮਾ

04-Feb-2026 ਚੰਡੀਗੜ੍ਹ

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ  ਕੁਰਾਲੀ  ਵਿਖੇ ਵਿਕਸਿਤ ਭਾਰਤ–ਜੀ-ਰਾਮ ਯੋਜਨਾ ਦੇ ਹੱਕ ‘ਚ ਆਯੋਜਿਤ ਵਿਸ਼ਾਲ ਜਨਸਭਾ  ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਗਰੀਬ, ਮਜ਼ਦੂਰ ਅਤੇ ਕਿਸਾਨ ਨੂੰ ਉਸ ਦਾ ਹੱਕ ਦਿਵਾਇਆ...

 

ਜਨਗਣਨਾ ਦੌਰਾਨ ਵਾਰਡ ਸੀਮਾਬੰਦੀ ਅਸੰਵਿਧਾਨਕ: ਭਾਜਪਾ ਪੰਜਾਬ ਨੇ ਰਾਜਪਾਲ ਤੋਂ ਦਖ਼ਲ ਦੀ ਮੰਗ ਕੀਤੀ

02-Jan-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ ਦਾ ਇੱਕ ਉੱਚ ਪੱਧਰੀ ਵਫ਼ਦ—ਜਿਸ ਦੀ ਅਗਵਾਈ ਅਸ਼ਵਨੀ ਸ਼ਰਮਾ, ਵਿਧਾਇਕ ਅਤੇ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਨੇ ਕੀਤੀ—ਅੱਜ ਰਾਜਭਵਨ ਵਿੱਚ ਪੰਜਾਬ ਦੇ ਮਾਣਯੋਗ ਰਾਜਪਾਲ ਨਾਲ ਮਿਲਿਆ ਅਤੇ ਸੂਬੇ ਭਰ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਲਈ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਮਨਮਰਜ਼ੀ, ਜਲਦਬਾਜ਼ੀ...

 

ਮਨਰੇਗਾ ਵਿੱਚ ਭ੍ਰਿਸ਼ਟਾਚਾਰ ਕਰਕੇ ਆਪ ਨੇਤਾਵਾਂ ਤੇ ਵਿਧਾਇਕਾਂ ਨੇ ਗਰੀਬਾਂ ਦੇ ਮੂੰਹੋਂ ਨਿਵਾਲਾ ਛੀਨਿਆ ਹੈ : ਅਸ਼ਵਨੀ ਸ਼ਰਮਾ

31-Dec-2025 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਲਗਭਗ ਚਾਰ ਸਾਲਾਂ ਵਿੱਚ ਲੱਖਾਂ ਕਮਜ਼ੋਰ, ਵੰਚਿਤ ਵਰਗਾਂ, ਮਜ਼ਦੂਰਾਂ ਅਤੇ ਦਲਿਤ ਪਰਿਵਾਰਾਂ ਨੂੰ ਮਨਰੇਗਾ ਤਹਿਤ ਕਾਨੂੰਨੀ 100 ਦਿਨਾਂ ਦਾ ਰੋਜ਼ਗਾਰ ਉਪਲਬਧ ਨਹੀਂ ਕਰਵਾਇਆ। ਇਸ ਤਰ੍ਹਾਂ ਉਨ੍ਹਾਂ ਨੇ ਨਾ ਸਿਰਫ਼ ਰੋਜ਼ਗਾਰ ਦੀ ਗਾਰੰਟੀ ਛੀਨੀ, ਸਗੋਂ ਗਰੀਬਾਂ ਦੀ ਥਾਲੀ ਤੋਂ ਰੋਟੀ...

 

ਬੀਜੇਪੀ ਪੰਜਾਬ ਦਾ ਚੋਣ ਕਮਿਸ਼ਨ ਨੂੰ ਸਖ਼ਤ ਸੁਨੇਹਾ

03-Dec-2025 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ, ਪੰਜਾਬ ਦਾ ਇੱਕ ਉੱਚ-ਸਤਰ ਦਾ ਡੈਲੀਗੇਸ਼ਨ, ਜਿਸ ਦੀ ਅਗਵਾਈ ਡਾ. ਜਗਮੋਹਨ ਸਿੰਘ ਰਾਜੂ (ਸੇ.ਆ.ਈ.ਏਸ), ਮਹਾਸਚਿਵ ਬੀਜੇਪੀ ਪੰਜਾਬ ਨੇ ਕੀਤੀ, ਨੇ ਅੱਜ ਪੰਜਾਬ ਦੇ ਰਾਜ ਚੋਣ ਆਯੁਕਤ ਨਾਲ ਮੁਲਾਕਾਤ ਕੀਤੀ। ਡੈਲੀਗੇਸ਼ਨ ਨੇ ਬੀਜੇਪੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੁਆਰਾ ਲਿਖਿਆ ਗਿਆ ਇੱਕ...

 

ਵਿਕਸਿਤ ਭਾਰਤ 2047 ਦਾ ਮਾਰਗ ਵੋਕਲ ਫਾਰ ਲੋਕਲ - ਨਾਇਬ ਸਿੰਘ ਸੈਣੀ

28-Nov-2025 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਪੂਰਾ ਕਰਨ ਦਾ ਰਸਤਾ ਵੋਕਲ ਫਾਰ ਲੋਕਲ ਤੋਂ ਹੋ ਕੇ ਗੁਜਰੇਗਾ। ਇਹ ਟੀਚਾ ਤਾਂਹੀ ਹਾਸਲ ਹੋਵੇਗਾ ਜਦੋਂ ਦੇਸ਼ ਵਿੱਚ ਬਣੀ ਵਸਤੂਆਂ ਦੀ ਵੱਧ ਤੋਂ ਵੱਧ ਵਰਤੋ ਹੋਵੇਗੀ ਅਤੇ ਲੋਕਲ ਉਦਯੋਗਾਂ...

 

ਭਾਰਤ ਸਰਕਾਰ ਐਸਸੀਐੱਲ ਮੋਹਾਲੀ ਦੇ ਆਧੁਨਿਕੀਕਰਨ ਲਈ 4,500 ਕਰੋੜ ਰੁਪਏ ਨਿਵੇਸ਼ ਕਰੇਗੀ

28-Nov-2025 ਮੋਹਾਲੀ

ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਕਾਰਜਾਂ ਦੀ ਤਰੱਕੀ ਅਤੇ ਚੱਲ ਰਹੀਆਂ ਆਧੁਨਿਕੀਕਰਨ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਸੈਮੀਕੰਡਕਟਰ ਲੈਬੋਰੇਟਰੀ (ਐਸਸੀਐੱਲ), ਮੋਹਾਲੀ ਦਾ ਦੌਰਾ ਕੀਤਾ।ਇਸ ਦੌਰੇ ਦੌਰਾਨ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ...

 

ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹਾਦਤ ਵਰ੍ਹੇਗੰਢ ’ਤੇ ਭਾਜਪਾ ਪੰਜਾਬ ਵੱਲੋਂ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ

19-Nov-2025 ਸ਼੍ਰੀ ਆਨੰਦਪੁਰ ਸਾਹਿਬ

ਮਾਨਵਤਾ ਅਤੇ ਧਰਮ ਦੀ ਆਜ਼ਾਦੀ ਲਈ ਆਪਣਾ ਸੀਸ ਨਿਊਛਾਵਰ ਕਰਨ ਵਾਲੇ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਭਵਿੱਖ-ਭਰਪੂਰ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ, ਬੁਧਵਾਰ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸ਼੍ਰੀ...

 

ਪੰਜਾਬ ਭਾਜਪਾ ਨੇ ਬਿਹਾਰ ਚੋਣ ਨਤੀਜਿਆਂ ਨੂੰ ਵਿਕਾਸ ਦੀ ਜਿੱਤ ਦੱਸਿਆ

14-Nov-2025 ਚੰਡੀਗੜ੍ਹ

ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਉਸਦੇ ਗਠਜੋੜ ਨੂੰ ਮਿਲੇ ਸਪਸ਼ਟ ਬਹੁਮਤ ‘ਤੇ ਪੰਜਾਬ ਭਾਜਪਾ ਵਲੋਂ ਖੂਬ ਖ਼ੁਸ਼ੀ ਦਾ ਇਜਹਾਰ ਕੀਤਾ ਗਿਆ ਹੈ। ਪਾਰਟੀ ਨੇ ਕਿਹਾ ਹੈ ਕਿ ਬਿਹਾਰ ਦੇ ਲੋਕਾਂ ਨੇ ਵਿਕਾਸ, ਪਾਰਦਰਸ਼ੀ ਕਾਰਗੁਜ਼ਾਰੀ ਅਤੇ ਸਥਿਰ ਸਰਕਾਰ ਦੇ ਹੱਕ ਵਿੱਚ ਵੋਟ ਪਾ ਕੇ ਇਹ ਸਾਫ਼ ਕਰ ਦਿੱਤਾ...

 

ਪੰਜਾਬ ਯੂਨੀਵਰਸਿਟੀ ਮਾਮਲੇ ‘ਚ ਕੇਂਦਰ ਦਾ ਫੈਸਲਾ ਸਵਾਗਤਯੋਗ - ਭਾਜਪਾ

07-Nov-2025 ਚੰਡੀਗੜ੍ਹ

ਪੰਜਾਬ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਮਾਮਲੇ 'ਚ ਕੇਂਦਰ ਸਰਕਾਰ ਦੇ ਤਾਜ਼ਾ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਪੂਰਾ ਆਦਰ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੱਲੋਂ 28...

 

ਹੋਲੀ ਪਿਆਰ ਅਤੇ ਸਦਭਾਵਨਾ ਦਾ ਤਿਉਹਾਰ ਹੈ : ਡਾ. ਸੁਭਾਸ਼ ਸ਼ਰਮਾ

15-Mar-2025 ਖਰੜ

ਪੰਜਾਬ ਭਾਜਪਾ ਦੇ ਸੂਬਾਈ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਲੋਕਾਂ ਲਈ ਆਯੋਜਿਤ ਹੋਲੀ ਮਿਲਨ ਸਮਾਗਮ ਵਿੱਚ ਬੋਲਦਿਆਂ ਕਿਹਾ ਕਿ ਹੋਲੀ ਪਿਆਰ ਅਤੇ ਸਦਭਾਵਨਾ ਦਾ ਤਿਉਹਾਰ ਹੈ ਅਤੇ ਇਸਨੂੰ ਇਸੇ ਭਾਵਨਾ ਨਾਲ ਮਨਾਇਆ ਜਾਣਾ ਚਾਹੀਦਾ ਹੈ। ਦੇਸ਼ ਵਿੱਚ ਖੁਸ਼ਹਾਲੀ ਅਤੇ ਸਦਭਾਵਨਾ ਵਧਾਉਣ...

 

ਭਾਜਪਾ ਮੰਡਲ ਖਰੜ ਦੀ ਮੀਟਿੰਗ: ਪੰਜਾਬ ਵਾਈਸ ਪ੍ਰਧਾਨ ਸੁਭਾਸ਼ ਸ਼ਰਮਾ ਨੇ 2027 ਚੋਣਾਂ ਦੀ ਤਿਆਰੀ ਤੇ ਮੈਂਬਰਸ਼ਿਪ ਮੁਹਿੰਮ ਤੇ ਦਿੱਤਾ ਜ਼ੋਰ

12-Feb-2025 ਖਰੜ

ਭਾਜਪਾ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਹੈਪੀ ਦੀ ਅਗਵਾਈ ਵਿੱਚ ਮੀਟਿੰਗ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਵਾਈਸ ਪ੍ਰਧਾਨ ਸੁਭਾਸ਼ ਸ਼ਰਮਾ ਪਹੁੰਚੇ ਅਤੇ ਉਨਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਹਾਜ਼ਰ ਸਨ। ਇਸ ਮੌਕੇ ਸੁਭਾਸ਼ ਸ਼ਰਮਾ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਆਉਣ ਵਾਲਾ ਟਾਈਮ ਬੀਜੇਪੀ ਦਾ...

 

 

1 2 3 4

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD