Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਪਲਸ ਪੋਲਿਓ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ 40744 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲਿਓ ਰੋਕੂ ਬੂੰਦਾਂ

03-Mar-2024 ਮਾਨਸਾ

ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਪੋਲਿਓ ਮੁਹਿੰਮ ਤਹਿਤ ਜ਼ਿਲ੍ਹੇ ’ਚ ਪਹਿਲੇ ਦਿਨ 0 ਤੋਂ 5 ਸਾਲ ਤੱਕ ਦੇ  40744 ਬੱਚਿਆਂ ਨੂੰ ਬੂਥਾਂ ’ਤੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਮਾਨਸਾ ਡਾ.ਵਿਜੈ ਸਿੰਗਲਾ ਹਲਕਾ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਨੰਨੇ੍ਹ ਮੁੰਨੇ ਬੱਚਿਆਂ...

 

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ- ਵਿਧਾਇਕ ਵਿਜੈ ਸਿੰਗਲਾ

02-Mar-2024 ਮਾਨਸਾ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਵਾ ਕੇਂਦਰ ਠੂਠਿਆਂਵਾਲੀ ਰੋਡ ਮਾਨਸਾ ਅਤੇ ਭੀਖੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ...

 

ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾਂ ਸਮੇਂ ਦੀ ਲੋੜ -ਵਿਧਾਇਕ ਵਿਜੈ ਸਿੰਗਲਾ

19-Feb-2024 ਮਾਨਸਾ

ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾਂ ਸਮੇਂ ਦੀ ਲੋੜ ਹੈ। ਖੇਡਾਂ ਦੀ ਚਿਣਗ ਵਿਦਿਆਰਥੀ ਦੇ ਭਵਿੱਖ ਨੂੰ ਸੁਨਹਿਰੀ ਬਣਾ ਸਕਦੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਪਿੰਡ ਬੀਰ ਹੋਡਲਾ ਕਲਾਂ ਦੇ ਸਰਕਾਰੀ ਸਕੂਲ ਨੂੰ 6 ਲੱਖ ਰੁਪਏ ਦੀ ਕੀਮਤ ਦੇ ਨੈਸ਼ਨਲ ਸਰਕਲ ਸਟਾਇਲ ਕਬੱਡੀ ਦੇ ਮੈਟ...

 

ਮਾਨਸਾ ਹਲਕੇ ਦੇ ਹਰ ਘਰ ਤੱਕ ਸਾਫ ਪੀਣ ਯੋਗ ਪਾਣੀ ਪਹੁੰਚਾਉਣ ਦੇ ਮੰਤਵ ਨਾਲ ਹਰ ਪਿੰਡਾਂ ਵਿਚ ਪਾਈ ਜਾਵੇਗੀ ਪਾਈਪਲਾਈਨ-ਵਿਧਾਇਕ ਵਿਜੈ ਸਿੰਗਲਾ

18-Feb-2024 ਮਾਨਸਾ

ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਹਲਕਾ ਮਾਨਸਾ ਦੇ ਪਿੰਡ ਅਤਲਾ ਕਲਾਂ, ਅਤਲਾ ਖੁਰਦ ਅਤੇ ਸਮਾਓ ਦੇ ਪਿੰਡਾਂ ਦੇ ਵਾਟਰ ਵਰਕਸ ਲਈ ਨਹਿਰੀ ਪਾਣੀ ਦੇ ਪਾਇਪ ਲਾਈਨ ਦਾ ਕੰਮ 34.70 ਲੱਖ ਦੀ ਲਾਗਤ ਨਾਲ ਸ਼ੁਰੂ ਕਰਵਾਇਆ।ਵਿਧਾਇਕ ਡਾ.ਵਿਜੈ ਸਿੰਗਲਾ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਵੀ ਇੰਨ੍ਹਾਂ ਪਿੰਡਾਂ ਦੀ ਪਹਿਲੀ ਮੰਗ ਹੁੰਦੀ...

 

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਵਿਧਾਇਕ ਵਿਜੈ ਸਿੰਗਲਾ

14-Feb-2024 ਮਾਨਸਾ

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ਹੇਠ ਆਈ ਸਿੱਖਿਆ ਕ੍ਰਾਂਤੀ ਨੇ ਰਾਜ ਦੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲ ਕੇ ਰੱਖ ਦਿੱਤਾ ਹੈ, ਜਿਸ ਕਰਕੇ ਇਥੇ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਹੋਵੇਗਾ। ਇੰਨ੍ਹਾਂ ਵਿਚਾਰਾਂ...

 

ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈ ਰਹੇ ਨੇ ਭਰਪੂਰ ਲਾਹਾ-ਵਿਧਾਇਕ ਵਿਜੈ ਸਿੰਗਲਾ

14-Feb-2024 ਮਾਨਸਾ

ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। ਇਸ ਨਾਲ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ ਉੱਥੇ ਹੀ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧ ਕੰਮ ਅਤੇ ਸੇਵਾਵਾਂ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।...

 

ਸ਼ਹਿਰ ਦੀਆਂ ਵੱਖ ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਲਈ 1 ਕਰੋੜ 48 ਲੱਖ ਦੀ ਰਾਸ਼ੀ ਦੇ ਟੈਂਡਰ ਪਾਸ-ਵਿਧਾਇਕ ਵਿਜੈ ਸਿੰਗਲਾ

14-Feb-2024 ਮਾਨਸਾ

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਯਤਨਸ਼ੀਲ ਹੈ। ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸ਼ਹਿਰ ਦੀ ਹਦੂਦ ਅੰਦਰ ਵੱਖ-ਵੱਖ ਗਲੀਆਂ ਦੇ...

 

ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ-ਵਿਧਾਇਕ ਡਾ. ਵਿਜੈ ਸਿੰਗਲਾ

10-Feb-2024 ਮਾਨਸਾ

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਸੇ ਤਹਿਤ ਅੱਜ ਪਿੰਡ ਮਾਨਸਾ ਬੀਬੜੀਆਂ ਤੋਂ ਔਤਾਂਵਾਲੀ ਤੱਕ ਤਕਰੀਬਨ 2.5 ਕਿਲੋਮੀਟਰ ਤੱਕ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਵਿਧਾਇਕ ਮਾਨਸਾ ਡਾ. ਵਿਜੈ...

 

ਵਿਧਾਇਕ ਵਿਜੈ ਸਿੰਗਲਾ ਨੇ 49.70 ਲੱਖ ਦੀ ਲਾਗਤ ਨਾਲ ਬਣਨ ਵਾਲੀ ਲੱਲੂਆਣਾ ਰੋਡ 33 ਫੁੱਟੀ ਸੜਕ ਦਾ ਉਦਘਾਟਨ ਕੀਤਾ

05-Feb-2024 ਮਾਨਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਜਿਸ ਤਹਿਤ ਲੋਕ ਸਮੱਸਿਆਵਾਂ ਨੂੰ ਪਹਿਲਕਦਮੀ ਨਾਲ ਹੱਲ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਲੱਲੂਆਣਾ ਰੋਡ ਤੋਂ ਮੱਲੇ ਕੇ ਕੋਠੇ...

 

ਮਾਨਸਾ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਜਲਦ ਮਿਲੇਗੀ ਰਾਹਤ-ਬ੍ਰਮ ਸ਼ੰਕਰ ਜਿੰਪਾ

26-Jan-2024 ਮਾਨਸਾ

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਇਸ ਆਫ ਮਾਨਸਾ ਦੇ ਨੁਮਾਇੰਦਿਆਂ ਨੂੰ ਤਲਵੰਡੀ ਸਾਬੋ ਪਾਵਰ ਪਲਾਂਟ ਬਣਾਂਵਾਲੀ ਵਿਖੇ ਸ਼ਹਿਰ ਦੀ ਸੀਵਰੇਜ਼...

 

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 75ਵੇਂ ਗਣਤੰਤਰ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

26-Jan-2024 ਮਾਨਸਾ

ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ 75ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਮਾਨਯੋਗ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ...

 

ਵਿਧਾਇਕ ਵਿਜੈ ਸਿੰਗਲਾ ਨੇ ਮਾਨਸਾ ਦੇ ਖੇਡ ਕਲੱਬਾਂ ਨੂੰ 2.25 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ

19-Jan-2024 ਮਾਨਸਾ

ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਹਲਕੇ ਦੇ ਵੱਖ-ਵੱਖ ਖੇਡ ਕਲੱਬਾਂ ਲਈ ਖੇਡ ਅਤੇ ਯੂਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ 2.25 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ। ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ...

 

ਦਿਵਿਆਂਗ ਵਿਅਕਤੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਾਂਝੇ ਉਪਰਾਲੇ ਕਰਨ ਦੀ ਲੋੜ-ਵਿਧਾਇਕ ਵਿਜੈ ਸਿੰਗਲਾ

18-Jan-2024 ਮਾਨਸਾ

ਦਿਵਿਆਂਗ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਲੋੜੀਂਦੇ ਉਪਰਕਣ ਮੁਹੱਈਆ ਕਰਵਾ ਕੇ ਸਮੇਂ ਦੇ ਹਾਣੀ ਬਣਾਉਣ ਲਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਲਿਮਕੋ ਅਤੇ ਵੱਖ ਵੱਖ ਐਨ.ਜੀ.ਓਜ਼ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ...

 

ਗੁਣਵੱਤਾ ਭਰਪੂਰ ਸਿੱਖਿਆ ਅਤੇ ਉਜਵੱਲ ਭਵਿੱਖ ਲਈ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚ ਤਾਲਮੇਲ ਜ਼ਰੂਰੀ-ਵਿਧਾਇਕ ਵਿਜੈ ਸਿੰਗਲਾ

16-Dec-2023 ਦਲੇਲ ਸਿੰਘ ਵਾਲਾ/ਮਾਨਸਾ

ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮਿਲੇ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਤਾਲਮੇਲ ਹੋਣਾ ਲਾਜ਼ਮੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਮੌਕੇ ਕਰਵਾਏ ਇਨਾਮ...

 

ਪਿੰਡ ਉੱਭਾ ਵਿਖੇ ਕਰੀਬ 50 ਲੱਖ ਅਤੇ ਮਾਨ ਬੀਬੜੀਆਂ ਵਿਖੇ 70 ਲੱਖ ਦੀ ਲਾਗਤ ਨਾਲ ਮੰਡੀਆਂ ਦੀ ਬਦਲੀ ਜਾਵੇਗੀ ਨੁਹਾਰ : ਡਾ. ਵਿਜੈ ਸਿੰਗਲਾ

15-Dec-2023 ਮਾਨਸਾ

ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕੱਚੀਆਂ ਮੰਡੀਆਂ ਦੇ ਫੜ੍ਹ ਪਹਿਲ ਦੇ ਆਧਾਰ ’ਤੇ ਪੱਕੇ ਕੀਤੇ ਜਾਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਰਕੀਟ ਕਮੇਟੀ ਮਾਨਸਾ ਅਧੀਨ ਆਉਂਦੇ ਪਿੰਡ ਉੱਭਾ ਅਤੇ ਮਾਨ ਬੀਬੜੀਆਂ ਦੀ ਅਨਾਜ...

 

ਪੰਜਾਬ ਸਰਕਾਰ ਸੱਭਿਆਚਾਰ, ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉਚਾਈਆਂ ’ਤੇ ਲਿਜਾਉਣ ਲਈ ਵਚਨਬੱਧ-ਵਿਧਾਇਕ ਵਿਜੈ ਸਿੰਗਲਾ

09-Dec-2023 ਮਾਨਸਾ

ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਭਿਆਚਾਰ, ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉਚਾਈਆਂ ’ਤੇ ਲਿਜਾਉਣ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਆਯੋਜਿਤ ਟਿੱਬਿਆਂ ਦੇ ਮੇਲੇ ਵਿਚ ਸ਼ਿਰਕਤ...

 

43 ਲੱਖ ਦੀ ਲਾਗਤ ਨਾਲ ਤਿਆਰ ਹੋਵੇਗੀ ਪਿੰਡ ਹੀਰੋ ਕਲਾਂ ਦੀ ਫਿਰਨੀ- ਵਿਧਾਇਕ ਵਿਜੈ ਸਿੰਗਲਾ

18-Nov-2023 ਮਾਨਸਾ

ਬਲਾਕ ਭੀਖੀ ਦੇ ਪਿੰਡ ਹੀਰੋ ਕਲਾਂ ਵਿਖੇ ਪਿੰਡ ਦੀ ਫਿਰਨੀ ਦੀ ਨਵੀਂ ਉਸਾਰੀ ਲਈ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਤਕਰੀਬਨ 43 ਲੱਖ ਰੁਪਏ ਦੀ ਰਾਸ਼ੀ ਦੇ ਫੰਡ ਪੰਜਾਬ ਮੰਡੀ ਬੋਰਡ ਤੋਂ ਪਾਸ ਕਰਵਾ ਕੇ ਫਿਰਨੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ।ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਸੀ ਕਿ...

 

ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਬਿਜਲੀ ਦੀ ਸਪਾਰਕਿੰਗ ਨਾਲ ਅੱਗ ਦੀ ਲਪੇਟ ਵਿੱਚ ਆਏ ਫਫੜੇ ਭਾਈ ਕੇ ਦੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ

02-Nov-2023 ਮਾਨਸਾ

ਪਿੰਡ ਫਫੜੇ ਭਾਈ ਕੇ ਵਿਖੇ ਅਚਾਨਕ ਰਾਤ ਸਮੇਂ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਨਾਲ ਲੱਗੀ ਅੱਗ ਕਰਕੇ ਇਕ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ, ਜਿਸ ’ਤੇ ਪਰਿਵਾਰ ਦੀ ਮਦਦ ਲਈ ਬੀਤੀ ਸ਼ਾਮ ਨੂੰ ਵਿਧਾਇਕ ਡਾ. ਵਿਜੈ ਸਿੰਗਲਾ ਨੇ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਚੈੱਕ ਪਰਿਵਾਰ ਨੂੰ ਸੌਂਪਿਆ। ਵਿਧਾਇਕ ਵਿਜੈ ਸਿੰਗਲਾ ਨੇ...

 

31 ਲੱਖ ਦੀ ਲਾਗਤ ਨਾਲ ਫਫੜੇ ਭਾਈ ਕੇ ਦੀ ਅਨਾਜ ਮੰਡੀ ਦਾ 1.40 ਏਕੜ ਦਾ ਫੜ੍ਹ ਪੱਕਾ ਕੀਤਾ

26-Oct-2023 ਮਾਨਸਾ

ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਜਿਹੜੀਆਂ ਮੰਡੀਆਂ ਕੱਚੀਆਂ ਹਨ ਉਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਕਿਸਾਨਾਂ ਅਤੇ ਆੜ੍ਹਤੀਆ ਦੀ ਸਹੂਲਤਾਂ ਲਈ ਮੰਡੀਆਂ ਦਾ ਸੁਧਾਰ ਜਾਰੀ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਰਕੀਟ ਕਮੇਟੀ ਬੁਢਲਾਡਾ ਅਧੀਨ...

 

87 ਲੱਖ ਦੀ ਲਾਗਤ ਨਾਲ ਪੈਣ ਵਾਲੀ 2 ਕਿਲੋਮੀਟਰ ਦੀ ਪਾਈਪਲਾਈਨ ਨਾਲ ਤਕਰੀਬਨ 1000 ਕਿੱਲੇ ਜ਼ਮੀਨ ਨੂੰ ਮਿਲੇਗਾ ਸਿੰਚਾਈ ਲਈ ਪਾਣੀ-ਵਿਧਾਇਕ ਵਿਜੈ ਸਿੰਗਲਾ

24-Oct-2023 ਮਾਨਸਾ

ਮਾਨਸਾ ਹਲਕੇ ਦੇ ਖੇਤਾਂ ਵਿਚ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਖ਼ਪਤ ਘਟਾਈ ਜਾ ਸਕੇ। ਇਨ੍ਹਾਂ ਗੱਲਾਂ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸ਼ਹਿਰ ਮਾਨਸਾ ਵਿੱਚ ਪਾਈਪ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਵਿਧਾਇਕ ਡਾ. ਵਿਜੈ ਸਿੰਗਲਾ ਨੇ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD