Monday, 29 April 2024

 

 

ਖ਼ਾਸ ਖਬਰਾਂ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ

 

 


show all

 

ਵਿਧਾਇਕ ਫ਼ਤਹਿ ਬਾਜਵਾ ਕੋਰੋਨਾ ’ਤੇ ਫ਼ਤਹਿ ਪਾਉਣ ਲਈ ਅੱਗੇ ਆਏ

31-May-2021 ਬਟਾਲਾ

ਕੋਰੋਨਾ ਪੀੜ੍ਹਤਾਂ ਦੀ ਮਦਦ ਲਈ ਪੰਜਾਬ ਸਰਕਾਰ ਦੇ ਨਾਲ ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਵੀ ਅੱਗੇ ਆਏ ਹਨ। ਵਿਧਾਇਕ ਸ. ਫ਼ਤਹਿ ਬਾਜਵਾ ਦੀ ਅਗਵਾਈ ਹੇਠ ਚੱਲ ਰਹੀ ਸਤਿਬਚਨ ਫਾਊਂਡੇਸ਼ਨ ਵੱਲੋਂ ਕੋਰੋਨਾ ਪੀੜ੍ਹਤ ਮਰੀਜ਼ਾਂ ਨੂੰ ਤੁਰੰਤ ਮੈਡੀਕਲ ਸਹਾਇਤ ਦੇਣ ਦਾ ਨਿਵੇਕਲਾ ਤੇ ਨੇਕ ਉਪਰਾਲਾ ਕੀਤਾ ਗਿਆ...

 

ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਪਿੰਡਾਂ ਵਿੱਚ ਲੱਖਾਂ ਦੀ ਲਾਗਤ ਨਾਲ ਬਣੇ ਪ੍ਰਾਜੈਕਟਾਂ ਨੂੰ ਲੋਕ ਅਰਪਣ ਕੀਤਾ

02-Apr-2021 ਕਾਦੀਆਂ

ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਅੱਜ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੋਕਲ ਅਰਪਣ ਕੀਤਾ ਅਤੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਤਕਸੀਮ ਕੀਤੀ। ਵਿਧਾਇਕ ਸ. ਬਾਜਵਾ ਵੱਲੋਂ ਪਿੰਡ ਲਖਨਪੁਰ ਵਿੱਚ 1665000 ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ-ਨਾਲੀਆਂ ਦਾ ਉਦਘਾਟਨ ਕੀਤਾ...

 

‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਦੌਰਾਨ ਬਿਆਸ ਦਰਿਆ ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਚੁਫੇਰਾ ਜਗਮਗਾਇਆ

02-Nov-2019 ਬਟਾਲਾ/ਸ੍ਰੀ ਹਰਗੋਬਿੰਦਪੁਰ

ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਹਰਗੋਬਿੰਦਪੁਰ ਨੇੜੇ ਬਿਆਸ ਦਰਿਆ ’ਚ ਸ਼ੁਰੂ ਹੋਏ ਦੋ ਦਿਨਾਂ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਨੂੰ ਜ਼ਿਲਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਬੀਤੀ ਸ਼ਾਮ ਹੋਏ ਸ਼ੋਅ ਦੌਰਾਨ ਬਿਆਸ ਦਰਿਆ ’ਚੋਂ ਨਿਕਲੀ ਅਲੌਕਿਕ...

 

ਸ੍ਰੀ ਹਰਗੋਬਿੰਦਪੁਰ ਦੇ ਨਾਮ ਨਾਲ ‘ਸਾਹਿਬ’ ਲਗਾਉਣ ਲਈ ਵਿਧਾਇਕ ਲਾਡੀ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

07-Mar-2019 ਬਟਾਲਾ

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ  ਬਲਵਿੰਦਰ ਸਿੰਘ ਲਾਡੀ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਧਾਰਮਿਕ ਅਤੇ ਇਤਿਹਾਸਕ ਨਗਰ ਸ੍ਰੀ ਹਰਗੋਬਿੰਦਪੁਰ ਦੇ ਨਾਮ ਨਾਲ ‘ਸਾਹਿਬ’ ਲਗਾਉਣ ਲਈ ਕਾਰਵਾਈ ਆਰੰਭ...

 

ਸ੍ਰੀ ਅਚਲੇਸ਼ਵਰ ਧਾਮ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਪਾਰਕਿੰਗ

06-Mar-2019 ਬਟਾਲਾ

ਪੰਜਾਬ ਸਰਕਾਰ ਵਲੋਂ ਸਵਾਮੀ ਕਾਰਤਿਕ ਅਤੇ ਭਗਵਾਨ ਸ਼ਿਵ ਨਾਲ ਸਬੰਧਤ ਪਾਵਨ ਅਸਥਾਨ ਸ੍ਰੀ ਅਚਲੇਸ਼ਵਰ ਧਾਮ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜਿਸ ਤਹਿਤ ਮੰਦਰ ਦੇ ਬਾਹਰਵਾਰ ਵਾਹਨਾਂ ਲਈ ਪਾਰਕਿੰਗ ਬਣਾਈ ਜਾਵੇਗੀ ਅਤੇ ਨਾਲ ਹੀ ਸੰਗਤਾਂ ਦੀ ਸਹੂਲਤ ਲਈ ਟਾਇਲਟ ਤਿਆਰ ਕੀਤੇ ਜਾਣਗੇ। ਇਨਾਂ...

 

ਨਾਮਦੇਵ ਨਗਰ ਘੁਮਾਣ ਲਈ 16.63 ਕਰੋੜ ਦੀ ਲਾਗਤ ਵਾਲੀ ਜਲ ਸਪਲਾਈ ਅਤੇ ਸੀਵਰੇਜ ਸਕੀਮ ਦਾ ਨੀਂਹ ਪੱਥਰ ਰੱਖਿਆ

06-Mar-2019 ਘੁਮਾਣ/ਬਟਾਲਾ

ਪੰਜਾਬ ਸਰਕਾਰ ਵਲੋਂ ਪਵਿੱਤਰ ਨਾਮਦੇਵ ਨਗਰ ਘੁਮਾਣ ਲਈ 16.63 ਕਰੋੜ ਦੀ ਲਾਗਤ ਵਾਲੀ ਜਲ ਸਪਲਾਈ ਅਤੇ ਸੀਵਰੇਜ ਸਕੀਮ ਮਨਜ਼ੂਰ ਕੀਤੀ ਗਈ ਹੈ ਜਿਸ ਤਹਿਤ ਘੁਮਾਣ ਨਗਰ ਦੀ 100 ਫੀਸਦੀ ਅਬਾਦੀ ਨੂੰ ਸੀਵਰੇਜ ਅਤੇ ਸ਼ੁੱਧ ਜਲ ਸਪਲਾਈ ਨਾਲ ਜੋੜਿਆ ਜਾਵੇਗਾ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ, ਹਲਕਾ ਕਾਦੀਆਂ...

 

ਚਾਈਲਡ ਹੈਲਪ ਲਾਈਨ 1098 ਵਲੋਂ ਕਰਵਾਇਆ ਗਿਆ ਸਮਾਗਮ-1250 ਕੇਸਾਂ ਦਾ ਕੀਤਾ ਜਾ ਚੁੱਕਾ ਹੈ ਨਿਪਟਾਰਾ

03-Dec-2018 ਗੁਰਦਾਸਪੁਰ

ਚਾਈਲਡ ਹੈਲਪ ਲਾਈਨ 1098 ਗੁਰਦਾਸਪੁਰ ਵਲੋਂ ਓਪਨ ਹਾਊਸ ਕਰਵਾਉਣ ਤਹਿਤ ਰੋਮੇਸ ਮਹਾਜਨ ਨੈਸ਼ਨਲ ਐਵਾਰਡੀ ਪ੍ਰੋਜੈਕਟ ਡਾਇਰੈਕਟਰ ਚਾਈਲਡ ਲਾਈਨਜ਼ ਵਲੋਂ ਮੀਟਿੰਗ  ਕੀਤੀ ਗਈ। ਮੀਟਿੰਗ ਵਿਚ ਪ੍ਰੋਜੈਕਟ ਕੋਆਰਡੀਨੇਟਰ ਜੈ ਰਘੂਬੀਰ ਅਤੇ ਸਮੂਹ ਮੈਂਬਰ ਮੋਜੂਦ ਸਨ। ਮਹਾਜਨ ਨੇ ਦੱਸਿਆ ਕਿ ਕਾਹਨੂੰਵਾਨ ਵਿਖੇ ਵਿਧਾਇਕ ਫਤਿਹਜੰਗ ਸਿੰਘ...

 

ਕਮਲਜੀਤ ਖੇਡਾਂ ਦੀ ਸਮਾਪਤੀ ਮੌਕੇ ਜਕਾਰਤਾ ਏਸ਼ਿਆਈ ਖੇਡਾਂ ਦੇ ਤਮਗਾ ਜੇਤੂ ਖਿਡਾਰੀ ਸਨਮਾਨੇ

01-Dec-2018 ਕੋਟਲਾ ਸ਼ਾਹੀਆਂ (ਬਟਾਲਾ)

ਓਲੰਪਿਕ ਚਾਰਟਰ ਦੀਆਂ ਖੇਡਾਂ ਦੇ ਕੁੰਭ ਵਜੋਂ ਜਾਣੀਆਂ ਜਾਂਦੀਆਂ 28ਵੀਆਂ ਕਮਲਜੀਤ ਖੇਡਾਂ-2018 ਦੇ ਅੱਜ ਸਮਾਪਤੀ ਸਮਾਰੋਹ ਮੌਕੇ ਦੌਰਾਨ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਸੱਤ ਪੰਜਾਬੀ ਖਿਡਾਰੀਆਂ ਨੂੰ ਡੇਢ ਲੱਖ ਰੁਪਏ ਦੇ ਨਗਦ ਪੁਰਸਕਾਰਾਂ ਅਤੇ ਵੱਖ-ਵੱਖ ਐਵਾਰਡਾਂ ਨਾਲ ਸਨਮਾਨਤ ਕੀਤਾ ਗਿਆ। ਦਰੋਣਾਚਾਰੀਆ ਐਵਾਰਡੀ...

 

ਗਲੋਬਲ ਕਬੱਡੀ ਲੀਗ : ਕੈਲੇਫੋਰਨੀਆ ਈਗਲਜ਼ ਨੇ ਖਿਤਾਬ 'ਤੇ ਕੀਤਾ ਕਬਜ਼ਾ

03-Nov-2018 ਐਸ.ਏ.ਐਸ. ਨਗਰ (ਮੁਹਾਲੀ)

ਕੈਲੇਫੋਰਨੀਆ ਈਗਲਜ਼ ਨੇ ਹਰਿਆਣਾ ਲਾਇਨਜ਼ ਨੂੰ 63-43 ਨਾਲ ਹਰਾ ਕੇ ਗਲੋਬਲ ਕਬੱਡੀ ਲੀਗ ਦੇ ਖਿਤਾਬ ਤੇ ਕਬਜ਼ਾ ਕਰ ਲਿਆ। ਮੋਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਪੰਨ ਹੋਈ ਲੀਗ ਦੇ ਫਾਇਨਲ ਵਿੱਚ ਕਾਂਟੇ ਦੀ ਟੱਕਰ ਦੇਖਣ ਨੂੰ ਮਿਲੀ।ਜੇਤੂ ਟੀਮਾਂ ਨੁੰ ਇਨਾਮਾਂ ਦੀ ਵੰਡ ਪੰਜਾਬ...

 

’ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਸਥਾਪਨਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ - ਫਤਿਹਜੰਗ ਸਿੰਘ ਬਾਜਵਾ

06-Oct-2018 ਬਟਾਲਾ

ਘਰ-ਘਰ ਰੋਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ’ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਮੰਤਰੀ ਮੰਡਲ ਦੀ ਇਸ ਪ੍ਰਵਾਨਗੀ ਨਾਲ ਸੂਬੇ ਦੇ ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ ਹੈ।...

 

ਪੰਜਾਬ ਸਰਕਾਰ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਰਵਾਏਗੀ ਗਲੋਬਲ ਕਬੱਡੀ ਲੀਗ : ਫਤਹਿਜੰਗ ਸਿੰਘ ਬਾਜਵਾ

20-Aug-2018 ਬਟਾਲਾ

ਪੰਜਾਬ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਸੇ ਸਾਲ 14 ਅਕਤੂਬਰ ਤੋਂ 3 ਨਵੰਬਰ, 2018 ਤੱਕ ਗਲੋਬਲ ਕਬੱਡੀ ਲੀਗ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਨਕਾਰ ਫਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਸਹਿਯੋਗ ਨਾਲ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ...

 

ਉਸਾਰੀ ਕਿਰਤੀਆਂ ਲਈ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਸੂਬਾ ਸਰਕਾਰ ਦੇਵੇਗੀ 2 ਲੱਖ ਤੱਕ ਦੀ ਵਿੱਤੀ ਮਦਦ - ਫਤਹਿਜੰਗ ਸਿੰਘ ਬਾਜਵਾ

02-Aug-2018 ਬਟਾਲਾ

ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਨਾਲ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਕੈਂਸਰ ਵਰਗੀਆਂ ਗੰਭੀਰ ਤੇ ਮਾਰੂ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਇੱਕ ਲੱਖ ਰੁਪਏ ਤੋਂ ਵਧਾ ਕੇ ਦੋ ਲੱਖ ਰੁਪਏ ਤੱਕ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਹਲਕਾ ਕਾਦੀਆਂ ਦੇ ਵਿਧਾਇਕ...

 

ਸੁਨੀਲ ਜਾਖੜ, ਤਿ੍ਰਪਤ ਰਜਿੰਦਰ ਸਿੰਘ ਬਾਜਵਾ ਤੇ ਫਤਹਿਜੰਗ ਸਿੰਘ ਬਾਜਵਾ ਵਲੋਂ ਸਿੱਖ ਨੈਸ਼ਨਲ ਕਾਲਜ ਦੇ ਆਡੀਟੋਰੀਅਮ ਤੇ ਗੇਟ ਦਾ ਉਦਘਾਟਨ

28-Jul-2018 ਬਟਾਲਾ

ਸਿੱਖ ਐਜੂਕੇਸ਼ਨਲ ਸੁਸਾਇਟੀ, ਚੰਡੀਗੜ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਅਤੇ ਕਾਲਜੀਏਟ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ ਨਵੇਂ ਉਸਾਰੇ ਗੇਟ ਅਤੇ ਆਡੀਟੋਰੀਅਮ ਦਾ ਉਦਘਾਟਨ ਲੋਕ ਸਭਾ ਮੈਂਬਰ ਸੁਨੀਲ ਜਾਖੜ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਹਲਕਾ ਕਾਦੀਆਂ ਦੇ ਵਿਧਾਇਕ...

 

ਅੰਤਰਾਸ਼ਟਰੀ ਰੋਜ਼ਗਾਰ ਮੇਲੇ ਵਿਚ ਚੁਣੇ ਜਾਣ ਵਾਲੇ ਨੌਜਵਾਨ ਮੁਫਤ ਵਿਚ ਵਿਦੇਸ਼ ਜਾ ਸਕਣਗੇ : ਫਤਿਹਜੰਗ ਸਿੰਘ ਬਾਜਵਾ

24-Jul-2018 ਬਟਾਲਾ

ਪੰਜਾਬ ਸਰਕਾਰ ਵਲੋਂ 30 ਜੁਲਾਈ ਨੂੰ ਸਰਕਾਰੀ ਕਾਲਜ ਮੋਹਾਲੀ ਵਿਖੇ ਆਪਣੀ ਕਿਸਮ ਦਾ ਪਹਿਲਾ ਅੰਤਰਾਸ਼ਟਰੀ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਅੰਤਰਰਾਸ਼ਟਰੀ ਪੱਧਰ ਦੀਆਂ ਨਾਮੀ ਕੰਪਨੀਆਂ ਸੂਬੇ ਦੇ ਨੌਜਵਾਨਾਂ ਦੀ ਨੌਂਕਰੀ ਲਈ ਚੋਣ ਕਰਨਗੀਆਂ। ਇਹ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਕਾਦੀਆਂ ਦੇ ਵਿਧਾਇਕ  ਫਤਿਹਜੰਗ...

 

ਸੂਬਾ ਸਰਕਾਰ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ’ਚ ਵਾਧਾ ਕਰਕੇ ਵੱਡੀ ਰਾਹਤ ਦਿੱਤੀ - ਫਤਿਹਜੰਗ ਸਿੰਘ ਬਾਜਵਾ

22-Jul-2018 ਬਟਾਲਾ

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਹੀਨਾਵਾਰ ਮਾਣ ਭੱਤਿਆਂ ਵਿੱਚ ਕ੍ਰਮਵਾਰ 1000 ਤੇ 500 ਰੁਪਏ ਵਾਧਾ ਕਰਕੇ ਉਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸਦੇ ਨਾਲ ਹੀ ਸੂਬਾ ਸਰਕਾਰ ਨੇ ਇੱਕ ਹੋਰ ਫੈਸਲਾ ਕੀਤਾ ਹੈ ਕਿ ਸੇਵਾ ਪੂਰੀ ਹੋਣ ’ਤੇ ਆਂਗਨਵਾੜੀ ਵਰਕਰ ਨੂੰ 1 ਲੱਖ ਰੁਪਏ ਅਤੇ ਹੈਲਪਰ ਨੂੰ 50 ਹਜ਼ਾਰ ਰੁਪਏ...

 

ਸੂਬੇ ਦੇ ਨੌਜਵਾਨ ਕਿੱਤਾ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਲਾਭ ਉਠਾਉਣ : ਫਤਹਿਜੰਗ ਸਿੰਘ ਬਾਜਵਾ

18-Jul-2018 ਬਟਾਲਾ

ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ  ਫਤਹਿਜੰਗ ਸਿੰਘ ਬਾਜਵਾ ਨੇ ਨੌਜਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਆਪਣੇ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ। ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਪੱਛੜੀਆਂ...

 

ਪੰਜਾਬ ਸਰਕਾਰ 30 ਜੁਲਾਈ ਨੂੰ ਮੋਹਾਲੀ ਵਿਖੇ ਲਗਾਏਗੀ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ - ਫਤਹਿਜੰਗ ਸਿੰਘ ਬਾਜਵਾ

15-Jul-2018 ਬਟਾਲਾ

ਪੰਜਾਬ ਸਰਕਾਰ ਦੇਸ਼ ਵਿੱਚ ਆਪਣੀ ਤਰਾਂ ਦੇ ਪਹਿਲੇ ‘ਅੰਤਰਰਾਸ਼ਟਰੀ ਰੋਜ਼ਗਾਰ ਮੇਲੇ’ ਦਾ ਆਯੋਜਨ ਕਰਕੇਗੀ ਅਤੇ ਇਸ ਮੇਲੇ ਦੌਰਾਨ  ਸੂਬੇ ਦੇ ਤਕਰੀਬਨ 8500 ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲਾ 30...

 

ਗਾਵਾਂ ਤੇ ਮੱਝਾਂ ਦੀ ਨਸਲ ਸੁਧਾਰ ਲਈ ਫਰੋਜ਼ਿਨ ਸੀਮਾਨ ਬੈਕਾਂ ਵਿਖੇ ਕੌਮਾਂਤਰੀ ਪੱਧਰ ਦੀਆਂ ਸੇਵਾਵਾਂ ਮੁਹੱਈਆ : ਫਤਿਹਜੰਗ ਸਿੰਘ ਬਾਜਵਾ

11-Jul-2018 ਬਟਾਲਾ

ਪੰਜਾਬ ਸਰਕਾਰ ਨੇ ਪਸ਼ੂ ਪਾਲਣ ਅਤੇ ਡੇਅਰੀ ਦੇ ਸਹਾਇਕ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਨਾਭਾ ਤੇ ਰੋਪੜ ਵਿਖੇ ਚੱਲ ਰਹੇ ਦੋ ਬੁੱਲ ਸਟੇਸ਼ਨ ਕਮ ਫਰੋਜ਼ਿਨ ਸੀਮਨ ਬੈਂਕ ਦਾ ਵਿਆਪਕ ਪੱਧਰ ’ਤੇ ਆਧੁਨਿਕਰਣ ਕੀਤਾ ਹੈ, ਜਿਥੇ ਉਚਕੋਟੀ ਦੇ ਸਾਨਾਂ ਅਤੇ ਝੋਟਿਆਂ ਦਾ ਵੀਰਜ ਪਸ਼ੂ ਪਾਲਕਾਂ ਨੂੰ ਮੁਹੱਈਆ ਕਰਵਾਉਣ ਲਈ ਪੈਦਾ ਕੀਤਾ ਜਾ ਰਿਹਾ ਹੈ।ਇਸ...

 

ਨਸ਼ਿਆਂ ਖਿਲਾਫ ਹੱਲਾਬੋਲ, ਪੂਰੇ ਹਲਕੇ ਅੰਦਰ ਵਿਜੀਲੈਂਟ ਗਰੁੱਪ ਕੀਤੇ ਜਾਣਗੇ ਤਾਇਨਾਤ - ਫਤਿਹਜੰਗ ਸਿੰਘ ਬਾਜਵਾ

07-Jul-2018 ਧਾਰੀਵਾਲ/ ਗੁਰਦਾਸਪੁਰ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਨੂੰ ਖਤਮ ਕਰਨ ਵਿਰੋਧੀ ਮੁਹਿੰਮ ਤਹਿਤ ਅੱਜ ਧਾਰੀਵਾਲ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ  ਫਤਿਹਜੰਗ ਸਿੰਘ ਬਾਜਵਾ ਹਲਕਾ ਵਿਧਾਇਕ ਕਾਦੀਆਂ ਤੇ ਹਰਚਰਨ ਸਿੰਘ ਭੁੱਲਰ ਐਸ.ਐਸ.ਪੀ ਗੁਰਦਾਸਪੁਰ ਨੇ ਵਿਸ਼ੇਸ ਤੋਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਕਾਦੀਆਂ ਦੇ ਮੋਤਹਬਰ ਵਿਅਕਤੀ...

 

ਬੇਘਰੇ ਸੁਤੰਤਰਤਾ ਸੈਨਾਨੀਆਂ ਤੇ ਤਿੰਨ ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੇ ਬੇਘਰੇ ਦੇਹਾਤੀ ਲੋਕਾਂ ਨੂੰ ਦਿੱਤੇ ਜਾਣਗੇ ਮਕਾਨ - ਫਤਹਿਜੰਗ ਸਿੰਘ ਬਾਜਵਾ

04-Jun-2018 ਬਟਾਲਾ

ਪੰਜਾਬ ਸਰਕਾਰ ਵਲੋਂ ਬੇਘਰੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਤਿੰਨ ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੇ ਬੇਘਰੇ ਪਰਿਵਾਰਾਂ ਲਈ ਪੇਂਡੂ ਆਵਾਸ ਯੋਜਨਾ ਤਹਿਤ ਮਕਾਨ ਦਿੱਤੇ ਜਾਣਗੇ। ਪੰਜਾਬ ਸਰਕਾਰ ਵਲੋਂ ਇਸ ਸਕੀਮ ਨੂੰ ਪੜਾਅਵਾਰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD