Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

 


show all

 

ਡਾ. ਸੁਖਬੀਰ ਸਿੰਘ ਸੰਧੂ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

31-Mar-2026 ਜਲੰਧਰ

ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ...

 

ਦਿੱਲੀ ਡੈਕਲੇਰਸ਼ਨ 2026 ਨੂੰ ਅਪਨਾਉਣ ਦੇ ਨਾਲ ਸਮਾਪਤ ਹੋਇਆ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ

23-Jan-2026 ਦਿੱਲੀ

ਭਾਰਤ ਦੇ ਚੋਣ ਕਮਿਸ਼ਨ ਦਾ 3 ਰੋਜ਼ਾ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਦਿੱਲੀ ਡੈਕਲੇਰੇਸ਼ਨ 2026 ਨੂੰ ਅਪਣਾਉਣ ਦੇ ਨਾਲ ਸਮਾਪਤ ਹੋਇਆ। ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ...

 

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

22-Jan-2026 ਨਵੀਂ ਦਿੱਲੀ

ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਕਾਨਫਰੰਸ (ਆਈਆਈਸੀਡੀਈਐਮ) 2026 ਵਿਖੇ ਚੋਣਾਂ ਨਾਲ ਸਬੰਧਤ ਸਾਰੀਆਂ ਜਾਣਕਾਰੀਆਂ ਅਤੇ ਸੇਵਾਵਾਂ ਲਈ ਆਪਣਾ ਵਨ-ਸਟਾਪ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਲਾਂਚ ਕੀਤਾ ਹੈ। ਇਹ ਤਿੰਨ ਰੋਜ਼ਾ ਕਾਨਫਰੰਸ 21-23 ਜਨਵਰੀ, 2026 ਤੱਕ ਨਵੀਂ...

 

ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

21-Jan-2026 ਚੰਡੀਗੜ੍ਹ

1. ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦਾ 3-ਦਿਨਾਂ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ।2. ਵਿਸ਼ੇਸ਼ ਤੌਰ 'ਤੇ ਕਰਵਾਏ ਸਵਾਗਤ ਸਮਾਰੋਹ ਵਿੱਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਈ.ਸੀ.ਈ.), ਸ੍ਰੀ ਗਿਆਨੇਸ਼...

 

ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

12-Sep-2025 ਚੰਡੀਗੜ੍ਹ

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ( ਸੀਈਓ) ਦਫ਼ਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ 51 ਮੀਡੀਆ ਨੋਡਲ ਅਫਸਰ (ਐਮਐਨਓਜ਼)...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD