ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 27, ਦੁਆਰੇਆਣਾ ਰੋਡ, ਕੋਟਕਪੂਰਾ ਅਤੇ ਪਿੰਡ ਕੰਮੇਆਣਾ ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਲਈ ਤੀਰਥ ਯਾਤਰਾ ਵਾਸਤੇ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ...